IMG_0317.resized

ਪ੍ਰੋ.ਜਸਵੰਤ ਸਿੰਘ ਗੰਡਮ ਦੀ ਪੁਸਤਕ ਉੱਗਦੇ ਸੂਰਜ ਦੀ ਅੱਖ ਵਿਅੰਗਾਮਿਕ ਚੋਭਾਂ: ਉਜਾਗਰ ਸਿੰਘ

 ਪ੍ਰੋ.ਜਸਵੰਤ ਸਿੰਘ ਗੰਡਮ ਵਿਦਵਾਨ ਖੋਜੀ ਵਿਅੰਗਕਾਰ ਹੈ। ਉਸ ਦੇ ਵਿਅੰਗ ਦੇ ਤੀਰ ਤਿੱਖੇ ਹੁੰਦੇ ਹਨ, ਜਿਹੜੇ ਬੇਸਮਝ ਇਨਸਾਨ ਨੂੰ ਵੀ ਸੋਚਣ ਲਈ ਮਜ਼ਬੂਰ ਕਰ ਦਿੰਦੇ ਹਨ। ਉਸ ਦੇ ਵਿਅੰਗ ਦੀਆਂ ਦੋ ਪੁਸਤਕਾਂ ‘ਕੁਛ ਤੇਰੀਆਂ ਕੁਛ ਮੇਰੀਆਂ’ ਅਤੇ ‘ਸੁੱਤੇ ਸ਼ਹਿਰ ਦਾ … More »

ਸਰਗਰਮੀਆਂ | Leave a comment
th-3958104024.resized

ਭਗਵੰਤ ਮਾਨ ਵੀ ਕੇਜਰੀਵਾਲ ਨੂੰ ਬਚਾਉਣ ਲਈ ਕੇਂਦਰ ਦੀ ਟਾਊਟੀ ਕਰਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰ ਰਿਹੈ- ਭਾਈ ਮਹਿਤਾ, ਭਾਈ ਚਾਵਲਾ

ਅੰਮ੍ਰਿਤਸਰ – ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਵਿਚ ਵੜ ਕੇ ਗੋਲੀਆਂ ਮਾਰ ਕੇ ਅਤੇ ਕਿਸਾਨ ਨੌਜਵਾਨਾਂ ਉੱਪਰ ਅੰਨ੍ਹਾਂ ਤਸ਼ੱਦਦ ਢਾਹ ਕੇ ਜੱਲਿਆਂਵਾਲੇ ਬਾਗ ਦੇ ਸਾਕੇ ਦੀ ਯਾਦ ਤਾਜ਼ਾ ਕਰਵਾ … More »

ਪੰਜਾਬ | Leave a comment
thumbnail (1)(9).resized

ਡਾ.ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ : ਉਜਾਗਰ ਸਿੰਘ

ਡਾ.ਭਗਵੰਤ ਸਿੰਘ ਖੋਜੀ ਵਿਦਵਾਨ ਹੈ। ਉਹ ਸਾਹਿਤ ਦੇ ਅਣਗੌਲੇ ਹੀਰਿਆਂ ਬਾਰੇ ਖੋਜ ਕਰਕੇ ਸਾਹਿਤ ਦੇ ਖੋਜੀ ਵਿਦਿਆਰਥੀਆਂ ਦਾ ਰਾਹ ਦਸੇਰਾ ਬਣਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਉਸ ਵੱਲੋਂ ਸੰਪਾਦਿਤ ਕੀਤੀ ਪੁਸਤਕ ‘ਸੂਫ਼ੀਆਨਾ ਰਹੱਸ ਅਨੁਭੂਤੀ’ ਹੈ, ਜਿਹੜੀ ਖੋਜਾਰਥੀਆਂ ਲਈ ਲਾਭਦਾਇਕ … More »

ਸਰਗਰਮੀਆਂ | Leave a comment
IMG-20240223-WA0004.resized

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਪਰਿਵਾਰਾਂ ਨੂੰ ਧਰਨੇ ’ਤੇ ਜਾ ਕੇ ਮਿਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਪਰਿਵਾਰਾਂ ਨਾਲ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਉੱਤੇ ਲਗਾਏ … More »

ਪੰਜਾਬ | Leave a comment
WhatsApp Image 2024-02-22 at 5.46.14 PM.resized.resized

ਕਨੈਡੀਅਨ ਸਿੱਖਾਂ ਨੇ ਕਿਸਾਨ ਕਾਰਕੁਨਾਂ ਵਿਰੁੱਧ ਭਾਰਤ ਦੀ ਹਿੰਸਕ ਕਾਰਵਾਈ ਨੂੰ ਵਿਦੇਸ਼ ਮੰਤਰੀ ਮੈਲਿਨੀ ਜੌਲੀ ਕੋਲ ਉਠਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਨੈਡਾ ਵਿਖੇ ਬੀ ਸੀ ਅਤੇ ਉਨਟਾਰੀਓ ਗੁਰਦਵਾਰਾ ਕਮੇਟੀ ਵਲੋਂ ਭਾਈ ਮੋਨਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਮਾਨ ਨੇ ਹਿੰਦੁਸਤਾਨ ਵਿਚ ਆਪਣੀ ਮੰਗਾ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਸਰਕਾਰ ਵਲੋਂ ਕੀਤੀ ਗਈ ਹਿੰਸਕ ਕਾਰਵਾਈ ਦੀ … More »

ਪੰਜਾਬ | Leave a comment
WhatsApp Image 2024-02-22 at 2.55.50 PM.resized

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਪੰਜਾਬ ਤਬਦੀਲ ਲਈ ਭੁੱਖ ਹੜਤਾਲ ਸ਼ੁਰੂ

ਅੰਮ੍ਰਿਤਸਰ – ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਨਜ਼ਰਬੰਦਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਮਾਤਾ ਪਿਤਾ, ਨਜ਼ਰਬੰਦ ਸਿੱਖ ਨੌਜਵਾਨਾਂ ਦੇ … More »

ਪੰਜਾਬ | Leave a comment
IMG-20230320-WA0013(1).resized

ਇੰਡੀਅਨ ਹੁਕਮਰਾਨ ਆਧੁਨਿਕ ਤਕਨੀਕ ਦੀ ਜਾਣਕਾਰੀ ਨਹੀਂ ਰੱਖਦੇ, ਕੇਵਲ ਵੱਖ-ਵੱਖ ਕੌਮਾਂ ਤੇ ਧਰਮਾਂ ਵਿਚ ਨਫਰਤ ਪੈਦਾ ਕਰਨ ਦੀ ਮੁਹਾਰਤ ਰੱਖਦੇ ਹਨ : ਮਾਨ

ਚੰਡੀਗੜ੍ਹ – “ਬੀਤੇ ਦਿਨੀਂ ਸੰਗਰੂਰ ਜ਼ਿਲ੍ਹੇ ਵਿਖੇ ਅਮਰੀਕਾ ਦਾ ਚਿਨੂਕ ਹੈਲੀਕਪਟਰ ਇਸ ਲਈ ਲੈਡ ਕਰਨਾ ਪਿਆ ਕਿਉਂਕਿ ਇਹ ਚਿਨੂਕ ਹੈਲੀਕਪਟਰ ਆਧੁਨਿਕ ਤਕਨੀਕ ਨਾਲ ਲੈਸ ਅਮਰੀਕਨ ਹੈਲੀਕਪਟਰ ਹੈ । ਜਿਸਦੀ ਇੰਡੀਅਨ ਪਾਇਲਟਾਂ ਨੂੰ ਪੂਰੀ ਜਾਣਕਾਰੀ ਨਹੀ ਹੈ । ਜਦੋਕਿ ਇੰਡੀਆਂ ਪਹਿਲਾ … More »

ਪੰਜਾਬ | Leave a comment
Submit Forms.resized

‘ਤੀਜੀ ਧਿਰ’ ਨੇ ਸਾਹਿਤ ਅਕਾਦਮੀ ਲੁਧਿਆਣਾ ਦੀਆਂ ਚੋਣਾਂ ਦਾ ‘ਬਿਗਲ’ ਵਜਾਇਆ

ਲੰਡਨ, (ਮਨਦੀਪ ਖੁਰਮੀਂ ਹਿੰਮਤਪੁਰਾ): ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀਆਂ 3 ਮਾਰਚ 2024 ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਪੂਰੇ ਜਲੌਅ ਅਤੇ ਉਤਸ਼ਾਹ ਨਾਲ ਅਕਾਦਮੀ ‘ਤੇ ਕਾਬਜ਼ ਵੱਡੇ ਧੜ੍ਹਿਆਂ ਦੀਆਂ “ਉੱਤਰ ਕਾਟੋ ਮੈਂ ਚੜ੍ਹਾਂ” ਦੀਆਂ ਚਾਲਬਾਜ਼ੀਆਂ ਤੋਂ ਤੰਗ ਆ ਕੇ ਸਾਹਿਤਕਾਰਾਂ … More »

ਪੰਜਾਬ | Leave a comment
images (20)(9).resized

ਕਿਸਾਨੀ ਹਕਾਂ ਲਈ ਸੰਘਰਸ਼ ਕਰ ਰਹੀਆਂ ਕਿਸਾਨੀ ਜਥੇਬੰਦੀਆਂ ਵਲੋਂ ਸਰਕਾਰੀ ਪ੍ਰਸਤਾਵ ਰੱਦ ਕਰਨਾ ਸਵਾਗਤਯੋਗ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰੀ ਮੰਤਰੀਆਂ ਦੁਆਰਾ ਐਮਐਸਪੀੑ ਸੀ2+ਐਫਐਲ +50% ਅਤੇ ਫਸਲੀ ਵਿਭਿੰਨਤਾ ‘ਤੇ 5 ਫਸਲਾਂ ਲਈ 5 ਸਾਲਾਂ ਦੇ ਕੰਟਰੈਕਟ ਫਾਰਮਿੰਗ ਦੇ ਪ੍ਰਸਤਾਵ ਨੂੰ ਰੱਦ ਕਰਨ ਦੇ ਐਸਕੇਐਮ ਅਤੇ ਕੇਐਮਐਮ ਦੇ ਫੈਸਲੇ ਦਾ ਸੁਆਗਤ … More »

ਪੰਜਾਬ | Leave a comment
Photo- 20-2-24.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ 21 ਫ਼ਰਵਰੀ ਨੂੰ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ-ਭਾਸ਼ਾ ਮੇਲਾ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਅੰਤਰ-ਰਾਸ਼ਟਰੀ ਮਾਤਾ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ-ਭਾਸ਼ਾ ਮੇਲਾ  21 ਫ਼ਰਵਰੀ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਮਨਾਇਆ ਜਾ ਰਿਹਾ ਹੈ। ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਮਾਤ-ਭਾਸ਼ਾ … More »

ਪੰਜਾਬ | Leave a comment