th-3958104024.resized

ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਤਿਆਰੀਆਂ ਜ਼ੋਰਾਂ ’ਤੇ

ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 21 ਫ਼ਰਵਰੀ 2024 ਨੂੰ ਮਨਾਈ ਜਾ ਰਹੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ … More »

ਪੰਜਾਬ | Leave a comment
DSP-Shrestha-Thakur-husband-bihar-connection-2024-02-d863464864d3feac636d8228008afcf4.resized

ਕੌਣ ਹੈ ਉਹ ਸ਼ਖਸ, ਜਿਸ ਨੇ UP ਦੀ DSP ਸ਼੍ਰੇਸ਼ਠਾ ਠਾਕੁਰ ਨਾਲ ਫਰਜ਼ੀ IRS ਅਫਸਰ ਬਣ ਕੇ ਵਿਆਹ ਕਰਵਾਇਆ ਸੀ, ਲੇਡੀ ਅਫਸਰ ਅਜੇ ਵੀ ਦੁਖੀ

ਸ਼ਾਮਲੀ / ਕੋਟਕਪੂਰਾ, (ਦੀਪਕ ਗਰਗ) – ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿੱਚ ਤਾਇਨਾਤ ਡਿਪਟੀ ਐਸਪੀ ਸ਼੍ਰੇਸ਼ਠਾ ਠਾਕੁਰ ਇਨ੍ਹੀਂ ਦਿਨੀਂ ਆਪਣੇ ਵਿਆਹ ਦੇ ਮੁੱਦੇ ਕਾਰਨ  ਸੁਰਖੀਆਂ ਵਿੱਚ ਹੈ। ਡੀਐਸਪੀ ਸ਼੍ਰੇਸ਼ਠਾ ਠਾਕੁਰ ਵਿਆਹ ਸਬੰਧੀ ਧੋਖਾਧੜੀ ਦੇ ਕੇਸ ਦਾ ਸ਼ਿਕਾਰ ਹੋ ਗਈ ਸੀ। ਹੁਣ … More »

ਭਾਰਤ | Leave a comment
IMG-20230320-WA0013(1).resized

ਸੁਆਮੀਨਾਥਨ ਰਿਪੋਰਟ, ਐਮ.ਐਸ.ਪੀ. ਅਤੇ ਕਿਸਾਨਾਂ ਦੇ ਕਰਜੇ ਮੁਆਫ਼ ਕਰਨੇ ਤਿੰਨੋ ਮਸਲੇ ਹੱਲ ਕਰਨ ਤੋ ਬਿਨ੍ਹਾਂ ਸਰਕਾਰ ਅੱਗੇ ਨਹੀ ਵੱਧ ਸਕੇਗੀ : ਮਾਨ

ਫ਼ਤਹਿਗੜ੍ਹ ਸਾਹਿਬ -  “ਵਿਧਾਨ ਦੀ ਧਾਰਾ 19 ਜੋ ਇਥੋ ਦੇ ਸਭ ਨਾਗਰਿਕਾਂ ਨੂੰ, ਸਮਾਜਿਕ, ਸਿਆਸੀ, ਧਾਰਮਿਕ ਸੰਗਠਨਾਂ, ਜਥੇਬੰਦੀਆਂ ਨੂੰ ਕਿਸੇ ਵੀ ਵਿਸੇਸ ਮੁੱਦੇ ਉਤੇ ਬਿਨ੍ਹਾਂ ਕਿਸੇ ਡਰ ਭੈ ਦੇ ਜਮਹੂਰੀਅਤ ਤੇ ਅਮਨਮਈ ਢੰਗ ਨਾਲ ਰੋਸ਼ ਮਾਰਚ ਕਰਨ, ਧਰਨੇ ਦੇਣ ਜਾਂ … More »

ਪੰਜਾਬ | Leave a comment
IMG-20240213-WA0019.resized.resized

ਕੇਂਦਰ ਸਰਕਾਰ ਕਿਸਾਨਾਂ ਨਾਲ ਟਕਰਾਅ ਅਤੇ ਜਬਰ ਜ਼ੁਲਮ ਦਾ ਰਾਹ ਛੱਡ ਕੇ ਉਨ੍ਹਾਂ ਦੀਆਂ ਮੰਗਾ ਨੂੰ ਤੁਰੰਤ ਕਰੇ ਹੱਲ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਨੂੰ ਦੋ ਸਾਲ ਪਹਿਲਾਂ ਫਸਲਾਂ ਉਪਰ ਐਮਐਸਪੀ ਦੇਣ ਦੀ ਗਰੰਟੀ ਦਿੱਤੀ ਸੀ ਜਿਸ ਉਪਰੰਤ ਉਨ੍ਹਾਂ ਵਲੋਂ ਲਗਾਇਆ ਗਿਆ ਮੋਰਚਾ ਖ਼ਤਮ ਕੀਤਾ ਗਿਆ ਸੀ ਪਰ ਦੋ ਸਾਲ ਬੀਤ ਜਾਣ ਮਗਰੋਂ … More »

ਭਾਰਤ | Leave a comment
Screenshot_2024-02-13_11-44-52.resized

ਅਮੇਠੀ ਅਪਰਾਧ: ਯੋਗੀ ਦੇ ਸੂਬੇ ਅੰਦਰ ਜੋਗੀ ਦੇ ਰੂਪ ਵਿੱਚ ਧੋਖਾਧੜੀ ਦਾ ਕਾਰੋਬਾਰ

ਅਮੇਠੀ / ਕੋਟਕਪੂਰਾ, (ਦੀਪਕ ਗਰਗ) – ਉੱਤਰ ਪ੍ਰਦੇਸ਼ ਦੇ ਅਮੇਠੀ ਤੋਂ ਧੋਖਾਧੜੀ ਦਾ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੋਂ ਦੇ ਇੱਕ ਪਰਿਵਾਰ ਦਾ ਬੇਟਾ ਕਰੀਬ 20 ਸਾਲ ਪਹਿਲਾਂ ਲਾਪਤਾ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਉਸ ਦੀ ਕਾਫੀ … More »

ਭਾਰਤ | Leave a comment
Screenshot_2023-12-21_22-16-18.resized

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ’ਤੇ ਅੱਥਰੂ ਗੈਸ ਸੁੱਟਣ ਤੇ ਪੁਲਿਸ ਧੱਕੇਸ਼ਾਹੀ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ – ਆਪਣੀਆਂ ਮੰਗਾਂ ਲਈ ਸੰਘਰਸ਼ ਦੇ ਰਾਹ ਤੁਰੇ ਹੋਏ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ … More »

ਪੰਜਾਬ | Leave a comment
IMG-20240211-WA0045.resized

36ਵੀਆਂ ਏਵਨ ਸਾਈਕਲ ਜਰਖੜ ਖੇਡਾਂ ਧੂਮ ਧੜੱਕੇ ਨਾਲ ਸਮਾਪਤ

ਲੁਧਿਆਣਾ – ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ , ਟਰੱਸਟ ਜਰਖੜ ਵੱਲੋਂ ਕਰਵਾਈਆਂ ਗਈਆਂ 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਅੱਜ ਧੂਮ ਧੜੱਕੇ ਨਾਲ ਸਮਾਪਤ ਹੋਈਆਂ । ਆਖਰੀ ਦਿਨ ਵੱਖ ਵੱਖ ਖੇਡਾਂ ਦੇ ਫਾਈਨਲ ਮੁਕਾਬਲਿਆਂ ਵਿੱਚ  ਕੁੜੀਆਂ ਵਿੱਚ ਰੇਲ ਕੋਚ … More »

ਪੰਜਾਬ | Leave a comment
t0311g18_delhi-border-security_625x300_12_February_24.resized

ਕਿਸਾਨ ਵਿਰੋਧ ਦੇ ਖਿਲਾਫ ਤਾਨਾਸ਼ਾਹੀ ਢੰਗ ਛੱਡ ਸਰਕਾਰ ਮੰਗਾ ਨੂੰ ਕਰੇ ਹੱਲ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਐਸਕੇਐਮ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਦਿੱਲੀ ਦੀਆਂ ਸਰਹੱਦਾਂ ਵਿੱਚ ਹਾਈਵੇਅ ਵਿੱਚ ਲੋਹੇ ਦੀਆਂ ਮੇਖਾਂ, ਕੰਡਿਆਲੀਆਂ ਤਾਰਾਂ ਅਤੇ ਕੰਕਰੀਟ ਦੇ ਬੈਰੀਕੇਡ ਲਗਾ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਜਮਹੂਰੀ ਢੰਗ ਨਾਲ ਨਜਿੱਠਣ … More »

ਪੰਜਾਬ | Leave a comment
IMG-20240212-WA0005.resized

ਹਜੂਰ ਸਾਹਿਬ ਬੋਰਡ ਦਾ ਨਵਾਂ ਐਕਟ ਲਾਗੂ ਕਰਣ ਵਿਰੁੱਧ ਮੁੱਖ ਮੰਤਰੀ ਮਹਾਂਰਾਸ਼ਟਰ ਏਕਨਾਥ ਛਿੰਦੇ ਦੇ ਨਾਮ ਮੰਗ ਪੱਤਰ ਸੌਂਪਿਆ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਮਹਾਂਰਾਸ਼ਟਰ ਸਦਨ ਦਿੱਲੀ ਵਿਖੇ ਰੈਜ਼ੀਡੈਂਟ ਕਮਿਸ਼ਨਰ ਸ. ਰੁਪਿੰਦਰ ਸਿੰਘ ਨੂੰ ਮੁੱਖ ਮੰਤਰੀ ਮਹਾਂਰਾਸ਼ਟਰ ਏਕਨਾਥ ਛਿੰਦੇ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ । … More »

ਪੰਜਾਬ | Leave a comment
IMG_0301.resized

ਗੁਰਮੀਤ ਸਿੰਘ ਪਲਾਹੀ ਦੀ ਪੁਸਤਕ ‘ਕਿਉਂ ਹੋ ਰਿਹੈ ਦੇਸ਼ ਬੇਗਾਨਾਂ’ ਮਨੁੱਖੀ ਨਿਘਾਰ ਨਿਸ਼ਾਨੀ : ਉਜਾਗਰ ਸਿੰਘ

ਗੁਰਮੀਤ ਸਿੰਘ ਪਲਾਹੀ ਪ੍ਰਬੁੱਧ ਨਿਬੰਧਕਾਰ ਤੇ ਕਾਲਮ ਨਵੀਸ ਹੈ। ਉਸ ਦੇ ਚਲੰਤ ਮਾਮਲਿਆਂ ‘ਤੇ ਲੇਖ ਲਗਪਗ ਹਰ ਰੋਜ਼ ਦੇਸ਼ ਵਿਦੇਸ਼ ਦੇ ਅਖ਼ਬਾਰਾਂ ਦਾ ਸ਼ਿੰਗਾਰ ਬਣਦੇ ਰਹਿੰਦੇ ਹਨ। ਸਮਾਜ ਵਿੱਚ ਵਾਪਰਨ ਵਾਲੀ ਹਰ ਘਟਨਾ ਦੀ ਉਹ ਬੇਬਾਕੀ ਨਾਲ ਪੜਚੋਲ ਕਰਦਾ ਹੈ। … More »

ਸਰਗਰਮੀਆਂ | Leave a comment