IMG_20240210_112536.resized

ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗੁੜਗਾਓਂ ਤੋਂ ਗ੍ਰਿਫਤਾਰ,ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸਾਂ ਵਿੱਚ ਸੀ ਚਾਰਜਸ਼ੀਟ

ਫਰੀਦਕੋਟ,(ਦੀਪਕ ਗਰਗ) – ਪੰਜਾਬ ਦੇ ਚਰਚਿਤ 2015 ਬਰਗਾੜੀ ਬੇਅਦਬੀ ਮਾਮਲੇ ਵਿੱਚ, ਚਾਰਜਸ਼ੀਟ ਭਗੌੜੇ ਪ੍ਰਦੀਪ ਕਲੇਰ ਨੂੰ ਸ਼ੀਠ ਨੇ ਗੁੜਗਾਓਂ ਤੋਂ ਗ੍ਰਿਫਤਾਰ ਕਰ ਲਿਆ ਹੈ, ਹਾਲਾਂਕਿ ਪਹਿਲਾ ਆਰੋਪੀ ਦੇ ਅਯੁੱਧਿਆ ਵਿੱਚ ਹੋਣ ਦੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਐਸਆਈਟੀ ਮੈਂਬਰ … More »

ਪੰਜਾਬ | Leave a comment
IMG-20240210-WA0018.resized

ਹਾਕੀ ਵਿੱਚ ਆਰਸੀਐਫ ਅਤੇ ਪੰਜਾਬ ਯੂਨੀਵਰਸਿਟੀ ਜੇਤੂ,ਫੁੱਟਬਾਲ ਵਿੱਚ ਘਵੱਦੀ, ਕਬੱਡੀ ਵਿੱਚ ਭੀਖੀ, ਰੱਸਾਕਸ਼ੀ ਵਿੱਚ ਜਰਖੜ ਤੇ ਤੱਖਰਾਂ ਰਹੇ ਜੇਤੂ

ਲੁਧਿਆਣਾ – ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਦਾ ਅੱਜ ਰੰਗਾਰੰਗ ਆਗਾਜ਼ ਹੋਇਆ। ਅੱਜ ਮਾਡਰਨ ਪੇਂਡੂ ਮਿੰਨੀ ਉਲੰਪਿਕ ਜਰਖੜ ਖੇਡਾਂ ਦਾ ਉਦਘਾਟਨ ਸਰਦਾਰ ਕੁਲਦੀਪ ਸਿੰਘ ਚਾਹਲ ਪੁਲਿਸ ਕਮਿਸ਼ਨਰ ਲੁਧਿਆਣਾ ਨੇ ਕੀਤਾ। ਉਦਘਾਟਨੀ ਸਮਾਰੋਹ ਦੇ ਪ੍ਰਧਾਨਗੀ ਉਂਕਾਰ ਸਿੰਘ ਪਾਹਵਾ ਚੈਅਰਮੈਨ ਏਵਨ … More »

ਪੰਜਾਬ | Leave a comment
Photo- Sanman function 05-02-2024.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੱਠ ਨਾਮਵਰ ਲੇਖਕਾਂ ਦਾ ਸਨਮਾਨ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਭਵਨ, ਲੁਧਿਆਣਾ ਵਿਖੇ ਡਾ. ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਮੌਕੇ ਅੱਠ ਪ੍ਰਸਿੱਧ ਲੇਖਕਾਂ ਨੂੰ ਸਨਮਾਨਤ ਕੀਤਾ ਗਿਆ। ਪ੍ਰਧਾਨਗੀ ਮੰਡਲ ’ਚ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ … More »

ਪੰਜਾਬ | Leave a comment
DrTejdeepSinghRattan.resized

ਅਮਰੀਕਾ ਦੀ ਫੌਜ ’ਚ ਪਹਿਲੇ ਦਸਤਾਰਧਾਰੀ ਸਿੱਖ ਲੈਫਟੀਨੈਂਟ ਕਰਨਲ ਤੇਜਦੀਪ ਸਿੰਘ ਰਤਨ ਲੜ ਰਹੇ ਹਨ ਮਾਊਨਟੇਨ ਹਾਊਸ ਕੈਲੀਫੋਰਨੀਆ ਦੀ ਸਿਟੀ ਕੌਂਸਲ ਦੀਆਂ ਚੋਣਾਂ

ਮਾਊਨਟੇਨ ਹਾਊਸ, ਕੈਲੀਫੋਰਨੀਆ, (ਸਮੀਪ ਸਿੰਘ ਗੁਮਟਾਲਾ): ਸਾਲ 2009 ਵਿੱਚ ਆਪਣੇ ਸਿੱਖੀ ਸਰੂਪ ਨਾਲ ਅਮਰੀਕਾ ਦੀ ਫੌਜ ਵਿੱਚ ਭਰਤੀ ਹੋਣ ਲਈ ਆਗਿਆ ਪ੍ਰਾਪਤ ਕਰਨ ਵਾਲੇ ਪਹਿਲੇ ਸਾਬਤ ਸੂਰਤ ਦਸਤਾਰਧਾਰੀ ਸਿੱਖ, ਲੈਫਟੀਨੈਂਟ ਕਰਨਲ ਡਾ. ਤੇਜਦੀਪ ਸਿੰਘ ਰਤਨ ਨੇ ਅਮਰੀਕਾ ਵਿੱਚ ਕੈਲੀਫੋਰਨੀਆ ਸੂਬੇ … More »

ਅੰਤਰਰਾਸ਼ਟਰੀ | Leave a comment
IMG_20240210_124255.resized

ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਵਿਖੇ ਬੜੀ ਧੂਮ ਧਾਮ ਅਤੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ  ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਤਰਨ ਤਾਰਨ ਰੋਡ, ਪਿੰਡ ਚੱਬਾ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਜੀ ਦੀ ਅਗਵਾਈ ਵਿੱਚ ਬੜੀ ਧੂਮ ਧਾਮ,  ਸ਼ਰਧਾ ਅਤੇ … More »

ਪੰਜਾਬ | Leave a comment
Screenshot_2023-12-21_22-16-18.resized

ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਸਬੰਧੀ ਮਹਾਰਾਸ਼ਟਰ ਸਰਕਾਰ ਦਾ ਸਪੱਸ਼ਟੀਕਰਨ ਗੁੰਮਰਾਹਕੁੰਨ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਵਿਚ ਸਰਕਾਰ ਵੱਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿਚ ਮਹਾਰਾਸ਼ਟਰ ਸਰਕਾਰ ਦੀ ਅੜੀ ਨੂੰ ਸਿੱਖ ਭਾਵਨਾਵਾਂ ਦੀ ਅਣਦੇਖੀ ਕਰਾਰ … More »

ਪੰਜਾਬ | Leave a comment
Untitled design.resized

ਭਗਵੰਤ ਮਾਨ ਸਰਕਾਰ ਦੀਆਂ ਆਪਹੁਦਰੀਆਂ ਗੈਰ ਵਿਧਾਨਿਕ ਕਾਰਵਾਈਆ ਦੀ ਬਦੌਲਤ ਸਥਿਤੀ ਵਿਸਫੋਟਕ ਵੱਲ ਵੱਧਦੀ ਜਾ ਰਹੀ ਹੈ : ਟਿਵਾਣਾ, ਝਾੜੋਂ

ਚੰਡੀਗੜ੍ਹ – “ਸ. ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਨਿਜਾਮੀ ਪ੍ਰਬੰਧ ਨੂੰ ਸਹੀ ਦਿਸ਼ਾ ਤੇ ਸਹੀ ਢੰਗ ਨਾਲ ਨਾ ਕਰਨ, ਪੰਜਾਬੀਆਂ ਤੇ ਸਿੱਖ ਕੌਮ ਨੂੰ ਬਣਦਾ ਇਨਸਾਫ ਨਾ ਮਿਲਣ ਅਤੇ ਪੰਜਾਬ ਸੂਬੇ, ਪੰਜਾਬੀਆਂ, ਸਿੱਖ ਕੌਮ ਦੇ … More »

ਪੰਜਾਬ | Leave a comment
IMG-20240203-WA0009.resized

ਦਿੱਲੀ ਦੇ ਮਹਿਰੌਲੀ ‘ਚ ਸਥਿਤ 600 ਸਾਲ ਪੁਰਾਣੀ ਇਤਿਹਾਸਕ ਮਸਜਿਦ ‘ਤੇ ਚਲਾਇਆ ਬੁਲਡੋਜ਼ਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬੀਤੀ 30 ਜਨਵਰੀ ਨੂੰ ਰਾਜਧਾਨੀ ਦਿੱਲੀ ਦੇ ਮਹਿਰੌਲੀ ‘ਚ ਸਥਿਤ 600 ਸਾਲ ਪੁਰਾਣੀ ਮਸਜਿਦ ‘ਤੇ ਬੁਲਡੋਜ਼ਰ ਚਲਾਇਆ ਗਿਆ। ਡੀਡੀਏ ਦੀ ਇਸ ਅਚਾਨਕ ਕਾਰਵਾਈ ਨਾਲ ਮਾਮਲਾ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ । ਹਾਈ ਕੋਰਟ ਨੇ … More »

ਭਾਰਤ | Leave a comment
IMG-20240203-WA0006.resized

ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖਤ ਤੇ ਤਲਬ ਕਰਣ ਦੀ ਮੰਗ : ਸਰਨਾ/ਬੀਬੀ ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਇਸਤਰੀ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਮਨਜਿੰਦਰ ਸਿੰਘ ਸਿਰਸਾ ਸਿੱਖ ਇਤਿਹਾਸ ਨੂੰ ਤੋੜ ਮਰੋੜ … More »

ਭਾਰਤ | Leave a comment
kirtivardhan-singh.resized

ਭਾਜਪਾ ਸੰਸਦ ਮੈਂਬਰ ਸਮੇਤ ਪੁਲਿਸ ਮੁਲਾਜ਼ਮਾਂ ਵਲੋਂ ਗੁਰਦੁਆਰੇ ‘ਤੇ ਕੀਤਾ ਗਿਆ ਨਾਜਾਇਜ਼ ਕਬਜ਼ਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਗੋਂਡਾ ਦੇ ਸੰਸਦ ਮੈਂਬਰ ਕੀਰਤੀਵਰਧਨ ਸਿੰਘ ਉਰਫ ਰਾਜਾ ਭਈਆ ਖਿਲਾਫ ਲੁੱਟ ਦਾ ਮਾਮਲਾ ਦਰਜ ਕੀਤਾ ਗਿਆ ਹੈ।  ਇਸ ਦੇ ਨਾਲ ਹੀ ਦੋ ਥਾਣੇਦਾਰਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ … More »

ਭਾਰਤ | Leave a comment