Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸ੍ਰੀ ਅਕਾਲ ਤਖਤ ਸਾਹਿਬ ਵਲੋਂ ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ‘ਤੇ ਕਮੇਟੀ ਮੈਂਬਰਾਂ ਨੂੰ 3 ਫਰਵਰੀ ਨੂੰ ਪੇਸ਼ ਹੋਣ ਦਾ ਆਦੇਸ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮਨਾਏ ਗਏ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਸਜਾਵਟ ਸਬੰਧੀ ਲਗਾਈਆਂ ਗਈਆਂ ਬਿਜਲੀ ਦੀਆਂ ਲੜੀਆਂ ਦੌਰਾਨ ਗੁਰਦੁਆਰਾ ਸਾਹਿਬ ਦੇ ਗੁੰਬਦ ਉੱਪਰ ਇਕ … More
ਧਾਰਮਿਕ ਅਵੱਗਿਆ ਦਾ ਦੋਸ਼ੀ ਹੋਣ ਕਰਕੇ ਭਗਵੰਤ ਮਾਨ ਤੁਰੰਤ ਦੇਵੇ ਅਸਤੀਫ਼ਾ- ਐਡਵੋਕੇਟ ਧਾਮੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਵਿਸ਼ੇਸ਼ ਇਜਲਾਸ ਦੌਰਾਨ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਦੇ ਜੁੱਤੀਆਂ ਸਮੇਤ ਦਾਖ਼ਲ ਹੋਣ, ਗੋਲੀਬਾਰੀ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਮਰਯਾਦਾ ਦੀ ਉਲੰਘਣਾ ਦੇ … More
ਬਰਤਾਨੀਆਂ ਦੇ ਦਰਜਨਾਂ ਸਿੱਖਾਂ ਦੀ ਜਾਨ ਖਤਰੇ ਵਿਚ, 8 ਐਮਪੀ ਨੇ ਮੁਲਕ ਦੇ ਸੁਰੱਖਿਆ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਮਰੀਕਾ ਅਤੇ ਕੈਨੇਡਾ ਮਗਰੋਂ ਯੂ.ਕੇ. ਵਿਚ ਦਰਜਨਾਂ ਸਿੱਖਾਂ ਦੀ ਜਾਨ ਖਤਰੇ ਵਿਚ ਹੋਣ ਦਾ ਮਾਮਲਾ ਉਠਾਉਂਦਿਆਂ 8 ਐਮ.ਪੀਜ਼ ਨੇ ਮੁਲਕ ਦੇ ਸੁਰੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਜਵਾਬ ਮੰਗਿਆ ਕਿ ਖਤਰੇ ਦੀ ਜ਼ਦ ਵਿਚ ਆਏ … More
ਰਾਮ ਰਹੀਮ ਦੀ ਪੈਰੋਲ’ ਚ ਵਾਧਾ ਕਰਨਾ’ਤੇ ਸਿੱਖ ਬੰਦੀ ਸਿੰਘਾਂ ਨੂੰ ਅੱਖੋਂ ਪਰੋਖੇ ਕਰਨਾ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਦਿਵਾਉਣਾ : ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਹਰਿਆਣਾ ਸਰਕਾਰ ਵਲੋਂ ਡੇਰਾ ਸੱਚਾ ਸੌਦਾ ਮੁਖੀ ਜ਼ਬਰਜਿਨਾਹ ਅਤੇ ਕੱਤਲ ਵਰਗੇ ਗੰਭੀਰ ਅਪਰਾਧਾਂ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਦੀ ਮਿਆਦ 50 ਦਿਨਾਂ ਦੇ ਨਾਲ 10 ਦਿਨਾਂ ਲਈ ਹੋਰ ਵਧਾ ਦਿੱਤੀ ਗਈ ਹੈ । … More
ਦੀਪ ਸਿੱਧੂ ਦੀ ਬਰਸੀ ਮਨਾਉਣ ਵਾਲੇ ਸਿੱਖਾਂ ਉਤੇ ਝੂਠੇ ਕੇਸ ਦਰਜ ਕਰਕੇ ਹਰਿਆਣਾ ਸਰਕਾਰ ਤੇ ਅਦਾਲਤਾਂ ਵੱਡੀ ਬੇਇਨਸਾਫ਼ੀ ਕਰ ਰਹੀਆ ਹਨ : ਮਾਨ
ਚੰਡੀਗੜ੍ਹ – “ਸ. ਦੀਪ ਸਿੰਘ ਸਿੱਧੂ ਜੋ ਸਿੱਖ ਕੌਮ ਦੇ ਇਕ ਦਾਰਸਨਿਕ ਦੂਰਅੰਦੇਸ਼ੀ ਰੱਖਣ ਵਾਲੇ ਸਿੱਖ ਨੌਜਵਾਨ ਸਨ । ਜਿਨ੍ਹਾਂ ਨੇ ਆਪਣੇ ਵਿਚਾਰਾਂ ਰਾਹੀ ਕੇਵਲ ਪੰਜਾਬ ਵਿਚ ਹੀ ਨਹੀ ਬਲਕਿ ਇੰਡੀਆ ਤੇ ਬਾਹਰਲੇ ਮੁਲਕਾਂ ਵਿਚ ਵੱਸਣ ਵਾਲੇ ਸਿੱਖਾਂ ਨੂੰ ਆਪਣੀ … More
ਬਰਤਾਨੀਆ ਸਰਕਾਰ, ਬ੍ਰਿਟਿਸ਼ ਸਿੱਖ ਭਾਈਚਾਰੇ ਨੂੰ ਕਿਸੇ ਵੀ ਗ਼ੈਰ-ਕਾਨੂੰਨੀ ਖਤਰਿਆਂ ਜਾਂ ਹਮਲਿਆਂ ਤੋਂ ਬਚਾਉਣ ਲਈ ਚੁੱਕੇ ਉਚਿਤ ਕਦਮ: ਪ੍ਰੀਤ ਕੌਰ ਗਿੱਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਵਿਦੇਸ਼ਾਂ ਅੰਦਰ ਆਜ਼ਾਦੀ ਪਸੰਦ ਸਿੱਖਾਂ ਦੇ ਕੀਤੇ ਗਏ ਕੱਤਲ ਉਪਰੰਤ ਹਿੰਦੁਸਤਾਨ ਵਲੋਂ 20 ਸਿੱਖਾਂ ਦੀ ਲਿਸਟ ਜਾਰੀ ਕਰਨ ਨਾਲ ਬਰਤਾਨੀਆ ਵਿੱਚ ਰਹਿ ਰਹੇ ਸਿੱਖ ਕਾਰਕੁਨਾਂ ਦੀ ਸੁਰੱਖਿਆ ਨੂੰ ਲੈ ਕੇ ਸੰਸਦ ਮੈਂਬਰਾਂ ਦਾ ਇੱਕ ਕਰਾਸ ਪਾਰਟੀ … More
ਗੁਰਦੁਆਰਾ ਗੁਰੂ ਕਾ ਬਾਗ਼ ਦੀ ਜ਼ਮੀਨ ਵੇਚਣ ਮਾਮਲੇ ਦੀ ਜਾਂਚ ਕਰਵਾਉਣ ਲਈ ਜੀਕੇ ਨੇ ਜਥੇਦਾਰ ਅਕਾਲ ਤਖਤ ਨੂੰ ਪੱਤਰ ਲਿਖਿਆ
ਨਵੀਂ ਦਿੱਲੀ : ਗੁਰਦੁਆਰਾ ਗੁਰੂ ਕਾ ਬਾਗ਼, ਜੋਤੀ ਨਗਰ, ਦਿੱਲੀ ਦੀ ਬੇਸ਼ਕੀਮਤੀ ਜ਼ਮੀਨ ਭੂਮਾਫਿਆ ਨੂੰ ਵੇਚਣ ਦੀਆਂ ਚਲ ਰਹੀਆਂ ਕਨਸੋਆਂ ਦੀ ਜਾਂਚ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਗਿਆਨੀ ਰਘਬੀਰ ਸਿੰਘ, ਜਥੇਦਾਰ … More
ਲੰਡਨ ਵਿੱਚ ਆਜ਼ਾਦੀ ਪਸੰਦ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਅਤੇ ਕੱਟੜ ਹਿੰਦੂਤਵ ਵਿਚਾਰਧਾਰਾ ਲਈ ਮੋਦੀ ਪੱਖੀ ਥਿੰਕ ਟੈਂਕ ਦੀ ਕੀਤੀ ਜਾ ਰਹੀ ਸ਼ੁਰੂਆਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਫੈਡਰੇਸ਼ਨ (ਯੂ.ਕੇ.) ਵਲੋਂ ਸਿੱਖਾਂ ਦੇ ਮਸਲੇ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਚੁੱਕਣ ਦੀ ਰਾਜਨੀਤੀ ਨੂੰ ਨਿਸ਼ਾਨਾ ਬਣਾਉਣ ਅਤੇ ਕੱਟੜ ਹਿੰਦੂਤਵ ਵਿਚਾਰਧਾਰਾ ਦੀ ਯੂਕੇ ਵਿੱਚ ਆਲੋਚਨਾ ਦਾ ਮੁਕਾਬਲਾ ਕਰਨ ਲਈ ਲੰਡਨ ਵਿੱਚ ਮੋਦੀ ਪੱਖੀ ਥਿੰਕ ਟੈਂਕ … More
ਰਾਜਸਥਾਨ ਦੇ ਅਜਮੇਰ ਵਿੱਚ ਸਥਿਤ ਦਰਗਾਹ ਤੇ ਹਿੰਦੂ ਮੰਦਰ ਹੋਣ ਦਾ ਦਾਹਵਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਰਾਜਸਥਾਨ ਦੇ ਅਜਮੇਰ ਵਿੱਚ ਸਥਿਤ ਖਵਾਜਾ ਮੋਇਨੂਦੀਨ ਚਿਸ਼ਤੀ ਦਰਗਾਹ ਦਰਗਾਹ ਨਹੀਂ ਬਲਕਿ ਇੱਕ ਹਿੰਦੂ ਮੰਦਰ ਹੈ। ਇਹ ਦਾਅਵਾ ਮਹਾਰਾਣਾ ਪ੍ਰਤਾਪ ਸੈਨਾ ਦੇ ਕੌਮੀ ਪ੍ਰਧਾਨ ਰਾਜਵਰਧਨ ਸਿੰਘ ਪਰਮਾਰ ਨੇ ਕੀਤਾ ਹੈ। ਇਸ ਸਬੰਧੀ ਉਨ੍ਹਾਂ ਰਾਜਸਥਾਨ ਦੇ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ … More









