Screenshot_2024-01-27_01-05-22.resized

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ … More »

ਪੰਜਾਬ | Leave a comment
IMG-20240124-WA0008.resized

ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ਗੋਲਕ ਚੋਰ ਕਹਿਣ ਵਾਲੀ ਟੀਮ ਸਿਰਸਾ ਦੀ ਅਦਾਲਤ ਵਲੋਂ ਮੁੜ ਅਪੀਲ ਖਾਰਿਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੂੰ ਬਿਨਾਂ ਸਬੂਤਾਂ ਦੇ ‘ਚੋਰ’ ਕਹਿਣ ਦੇ ਮਾਮਲੇ ਵਿਚ “ਟੀਮ ਸਿਰਸਾ” ਦੀਆਂ ਮੁਸਕਲਾਂ ਵਿਚ ਵਾਧਾ ਹੋ ਗਿਆ ਹੈ। ਦਿੱਲੀ ਹਾਈਕੋਰਟ ਨੇ ਅੱਜ “ਟੀਮ ਸਿਰਸਾ” ਨੂੰ … More »

ਭਾਰਤ | Leave a comment
Screenshot_2024-01-24_12-37-57.resized

ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲਿਸ ਦੀ ਘਿਨੌਣੀ ਕਾਰਵਾਈ ਨੂੰ ਹਰ ਪੱਧਰ ’ਤੇ ਕਰਾਂਗੇ ਜਨਤਕ- ਐਡਵੋਕੇਟ ਧਾਮੀ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਵੱਲੋਂ ਗੋਲੀਬਾਰੀ ਕਰਨ ਅਤੇ ਮਰਯਾਦਾ ਦੇ ਕੀਤੇ ਉਲੰਘਣ ਦੇ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਫ਼ਰਵਰੀ ਨੂੰ ਵਿਸ਼ੇਸ਼ ਜਨਰਲ ਇਜਲਾਸ ਸੱਦ ਲਿਆ ਗਿਆ ਹੈ। … More »

ਪੰਜਾਬ | Leave a comment
harmeet singh kalka.resized

ਭਾਈ ਕਾਉਂਕੇ ਨੂੰ ਫਖ਼ਰ ਏ ਕੌਮ ਐਵਾਰਡ ਦੇਣ ਦੀ ਮੰਗ ਦਾ ਸਰਨਾ ਵਲੋਂ ਵਿਰੋਧ ਕਿਉਂ.? ਕਾਲਕਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੂੰ ਸਵਾਲ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ’ਤੇ ਉਹਨਾਂ ਅਤੇ ਉਹਨਾਂ ਦੇ … More »

ਭਾਰਤ | Leave a comment
IMG-20240122-WA0011.resized

ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਣ ਵਾਲੀ ਦਿੱਲੀ ਕਮੇਟੀ ਜੱਥੇਦਾਰ ਕਾਉਂਕੇ ਦੇ ਨਾਮ ਤੇ ਰਾਜਨੀਤੀ ਨਾ ਕਰਨ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਗੁਰੂ ਸਾਹਿਬ ਦੇ ਸਮੇਂ ਤੋਂ ਲੈਕੇ ਹੁਣ ਤੱਕ ਕੌਮ ਵਿੱਚ ਬੇਅੰਤ ਸ਼ਹੀਦ ਹੋਏ ਹਨ, … More »

ਭਾਰਤ | Leave a comment
images (20)(6).resized

ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਦੋਸ਼ੀ ਨੂੰ ਅਮਰੀਕਾ ਹਵਾਲੇ ਕੀਤਾ ਜਾ ਸਕਦਾ ਹੈ: ਚੈੱਕ ਅਦਾਲਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੈੱਕ ਗਣਰਾਜ ਦੀ ਇੱਕ ਅਦਾਲਤ ਨੇ ਪਹਿਲੀ ਅਦਾਲਤ ਵਲੋਂ ਦਿੱਤੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਫੈਸਲਾ ਸੁਣਾਇਆ ਹੈ ਕਿ 52 ਸਾਲਾ ਭਾਰਤੀ ਵਿਅਕਤੀ ਨਿਖਿਲ ਗੁਪਤਾ ਨੂੰ ਸੰਯੁਕਤ ਰਾਜ ਅਮਰੀਕਾ ਹਵਾਲੇ ਕੀਤਾ ਜਾ ਸਕਦਾ ਹੈ, ਜਿਸ ‘ਤੇ … More »

ਭਾਰਤ | Leave a comment
IMG-20240122-WA0009.resized

ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਅਪਰਾਧਿਕ ਮਾਮਲਿਆਂ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣਾ ਕਾਨੂੰਨ ਦਾ ਮਜ਼ਾਕ: ਅਖੰਡ ਕੀਰਤਨੀ ਜੱਥਾ ਦਿੱਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇੱਕ ਪਾਸੇ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸ਼੍ਰੋਮਣੀ ਕਮੇਟੀ ਆਪਣੇ ਪੱਧਰ ‘ਤੇ ਮੁਹਿੰਮ ਚਲਾ ਰਹੀ ਹੈ ਤਾਂ ਦੂਜੇ ਪਾਸੇ ਬਲਾਤਕਾਰ ਅਤੇ ਕਤਲ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਕੱਟ ਰਹੇ … More »

ਭਾਰਤ | Leave a comment
71SETaQFfDL._SL1500_(1).resized

ਸੁਰਜੀਤ ਸਿੰਘ ਫਲੋਰਾ ਦੀ ਪਲੇਠੀ ਕਿਤਾਬ ਚੁਣੌਤੀ ਅਤੇ ਅਵਸਰ ਮਨੁੱਖੀ ਅਨੁਭਵ ਦੀਆਂ ਡੂੰਘਾਈਆਂ ਨੂੰ ਬਿਆਨ ਕਰਦੀ ਹੈ : ਐਲੈਕਸ ਗਰੈਗਰੀ

ਸੁਰਜੀਤ ਸਿੰਘ ਫਲੋਰਾ ਦੀ ਪਲੇਠੀ ਅੰਗਰੇਜੀ ਦੀ  ਐਮਾਜ਼ਾਨ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਪਹਿਲੀ ਕਿਤਾਬ, (THE CHALLENGE AND THE OPPORTUNITY) “ਚੁਣੌਤੀ ਅਤੇ ਅਵਸਰ,” ਅਸਲ ਵਿੱਚ ਮੁਸ਼ਕਲਾਂ ਅਤੇ ਸੰਭਾਵਨਾਵਾਂ ਦੇ ਵਿਚਕਾਰ ਗੁੰਝਲਦਾਰ ਨਾਚ ਦੀ ਡੂੰਘੀ ਖੋਜ਼ ਹੈ। ਨਿੱਜੀ ਕਹਾਣੀਆਂ, ਵਿਹਾਰਕ ਬੁੱਧੀ ਅਤੇ … More »

ਸਰਗਰਮੀਆਂ | Leave a comment
Nishan Singh 01(7).resized

ਹਰਿਆਣੇ ਦਾ ਨਵੀਨ ਪੰਜਾਬੀ ਸਾਹਿਤ- ਪੁਸਤਕ ਪੜਚੋਲ (2023 ਵਿਚ ਪ੍ਰਕਾਸਿ਼ਤ ਪੁਸਤਕਾਂ ਦੇ ਆਧਾਰ ’ਤੇ) ਡਾ: ਨਿਸ਼ਾਨ ਸਿੰਘ ਰਾਠੌਰ

ਪੰਜਾਬੀ ਸਾਹਿਤ ਦੇ ਖੇਤਰ ਵਿਚ ਹਰ ਵਰ੍ਹੇ ਬਹੁਤ ਸਾਰੀਆਂ ਪੁਸਤਕਾਂ ਪ੍ਰਕਾਸਿ਼ਤ ਹੁੰਦੀਆਂ ਹਨ। ਇਹਨਾਂ ਵਿਚ ਕਵਿਤਾ, ਕਹਾਣੀ, ਗ਼ਜ਼ਲ, ਨਾਵਲ, ਨਾਟਕ, ਸਫ਼ਰਨਾਮਾ, ਇਕਾਂਗੀ, ਅਨੁਵਾਦ ਅਤੇ ਸੰਪਾਦਨਾ ਆਦਿਕ ਨੂੰ ਪ੍ਰਮੁੱਖ ਰੂਪ ਵਿਚ ਸ਼ਾਮਲ ਕੀਤਾ ਜਾਂਦਾ ਹੈ। ਮੁੱਖਧਾਰਾ ਦੇ ਪੰਜਾਬੀ ਸਾਹਿਤ ਵਾਂਗ ਪੰਜਾਬ … More »

ਸਰਗਰਮੀਆਂ | Leave a comment
th-3958104024.resized

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖਤ ਇਤਰਾਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। … More »

ਪੰਜਾਬ | Leave a comment