Author Archives: ਕੌਮੀ ਏਕਤਾ ਨਿਊਜ਼ ਬੀਊਰੋ
ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਮਨਾਉਣ ਇਤਿਹਾਸਕ ਦਿਹਾੜੇ- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਨਾਨਕਸ਼ਾਹੀ ਸੰਮਤ 556 (ਸੰਨ 2024-25) ਦਾ ਕੈਲੰਡਰ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ … More
ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਧਾਮੀ ਨੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੀ 31 ਰਾਗਾਂ ’ਤੇ ਅਧਾਰਿਤ ‘ਗੁਰ ਸ਼ਬਦ ਰਾਗ ਰਤਨ’ ਐਲਬਮ ਕੀਤੀ ਜਾਰੀ
ਅੰਮ੍ਰਿਤਸਰ – ਨਿਊਯਾਰਕ ਦੇ ਅਲਬਾਨੀ ਤੋਂ 12 ਸਾਲ ਦੇ ਗੁਰਸਿੱਖ ਬੱਚੇ ਅਰਜਨਵੀਰ ਸਿੰਘ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 31 ਰਾਗਾਂ ’ਤੇ ਅਧਾਰਿਤ ਗੁਰਬਾਣੀ ਕੀਰਤਨ ਦੀ ਗੁਰ ਸ਼ਬਦ ਰਾਗ ਰਤਨ ਐਲਬਮ ਜਾਰੀ ਕੀਤੀ ਗਈ। ਇਹ ਐਲਬਮ ਸਕੱਤਰੇਤ ਸ੍ਰੀ ਅਕਾਲ … More
ਖਾਲਸਾ ਕਾਲਜ ਅੰਮ੍ਰਿਤਸਰ ਦੇ ਪੁੱਸਤਕ ਮੇਲੇ ਵਿੱਚ ਡਾ. ਅਜੀਤ ਸਿੰਘ ਦੀ ਨਵ-ਪ੍ਰਕਾਸ਼ਿਤ ਪੁਸਤਕ ਗੁਰਮੁਖਿ ਖੋਜਤ ਭਏ ਉਦਾਸੀ ( ਸਿੱਧ ਗੋਸ਼ਟਿ ) ਰਲੀਜ਼ ਕੀਤੀ ਗਈ
ਅੰਮ੍ਰਿਤਸਰ :- ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਚੱਲ ਰਹੇ ਪੁੱਸਤਕ ਮੇਲੇ ਵਿੱਚ ਅਮਰੀਕਾ ਨਿਵਾਸੀ ਡਾ. ਅਜੀਤ ਸਿੰਘ ਦੀ ਨਵ-ਪ੍ਰਕਾਸ਼ਿਤ ਪੁੱਸਤਕ ਗੁਰਮੁਖਿ ਖੋਜਤ ਭਏ ਉਦਾਸੀ( ਸਿੱਧ ਗੋਸ਼ਟਿ ) ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ, ਕਾਲਜ ਦੇ ਅੰਡਰ ਸੈਕਟਰੀ ਸ. ਧਰਮਿੰਦਰ … More
ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਪੰਜਾਬ ਦੀ ਖੇਤੀ ਜ਼ਮੀਨ ‘ਤੇ ਕਰਨਾ ਚਾਹੁੰਦੀ ਹੈ ਕਬਜ਼ਾ: ਅਸੈਂਬਲੀ ਫਾਰ ਹਿਊਮਨ ਰਾਈਟਸ
ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਦੀਆਂ 2014 ਦੀਆਂ ਆਮ ਚੋਣਾਂ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਦੀ ਭਾਜਪਾ ਦੇ ਪ੍ਰਤੀਨਿਧੀ ਵਜੋਂ, ਭਾਈਚਾਰਿਆਂ ਲਈ ਬਹੁਤ ਸਾਰੀਆਂ ਮਹੱਤਵਪੂਰਨ ਵਚਨਬੱਧਤਾਵਾਂ ਕੀਤੀਆਂ। ਉਸਨੇ ਹਰ ਫ਼ਸਲ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਸਥਾਪਤ ਕਰਨ ਦਾ … More
ਪ੍ਰੋ.ਜਸਵੰਤ ਸਿੰਘ ਗੰਡਮ ਦੀ ਪੁਸਤਕ ਉੱਗਦੇ ਸੂਰਜ ਦੀ ਅੱਖ ਵਿਅੰਗਾਮਿਕ ਚੋਭਾਂ: ਉਜਾਗਰ ਸਿੰਘ
ਪ੍ਰੋ.ਜਸਵੰਤ ਸਿੰਘ ਗੰਡਮ ਵਿਦਵਾਨ ਖੋਜੀ ਵਿਅੰਗਕਾਰ ਹੈ। ਉਸ ਦੇ ਵਿਅੰਗ ਦੇ ਤੀਰ ਤਿੱਖੇ ਹੁੰਦੇ ਹਨ, ਜਿਹੜੇ ਬੇਸਮਝ ਇਨਸਾਨ ਨੂੰ ਵੀ ਸੋਚਣ ਲਈ ਮਜ਼ਬੂਰ ਕਰ ਦਿੰਦੇ ਹਨ। ਉਸ ਦੇ ਵਿਅੰਗ ਦੀਆਂ ਦੋ ਪੁਸਤਕਾਂ ‘ਕੁਛ ਤੇਰੀਆਂ ਕੁਛ ਮੇਰੀਆਂ’ ਅਤੇ ‘ਸੁੱਤੇ ਸ਼ਹਿਰ ਦਾ … More
ਭਗਵੰਤ ਮਾਨ ਵੀ ਕੇਜਰੀਵਾਲ ਨੂੰ ਬਚਾਉਣ ਲਈ ਕੇਂਦਰ ਦੀ ਟਾਊਟੀ ਕਰਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰ ਰਿਹੈ- ਭਾਈ ਮਹਿਤਾ, ਭਾਈ ਚਾਵਲਾ
ਅੰਮ੍ਰਿਤਸਰ – ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਵਿਚ ਵੜ ਕੇ ਗੋਲੀਆਂ ਮਾਰ ਕੇ ਅਤੇ ਕਿਸਾਨ ਨੌਜਵਾਨਾਂ ਉੱਪਰ ਅੰਨ੍ਹਾਂ ਤਸ਼ੱਦਦ ਢਾਹ ਕੇ ਜੱਲਿਆਂਵਾਲੇ ਬਾਗ ਦੇ ਸਾਕੇ ਦੀ ਯਾਦ ਤਾਜ਼ਾ ਕਰਵਾ … More
ਡਾ.ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ : ਉਜਾਗਰ ਸਿੰਘ
ਡਾ.ਭਗਵੰਤ ਸਿੰਘ ਖੋਜੀ ਵਿਦਵਾਨ ਹੈ। ਉਹ ਸਾਹਿਤ ਦੇ ਅਣਗੌਲੇ ਹੀਰਿਆਂ ਬਾਰੇ ਖੋਜ ਕਰਕੇ ਸਾਹਿਤ ਦੇ ਖੋਜੀ ਵਿਦਿਆਰਥੀਆਂ ਦਾ ਰਾਹ ਦਸੇਰਾ ਬਣਦਾ ਜਾ ਰਿਹਾ ਹੈ। ਇਸੇ ਲੜੀ ਵਿੱਚ ਉਸ ਵੱਲੋਂ ਸੰਪਾਦਿਤ ਕੀਤੀ ਪੁਸਤਕ ‘ਸੂਫ਼ੀਆਨਾ ਰਹੱਸ ਅਨੁਭੂਤੀ’ ਹੈ, ਜਿਹੜੀ ਖੋਜਾਰਥੀਆਂ ਲਈ ਲਾਭਦਾਇਕ … More
ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੇ ਪਰਿਵਾਰਾਂ ਨੂੰ ਧਰਨੇ ’ਤੇ ਜਾ ਕੇ ਮਿਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਪਰਿਵਾਰਾਂ ਨਾਲ ਉਨ੍ਹਾਂ ਵੱਲੋਂ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਉੱਤੇ ਲਗਾਏ … More
ਕਨੈਡੀਅਨ ਸਿੱਖਾਂ ਨੇ ਕਿਸਾਨ ਕਾਰਕੁਨਾਂ ਵਿਰੁੱਧ ਭਾਰਤ ਦੀ ਹਿੰਸਕ ਕਾਰਵਾਈ ਨੂੰ ਵਿਦੇਸ਼ ਮੰਤਰੀ ਮੈਲਿਨੀ ਜੌਲੀ ਕੋਲ ਉਠਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਨੈਡਾ ਵਿਖੇ ਬੀ ਸੀ ਅਤੇ ਉਨਟਾਰੀਓ ਗੁਰਦਵਾਰਾ ਕਮੇਟੀ ਵਲੋਂ ਭਾਈ ਮੋਨਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਮਾਨ ਨੇ ਹਿੰਦੁਸਤਾਨ ਵਿਚ ਆਪਣੀ ਮੰਗਾ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਸਰਕਾਰ ਵਲੋਂ ਕੀਤੀ ਗਈ ਹਿੰਸਕ ਕਾਰਵਾਈ ਦੀ … More
ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਪੰਜਾਬ ਤਬਦੀਲ ਲਈ ਭੁੱਖ ਹੜਤਾਲ ਸ਼ੁਰੂ
ਅੰਮ੍ਰਿਤਸਰ – ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਨਜ਼ਰਬੰਦਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਮਾਤਾ ਪਿਤਾ, ਨਜ਼ਰਬੰਦ ਸਿੱਖ ਨੌਜਵਾਨਾਂ ਦੇ … More









