IMG-20240122-WA0009.resized

ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਅਪਰਾਧਿਕ ਮਾਮਲਿਆਂ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣਾ ਕਾਨੂੰਨ ਦਾ ਮਜ਼ਾਕ: ਅਖੰਡ ਕੀਰਤਨੀ ਜੱਥਾ ਦਿੱਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਇੱਕ ਪਾਸੇ ਜਿਥੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਸ਼੍ਰੋਮਣੀ ਕਮੇਟੀ ਆਪਣੇ ਪੱਧਰ ‘ਤੇ ਮੁਹਿੰਮ ਚਲਾ ਰਹੀ ਹੈ ਤਾਂ ਦੂਜੇ ਪਾਸੇ ਬਲਾਤਕਾਰ ਅਤੇ ਕਤਲ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਕੱਟ ਰਹੇ … More »

ਭਾਰਤ | Leave a comment
71SETaQFfDL._SL1500_(1).resized

ਸੁਰਜੀਤ ਸਿੰਘ ਫਲੋਰਾ ਦੀ ਪਲੇਠੀ ਕਿਤਾਬ ਚੁਣੌਤੀ ਅਤੇ ਅਵਸਰ ਮਨੁੱਖੀ ਅਨੁਭਵ ਦੀਆਂ ਡੂੰਘਾਈਆਂ ਨੂੰ ਬਿਆਨ ਕਰਦੀ ਹੈ : ਐਲੈਕਸ ਗਰੈਗਰੀ

ਸੁਰਜੀਤ ਸਿੰਘ ਫਲੋਰਾ ਦੀ ਪਲੇਠੀ ਅੰਗਰੇਜੀ ਦੀ  ਐਮਾਜ਼ਾਨ ਦੁਆਰਾ ਪ੍ਰਕਾਸ਼ਿਤ ਕੀਤੀ ਗਈ ਪਹਿਲੀ ਕਿਤਾਬ, (THE CHALLENGE AND THE OPPORTUNITY) “ਚੁਣੌਤੀ ਅਤੇ ਅਵਸਰ,” ਅਸਲ ਵਿੱਚ ਮੁਸ਼ਕਲਾਂ ਅਤੇ ਸੰਭਾਵਨਾਵਾਂ ਦੇ ਵਿਚਕਾਰ ਗੁੰਝਲਦਾਰ ਨਾਚ ਦੀ ਡੂੰਘੀ ਖੋਜ਼ ਹੈ। ਨਿੱਜੀ ਕਹਾਣੀਆਂ, ਵਿਹਾਰਕ ਬੁੱਧੀ ਅਤੇ … More »

ਸਰਗਰਮੀਆਂ | Leave a comment
Nishan Singh 01(7).resized

ਹਰਿਆਣੇ ਦਾ ਨਵੀਨ ਪੰਜਾਬੀ ਸਾਹਿਤ- ਪੁਸਤਕ ਪੜਚੋਲ (2023 ਵਿਚ ਪ੍ਰਕਾਸਿ਼ਤ ਪੁਸਤਕਾਂ ਦੇ ਆਧਾਰ ’ਤੇ) ਡਾ: ਨਿਸ਼ਾਨ ਸਿੰਘ ਰਾਠੌਰ

ਪੰਜਾਬੀ ਸਾਹਿਤ ਦੇ ਖੇਤਰ ਵਿਚ ਹਰ ਵਰ੍ਹੇ ਬਹੁਤ ਸਾਰੀਆਂ ਪੁਸਤਕਾਂ ਪ੍ਰਕਾਸਿ਼ਤ ਹੁੰਦੀਆਂ ਹਨ। ਇਹਨਾਂ ਵਿਚ ਕਵਿਤਾ, ਕਹਾਣੀ, ਗ਼ਜ਼ਲ, ਨਾਵਲ, ਨਾਟਕ, ਸਫ਼ਰਨਾਮਾ, ਇਕਾਂਗੀ, ਅਨੁਵਾਦ ਅਤੇ ਸੰਪਾਦਨਾ ਆਦਿਕ ਨੂੰ ਪ੍ਰਮੁੱਖ ਰੂਪ ਵਿਚ ਸ਼ਾਮਲ ਕੀਤਾ ਜਾਂਦਾ ਹੈ। ਮੁੱਖਧਾਰਾ ਦੇ ਪੰਜਾਬੀ ਸਾਹਿਤ ਵਾਂਗ ਪੰਜਾਬ … More »

ਸਰਗਰਮੀਆਂ | Leave a comment
th-3958104024.resized

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖਤ ਇਤਰਾਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਕੀਤਾ ਹੈ। … More »

ਪੰਜਾਬ | Leave a comment
7c8c9b_720ec8f8877b47b592683913a16c6c6b~mv2.resized

ਬ੍ਰਿਟਿਸ਼ ਸਿੱਖ ਕੌਂਸਲ ਦੇ ਮੁਖੀ ਭਾਈ ਤਰਸੇਮ ਸਿੰਘ ਦਿਉਲ ਦਾ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਵੀਜ਼ਾ ਰੱਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਮਿੰਘਮ ਦੇ ਭਾਰਤੀ ਸਫ਼ਾਰਤਖ਼ਾਨੇ ਵਲੋਂ ਯੂਕੇ ਦੀ ਇਕ ਜਥੇਬੰਦੀ ਬ੍ਰਿਟਿਸ਼ ਸਿੱਖ ਕੌਂਸਲ ਦੇ ਮੁਖੀ ਭਾਈ ਤਰਸੇਮ ਸਿੰਘ ਦਿਓਲ ਦਾ ਭਾਰਤ ਵਿੱਚ ਕਿਸਾਨ ਮੋਰਚੇ ਅਤੇ ਸਿੱਖਾਂ ਦੀ ਮਦਦ ਕਰਨ ਦੇ ਸ਼ੱਕ ਵਿੱਚ ਜਾਰੀ ਕੀਤਾ 5 ਸਾਲਾ … More »

ਅੰਤਰਰਾਸ਼ਟਰੀ | Leave a comment
IMG_20240119_161541.resized

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੰਗਤ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੁਰਾਤਨ ਮਰਿਆਦਾ ਅਨੁਸਾਰ ਮਨਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਪਟਨਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੁਰਾਤਨ ਮਰਿਆਦਾ ਅਨੁਸਾਰ ਮਨਾਇਆ ਗਿਆ, ਜਿਸ ਵਿਚ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਰਾਜਪਾਲ ਰਾਜਿੰਦਰ ਅਲੇਨਕਰ, ਪੰਜਾਬ … More »

ਭਾਰਤ | Leave a comment
Screenshot_2024-01-18_11-21-50.resized

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ … More »

ਪੰਜਾਬ | Leave a comment
download (2)(2).resized

ਭਾਜਪਾ ਸਰਕਾਰ ਦੀਆਂ ਪੱਖਪਾਤੀ ਅਤੇ ਵੰਡੀਆਂ ਪਾਉਣ ਵਾਲੀਆਂ ਨੀਤੀਆਂ ਕਾਰਨ ਘੱਟ ਗਿਣਤੀਆਂ ਵਿਰੁੱਧ ਹਿੰਸਾ ਵਧੀ: ਹਿਊਮਨ ਰਾਈਟਸ ਵਾਚ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੰਤਰਰਾਸ਼ਟਰੀ ਸੰਗਠਨ ਹਿਊਮਨ ਰਾਈਟਸ ਵਾਚ ਨੇ ਆਪਣੀ ਵਿਸ਼ਵ ਰਿਪੋਰਟ 2024 ਜਾਰੀ ਕੀਤੀ, ਜਿਸ ਵਿਚ ਭਾਰਤ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਹਿੰਦੂ ਰਾਸ਼ਟਰਵਾਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ … More »

ਭਾਰਤ | Leave a comment
Screenshot_2023-12-21_22-16-18.resized

ਸ਼੍ਰੋਮਣੀ ਕਮੇਟੀ ਨੇ ਸਿੱਖ ਪਛਾਣ ਨੂੰ ਰਲਗੱਡ ਕਰਨ ਦੇ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ … More »

ਪੰਜਾਬ | Leave a comment
IMG-20240116-WA0023.resized

ਦਿੱਲੀ ਦੀ ਪਾਰਲੀਮੈਂਟ ਮੂਹਰੇ ਇਕ ਵੱਡਾ ਰੋਸ ਮੁਜਾਹਿਰਾ ਕਰਕੇ ਸਰਕਾਰ ਉੱਤੇ ਫਾਂਸੀ ਨੂੰ ਰੱਦ ਕਰਨ ਦਾ ਬਣਾਇਆ ਜਾਏ ਦਬਾਅ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬੀਤੇ ਦਿਨ ਮੀਡੀਆ ਵਿਚ ਜਾਰੀ ਹੋਈ ਖ਼ਬਰ ਕਿ ਸਿੱਖ ਸਿਆਸੀ ਬੰਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਰੱਦ ਕਰਣ ਲਈ ਐਸਜੀਪੀਸੀ ਪ੍ਰਧਾਨ ਅਤੇ ਸਕੱਤਰ ਵਲੋਂ ਗ੍ਰਿਹ ਮੰਤਰਾਲੇ ਨੂੰ ਲਿਖੀ ਚਿਠੀਆਂ ਦਾ ਜੁਆਬ ਅਤੇ ਮਾਮਲੇ ਲਈ … More »

ਪੰਜਾਬ | Leave a comment