Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸ਼੍ਰੋਮਣੀ ਕਮੇਟੀ ਨੇ ਐਕਸ (ਟਵਿੱਟਰ) ਨੂੰ ਭੇਜਿਆ ਕਨੂੰਨੀ ਨੋਟਿਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (ਪਹਿਲਾਂ ਟਵਿੱਟਰ) ਵਿਰੁੱਧ ਸਿੱਖ ਸੰਸਥਾ ਦੇ ਇੱਕ ਫਰਜੀ ਐਕਸ ਖਾਤੇ ਨੂੰ ਲੈ ਕੇ ਕਾਰਵਾਈ ਆਰੰਭ ਕਰਦਿਆਂ ਐਕਸ/ਟਵਿੱਟਰ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਕਾਨੂੰਨੀ ਨੋਟਿਸ ਸ਼੍ਰੋਮਣੀ ਕਮੇਟੀ ਦੀ 20 … More
ਜਥੇਦਾਰ ਕਾਉਂਕੇ ਦੇ ਕਾਤਲਾਂ ਨੂੰ ਸਜ਼ਾ ਦਵਾਉਣ ਲਈ ਦਿੱਲੀ ਕਮੇਟੀ ਪੰਜ ਮੈਂਬਰੀ ਵਕੀਲਾਂ ਦਾ ਪੈਨਲ ਗਠਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਪੰਥਕ ਧਿਰਾਂ ਦੇ ਨਾਲ ਮਿਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਭਾਈ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਬੜੀ … More
ਐਕਸਕਲੂਸਿਵ ਵਰਲਡ ਰਿਕਾਰਡਜ਼ ਸੰਸਥਾ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਅਸਥਾਨ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਸਨਮਾਨ ਪੱਤਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ … More
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਸੰਚਾਰ 14 ਜਨਵਰੀ ਨੂੰ ਹੋਣਗੇ: ਇੰਦਰਪ੍ਰੀਤ ਸਿੰਘ ਮੌਂਟੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦਵਾਰਾ ਕਮੇਟੀ ਦੇ ਮੈਂਬਰ ਅਤੇ ਸਮਾਜਿਕ ਕਾਰਕੁਨ ਇੰਦਰਪ੍ਰੀਤ ਸਿੰਘ ਮੌਂਟੀ ਨੇ ਦਸਿਆ ਕਿ ਸਿੱਖ ਪਰਿਵਾਰਾਂ ਨੂੰ ਵੱਧ ਤੋਂ ਵੱਧ ਬਾਣੀ ਅਤੇ ਬਾਣੇ ਨਾਲ ਜੋੜਨ ਲਈ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ … More
ਅਣਗੌਲਿਆ ਆਜ਼ਾਦੀ ਘੁਲਾਟੀਆ ਡਾ.ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਮਾਸਟਰ ਗੱਜਣ ਸਿੰਘ ਗੋਬਿੰਦਗੜ੍ਹ’ ਦੇਸ਼ ਭਗਤੀ ਦਾ ਪ੍ਰਤੀਕ: ਉਜਾਗਰ ਸਿੰਘ
ਡਾ.ਗੁਰਦੇਵ ਸਿੰਘ ਸਿੱਧੂ ਵਿਦਵਾਨ, ਬੁੱਧੀਜੀਵੀ, ਖੋਜਕਾਰ ਅਤੇ ਸਿਰੜ੍ਹੀ ਵਿਅਕਤੀ ਹੈ, ਜਿਹੜਾ ਆਜ਼ਾਦੀ ਦੀ ਜਦੋਜਹਿਦ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੇ ਅਣਗੌਲੇ ਆਜ਼ਾਦੀ ਘੁਲਾਟੀਆਂ ਦੇ ਵਡਮੁੱਲੇ ਯੋਗਦਾਨ ਨੂੰ ਆਪਣੀਆਂ ਪੁਸਤਕਾਂ ਰਾਹੀਂ ਇਤਿਹਾਸ ਦਾ ਹਿੱਸਾ ਬਣਾ ਰਿਹਾ ਹੈ। ਉਸ ਦੀਆਂ ਵੱਖ-ਵੱਖ ਵਿਸ਼ਿਆਂ ‘ਤੇ … More
ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 17 ਜਨਵਰੀ 2024 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੌਮੀ ਪੱਧਰ ’ਤੇ ਮਨਾਏ ਜਾ ਰਹੇ ਪ੍ਰਕਾਸ ਗੁਰਪੁਰਬ ਦੇ ਸਬੰਧ ਵਿਚ ‘ਆਪੇ ਗੁਰੁ ਚੇਲਾ’ … More
ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ’ਤੇ ਗੋਲੀ ਚਲਾਉਣ ਦੀ ਘਟਨਾ ਲਈ ਜਾਂਚ ਕਮੇਟੀ ਨੇ ਮੁੱਖ ਮੰਤਰੀ ਨੂੰ ਠਹਿਰਾਇਆ ਜੁੰਮੇਵਾਰ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੇ ਗੋਲੀ ਕਾਂਡ ਅਤੇ ਮਰਯਾਦਾ ਦੇ ਨਿਰਾਦਰ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਗਠਤ ਕੀਤੀ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿਚ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ … More
25 ਸਾਲ ਬਾਅਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸਬੰਧੀ ਤਿਵਾੜੀ ਕਮਿਸ਼ਨ ਦੀ ਰਿਪੋਰਟ ਤੇ ਵਿਦੇਸ਼ੀ ਸਿੱਖਾਂ ਵਿੱਚ ਭਾਰੀ ਰੋਹ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-25 ਸਾਲਾਂ ਤੋਂ ਬਾਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਸੰਬੰਧੀ ਤਿਵਾੜੀ ਕਮਿਸ਼ਨ ਦੀ ਰਿਪੋਰਟ ਤੋਂ ਬਾਦ ਵਿਦੇਸ਼ੀ ਸਿੱਖਾਂ ਵਿੱਚ ਭਾਰੀ ਰੋਹ ਹੈ । ਉਨ੍ਹਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਤਸਰ ਸਾਹਿਬ ਕੋਲੋਂ ਇਸ ਮਾਮਲੇ … More
ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੇ ਤੋੜੇ ਪਿਛਲੇ ਰਿਕਾਰਡ, ਯਾਤਰੀ ਅਤੇ ਹਵਾਈ ਆਵਾਜਾਈ ‘ਚ ਵੱਡਾ ਵਾਧਾ
ਅੰਮ੍ਰਿਤਸਰ : ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਲਗਾਤਾਰ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਅੰਮ੍ਰਿਤਸਰ ਨੇ ਨਵੰਬਰ 2023 ‘ਚ ਇੱਕ ਮਹੀਨੇ ਦੀ ਯਾਤਰੀਆਂ ਦੀ ਆਵਾਜਾਈ ਵਿੱਚ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ … More
ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਬਰਸੀ ਸਮਾਗਮ ਵਿਚ ਸ਼ਮੂਲੀਅਤ ਵਾਸਤੇ ਦਿੱਲੀ ਕਮੇਟੀ ਨੇ ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਸੱਦਾ ਪੱਤਰ ਭੇਜਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮਨਾਉਣ ਦੇ ਸਮਾਗਮਾਂ ਵਿਚ ਸ਼ਮੂਲੀਅਤ ਵਾਸਤੇ ਪੰਜਾਂ ਤਖ਼ਤਾਂ ਦੇ ਜਥੇਦਾਰ ਸਾਹਿਬ ਨੂੰ ਸੱਦਾ … More










