Author Archives: ਕੌਮੀ ਏਕਤਾ ਨਿਊਜ਼ ਬੀਊਰੋ
ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮਨਾਈ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ … More
ਕਾਂਗਰਸ ਸਰਕਾਰਾਂ ਵਾਂਗ ‘ਆਪ’ ਸਰਕਾਰ ਵੀ ਸਿੱਖ ਨੌਜਵਾਨਾਂ ਨੂੰ ਜਬਰੀ ਗ੍ਰਿਫਤਾਰ ਕਰਕੇ ਦਹਿਸ਼ਤ ਪੈਦਾ ਕਰ ਰਹੀ ਹੈ- ਬਲਵਿੰਦਰ ਕੌਰ
ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨ ਤੇ ਅਰਦਾਸ ਸਮਾਗਮਾਂ ਦੀ ਲੜੀ ਤਹਿਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਅਰਦਾਸ ਕਰ ਕੇ ਵਾਪਸ ਪਰਤ ਰਹੀ ਸੰਗਤ ਨੂੰ … More
ਪੰਜਾਬ ਪੁਲਿਸ ਵਲੋਂ ਭਾਈ ਅਮ੍ਰਿੰਤਪਾਲ ਸਿੰਘ ਨਾਲ ਜੁੜਿਆ ਗੁਰਪ੍ਰੀਤ ਸਿੰਘ ਨਵੀਂ ਦਿੱਲੀ ਸਟੇਸ਼ਨ ਤੋਂ ਕੀਤਾ ਗ੍ਰਿਫਤਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨੌਜਵਾਨ ਸਿੱਖ ਆਗੂ ਭਾਈ ਅਮ੍ਰਿੰਤਪਾਲ ਸਿੰਘ ਦਾ ਪਰਿਵਾਰ ਪੰਜਵੇ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਉਪਰੰਤ ਜਦੋਂ ਵਾਪਸ ਆ ਰਿਹਾ ਸੀ ਤਾਂ ਪੰਜਾਬ ਪੁਲਿਸ ਵੱਲੋਂ ਦਿੱਲੀ ਪਹੁੰਚਕੇ ਉਹਨਾਂ ਨਾਲ … More
25 ਵੀਂ ਵਾਰ ਮੌਲਾਨਾ ਅਬੁਲ ਕਲਾਮ ਆਜ਼ਾਦ ਟਰਾਫ਼ੀ ਪ੍ਰਾਪਤ ਕਰਨ ਵਾਲੀ ਦੇਸ਼ ਦੀ ਇਕਲੌਤੀ ; ਗੁਰੂ ਨਾਨਕ ਦੇਵ ਯੂਨੀਵਰਸਿਟੀ
ਅੰਮ੍ਰਿਤਸਰ, (ਪ੍ਰਵੀਨ ਪੁਰੀ,ਡਾਇਰੈਕਟਰ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ 25 ਵੀਂ ਵਾਰ ਮਾਕਾ ਟਰਾਫ਼ੀ ਮਿਲਣ ‘ਤੇ ਵਿਸ਼ੇਸ਼ 9 ਜਨਵਰੀ ਨੂੰ ਆਲ ਇੰਡੀਆ ਇੰਟਰ -ਯੂਨੀਵਰਸਿਟੀ ਟੂਰਨਾਮੈਂਟ, ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਅਤੇ ਇੰਟਰਨੈਸ਼ਨਲ ਮੁਕਾਬਲਿਆਂ ਵਿਚ ਵਧੀਆ ਖੇਡ ਪ੍ਰਦਰਸ਼ਨ ਕਰਨ ਵਾਲੀ ਯੂਨੀਵਰਸਿਟੀ ਨੂੰ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮਨਾਏਗੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ 31ਵੀਂ ਬਰਸੀ ਮਨਾਈ ਜਾਵੇਗੀ ਤੇ ਇਸ ਵਾਸਤੇ 8 ਜਨਵਰੀ ਨੂੰ ਗੁਰਦੁਆਰਾ … More
ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਪੰਜਾਬੀ ਕਾਨਫਰੰਸ ਯੂਕੇ 2024 ਸੰਬੰਧੀ ਕੀਤੀ ਗਈ ਮੀਟਿੰਗ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਇੰਗਲੈਂਡ ਦੇ ਸ਼ਹਿਰ ਹਿਚਨ ਵਿਖੇ ਚੈਅਰਮੈਨ ਡਾ: ਪਰਗਟ ਸਿੰਘ ਦੀ ਪ੍ਰਧਾਨਗੀ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬੀ ਕਾਨਫਰੰਸ ਯੂਕੇ 2024 ਸੰਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਕਾਨਫਰੰਸ ਦਾ ਸਾਰਾ … More
ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ ਵਿਖੇ ਨਵੇਂ ਸਾਲ ਦੀ ਆਮਦ ‘ਤੇ ਧਾਰਮਿਕ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਨਵੇਂ ਸਾਲ ਦੀ ਆਮਦ ‘ਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਹਨਾਂ ਧਾਰਮਿਕ ਸਮਾਗਮਾਂ ਵਿੱਚ ਸਕਾਟਲੈਂਡ ਭਰ ਵਿੱਚੋਂ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮਾਂ ਦੌਰਾਨ ਭਾਈ ਅਮਰੀਕ ਸਿੰਘ ਰਾਠੌਰ ਜੀ ਦੇ ਜੱਥੇ ਵੱਲੋ … More
ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ … More
ਸ਼ਹੀਦੀ ਦਿਹਾੜੇ ਮੌਕੇ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਚੇਤੇ ਕੀਤਾ ਗਿਆ
ਨਵੀਂ ਦਿੱਲੀ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ, ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਸੰਗਤਾਂ ਵੱਲੋਂ ਚੇਤੇ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ 1 ਜਨਵਰੀ … More
ਵੱਖ-ਵੱਖ ਫੁੱਲਾਂ ਦੇ ਰੂਪ ਦਾ ਗੁਲਦਸਤਾ ਬਣ ਕੇ ਈਸਵੀ ਨਵੇਂ ਸਾਲ 2024 ਦੀ ਸ਼ੁਭ ਗੁਣਾਂ ਦੀ ਮਹਿਕ ਵੰਡਦੇ ਹੋਏ ਕਰੀਏ ਸ਼ੁਰੁਆਤ: ਬੀਬੀ ਰਣਜੀਤ ਕੌਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਿਵੇਂ ਹਰ ਸਾਲ ਬਨਾਸਪਤੀ ਨੂੰ ਨਵੇਂ ਫੁੱਲ ਖਿੜਦੇ ਅਤੇ ਨਵੀਆਂ ਕਰੂੰਬਲਾਂ ਨਿਕਲਦੀਆਂ ਹਨ ਇਵੇਂ ਹੀ ਸਾਡੇ ਹਿਰਦੇ ਵੀ ਸ਼ੁਭ ਗੁਣਾਂ ਦੇ ਫੁੱਲ ਅਤੇ ਅਗਾਂਹ ਵਧੂ ਵਿਚਾਰਾਂ ਦੀਆਂ ਕਰੂੰਬਲਾਂ ਪੈਦਾ ਹੋਣੀਆਂ ਚਾਹੀਦੀਆਂ ਹਨ। ਜਿਵੇਂ ਕੱਟ ਕੇ … More









