Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸ਼ਹੀਦੀ ਨਗਰ ਕੀਰਤਨ ‘ਚ ਰਾਏਪੁਰ ਛੱਤੀਸਗੜ੍ਹ ਵਿਖੇ ਮੁੱਖ ਮੰਤਰੀ ਸ੍ਰੀ ਵਿਸ਼ਨੂੰ ਦੇਵ ਸਾਏ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਅੱਜ ਰਾਏਪੁਰ ਛੱਤੀਸਗੜ੍ਹ ਪਹੁੰਚਣ … More
ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਟੀ.ਪੀ. ਨਗਰ ਕੋਰਬਾ ਤੋਂ ਸੰਭਲਪੁਰ ਉੜੀਸਾ ਲਈ ਰਵਾਨਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ … More
ਐੱਨ ਆਰ ਆਈ ਯੂਨੀਅਨ, ਸਿੱਖ ਮੋਟਰਸਾਈਕਲ ਕਲੱਬ ਤੇ ਪੰਜ ਦਰਿਆ ਨੇ ਉਲੀਕਿਆ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬੀ ਗਾਇਕੀ ਵਿੱਚ 500 ਤੋਂ ਵਧੇਰੇ ਰਿਕਾਰਡ ਗੀਤਾਂ ਨਾਲ ਆਪਣਾ ਯੋਗਦਾਨ ਪਾ ਚੁੱਕੇ ਵਿਸ਼ਵ ਪ੍ਰਸਿੱਧ ਗੀਤਕਾਰ ਜਸਬੀਰ ਗੁਣਾਚੌਰੀਆ ਦਾ ਸਕਾਟਲੈਂਡ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਉਹਨਾਂ ਦੇ ਗਰਾਈਂ ਨੌਜਵਾਨ ਕਾਰੋਬਾਰੀ ਨਵਜੋਤ ਗੋਸਲ, ਬੂਟਾ ਸਿੰਘ … More
ਸਾਊਦੀ-ਪਾਕਿਸਤਾਨ ਦਰਮਿਆਨ ਰੱਖਿਆ ਸਮਝੌਤਾ ਭਾਰਤ ਦੇ ਲਈ ਹੋ ਸਕਦਾ ਹੈ ਵੱਡਾ ਖਤਰਾ
ਵਾਸ਼ਿੰਗਟਨ – ਪਾਕਿਸਤਾਨ ਅਤੇ ਸਾਊਦੀ ਵਿਚਕਾਰ ਹਾਲ ਹੀ ਵਿੱਚ ਹੋਏ ਇਤਿਹਾਸਿਕ ਰੱਖਿਆ ਸਮਝੌਤੇ ਨੂੰ ਲੈ ਕੇ ਕਈ ਮਾਹਿਰ ਭਾਰਤ ਦੇ ਲਈ ਖਤਰਾ ਕਰਾਰ ਦੇ ਰਹੇ ਹਨ। ਉਨ੍ਹਾਂ ਅਨੁਸਾਰ ਇਹ ਰੱਖਿਆ ਸਮਝੌਤਾ ਨਾ ਸਿਰਫ਼ ਇਸਲਾਮਾਬਾਦ ਨੂੰ ਤਾਕਤਵਰ ਬਣਾਵੇਗਾ, ਸਗੋਂ ਨਵੀਂ ਦਿੱਲੀ … More
ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਮਾਮਲੇ ਵਿਚ ਕਾਂਗਰਸ ਅਤੇ ਬੀਜੇਪੀ ਦੀ ਸੋਚ ‘ਚ ਅੰਤਰ ਕਿਉਂ ? ਸਿੱਖਾਂ ਲਈ ਸੁਰੱਖਿਆ ਨਾਲੋਂ ਧਰਮ ਉਪਰ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਕਾਂਗਰਸ ਜਮਾਤ ਕਹਿ ਰਹੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੁੱਲ੍ਹਣਾ ਚਾਹੀਦਾ ਹੈ, ਜਦੋਕਿ ਬੀਜੇਪੀ ਕਹਿੰਦੀ ਹੈ ਕਿ ਸੁਰੱਖਿਆ ਦਾ ਗੰਭੀਰ ਮੁੱਦਾ ਹੈ ਇਸ ਲਈ ਨਹੀ ਖੁੱਲ੍ਹਣਾ ਚਾਹੀਦਾ। ਦੋਵੇ ਇੰਡੀਆ ਦੀਆਂ ਹਿੰਦੂਤਵ ਜਮਾਤਾਂ ਦੀ ਸਿੱਖਾਂ ਦੇ ਇਸ … More
ਓਲਡਬਰੀ ਵਿੱਚ ਸਿੱਖ ਔਰਤ ਨਾਲ ਬਲਾਤਕਾਰ ਦੇ ਦੋਸ਼ ਵਿਚ ਨਾਮਜਦ ਆਦਮੀ ਨੂੰ ਜ਼ਮਾਨਤ ‘ਤੇ ਰਿਹਾਅ ਕਰਣਾ ਚਿੰਤਾਜਨਕ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਓਲਡਬਰੀ ਵਿੱਚ ਸਿੱਖ ਔਰਤ ਨਾਲ ਬਲਾਤਕਾਰ ਦੇ ਦੋਸ਼ ਵਿਚ ਨਾਮਜਦ ਆਦਮੀ ਨੂੰ ਬਿਨਾਂ ਕਿਸੇ ਦੋਸ਼ ਦੇ ਜ਼ਮਾਨਤ ‘ਤੇ ਰਿਹਾਅ ਕਰਣਾ ਬਹੁਤ ਜਿਆਦਾ ਚਿੰਤਾਜਨਕ ਹੈ । ਇਸ ਮਾਮਲੇ ਬਾਰੇ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ … More
ਯੂਕੇ ਦੇ 450 ਤੋਂ ਵੱਧ ਗੁਰਦੁਆਰਿਆਂ ਅਤੇ ਸਿੱਖ ਸੰਗਠਨਾਂ ਨੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ 450 ਤੋਂ ਵੱਧ ਗੁਰਦੁਆਰਿਆਂ ਅਤੇ ਸਿੱਖ ਸੰਗਠਨਾਂ ਨੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਪੱਤਰ ਲਿਖ ਕੇ ਸੱਜੇ-ਪੱਖੀਆਂ ਦੇ ਉਭਾਰ ਅਤੇ ਸਿੱਖ ਵਿਰੋਧੀ ਨਫ਼ਰਤ ਅਪਰਾਧਾਂ ਨੂੰ ਹੱਲ ਕਰਨ ਦੇ ਤੁਹਾਡੇ ਵਾਅਦੇ ਦਾ ਸਨਮਾਨ ਕਰਣ … More
ਸਿੱਖ ਕੈਦੀ ਭਾਈ ਸੰਦੀਪ ਸਿੰਘ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ
ਚੌਕ ਮਹਿਤਾ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਭਾਈ ਸੰਦੀਪ ਸਿੰਘ ਉੱਤੇ ਹੋਏ ਬੇਹੱਦ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਚੇਤਾਵਨੀ ਦਿੱਤੀ ਕਿ … More
ਯੂਕੇ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਸਿੱਖ ਔਰਤ ‘ਤੇ ਹੋਏ ਬੇਰਹਿਮ ਨਸਲਵਾਦੀ ਹਮਲੇ ਅਤੇ ਬਲਾਤਕਾਰ ਦੀ ਕੀਤੀ ਸਖਤ ਨਿੰਦਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਰਤਾਨੀਆਂ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਸੰਸਦ ਵਿੱਚ ਓਲਡਬਰੀ ਵਿਖ਼ੇ ਸਿੱਖ ਔਰਤ ‘ਤੇ ਹੋਏ ਬੇਰਹਿਮ ਨਸਲਵਾਦੀ ਹਮਲੇ ਅਤੇ ਬਲਾਤਕਾਰ ਦੀ ਸਖ਼ਤ ਨਿੰਦਾ ਕੀਤੀ ਹੈ । ਗ੍ਰਹਿ ਸਕੱਤਰ, ਸ਼ਬਾਨਾ ਮਹਿਮੂਦ ਤੋਂ ਸੰਸਦ ਵਿੱਚ ਪਿਛਲੇ ਮੰਗਲਵਾਰ … More
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀਆਂ ਦੀਆਂ ਇਕ ਸਾਲ ਦੀਆਂ ਸਾਰੀਆਂ ਫੀਸਾਂ ਮੁਆਫ਼ ਹੋਣ : ਪ੍ਰਲੇਸ ਪੰਜਾਬ
ਲੁਧਿਅਣਾ : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ ਸੁਬਾਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਹਨਾਂ ਅਹਿਮ ਫੈਸਲਿਆਂ ਵਿੱਚੋਂ ਸਭ ਤੋਂ ਜ਼ਰੂਰੀ ਫੈਸਲਾ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਪੈਦਾ ਹੋਈ ਤਬਾਹੀ ਦੇ ਮਦੇਨਜ਼ਰ … More










