IMG_20231231_181814.resized

ਪਹਿਲਵਾਨ ਵਿਨੇਸ਼ ਫੋਗਾਟ ਨੇ ਖੇਲ ਰਤਨ ਅਤੇ ਅਰਜੁਨ ਪੁਰਸਕਾਰ ਕੀਤੇ ਵਾਪਸ, ਪ੍ਰਧਾਨ ਮੰਤਰੀ ਦਫ਼ਤਰ ਨੂੰ ਜਾਂਦੇ ਰਾਹ ‘ਤੇ ਛਡਿਆ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਵਿਸ਼ਵ ਚੈਂਪੀਅਨਸ਼ਿਪ ‘ਚ ਕਈ ਤਗਮੇ ਜਿੱਤਣ ਵਾਲੀ ਪਹਿਲਵਾਨ ਵਿਨੇਸ਼ ਫੋਗਾਟ ਨੇ ਬੀਤੇ ਦਿਨੀਂ ਆਪਣਾ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਵਾਪਸ ਕਰ ਦਿੱਤਾ। ਉਸ ਨੇ ਇਹ ਦੋਵੇਂ ਪੁਰਸਕਾਰ ਰਾਸ਼ਟਰੀ ਰਾਜਧਾਨੀ ਵਿਚ ਪ੍ਰਧਾਨ ਮੰਤਰੀ ਦਫ਼ਤਰ ਨੂੰ ਜਾਂਦੇ ਇਕ … More »

ਭਾਰਤ | Leave a comment
WhatsApp Image 2023-12-31 at 11.35.23 AM.resized

ਭਾਈ ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤੱਖਤ ਸਾਹਿਬਾਨ ਤੇ ਅਰਦਾਸ ਸਮਾਗਮਾਂ ਦੀ ਲੜੀ ਸੱਚਖੰਡ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਸੰਪੰਨ ਹੋਈ

ਹਜੂਰ ਸਾਹਿਬ ਨਾਂਦੇੜ / ਅੰਮ੍ਰਿਤਸਰ – ਭਾਈ ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤੱਖਤ ਸਾਹਿਬਾਨ ਤੇ ਅਰਦਾਸ ਸਮਾਗਮਾਂ ਦੀ ਲੜੀ ਸੱਚਖੰਡ ਸ਼੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ਸੰਪੰਨ ਹੋਈ। ਪੰਜਵੇਂ ਤੇ ਆਖਰੀ ਪੜਾਅ ਦੀ ਅਰਦਾਸ ਸਮਾਗਮ ਰੋਕਣ … More »

ਪੰਜਾਬ | Leave a comment
Screenshot_2023-12-31_04-11-32.resized

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਮੁੰਬਈ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੰਬਈ ’ਚ ਚਲਾਏ ਜਾ ਰਹੇ ਗੁਰੂ ਨਾਨਕ ਖਾਲਸਾ ਕਾਲਜ ਮਾਟੁੰਗਾ ਵਿਖੇ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ … More »

ਪੰਜਾਬ | Leave a comment
 

ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ‘ਕਾਲਕਾ’ ਕਾਰਜਕਾਰੀ ਬੋਰਡ ਦੀ ਚੋਣਾਂ ‘ਚ ਮੁੱਖ ਭੂਮਿਕਾ ਨਿਭਾ ਸਕਦੇ ਹਨ – ਇੰਦਰ ਮੋਹਨ ਸਿੰਘ

ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਆਗਾਮੀ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਮੋਜੂਦਾ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ‘ਤੇ ਉਨ੍ਹਾਂ ਦੇ ਨਜਦੀਕੀ ਮੈਂਬਰ ਨਵੀ ਕਮੇਟੀ ਦੇ ਗਠਨ ‘ਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਇਸ ਗਲ ਦਾ ਪ੍ਰਗਟਾਵਾ ਕਰਦਿਆਂ ਦਿੱਲੀ … More »

ਭਾਰਤ | Leave a comment
IMG-20231230-WA0011.resized

ਯੂਕੇ ਦੇ ਹਵਾਈ ਅੱਡੇ ‘ਤੇ ਸਿੱਖ ਕਾਰਕੁਨ ਦੀਪਾ ਸਿੰਘ ਨਾਲ ਕੀਤਾ ਗਿਆ ਅੱਤਵਾਦੀ ਵਾਂਗ ਵਿਵਹਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਯੂਕੇ ਦੇ ਇੱਕ ਸਿੱਖ ਕਾਰਕੁਨ ਦੀਪਾ ਸਿੰਘ ਨੇ ਖੁਲਾਸਾ ਕੀਤਾ ਹੈ ਕਿ ਕਿਵੇਂ ਇਸ ਹਫ਼ਤੇ ਗੈਟਵਿਕ ਹਵਾਈ ਅੱਡੇ ‘ਤੇ ਬਹੁਤ ਜ਼ਿਆਦਾ ਆਲੋਚਨਾ ਕੀਤੇ ਗਏ ਸ਼ਡਿਊਲ 7 ਦੇ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਉਸਨੂੰ ਇੱਕ ਅਪਮਾਨਜਨਕ ਹਿਰਾਸਤ … More »

ਅੰਤਰਰਾਸ਼ਟਰੀ | Leave a comment
ਦਿੱਲੀ ਸਥਿਤ ਲਾਲ ਕਿਲ੍ਹਾ ਵਿਚਲੇ ਅਜਾਇਬ ਘਰ ’ਚ ਪ੍ਰਦਰਸ਼ਿਤ ‘ਅਜਨਾਲਾ ਨਰ ਸੰਹਾਰ’ ਬਾਰੇ ਜਾਣਕਾਰੀ ਦਿੰਦੀਆਂ ਤਸਵੀਰਾਂ।

ਇਤਿਹਾਸਕਾਰ ਕੋਛੜ ਵਲੋਂ ਅਜਨਾਲਾ ਦੇ ਖੂਹ ’ਤੇ ਕੀਤੀ ਖੋਜ ਦਿਲੀ ਦੇ ਲਾਲ ਕਿਲ੍ਹਾ ਅਜਾਇਬਘਰ ’ਚ ਪ੍ਰਦਰਸ਼ਿਤ

ਅੰਮ੍ਰਿਤਸਰ : ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਖੂਹ ਦੀ ਖੋਜ ਕਰਕੇ ਉਸ ’ਚ 157 ਵਰਿ੍ਹਆਂ ਤੋਂ ਦਫ਼ਨ ਭਾਰਤੀ ਸੈਨਿਕਾਂ ਦੀਆਂ ਪਿੰਜਰ ਬਣ ਚੁੱਕੀਆਂ ਲਾਸ਼ਾਂ ਨੂੰ ਬਾਹਰ ਕਢਵਾਉਣ ਵਾਲੇ ਇਤਿਹਾਸਕਾਰ ਤੇ ਖੋਜ-ਕਰਤਾ ਸੁਰਿੰਦਰ ਕੋਛੜ ਦੀ ਇਸ ਖੋਜ ਨੂੰ ਲਗਭਗ 9 ਸਾਲ … More »

ਸਰਗਰਮੀਆਂ | Leave a comment
images (20)(5).resized

ਐਮਐਸਪੀ, ਕਰਜ਼ਾ ਮੁਆਫੀ ਅਤੇ ਬਿਜਲੀ ਬਿੱਲ ਰੱਦ ਕਰਵਾਉਣ ਲਈ ਸੰਘਰਸ਼ ਹੋਵੇਗਾ ਕਰੇਗਾ: ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੰਯੁਕਤ ਕਿਸਾਨ ਮੋਰਚਾ ਦੀ ਆਲ-ਇੰਡੀਆ ਜਨਰਲ ਬਾਡੀ ਮੀਟਿੰਗ ਨੇ ਸਾਰੀਆਂ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਗਰੰਟੀ ਨਾਲ ਖ੍ਰੀਦ ਯਕੀਨੀ ਬਣਾਉਣ, ਬਿਜਲੀ ਦੇ ਨਿੱਜੀਕਰਨ ਨੂੰ ਰੋਕਣ ਅਤੇ ਕਿਸਾਨਾਂ ਦੀ ਕਰਜ਼ੇ ਦੇ ਜਾਲ ਤੋਂ ਮੁਕਤੀ ਅਤੇ ਹੋਰ … More »

ਪੰਜਾਬ | Leave a comment
President Harjinder Singh Dhami(1).resized

‘ਵੀਰ ਬਾਲ ਦਿਵਸ’ ਤਹਿਤ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਨਿਭਾਉਣਾ ਸਿੱਖ ਪਰੰਪਰਾਵਾਂ ਦੇ ਵਿਰੁੱਧ- ਐਡਵੋਕੇਟ ਧਾਮੀ

ਅੰਮ੍ਰਿਤਸਰ – ਭਾਰਤ ਸਰਕਾਰ ਵੱਲੋਂ ਐਲਾਨੇ ਵੀਰ ਬਾਲ ਦਿਵਸ ਸਮਾਗਮਾਂ ਤਹਿਤ ਵੱਖ-ਵੱਖ ਸਕੂਲਾਂ ਵਿੱਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਪਾਸੋਂ ਨਾਟਕੀ ਰੂਪ ਵਿੱਚ ਪੇਸ਼ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ … More »

ਪੰਜਾਬ | Leave a comment
IMG-20231227-WA0006.resized

ਐਨਸੀਈਆਰਟੀ ਅਤੇ ਹੋਰ ਪਾਠ ਪੁਸਤਕਾਂ ਵਿਚ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਬਾਰੇ ਅਧਿਆਏ ਸ਼ਾਮਲ ਕੀਤੇ ਜਾਣ: ਸਾਹਨੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਮੰਗ ਕੀਤੀ ਹੈ ਕਿ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਦਾ ਇੱਕ ਅਧਿਆਏ ਐਨਸੀਈਆਰਟੀ ਅਤੇ ਦੇਸ਼ ਭਰ ਦੀਆਂ ਹੋਰ ਸਾਰੀਆਂ ਸਕੂਲੀ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤਾ ਜਾਵੇ। ਸ੍ਰੀ ਸਾਹਨੀ … More »

ਭਾਰਤ | Leave a comment