IMG_1518555592631.resized

ਐਨ ਆਰ ਆਈ ਵਰਲਡ ਆਰਗੇਨਾਈਜੇਸ਼ਨ ਨੇ ਸਰਕਾਰ ਵਲੋਂ ਮਾਤਮੀ ਧੁਨਾਂ ਦੇ ਫੈਸਲੇ ਨੂੰ ਨਕਾਰਿਆ-ਡਾ ਟਾਂਡਾ

ਸਿਡਨੀ : ਐਨ ਆਰ ਆਈ ਵਰਲਡ ਆਰਗੇਨਾਈਜੇਸ਼ਨ ਦੇ ਚੇਅਰਮੈਨ ਅਤੇ ‘ਵਿਸ਼ਵ ਪੰਜਾਬੀ ਸਾਹਿਤ ਪੀਠ’ ਦੇ ਡਾਇਰੈਕਟਰ ਡਾ ਅਮਰਜੀਤ ਸਿੰਘ ਟਾਂਡਾ ਨੇ ਪਰੈਸ ਦੇ ਨਾਂ ਨੋਟ ਜਾਰੀ ਕਰਦਿਆਂ ਰੋਜਹਿੱਲ ਸਿਡਨੀ ( ਹੈੱਡ ਦਫਤਰ ਆਰਗੇਨਾਈਜੇਸ਼ਨ) ਆਸਟਰੇਲੀਆ ਵਿਖੇ ਇਹ ਕਿਹਾ ਕਿ ਮੁੱਖ ਮੰਤਰੀ … More »

ਅੰਤਰਰਾਸ਼ਟਰੀ | Leave a comment
23.resized

ਹਰਦੀਪ ਸਿੰਘ ਗਿੱਲ ਭਾਜਪਾ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਬਣੇ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਵੱਲੋਂ ਹਰਦੀਪ ਸਿੰਘ ਗਿੱਲ ਨੂੰ ਲੋਕ ਸਭਾ ਪ੍ਰਵਾਸ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਇੰਚਾਰਜ ਲਗਾਇਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਦੱਸਿਆ … More »

ਪੰਜਾਬ | Leave a comment
IMG-20231222-WA0013.resized

ਸਾਹਿਬਜਾਦਿਆਂ ਨੇ ਛੋਟੀਆਂ ਜਿੰਦਾਂ ਹੋਣ ਦੇ ਬਾਵਜੂਦ ਵੀ ਹੌਸਲੇ ਛੋਟੇ ਨਹੀਂ ਹੋਣ ਦਿਤੇ: ਇੰਦਰਪ੍ਰੀਤ ਸਿੰਘ ਕੌਛੜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਲਾਲ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਲਾਸਾਨੀ ਸ਼ਹਾਦਤ ਨੂੰ ਮੁੱਖ ਰਖਦੇ ਹੋਏ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਨਾਂ ਅੰਦਰ ਹੀ ਨਹੀਂ ਜਦੋ ਵੀ … More »

ਭਾਰਤ | Leave a comment
IMG-20231223-WA0005.resized

ਸਿੱਖ ਅਸੂਲਾਂ ਦੇ ਉਲਟ ਚੱਲਣ ਵਾਲੇ ਪੰਜਾਬ ਦੇ ਮੁੱਖਮੰਤਰੀ ਨੂੰ ਜ਼ਿੱਦ ਪਵੇਗੀ ਬਹੁਤ ਮਹਿੰਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪਰਮਜੀਤ ਸਿੰਘ ਸਰਨਾ  ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਸਾਬਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਪਤਾ ਹੋਣਾ ਚਾਹੀਦਾ ਹੈ … More »

ਭਾਰਤ | Leave a comment
Screenshot_2023-12-23_03-45-20.resized

ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ … More »

ਪੰਜਾਬ | Leave a comment
th-3958104024.resized

ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ … More »

ਪੰਜਾਬ | Leave a comment
Screenshot_2023-12-21_22-16-18.resized

ਬੰਦੀ ਸਿੰਘਾਂ ਬਾਰੇ ਸ੍ਰੀ ਅਮਿਤ ਸ਼ਾਹ ਦਾ ਬਿਆਨ ਕੇਂਦਰ ਸਰਕਾਰ ਦੇ ਆਪਣੇ ਹੀ ਨੋਟੀਫਿਕੇਸ਼ਨ ਦੇ ਉਲਟ- ਐਡਵੋਕੇਟ ਧਾਮੀ

ਅੰਮ੍ਰਿਤਸਰ – ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਸੰਸਦ ਅੰਦਰ ਬੰਦੀ ਸਿੰਘਾਂ ਬਾਰੇ ਦਿੱਤੇ ਗਏ ਬਿਆਨ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀਆਂ ਜੇਲ੍ਹਾਂ ਵਿੱਚ ਤਿੰਨ ਤਿੰਨ … More »

ਪੰਜਾਬ | Leave a comment
20231217_154655.resized

ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤ੍ਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿੱਚ ਪ੍ਰੋ. ਰਵਿੰਦਰ ਭੱਠਲ, ਪ੍ਰੋ. ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਲੁਧਿਆਣਾ – ਸਮਰੱਥ ਅਨੁਵਾਦਕ ਤੇ ਪੰਜਾਬੀ ਲੇਖਕ ਦੀਪ ਜਗਦੀਪ ਸਿੰਘ ਵੱਲੋਂ ਭਗਵਤੀਚਰਣ ਵਰਮਾ ਦੇ ਸ੍ਰੇਸ਼ਟ ਹਿੰਦੀ ਨਾਵਲ ਚਿਤ੍ਰਲੇਖਾ ਦਾ ਪੰਜਾਬੀ ਅਨੁਵਾਦ ਪੰਜਾਬੀ ਭਵਨ ਵਿਖੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ … More »

ਪੰਜਾਬ | Leave a comment
1296.resized

ਭਾਈ ਅਵਤਾਰ ਸਿੰਘ ਖੰਡਾ ਦੀ ਮੌਤ ਬਾਰੇ ਪਰਿਵਾਰ ਵਲੋਂ ਯੂਕੇ ਤੋਂ ਮੁੜ ਨਵੀਂ ਜਾਂਚ ਦੀ ਕੀਤੀ ਗਈ ਮੰਗ

ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਰਹੂਮ ਸਿੱਖ ਕਾਰਕੁਨ ਭਾਈ ਅਵਤਾਰ ਸਿੰਘ ਖੰਡਾ ਦੇ ਪਰਿਵਾਰ ਨੇ ਬਰਤਾਨੀਆ ਦੇ ਗ੍ਰਹਿ ਦਫ਼ਤਰ ਨੂੰ ਮੰਗ ਕੀਤੀ ਹੈ ਕਿ ਉਹ ਪਿਛਲੇ ਜੂਨ ਮਹੀਨੇ ਹੋਈ ਉਨ੍ਹਾਂ ਦੀ ਅਚਾਨਕ ਹੋਈ ਮੌਤ ਦੀ ਪੂਰੀ ਅਤੇ ਸੁਤੰਤਰ ਜਾਂਚ ਕਰਨ … More »

ਪੰਜਾਬ | Leave a comment
IMG-20231217-WA0023.resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਸੇਵਕਾਂ ਦੀ ਸ਼ਹਾਦਤ ਨੂੰ ਸਮਰਪਿਤ ਸਜਾਏ ਗਏ ਵਿਸ਼ੇਸ਼ ਕੀਰਤਨ ਦੀਵਾਨ

ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੇ ਜਮਨਾਪਾਰ ਦੇ ਇਲਾਕੇ ਝੀਲ ਕਰੂੰਜਾ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖ਼ੇ ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, … More »

ਭਾਰਤ | Leave a comment