WhatsApp Image 2023-11-26 at 2.55.18 PM.resized

ਨਿਤਨੇਮ ਕਰ ਰਹੇ ਨਿਹੰਗ ਸਿੰਘਾਂ ‘ਤੇ ਗੋਲੀ ਚਲਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੁਰੰਤ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ : ਭਾਈ ਸੁਖਵਿੰਦਰ ਸਿੰਘ ਅਗਵਾਨ

ਅੰਮ੍ਰਿਤਸਰ – ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਹੁਕਮਾਂ ਕਾਰਣ ਪੰਜਾਬ ਪੁਲਿਸ ਵੱਲੋਂ ਬੂਟਾਂ ਸਮੇਤ ਇਤਿਹਾਸਕ ਗੁਰਦਵਾਰਾ ਸ਼੍ਰੀ ਅਕਾਲ ਬੁੰਗਾ ਸੁਲਤਾਨਪੁਰ ਲੋਧੀ ਵਿਖੇ ਦਾਖਲ ਹੋਈ ਅਤੇ … More »

ਮੁਖੱ ਖ਼ਬਰਾਂ | Leave a comment
Screenshot_2023-11-25_14-30-23.resized

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਬੁੱਧੀਜੀਵੀਆਂ ਤੇ ਕਾਨੂੰਨੀ ਮਾਹਰਾਂ ਨਾਲ ਭਰਵੀਂ ਬੈਠਕ ਆਯੋਜਿਤ

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਦੀ ਇੱਥੇ ਸ੍ਰੀ ਕਲਗੀਧਰ ਨਿਵਾਸ ਵਿਖੇ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਦੌਰਾਨ ਹਾਜਰ ਸਖ਼ਸ਼ੀਅਤਾਂ ਦੇ ਸੁਝਾਅ ਅਨੁਸਾਰ ਇਸ ਮੁੱਦੇ ਨੂੰ ਘੱਟੋ-ਘੱਟ ਸਾਂਝੇ ਪ੍ਰੋਗਰਾਮ ਤਹਿਤ ਅੱਗੇ … More »

ਪੰਜਾਬ | Leave a comment
IMG-20231125-WA0012.resized

ਅਗਿਆਨਤਾ ਦੇ ਹਨੇਰੇ ਵਿੱਚ ਭਟਕ ਰਹੀ ਮਨੁੱਖਤਾ ਨੂੰ ਗਿਆਨ ਦਾ ਰਸਤਾ ਦਿਖਾਉਣ ਵਾਲੇ ਸਨ ਗੁਰੂ ਨਾਨਕ ਦੇਵ ਜੀ : ਰਣਜੀਤ ਕੌਰ

ਨਵੀਂ ਦਿੱਲੀ, (ਮਨਪ੍ਰੀਤ ਸੀਂਗੁ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਯੂਨਿਟ ਤੋਂ ਇਸਤਰੀ ਦਲ ਦੀ ਪ੍ਰਧਾਨ ਅਤੇ ਦਿੱਲੀ ਗੁਰਦਵਾਰਾ ਕਮੇਟੀ ਮੈਂਬਰ ਬੀਬੀ ਰਣਜੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਦੀ ਸਮੂਹ ਲੋਕਾਈ ਨੂੰ ਵਧਾਈ ਦੇਂਦਿਆਂ ਕਿਹਾ ਕਿ … More »

ਭਾਰਤ | Leave a comment
3(8).resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਕਾਲ ਤਖ਼ਤ … More »

ਪੰਜਾਬ | Leave a comment
Screenshot_2023-11-25_01-59-22.resized

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ … More »

Uncategorized | Leave a comment
Screenshot_2023-11-24_16-07-05.resized

ਸੁਲਤਾਨਪੁਰ ਲੋਧੀ ਘਟਨਾ ’ਚ ਪੁਲਿਸ ਕਾਰਵਾਈ ’ਤੇ ਐਡਵੋਕੇਟ ਧਾਮੀ ਨੇ ਚੁੱਕੇ ਸਵਾਲ

ਅੰਮ੍ਰਿਤਸਰ – ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਪਾਸੋਂ ਜਾਂਚ ਰਿਪੋਰਟ ਲੈਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ … More »

ਪੰਜਾਬ | Leave a comment
IMG-20231124-WA0029(1).resized

ਸ਼੍ਰੋਮਣੀ ਕਮੇਟੀ ਵਲੋਂ 896 ਅਤੇ ਦਿੱਲੀ ਕਮੇਟੀ ਵਲੋਂ 172 ਸ਼ਰਧਾਲੂ ਪਾਕਿਸਤਾਨ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਣਗੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 896 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ … More »

ਪੰਜਾਬ | Leave a comment
 

ਸਰਨਾ ਭਰਾਵਾਂ ਵਲੌਂ ਅਦਾਲਤ ਦੀ ਤੋਹੀਨ ਦਾ ਨਵਾਂ ਮਾਮਲਾ – ਇੰਦਰ ਮੋਹਨ ਸਿੰਘ

ਦਿੱਲੀ : ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਰਨਾ ਭਰਾਵਾਂ ਵਲੋਂ ਸੰਗਤਾਂ ਨੂੰ ਮੁੱੜ੍ਹ ਗੁਮਰਾਹ ਕਰਨ ਤੇ ਆਪਣੀ ਪ੍ਰਤੀਕਿਰਆ ਦਿੰਦਿਆਂ ਖੁਲਾਸਾ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ … More »

ਭਾਰਤ | Leave a comment
IMG-20231123-WA0018.resized

ਡੇਵਿਡ ਕੈਮਰਨ ਦਿੱਲੀ ਜੇਲ੍ਹ ਅੰਦਰ ਬੰਦ ਜੱਗੀ ਜੌਹਲ ਦੀ ਰਿਹਾਈ ਨੂੰ ਯਕੀਨੀ ਬਣਾਉਣ: ਸੰਸਦ ਮੈਂਬਰ ਡੋਚਰਟੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਐਸਐਨਪੀ ਦੇ ਸੰਸਦ ਮੈਂਬਰ ਮਾਰਟਿਨ ਡੋਚਰਟੀ-ਹਿਊਜ਼ ਨੇ ਡੇਵਿਡ ਕੈਮਰਨ ਨੂੰ 35 ਸਾਲਾ ਡੰਬਰਟਨ ਦੇ ਰਹਿਣ ਵਾਲੇ ਜਗਤਾਰ ਸਿੰਘ ਜੌਹਲ ਦੀ ਹਿੰਦੁਸਤਾਨੀ ਜੇਲ੍ਹ ਤੋਂ ਰਿਹਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡੋਚਰਟੀ-ਹਿਊਜ਼ ਨੇ ਕਾਮਨਜ਼ ਵਿੱਚ ਇੱਕ ਮਤਾ … More »

ਭਾਰਤ | Leave a comment
Screenshot_2023-11-24_01-24-08.resized

ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਦੀਦਾਰੇਆ ਲਈ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖਤ ਇਤਰਾਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ … More »

ਪੰਜਾਬ | Leave a comment