Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸਿੱਖ ਬੰਦੀ ਸਿੰਘਾਂ ਨੂੰ ਪੈਰੋਲ ਨਾ ਦੇਕੇ ਬਲਾਤਕਾਰੀ ਸੌਧੇ ਸਾਧ ਨੂੰ ਬਾਰ ਬਾਰ ਪੈਰੋਲ ਦੇਣਾ ਸਿੱਖਾਂ ਨਾਲ ਭਾਰੀ ਵਿਤਕਰਾ: ਅਰਵਿੰਦਰ ਸਿੰਘ ਰਾਜਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦੇਸ਼ ਦੇ ਕਾਨੂੰਨ ਅਦਾਲਤਾਂ, ਜੱਜਾਂ ਤੇ ਹੁਕਮਰਾਨਾਂ ਵੱਲੋਂ ਕਾਨੂੰਨੀ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਨੂੰ ਰਿਹਾਅ ਨਾ ਕਰਨਾ ਅਤੇ ਰਾਮਰਹੀਮ ਸਿਰਸੇਵਾਲਾ ਅਪਰਾਧੀ ਨੂੰ ਵਾਰ-ਵਾਰ ਪੈਰੋਲ/ਫਰਲੋ ਤੇ ਛੱਡਣ ਦੇ ਹੋ ਰਹੇ ਵੱਡੇ ਵਿਤਕਰੇ ਦੀ ਸਖਤ ਸ਼ਬਦਾਂ … More
ਬੇਅੰਤ ਕੱਤਲ ਕੇਸ ਵਿਚ ਵਰਤੀ ਗਈ ਧਮਾਕਾ ਖੇਜ ਸਮਗਰੀ ਮਸਲੇ ਤੇ ਭਾਈ ਜਗਤਾਰ ਸਿੰਘ ਹਵਾਰਾ ਬਾ-ਇੱਜਤ ਬਰੀ ਹੋਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਚੰਡੀਗੜ੍ਹ ਦੀ ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ … More
ਯੂਕੇ ਦੇ ਸੰਸਦ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਘਟੀਆ ਦੁਰਵਿਵਹਾਰ ਅਸਵੀਕਾਰਨਯੋਗ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬੀਤੇ ਇਕ ਦਿਨ ਪਹਿਲਾਂ ਯੂਕੇ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਜਾਨੌ ਮਾਰਣ ਦੀ ਮਿਲੀ ਧਮਕੀ ਨੂੰ ਸਿੱਖ ਫੈਡਰੇਸ਼ਨ ਵਲੋਂ ਸਖ਼ਤ ਨਿੰਦਾ ਕਰਣ ਦੇ ਨਾਲ ਇਸ ਮਾਮਲੇ ਦੀ ਕਾਨੂੰਨੀ ਜਾਂਚ ਦੀ ਮੰਗ ਕੀਤੀ ਗਈ … More
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਭਾਸ਼ ਨਗਰ ਵਿਚ ਨਿਕਲਿਆ ਨਗਰ ਕੀਰਤਨ: ਇੰਦਰਪ੍ਰੀਤ ਸਿੰਘ ਕੌਛੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੁਭਾਸ਼ ਨਗਰ 14 ਬਲਾਕ ਦੇ ਗੁਰਦਵਾਰਾ ਜੈ ਸਿੰਘ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸਵੇਰੇ 7 ਵਜੇ ਗੁਰਦੁਆਰਾ ਸਾਹਿਬ … More
ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੀਆ ਗੱਡੀਆਂ ਦੇ ਚਾਲਾਨ ਬੰਦ ਕਰਨ ਨੂੰ ਲੈਕੇ ਜਾਗੋ ਪਾਰਟੀ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੇ ਨਿੱਜੀ ਗੱਡੀ ਮਾਲਕਾਂ ਨੂੰ ‘ਨੋ ਐਂਟਰੀ’ ਦੇ ਨਾਮ ‘ਤੇ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਭੇਜੇ ਗਏ ਕਰੋੜਾਂ ਰੁਪਏ ਰਾਸ਼ੀ ਦੇ ਬੇਹਿਸਾਬ ਅਤੇ ਬੇਲਿਹਾਜ਼ ਚਲਾਨਾਂ (20 ਹਜਾਰ ਪ੍ਰਤੀ ਚਲਾਨ) ਨੂੰ ਰੱਦ … More
ਆਮ ਆਦਮੀ ਪਾਰਟੀ ’ਚ ਚਰਿੱਤਰਹੀਣਤਾ ਅਤੇ ਔਰਤਾਂ ’ਤੇ ਹਿੰਸਾ ਦੀ ਇਕ ਲੰਮੀ ਸੂਚੀ ਬਣ ਚੁੱਕੀ ਹੈ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਦੇ ਇਕ ਮੰਤਰੀ ਦੇ ਇਕ ਬੇਵੱਸ ਨਾਲ ਕਥਿਤ ਸੈਕਸ ਸਕੈਂਡਲ ਦੇ ਦਾਅਵੇ ਦੇ ਹਫ਼ਤਾ ਬੀਤ ਜਾਣ ਤੋਂ ਬਾਅਦ ਵੀ ਸੰਬੰਧਿਤ ਮੰਤਰੀ … More
ਵੈਨਕੂਵਰ, ਕੈਨੇਡਾ ਵਿਖੇ 25 ਹਜ਼ਾਰ ਕੈਨੀਡੀਅਨ ਡਾਲਰ ਦੇ ਢਾਹਾਂ ਪ੍ਰਾਈਜ਼ ਦੀ ਪਹਿਲੀ ਔਰਤ ਜੇਤੂ ਦੀਪਤੀ ਬਬੂਟਾ, ਮੋਹਾਲੀ
ਵੈਨਕੂਵਰ, ਬੀ.ਸੀ. / ਬੰਗਾ -: ਪੰਜਾਬੀ ਗਲਪ ਜਗਤ ਦੇ ਪ੍ਰਸਿੱਧ ਢਾਹਾਂ ਪ੍ਰਾਈਜ਼ 2023 ਦਾ 25 ਹਜ਼ਾਰ ਕੈਨੇਡੀਅਨ ਡਾਲਰ ਪੁਰਸਕਾਰ ਮੁਹਾਲੀ ਨਿਵਾਸੀ, ਦੀਪਤੀ ਬਬੂਟਾ ਨੇ ਪ੍ਰਾਪਤ ਕੀਤਾ ਹੈ । ਉਹ ਢਾਹਾਂ ਪ੍ਰਾਈਜ਼ ਜਿੱਤਣ ਵਾਲੀ ਪਹਿਲੀ ਔਰਤ ਜੇਤੂ ਹੈ । … More
ਬਰਤਾਨੀਆ ਦੇ ਸਿੱਖ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਸਲੋਹ ਤੋਂ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਸੰਸਦ ‘ਚ ਗਾਜ਼ਾ-ਇਜ਼ਰਾਈਲ ਜੰਗ ਦੇ ਸੰਬੰਧ ‘ਚ ਸਕਾਟਿਸ਼ ਨੈਸ਼ਨਲ ਪਾਰਟੀ ਵਲੋਂ ਲਿਆਂਦੇ ਮਤੇ ‘ਤੇ ਵੋਟ ਨਾ ਪਾਉਣ ਤੋਂ ਬਾਅਦ ਜਾਨੋ ਮਾਰਨ ਦੀ ਧਮਕੀ ਮਿਲੀ … More
ਸਿਰਸਾ ਵਲੋਂ ਕੀਤੇ ਗਏ ਮਨੀ ਲਾਂਡਰਿੰਗ ਘੁਟਾਲੇ ਦੇ ਮਾਮਲੇ ‘ਚ ਸਰਨਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੱਕ ਵਫ਼ਦ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਕਰਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ 10 … More
ਅੰਮ੍ਰਿਤਪਾਲ ਸਿੰਘ ਤੇ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੀਤੀ ਗਈ ਅਰਦਾਸ
ਅਨੰਦਪੁਰ ਸਾਹਿਬ – ਨੈਸ਼ਨਲ ਸਕਿਉਰਿਟੀ ਐਕਟ(NSA) ਤਹਿਤ ਪੰਜਾਬ ਦੀ ਧਰਤੀ ਤੋਂ ਹਜ਼ਾਰਾਂ ਮੀਲ ਦੂਰ ਅਸਾਮ ਦੀ ਜੇਲ੍ਹ ਵਿੱਚ ਬੰਦ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ … More










