Author Archives: ਕੌਮੀ ਏਕਤਾ ਨਿਊਜ਼ ਬੀਊਰੋ
ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸਾਹਿਬ ਦੇ ਆਦੇਸ਼ ਦਾ ਦਿੱਲੀ ਕਮੇਟੀ ਵੱਲੋਂ ਰਾਜਸੀਕਰਨ ਕਰਨਾ ਦੁਖਦਾਈ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਛੋੜ ਦਿਵਸ ਮੌਕੇ ਦਿੱਤੇ ਸੰਦੇਸ਼ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਅਤੇ ਸਿੱਖ ਸੰਸਥਾਵਾਂ ਨੂੰ ਸਰਗਰਮ ਯਤਨ ਕਰਨ ਦੇ ਆਦੇਸ਼ ਮਗਰੋਂ ਬੀਤੇ ਕੱਲ੍ਹ … More
ਬੰਦੀ ਸਿੰਘਾਂ ਦੇ ਮਸਲੇ ਦੇ ਹੱਲ ਲਈ ਦਿੱਲੀ ਕਮੇਟੀ ਨੇ ਅਮਿਤ ਸ਼ਾਹ ਤੋਂ ਮਿਲਣ ਲਈ ਸਮਾਂ ਮੰਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੰਦੀ ਸਿੰਘਾਂ ਦੇ ਮਸਲੇ ਦੇ ਹੱਲ … More
ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੀ ਸੰਗਤਾਂ ਦੇ ਚਲਾਣ ਕਰੋ ਰੱਦ ਨਹੀਂ ਤਾਂ ਨੋ ਐਂਟਰੀ ਦੇ ਬੋਰਡ ਅਤੇ ਕੈਮਰੇ ਉਖਾੜੇ ਜਾਣਗੇ: ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸੀਸ ਗੰਜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀਆਂ ਗੱਡੀਆਂ ਦੇ ਮਾਲਕਾਂ ਨੂੰ ‘ਨੋ ਐਂਟਰੀ’ ਦੇ ਨਾਮ ਉਤੇ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਭੇਜੇ ਜਾ ਰਹੇ ਚਲਾਨਾਂ ਨੂੰ ਖਤਮ ਕਰਵਾਉਣ ਸਬੰਧੀ ਜਾਗੋ ਪਾਰਟੀ ਨੇ ਪ੍ਰੋਗਰਾਮ ਜਾਰੀ ਕਰ … More
ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ ‘ਤੇ ਦੁਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ ਵਲੋਂ ਨਾਮਵਰ ਅਫ਼ਸਰ ਤੇ ਪੰਜਾਬੀ ਲੇਖਕ ਨ੍ਰਿਪਇੰਦਰ ਸਿੰਘ ਰਤਨ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁਖ਼ ਦਾ ਪ੍ਰਗਟਾਵਾ ਕੀਤਾ ਗਿਆ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ,ਡਾ. ਚਰਨਜੀਤ ਸਿੰਘ ਗੁਮਟਾਲਾ, … More
“ਚਾਲ਼ੀ ਦਿਨ” ਇਸ ਸਦੀ ਦਾ ‘ਸ਼ਾਹਕਾਰ’ ਨਾਵਲ (ਪੁਸਤਕ ਸਮੀਖਿਆ)- ਸ਼ਿਵਚਰਨ ਜੱਗੀ ਕੁੱਸਾ
ਮੇਰੇ ਸਮਕਾਲੀ, ਜਾਂ ਸਾਹਿਤਕ ਖੇਤਰ ਦੇ ਅਲੰਬੜਦਾਰ ਮੇਰੇ ਇਸ ਕਥਨ ਉੱਪਰ ਸ਼ਾਇਦ ਨੱਕ ਬੁੱਲ੍ਹ ਮਾਰਨ, ਗਾਲ਼ਾਂ ਕੱਢਣ, ਜਾਂ ਸ਼ਾਇਦ ਕੋਈ ਗੱਲ ਉਹਨਾਂ ਨੂੰ ਚੁਭੇ ਜਾਂ ਤੰਗ ਪ੍ਰੇਸ਼ਾਨ ਵੀ ਕਰੇ, ਪਰ ਇਹ ਸੱਚ ਹੈ ਕਿ ਨਾਵਲ “ਚਾਲ਼ੀ ਦਿਨ” ਇਸ ਸਦੀ ਦਾ … More
ਅਮਰੀਕਾ ਦੇ ‘ਵੈਟਰਨ ਡੇ’ ਸਮਾਰੋਹ ’ਚ ਓਹਾਇਓ ਦੇ ਸਿੱਖਾਂ ਨੇ ਕੀਤਾ ਫ਼ੌਜੀਆਂ ਦਾ ਧੰਨਵਾਦ ਅਤੇ ਦਿੱਤੀ ਸ਼ਰਧਾਂਜਲੀ
ਡੇਟਨ, (ਸਮੀਪ ਸਿੰਘ ਗੁਮਟਾਲਾ): ਬੀਤੇ ਦਿਨੀਂ ਅਮਰੀਕਾ ਦੇ ਸੂਬੇ ਓਹਾਇਓ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਨਾਲ ਲੱਗਦੇ ਬੀਵਰਕਰੀਕ ਸ਼ਹਿਰ ਵਿਖੇ ਵੈਟਰਨਜ਼ ਡੇ ‘ਤੇ, ਫ਼ੌਜ ਵਿੱਚ ਸੇਵਾ ਕਰਨ ਵਾਲਿਆਂ ਨੂੰ ਧੰਨਵਾਦ, ਅਤੇ ਸ਼ਰਧਾਂਜਲੀ ਦੇਣ ਲਈ ਠੰਢ ਦੇ ਬਾਵਜੂਦ ਵੱਡੀ ਗਿਣਤੀ ਵਿੱਚ … More
ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਦੇ ਬਾਹਰ ਹੋਈ ਅਰਦਾਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਦਿਨੀਂ ਦਿੱਲੀ ਦੀ ਤਿਹਾੜ ਜੇਲ੍ਹ ਦੇ ਬਾਹਰ ਸਮੂਹ ਪੰਥਦਰਦੀਆਂ ਵੱਲੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ … More
ਕੈਨੇਡਾ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟ ਹਨ ਸ਼ਾਮਿਲ: ਜਸਟਿਨ ਟਰੂਡੋ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤ ਨਾਲ ਕੂਟਨੀਤਕ ਖੜੋਤ ਦਰਮਿਆਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਜੇਕਰ ਵੱਡੇ ਦੇਸ਼ ਬਿਨਾਂ ਕਿਸੇ ਨਤੀਜੇ ਦੇ ਕੌਮਾਂਤਰੀ ਕਾਨੂੰਨ ਦੀ ਉਲੰਘਣਾ ਕਰਦੇ ਹਨ ਤਾਂ ਦੁਨੀਆ ਸਾਰਿਆਂ ਲਈ ਖਤਰਨਾਕ ਬਣ ਜਾਵੇਗੀ। ਜਿਕਰਯੋਗ ਹੈ … More
ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ,(ਮਨਪ੍ਰੀਤ ਸਿੰਘ ਖਾਲਸਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ … More
ਕਿਸਾਨਾਂ ਵਲੋਂ ਕਾਰਪੋਰੇਟ ਭਜਾਓ, ਦੇਸ਼ ਬਚਾਓ’ ਅਤੇ ਭਾਜਪਾ ਨੂੰ ਸਜ਼ਾ ਦਿਓ, ਦੇ ਨਾਅਰੇ ਨਾਲ ਵਿਧਾਨ ਸਭਾ ਚੋਣਾਂ ਅੰਦਰ ਹੋਏਗਾ ਪ੍ਰਚਾਰ: ਸੰਯੁਕਤ ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿੱਚ, ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ‘ਕਾਰਪੋਰੇਟ ਨੂੰ ਭਜਾਓ, ਭਾਜਪਾ ਨੂੰ ਸਜ਼ਾ ਦਿਓ, ਦੇਸ਼ ਬਚਾਓ’ ਦੇ ਨਾਅਰੇ ਨਾਲ ਪ੍ਰਚਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਦੇ … More










