Author Archives: ਕੌਮੀ ਏਕਤਾ ਨਿਊਜ਼ ਬੀਊਰੋ
ਕਰਤਾਰਪੁਰ ਕਾਰੀਡੋਰ ਦੇ ਚਾਰ ਸਾਲ ਪੂਰੇ ਹੋਣ ‘ਤੇ ਦਿਆਲ ਸਿੰਘ ਰਿਸਰਚ ਐਂਡ ਕਲਚਰਲ ਫੋਰਮ ਵੱਲੋਂ ਹੋਇਆ ਅੰਤਰਰਾਸ਼ਟਰੀ ਵੈਬਿਨਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 9 ਨਵੰਬਰ ਨਾ ਸਿਰਫ਼ ਪਾਕਿਸਤਾਨ ਦੇ ਇਤਿਹਾਸ ਵਿਚ ਇਕ ਮਹੱਤਵਪੂਰਨ ਦਿਨ ਹੈ ਸਗੋਂ ਸਿੱਖ ਇਤਿਹਾਸ ਵਿਚ ਇਕ ਮੀਲ ਪੱਥਰ ਵੀ ਹੈ। ਜਿਸ ਦਿਨ ਪਾਕਿਸਤਾਨ ਸਰਕਾਰ ਨੇ ਸਿੱਖ ਕੌਮ ਨੂੰ ਸਿੱਖ ਮੁਸਲਿਮ ਭਾਈਚਾਰੇ ਦਾ ਮਹਾਨ ਤੋਹਫ਼ਾ … More
ਰਾਜ ਅਤੇ ਕੇਂਦਰ ਪੰਜਾਬ ਦੇ ਕਿਸਾਨਾਂ ਨੂੰ ਝੋਨਾ-ਕਣਕ ਦੇ ਚੱਕਰ ਵਿੱਚੋਂ ਬਾਹਰ ਕੱਢਣ ਲਈ ਬਦਲਵੀਂਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਸਦ ਮੈਂਬਰ ਵਿਕਰਮ ਸਾਹਨੀ ਨੇ ਕਿਹਾ ਕਿ ਕਾਗਜ਼, ਸੀਮਿੰਟ ਇੱਟਾਂ, ਬਾਇਓ-ਮਾਸ ਵਰਗੇ ਖੇਤਰਾਂ ਵਿੱਚ ਪਰਾਲੀ ਦੀ ਮੁੜ ਵਰਤੋਂ ਲਈ ਪੰਜਾਬ ਨੂੰ ਇੱਕ ਸਰਗਰਮ ਨੀਤੀ ਦੀ ਲੋੜ ਹੈ। ਰਾਜ ਸਭਾ ਮੈਂਬਰ ਸ਼੍ਰੀ ਵਿਕਰਮ ਸਾਹਨੀ ਨੇ ਆਪਣੀ … More
ਜਰਨੈਲੀ ਮਾਰਚ ਅਤੇ ਗਤਕਾ ਮੁਕਾਬਲੇ ਨਾਲ ਖਾਲਸਾਈ ਜਾਹੋ ਜਲਾਲ ‘ਚ ਡੁੱਬੀ ਪੂਰਬੀ ਦਿੱਲੀ, ਅੰਮ੍ਰਿਤਸਰ ਦੀ ਟੀਮ ਨੇ ਜਿੱਤਿਆ ਖਿਤਾਬ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੂਰਬੀ ਦਿੱਲੀ ਵਿਖੇ ਪਹਿਲੀ ਵਾਰ ਜਰਨੈਲੀ ਮਾਰਚ ਅਤੇ ਗੱਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਪੰਜਾਬ, ਜੰਮੂ, ਹਿਮਾਚਲ, ਦਿੱਲੀ ਸਮੇਤ ਹੋਰਨਾਂ ਰਾਜਾਂ ਦੀਆਂ ਗਤਕਾ ਟੀਮਾਂ ਨੇ ਪਹੁੰਚ ਕੇ ਗੱਤਕੇ ਦੇ ਜੌਹਰ ਦਿਖਾਏ। ਇਸ ਤੋਂ ਪਹਿਲਾਂ ਡੇਰਾ … More
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕੀਤਾ ਸਵਾਗਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੀਜੀ ਵਾਰ ਮੁੜ ਪ੍ਰਧਾਨ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ। … More
ਪੀਜੀਜੀਸੀਜੀ-11 ਕਾਲਜ ਵਿੱਚ “ਜੀਸੀਜੀ-11 ਫ਼ਿਏਸਟਾ” ਦਾ ਆਯੋਜਨ ਕੀਤਾ ਗਿਆ
ਚੰਡੀਗੜ੍ਹ – ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼, ਸੈਕਟਰ-11, ਚੰਡੀਗੜ੍ਹ ਦੇ ਇਵੈਂਟ ਮੈਨੇਜਮੈਂਟ ਅਤੇ ਹਮ ਹੈਂ ਸੁਸਾਇਟੀ ਦੇ ਵਿਦਿਆਰਥਣਾਂ ਨੇ ਗੇਲ, ਇੰਡੀਆ ਲਿਮਟਿਡ, ਅਤੇ ਲਕਸ਼ਮੀ ਦੇਵੀ ਮੈਮੋਰੀਅਲ ਚੈਰੀਟੇਬਲ ਟਰੱਸਟ (ਰਜਿ.) ਦੇ ਸਹਿਯੋਗ ਨਾਲ ਇੱਕ ਮਜ਼ੇਦਾਰ ਹੁਨਰ-ਅਧਾਰਿਤ “ਜੀਸੀਜੀ-11 ਫਿਏਸਟਾ” ਦਾ ਆਯੋਜਨ … More
ਪੰਜਾਬ ’ਚ ਅਪਰਾਧ ਦਾ ਗਰਾਫ਼ ਵਧਿਆ ਅਤੇ ਅਪਰਾਧੀਆਂ ’ਚ ਪੁਲੀਸ ਦਾ ਖੌਫ ਨਹੀਂ ਰਿਹਾ : ਪ੍ਰੋ. ਸਰਚਾਂਦ ਸਿੰਘ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸੀਨੀਅਰ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਵਿਗੜ ਚੁੱਕੀ ਹੈ। ਅਪਰਾਧ ਦਾ ਗਰਾਫ਼ ਤੇਜ਼ੀ ਨਾਲ ਵਧਿਆ ਹੈ। ਨਿੱਤ ਹੁੰਦੀਆਂ ਵੱਡੀਆਂ ਵਾਰਦਾਤਾਂ ਨਾਲ ਪੰਜਾਬ ਕੰਬ ਰਿਹਾ ਹੈ। … More
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘ ਦੀ ਰਿਹਾਈ ਸਬੰਧੀ … More
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ … More
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਤੇ ਵਧਾਈ: ਸਰਨਾ/ਬੱਬਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਅਤੇ ਦਿੱਲੀ ਗੁਰਦਵਾਰਾ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ਤੇ ਵਧਾਈ … More










