79f41278-d2cc-4386-9e05-e8bce6141d6c.resized

ਮੁਫ਼ਤ ਸਿਹਤ ਸਹੂਲਤਾਂ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ

ਬਲਾਚੌਰ, (ਉਮੇਸ਼ ਜੋਸ਼ੀ)  : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ … More »

ਪੰਜਾਬ | Leave a comment
IMG-20231106-WA0000.resized

ਕੌਮੀ ਸ਼ਹੀਦ ਭਾਈ ਬੇਅੰਤ ਸਿੰਘ ਜੀ ਅਤੇ ਨਵੰਬਰ 84 ਦੇ ਸ਼ਹੀਦਾਂ ਦੀ ਯਾਦ ਵਿੱਚ ਫਰੈਕਫੋਰਟ ਵਿਖੇ ਹੋਇਆ ਸ਼ਹੀਦੀ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਨੇ ਸ਼੍ਰੀ ਦਰਬਾਰ ਸਾਹਿਬ ਤੇ ਜੂਨ 84 ਵਿੱਚ ਫ਼ੌਜੀ ਹਮਲਾ ਕਰਾਕੇ ਖੂਨੀ ਘੱਲੂਘਾਰਾ ਵਰਤਾਉਣ ਵਾਲੀ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸ ਦੇ ਪਾਪਾਂ ਦੀ ਖਾਲਸਾਈ ਰਵਾਇਤਾਂ ਅਨੁਸਾਰ … More »

ਅੰਤਰਰਾਸ਼ਟਰੀ | Leave a comment
Capture-72.resized

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ’ਤੇ ਹੋਇਆ ਹਮਲਾ, ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਨਿੰਦਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਦੀਪ ਸਿੰਘ ਨਾਲ ਹੋਏ ਦੁਰਵਿਹਾਰ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ … More »

ਪੰਜਾਬ | Leave a comment
images (17)(2).resized

ਗੁਰਦੁਆਰੇ ਅਤੇ ਮਸੀਤਾਂ ਵਿਰੁੱਧ ਨਫਰਤੀ ਭਾਸ਼ਣ ਦੇਣ ਵਾਲੇ ਸੰਦੀਪ ਦਾਇਮਾ ਨੂੰ ਭਾਜਪਾ ਪਾਰਟੀ ਤੋਂ ਕੀਤਾ ਗਿਆ ਬਰਖਾਸਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਜਪਾ ਨੇਤਾ ਸੰਦੀਪ ਦਾਇਮਾ ਵਲੋਂ ਗੁਰਦੁਆਰੇ ਅਤੇ ਮਸੀਤਾਂ ਵਿਰੁੱਧ ਦਿੱਤੇ ਗਏ ਇਕ ਨਫਰਤੀ ਭਾਸ਼ਣ ਨਾਲ ਸਿੱਖ ਪੰਥ ਦੇ ਵੱਧ ਰਹੇ ਰੋਹ ਨੂੰ ਦੇਖਦਿਆਂ ਭਾਜਪਾ ਵੱਲੋਂ ਤੀਜਾਰਾ ਅੰਦਰ ਇਕ ਚੋਣ ਰੈਲੀ ਦੌਰਾਨ ਨਫ਼ਰਤੀ ਭਾਸ਼ਣ ਦਿੱਤੇ ਜਾਣ … More »

ਭਾਰਤ | Leave a comment
WhatsApp Image 2023-11-05 at 5.33.37 PM.resized

ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ

ਅੰਮ੍ਰਿਤਸਰ – ਡਿਬਰੂਗੜ ਜੇਲ੍ਹ ਗੁਹਾਟੀ ‘ਚ ਨਜ਼ਰਬੰਦ ’ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਰਦਾਸ ਕੀਤੀ ਗਈ। ਇਸ ਤੋਂ … More »

ਪੰਜਾਬ | Leave a comment
IMG-20231105-WA0009.resized

“ਸਿੱਖਿਆ ਮੰਤਰੀ” ਦਿੱਲੀ ਤੇ ਇਗਨਊ ਯੂਨੀਵਰਸਿਟੀਆਂ ਵਿਚ ਪੰਜਾਬੀ ਦਾ ਨਵਾਂ ਡਿਸਟੈਂਸ ਲਰਨਿੰਗ ਕੋਰਸ ਡਿਪਲੋਮਾ, ਬੈਚਲਰ ਤੇ ਮਾਸਟਰਜ਼ ਪੱਧਰ ’ਤੇ ਕਰਵਾਣ ਸ਼ੁਰੂ: ਜਸਵਿੰਦਰ ਸਿੰਘ ਜੌਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸਰਦਾਰ ਜਸਵਿੰਦਰ ਸਿੰਘ ਜੌਲੀ ਨੇ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਅਤੇ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨਊ) … More »

ਭਾਰਤ | Leave a comment
IMG_20231105_164600.resized.resized

ਸਿੱਖਾਂ ਨਾਲ ਸਮੇਂ ਦੀਆਂ ਸਰਕਾਰਾਂ ਨੇ ਕੀਤਾ ਹੈ ਧੋਖਾ: ਗਿਆਨੀ ਹਰਪ੍ਰੀਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਅੰਦਰ ਬੀਬੀਆਂ ਵਲੋਂ ਸਿਰਜਿਆ ਗਿਆ ਵੱਡਾ ਇਤਿਹਾਸ ਹੈ ਜਿਨ੍ਹਾਂ ਅੰਦਰ ਮਹਾਰਾਣੀ ਜ਼ਿੰਦ ਕੌਰ ਜੀ ਨੇ ਵੀ ਅਹਿਮ ਯੋਗਦਾਨ ਪਾਇਆ ਹੈ । ਦਿੱਲੀ ਗੁਰਦਵਾਰਾ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਸਤਰੀ ਵਿੰਗ ਦੇ … More »

ਭਾਰਤ | Leave a comment
Screenshot_2023-11-04_16-24-20.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਪਰੀਮ ਕੋਰਟ ਤੇ ਹਾਈ ਕੋਰਟ ਦੇ ਜੱਜ ਸਾਹਿਬਾਨ ਹੋਏ ਨਤਮਸਤਕ

ਅੰਮ੍ਰਿਤਸਰ – ਸੁਪਰੀਮ ਕੋਰਟ ਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਜੱਜਾਂ ਨੇ ਪਰਿਵਾਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ … More »

ਪੰਜਾਬ | Leave a comment
title -Aa ni Chidye.resized

ਗੁਰਦੀਸ਼ ਕੌਰ ਦੀ ਬਚਪਨ ਦੀਆਂ ਮਹਿਕਾਂ ਵੰਡਦੀ – ਪੜ੍ਹਨਯੋਗ ਤੇ ਸਾਂਭਣਯੋਗ ਬਾਲ ਪੁਸਤਕ ‘ ਆ ਨੀ ਚਿੜੀਏ ‘- ਕ੍ਰਿਸ਼ਨ ਸਿੰਘ ( ਪ੍ਰਿੰਸੀਪਲ)

ਗੁਰਦੀਸ਼ ਕੌਰ ਗਰੇਵਾਲ ਮੂਲ ਰੂਪ ਵਿੱਚ ਗੁਰਮਤਿ ਸਿਧਾਂਤਾਂ ਨੂੰ ਪ੍ਰਣਾਈ ਲੇਖਿਕਾ ਹੈ। ਪੰਜਾਬੀ ਸਾਹਿਤ ਦੀ ਉਹ ਜਾਣੀ- ਪਛਾਣੀ ਬਹੁ- ਵਿਧਾਵੀ ਸਾਹਿਤਕਾਰਾ ਹੈ, ਉਸ ਨੇ ਅੱਧੀ ਦਰਜਨ ਤੋਂ ਵੱਧ ਪੁਸਤਕਾਂ ਆਪਣੇ ਪੰਜਾਬੀ ਪਾਠਕਾਂ ਦੀ ਝੋਲੀ ਪਾਈਆਂ ਹਨ। ਉਸ ਦੇ ਸ਼ਬਦ – … More »

ਸਰਗਰਮੀਆਂ | Leave a comment
Logo_FAI_Round(1).resized

ਅੰਮ੍ਰਿਤਸਰ ਤੋਂ ਆਸਟਰੇਲੀਆ, ਨਿਉਜ਼ੀਲੈਂਡ ਸਣੇ ਦੱਖਣ-ਪੂਰਬੀ ਮੁਲਕਾਂ ਲਈ ਹੁਣ ਚਾਰ ਏਅਰਲਾਈਨਾਂ ਰਾਹੀਂ ਭਰੀ ਜਾ ਸਕੇਗੀ ਉਡਾਣ

ਅੰਮ੍ਰਿਤਸਰ: ਜਿਵੇਂ-ਜਿਵੇਂ ਸਰਦੀਆਂ ਦਾ ਮੌਸਮ ਨੇੜੇ ਆ ਰਿਹਾ ਹੈ, ਪੰਜਾਬ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਵੱਖ-ਵੱਖ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਸਿੰਗਾਪੁਰ, ਮਲੇਸ਼ੀਆ, ਥਾਈਲੈਂਡ, ਫਿਲੀਪੀਨਜ਼, ਜਪਾਨ ਦੇ ਸ਼ਹਿਰਾਂ ਵਿਚਾਲੇ ਹਵਾਈ ਯਾਤਰਾ ਹੁਣ ਪਿਛਲੇ ਸਾਲਾਂ ਦੇ ਮੁਕਾਬਲੇ ਹੁਣ ਬਹੁਤ ਹੀ ਸੁਖਾਲੀ ਹੋ ਜਾਵੇਗੀ। ਇਹ … More »

ਪੰਜਾਬ | Leave a comment