IMG-20230826-WA0038.resized

ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਨੂੰ 14 ਸਾਲ ਪੁਰਾਣੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅਦਾਲਤ ਤੋਂ ਮਿਲੀ ਰਾਹਤ

ਚੰਡੀਗੜ੍ਹ: ਪੁਰਾਣੀ ਕਹਾਵਤ ਹੈ ਕਿ ਝੂਠ ਦੇ ਪੈਰ ਨਹੀਂ ਹੁੰਦੇ। ਇਹ ਕਹਿਣਾ ਹੈ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀਕੇ ਜੰਜੂਆ ਦਾ, ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਪੁਰਾਣੇ ਕੇਸ ਵਿੱਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਫਸਟ ਕਲਾਸ ਮੈਜਿਸਟਰੇਟ ਵੱਲੋਂ ਰਾਹਤ ਦਿੱਤੀ ਗਈ … More »

ਪੰਜਾਬ | Leave a comment
IMG-20230826-WA0033.resized

ਸੰਤ ਸੀਚੇਵਾਲ ਦੀ ਯੂਕੇ ਫੇਰੀ ਦੌਰਾਨ ਸ੍ਰੋਮਣੀ ਅਕਾਲੀ ਦਲ (ਬ) ਯੂਕੇ ਦੇ ਪ੍ਰਧਾਨ ਬਲਿਹਾਰ ਸਿੰਘ ਰਾਮੇਵਾਲ ਦੇ ਗ੍ਰਹਿ ਵਿਖੇ ਹੋਈਆਂ ਵਿਚਾਰਾਂ

ਬਰਮਿੰਘਮ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇਹਨੀਂ ਦਿਨੀਂ ਰਾਜ ਸਭਾ ਮੈਂਬਰ ਪੰਜਾਬ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਯੂਕੇ ਫੇਰੀ ‘ਤੇ ਆਏ ਹੋਏ ਹਨ। ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਸ੍ਰੋਮਣੀ ਅਕਾਲੀ ਦਲ (ਬ) ਯੂਕੇ ਦੇ … More »

ਅੰਤਰਰਾਸ਼ਟਰੀ | Leave a comment
01(4).resized

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਸ. ਗੁਰਮੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਉੱਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ ਸ. ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ … More »

ਪੰਜਾਬ | Leave a comment
01(1).resized

ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਸਬੰਧੀ ਸਬ ਕਮੇਟੀ ਦੀ ਹੋਈ ਇਕੱਤਰਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਅੱਜ ਸਬ-ਕਮੇਟੀ ਦੀ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ … More »

ਪੰਜਾਬ | Leave a comment
images (28).resized

ਪੰਜਾਬ ਦੇ ਲੋਕਾਂ ਨੇ ‘ਆਪ’ ਦਾ ਪੱਲਾ ਫੜ੍ਹ ਕੇ ਕੀਤੀ ਭਿਅੰਕਰ ਗਲਤੀ: ਗਜਿੰਦਰ ਸਿੰਘ ਦਲ ਖਾਲਸਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਅਜ ਦੇ ਮੌਜੂਦਾ ਹਾਲਾਤਾਂ ਬਾਰੇ ਪੁੱਛਣ ਤੇ ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਕਿਹਾ ਕਿ ਅਗਰ ਅੱਜ ਦੀ ਸਿਆਸਤ ਤੋਂ ਭਾਵ ਭਾਰਤੀ ਵੋਟ ਤੰਤਰ ਦੀ ਸਿਆਸਤ ਹੈ ਤਾਂ ਮੈਂ ਇਸ … More »

ਪੰਜਾਬ | Leave a comment
TIAN DA TYOHAR PUNJABI UNIVERSITY PATIALA...REPORT WITH PHOTO(1).resized

ਸਾਹਿਤ ਸਭਾ, ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਤੀਆਂ ਦੇ ਤਿਉਹਾਰ ਦਾ ਸਫ਼ਲ ਆਯੋਜਨ

ਪਟਿਆਲਾ -  ਬੀਤੇ ਦਿਨੀਂ ਸਾਹਿਤ ਸਭਾ, ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਤੀਆਂ ਦਾ ਤਿਉਹਾਰ ਮਨਾਉਣ ਦੇ ਨਾਲ ਨਾਲ ਪੰਜਾਬੀ ਵਿਭਾਗ ਦੇ ਵਿਦਿਆਰਥੀਆਂੇ ਖੋਜਾਰਥੀਆਂ ਦੇ ਪ੍ਰਤਿਭਾ ਖੋਜ—ਮੁਕਾਬਲੇ ਪੰਜਾਬੀ ਵਿਭਾਗ ਵਿਖੇ ਕਰਵਾਏ ਗਏ। ਸਭ ਤੋਂ ਪਹਿਲਾਂ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਤੇ … More »

ਪੰਜਾਬ | Leave a comment
Screenshot_2023-08-25_21-52-55.resized

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਹਤ ਸੇਵਾਵਾਂ ਲਗਾਤਾਰ ਜਾਰੀ

ਅੰਮ੍ਰਿਤਸਰ – ਪੰਜਾਬ ਅੰਦਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਸੇਵਾਵਾਂ ਨਿਰੰਤਰ ਜਾਰੀ ਹਨ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਬੰਗਾ ਅਤੇ ਗੁਰਦੁਆਰਾ ਸਾਹਿਬ ਬਜੀਦਪੁਰ ਫਿਰੋਜ਼ਪੁਰ … More »

ਪੰਜਾਬ | Leave a comment
 

ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਗੈਰ-ਸਿੱਖ ਦੀ ਨਿਯੁਕਤੀ ਅਤੇ ਸ਼੍ਰੋਮਣੀ ਕਮੇਟੀ ਦੀ ਪਹੁੰਚ: ਪਰਮਜੀਤ ਸਿੰਘ ਗਾਜ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹੁੰਚ ਅਧੂਰੀ ਅਤੇ ਸਮੱਸਿਆ ਗ੍ਰਸਤ ਸੀ ਜੋ ਕਿ ਸਰਕਾਰ ਵੱਲੋਂ ਬਦਲੀ ਗਈ ਨਿਯੁਕਤੀ ਬਾਰੇ ਛਿੜੇ ਵਿਵਾਦ ਨੇ ਸਾਬਿਤ ਵੀ ਕਰ ਦਿੱਤਾ ਹੈ। ਮਹਾਂਰਾਸ਼ਟਰ ਸਰਕਾਰ ਵੱਲੋਂ ਤਖਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਇਕ ਗੈਰ-ਸਿੱਖ ਸਰਕਾਰੀ ਅਫਸਰ … More »

ਸਰਗਰਮੀਆਂ | Leave a comment
d27f4690-4382-4c1c-968e-055a407e3778.resized

ਪਟਵਾਰੀ ਨੂੰ ਗਿਰਦਾਵਰੀ ਸਮੇਂ ਸਿਰ ਮੁਕੰਮਲ ਕਰਕੇ ਰਿਪੋਰਟ ਪੇਸ਼ ਕਰਨ ਦੀ ਕੀਤੀ ਹਦਾਇਤ

ਬਲਾਚੌਰ, (ਉਮੇਸ਼ ਜੋਸ਼ੀ) – ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਲਾਚੌਰ ਵਿਖੇ ਦਰਿਆ ਦੇ ਨਾਲ ਲੱਗਦੇ ਪਿੰਡ ਹੇਡੋਂ ਬੇਟ ਦਾ ਦੌਰਾ ਕਰਕੇ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਨ ਅਤੇ  ਨੀਵੀਂ ਥਾਂ ‘ਤੇ ਇਕੱਠੇ ਹੋਏ ਪਾਣੀ ਦੀ ਨਿਕਾਸੀ ਦੇ ਲਈ … More »

ਪੰਜਾਬ | Leave a comment
1db86df4-d3eb-4915-9490-a95565e3b70c.resized

ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਣ ਨੂੰ ਯਕੀਨੀ ਬਣਾਇਆ ਜਾਵੇਗਾ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ) : – ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਪੰਜ ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਣ ਵਿੱਚ ਪਏ ਪਾੜੇ ਨੂੰ … More »

ਪੰਜਾਬ | Leave a comment