Author Archives: ਕੌਮੀ ਏਕਤਾ ਨਿਊਜ਼ ਬੀਊਰੋ
*ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਨੇ ਤੀਆਂ ਦਾ ਤਿਉਹਾਰ ਮਨਾਇਆ*
ਕੈਲਗਰੀ:(ਜਸਵਿੰਦਰ ਰੁਪਾਲ) ਅਗਸਤ ਮਹੀਨੇ ਵਿੱਚ ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਵਲੋਂ ਦੋ ਮੀਟਿੰਗਾਂ ਕੀਤੀਆਂ ਗਈਆਂ। ਇਕ 17 ਅਗਸਤ ਨੂੰ ਜੈਨੇਸਸ ਸੈਂਟਰ ਵਿਖੇ ਭਰਵੀਂ ਹਾਜ਼ਰੀ ਵਿੱਚ ਹੋਈ- ਜੋ 15 ਅਗਸਤ ਦੇ ਅਜ਼ਾਦੀ ਦਿਹਾੜੇ ਅਤੇ ਰੱਖੜੀ ਦੇ ਤਿਉਹਾਰ ਨੂੰ ਸਮਰਪਿਤ ਰਹੀ। ਸਭਾ ਦੇ … More
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ
ਅੰਮ੍ਰਿਤਸਰ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਸ਼ਨੀਵਾਰ ਨੂੰ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਵਿਖੇ ਕਮੇਟੀ ਵੱਲੋਂ ਲਗਾਏ ਗਏ ਹੜ੍ਹ ਰਾਹਤ ਕੈਂਪਾਂ ਦਾ ਦੌਰਾ ਕੀਤਾ, ਤਾਂ ਜੋ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਨੂੰ … More
ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਪੂਰਨਪੁਰ ਤੋਂ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਉਤਰਾਖੰਡ ਲਈ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਦਮਦਮਾ ਸਾਹਿਬ (ਅਕਾਲ ਅਕੈਡਮੀ) ਗੋਮਤੀ ਪੁਲ ਪੂਰਨਪੁਰ ਤੋਂ ਆਪਣੇ … More
ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਬੋਬੀਨੀ ਪੈਰਿਸ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸਿੰਘ ਸਭਾ ਬੋਬੀਨੀ ਪੈਰਿਸ ਵਿੱਖੇ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਅਤੇ ਸਮੂਹ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਭਾਈ ਪ੍ਰਸ਼ੋਤਮ ਸਿੰਘ ਬੱਬਰ ਦੇ ਉਪਰਾਲੇ ਸਦਕਾ ਅਤੇ ਸਮੂਹ ਸੰਗਤਾਂ ਵਲੋਂ ਜ਼ਬਰ ਜ਼ੁਲਮ ਨੂੰ ਆਪਣੇ ਸਰੀਰ … More
ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ
ਕਪੂਰਥਲਾ – ਸੁਲਤਾਨਪੁਰ ਲੋਧੀ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇੱਕ ਸਖ਼ਤ ਬਿਆਨ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਤੋਂ ਤੁਰੰਤ ਜ਼ਿੰਮੇਵਾਰੀ ਤੈਅ ਕਰਨ ਅਤੇ ਢਾਂਚਾਗਤ ਸੁਧਾਰਾਂ ਦੀ ਮੰਗ ਕੀਤੀ ਹੈ। ਇਹ ਬਿਆਨ ਉਨ੍ਹਾਂ ਵੱਲੋਂ ਪੰਜਾਬ ਭਰ ਵਿੱਚ ਲੱਖਾਂ … More
ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ
ਕਪੂਰਥਲਾ – ਸੀਨੀਅਰ ਕਾਂਗਰਸ ਆਗੂ ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਨੂੰ ਸੰਭਾਲਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ “ਪੂਰੀ ਨਾਕਾਮੀ” ਲਈ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ … More
ਕਾਨਪੁਰ ਅਦਾਲਤ ਵਲੋਂ ਨਵੰਬਰ 84 ਦੇ ਦੋਸ਼ੀ ਨੂੰ ਜਮਾਨਤ ਨਾ ਦੇਣਾ ਸੁਆਗਤਯੋਗ: ਸਤਨਾਮ ਸਿੰਘ ਗੰਭੀਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੂਰਬੀ ਭਾਰਤ ਦੇ ਪ੍ਰਧਾਨ ਸਤਨਾਮ ਸਿੰਘ ਗੰਭੀਰ ਨੇ ਕਾਨਪੁਰ ਦੀ ਇਕ ਅਦਾਲਤ ਵਲੋਂ ਨਵੰਬਰ 1984 ਵਿਚ ਕੀਤੇ ਗਏ ਸਿੱਖ ਕਤਲੇਆਮ ਦੇ ਦੋਸ਼ੀ ਨੂੰ ਜਮਾਨਤ ਨਾ ਦੇਣ ਦੇ ਫੈਸਲੇ ਦਾ ਸੁਆਗਤ … More
ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਲਖਨਊ ਤੋਂ ਮਹਿੰਗਾਪੁਰ ਉੱਤਰ ਪ੍ਰਦੇਸ਼ ਲਈ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਹੀਆ ਗੰਜ ਲਖਨਊ … More
ਕੀਰ ਸਟਾਰਮਰ ‘ਤੇ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦਾ ਐਲਾਨ ਕਰਨ ਅਤੇ ਸ਼ੁਰੂ ਕਰਨ ਲਈ ਭਾਰੀ ਦਬਾਅ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੰਸਦ ਵਾਪਸ ਆ ਰਹੀ ਹੈ, ਇਸ ਲਈ ਕੀਰ ਸਟਾਰਮਰ ਅਤੇ ਐਂਜੇਲਾ ਰੇਨਰ ‘ਤੇ ਜੂਨ 1984 ਦੇ ਅੰਮ੍ਰਿਤਸਰ ਸਿੱਖ ਕਤਲੇਆਮ ਵਿੱਚ ਯੂਕੇ ਸਰਕਾਰ ਦੀ ਭੂਮਿਕਾ ਅਤੇ ਥੈਚਰ ਯੁੱਗ ਵਿੱਚ ਬ੍ਰਿਟੇਨ ਵਿੱਚ … More
ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਰਾਹਤ ਮੁਹਿੰਮ ਲਈ ਮੁਫ਼ਤ ਵਲੰਟੀਅਰ ਟ੍ਰੇਨਿੰਗ ਕੈਂਪ ਲੁਧਿਆਣਾ ‘ਚ
ਲੁਧਿਆਣਾ : ਪੰਜਾਬ ਇੱਕ ਵੱਡੀ ਤਬਾਹੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਹਾਲੀਆ ਹੜ੍ਹਾਂ ਨੇ ਸੂਬੇ ਦੇ ਸੈਂਕੜੇ ਪਿੰਡ ਬਰਬਾਦ ਕਰ ਛੱਡੇ ਹਨ। ਘਰ ਢਹਿ ਗਏ, ਖੇਤ ਡੁੱਬ ਗਏ, ਅਤੇ ਹਜ਼ਾਰਾਂ ਪਰਿਵਾਰ ਬੇਘਰ ਹੋ ਚੁੱਕੇ ਹਨ। ਹੁਣ ਜਦੋਂ ਪਾਣੀ ਹੌਲੀ-ਹੌਲੀ … More









