02-1.resized

ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ : ਮਨਜੀਤ ਸਿੰਘ

ਚੰਡੀਗੜ੍ਹ : ਰਾਸ਼ਟਰੀ ਲੋਕ ਦਲ (ਰਾਲੋਦ) ਦੀ ਪੰਜਾਬ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਈ ਹਾਲੀਆ ਬਾੜ੍ਹ ਕਾਰਨ ਹਜ਼ਾਰਾਂ ਪਿੰਡ ਪਾਣੀ ਵਿੱਚ ਡੁੱਬ ਗਏ ਹਨ ਅਤੇ ਲੱਖਾਂ ਲੋਕ ਬੇਘਰ ਹੋ ਗਏ ਹਨ। ਇਨ੍ਹਾਂ ਲੋਕਾਂ ਨੂੰ … More »

ਭਾਰਤ | Leave a comment
IMG-20250902-WA0028.resized

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਮੌਕੇ ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਅੰਬੈਂਸੀ ਅੱਗੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਵਲੋਂ ਸ਼ਹੀਦ ਭਾਈ ਦਿਲਾਵਰ ਸਿੰਘ ਦੀ 30 ਵੀਂ ਬਰਸੀ ਮੌਕੇ ਭਾਰਤੀ ਐੱਬੇਸੀ ਮੂਹਰੇ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਜਿੱਥੇ ਖਾਲਸਾਈ ਨਾਹਰੇ ਲਗਾਏ ਗਏ ਭਾਈ ਹਰਦੀਪ ਸਿੰਘ ਨਿੱਝਰ ਦੀ ਹੋਈ ਸ਼ਹਾਦਤ … More »

ਅੰਤਰਰਾਸ਼ਟਰੀ | Leave a comment
IMG-20250902-WA0120(1).resized

ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ

ਚੰਡੀਗੜ੍ਹ – ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ … More »

ਪੰਜਾਬ | Leave a comment
Screenshot_2025-09-02_00-01-49.resized

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਨਿਰੰਤਰ ਜਾਰੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਲਗਾਤਾਰ ਜਾਰੀ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਹੜਾਂ ਦੀ ਮਾਰ ਹੇਠ ਆਏ ਲੋਕਾਂ ਲਈ … More »

ਪੰਜਾਬ | Leave a comment
IMG-20250901-WA0020.resized

ਕੈਨੇਡੀਅਨ ਪਾਰਲੀਮੈਂਟ ਵਿੱਚ 1984 ਸਿੱਖ ਕਤਲੇਆਮ ਦਾ ਮੱਤਾ ਪਾਸ ਕਰਵਾਉਣ ਦੇ ਸੰਬੰਧੀ ਲਸਾਲ ਗੁਰੂਘਰ ਵਿਖੇ ਡੂੰਘੀ ਵਿਚਾਰ ਚਰਚਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਵਿਖ਼ੇ ਨਵੰਬਰ 1984 ਵਿੱਚ ਹਿੰਦ ਹਕੂਮਤ ਵੱਲੋ ਦਿੱਲੀ ਤੇ ਹੋਰ ਰਾਜਾਂ ਅੰਦਰ ਕੀਤੇ ਗਏ ਸਿੱਖਾ ਦੇ ਕਤਲ ਦੇ ਮਤੇ ਨੂੰ ਕੈਨੇਡੀਅਨ ਪਾਰਲੀਮੈਂਟ ਵਿੱਚ ਪਾਸ ਕਰਵਾਉਣ ਦੇ ਸੰਬੰਧੀ ਡੂੰਘੀ ਵਿਚਾਰ … More »

ਅੰਤਰਰਾਸ਼ਟਰੀ | Leave a comment
PhotoMixer_1756541650619.resized

ਬੇਅੰਤ ਸਿੰਹੁ ਨੂੰ ਮਾਰਨ ਦਾ ਸਾਨੂੰ ਕੋਈ ਪਛਤਾਵਾ ਜਾਂ ਅਫਸੋਸ ਨਹੀਂ ਹੈ ਪਰ ਨਾਲ ਮਾਰੇ ਗਏ ਬੇਕਸੂਰ ਬੰਦਿਆਂ ਦਾ ਦੁੱਖ ਜਰੂਰ ਹੈ: ਭਾਈ ਜਗਤਾਰ ਸਿੰਘ ਤਾਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੇਅੰਤ ਸਿੰਘ ਕਤਲ ਕਾਂਡ ਵਿਚ ਨਾਮਜਦ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਅਦਾਲਤ ਅੰਦਰ ਆਪਣੇ ਦਿੱਤੇ ਬਿਆਨ ਨੂੰ ਯਾਦ ਕੀਤਾ ਜੋ ਕਿ ਇਸ … More »

ਪੰਜਾਬ | Leave a comment
Screenshot_2025-08-30_14-30-20.resized

ਸ਼ਹੀਦੀ ਨਗਰ ਕੀਰਤਨ ਦਾ ਯੂਪੀ ਬਿਹਾਰ ਬਾਰਡਰ ’ਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਵੱਲੋਂ ਭਰਵਾਂ ਸਵਾਗਤ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਚਾਚਾ ਫੱਗੂਮੱਲ ਜੀ … More »

ਪੰਜਾਬ | Leave a comment
Screenshot_2025-08-30_14-28-45.resized

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਪੀੜਤਾਂ ਦੀਆਂ ਮੁਸਕਲਾਂ ਸੁਣੀਆਂ ਤੇ ਰਾਹਤ ਸਮੱਗਰੀ ਵੰਡੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਵੀ ਦਰਿਆ ਨਾਲ ਲਗਦੇ ਹਲਕਾ ਰਮਦਾਸ ਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੁੱਢਲੀਆਂ ਲੋੜਾਂ ਲਈ ਆਪ ਪਿੰਡਾਂ ਵਿਚ … More »

ਪੰਜਾਬ | Leave a comment
IMG-20230320-WA0013(1).resized

ਇੰਡਸ ਵਾਟਰ ਟਰੀਟੀ ਨੂੰ ਤੋੜਕੇ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਰੋਕਣ ਵਾਲੇ ਹੁਣ ਜਾ ਰਹੇ ਪਾਣੀ ਨੂੰ ਰੋਕ ਦੇ ਦਿਖਾਉਣ : ਮਾਨ

ਫ਼ਤਹਿਗੜ੍ਹ ਸਾਹਿਬ – “ਸ੍ਰੀ ਮੋਦੀ ਦੀ ਮੁਤੱਸਵੀ ਹਕੂਮਤ ਜਿਵੇ ਪੰਜਾਬੀਆਂ, ਸਿੱਖ ਕੌਮ ਨਾਲ ਕੀਤੀ ਜਾਣ ਵਾਲੀ ਨਫਰਤ ਅਧੀਨ ਪੰਜਾਬੀਆਂ ਤੇ ਸਿੱਖਾਂ ਨੂੰ ਮਾਲੀ ਤੌਰ ਤੇ ਮਜਬੂਤ ਕਰਨ ਵਿਚ ਸਾਜਸੀ ਢੰਗਾਂ ਰਾਹੀ ਅੜਿੱਕਾ ਬਣਦੀ ਆ ਰਹੀ ਹੈ । ਇਸ ਸੋਚ ਅਧੀਨ … More »

ਪੰਜਾਬ | Leave a comment
Screenshot_2025-04-21_13-57-51.resized

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਮਹਾਨ ਕੋਸ਼ ਦੀ ਬੇਅਦਬੀ ਕਰਨ ਦੀ ਕੀਤੀ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਨ ਕੋਸ਼ ਨੂੰ ਜਮੀਨ ਹੇਠਾਂ ਦੱਬ ਕੇ ਕੀਤੀ ਬੇਅਦਬੀ ਦੀ ਹਰਕਤ ਨੂੰ ਮੰਦਭਾਗੀ, ਨਿੰਦਣਯੋਗ ਅਤੇ ਸਿੱਖ ਰਹੁਰੀਤਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ … More »

ਪੰਜਾਬ | Leave a comment