Screenshot_2025-08-29_20-18-17.resized

ਪੰਥਕ ਰਵਾਇਤਾਂ ਅਨੁਸਾਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸਾਸਾਰਾਮ ਲਈ ਇਤਿਹਾਸਕ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ … More »

ਪੰਜਾਬ | Leave a comment
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪਕੁਲਪਤੀ ਡਾ. ਜਗਦੀਪ ਸਿੰਘ  ਅਤੇ ਵਿਭਾਗ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਉਘੇ ਵਿਦਵਾਨ ਡਾ. ਤਰਸੇਮ ਸ਼ਰਮਾ ਨੂੰ ਸਨਮਾਨਿਤ ਕਰਦੇ ਹੋਏ। ਨਾਲ ਖੜ੍ਹੇ ਹਨ ਹੋਰ ਵਿਦਵਾਨ ਅਧਿਆਪਕ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਵਿਖੇ ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ* (ਲਾਇਬ੍ਰੇਰੀ) ਦਾ ਹੋਇਆ ਉਦਘਾਟਨ

ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਦੀ ਸੁਚੱਜੀ ਰਹਿਨੁਮਾਈ ਹੇਠ, ਪੰਜਾਬੀ ਯੂਨੀਵਰਸਿਟੀ ਵਿਖੇ ਪਦਮਸ੍ਰੀ ਤੇ ਗਿਆਨਪੀਠ ਐਵਾਰਡੀ ਪ੍ਰੋਫ਼ੈਸਰ ਗੁਰਦਿਆਲ ਸਿੰਘ ਦੇ ਨਾਂ ’ਤੇ ਸਥਾਪਿਤ ਚੇਅਰ ਵਿਚ, ‘ਪ੍ਰੋ. ਗੁਰਦਿਆਲ ਸਿੰਘ ਅਧਿਐਨ ਅਤੇ ਵਿਰਾਸਤ ਕੇਂਦਰ’ (ਲਾਇਬ੍ਰੇਰੀ) ਦਾ ਉਦਘਾਟਨ … More »

ਪੰਜਾਬ | Leave a comment
Screenshot_2025-08-29_00-04-01.resized

ਸ਼੍ਰੋਮਣੀ ਕਮੇਟੀ ਨੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਯ … More »

ਪੰਜਾਬ | Leave a comment
IMG-20250828-WA0055.resized

ਮੌਂਟਰੀਆਲ ਕੈਨੇਡਾ ਵਿੱਚ ਭਾਈ ਪਿੰਦਰਪਾਲ ਸਿੰਘ ਦਾ ਗੋਲਡ ਮੈਡਲ ਨਾਲ ਸਨਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਵੱਲੋ ਕਨੇਡਾ ਦੇ ਮੌਂਟਰੀਆਲ ਸਹਿਰ ਵਿੱਚ ਤਿੰਨ ਰੋਜਾ ਕਥਾ ਦੀ ਹਾਜ਼ਰੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਪਾਰਕ ਹਡਸਨ ਵਿਖੇ ਭਰੀ ਗਈ। ਤਿੰਨ ਦਿਨ ਚਲੇ ਪ੍ਰੋਗਰਾਮ ਵਿਚ ਹਜਾਰਾਂ ਦੀ … More »

ਭਾਰਤ | Leave a comment
1001396062.resized

ਗਲਾਸਗੋ: ਐਸੋਸੀਏਸ਼ਨ ਆਫ ਇੰਡੀਅਨ ਆਰਗਨਾਈਜੇਸ਼ਨਜ (AIO) ਨੇ ਮਨਾਇਆ ਭਾਰਤ ਦਾ ਆਜ਼ਾਦੀ ਦਿਹਾੜਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਭਾਰਤ ਦਾ ਸਾਲਾਨਾ ਆਜ਼ਾਦੀ ਸਮਾਰੋਹ ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਐਸੋਸੀਏਸ਼ਨ ਆਫ ਇੰਡੀਅਨ ਆਰਗਨਾਈਜੇਸ਼ਨਜ (ਅੀੌ) ਵੱਲੋਂ ਬਹੁਤ ਹੀ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਵੁੱਡਸਾਈਡ ਹਾਲ ਵਿਖੇ ਹੋਏ ਇਸ ਸਮਾਗਮ ਦੀ ਸ਼ੁਰੂਆਤ ਪੰਜ ਦਰਿਆ ਅਖਬਾਰ ਦੇ … More »

ਅੰਤਰਰਾਸ਼ਟਰੀ | Leave a comment
27-4 (7).resized

ਚੰਡੀਗੜ੍ਹ ਪਹੁੰਚਣ ’ਤੇ ਜਯੰਤ ਚੌਧਰੀ ਦਾ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਵਾਗਤ

ਚੰਡੀਗੜ੍ਹ : ਰਾਸ਼ਟਰੀ ਲੋਕ ਦਲ (ਰਾਲੋਦ) ਦੇ ਰਾਸ਼ਟਰੀ ਪ੍ਰਧਾਨ ਜਯੰਤ ਚੌਧਰੀ, ਜੋ ਕਿ ਕੇਂਦਰੀ ਕੌਸ਼ਲ ਵਿਕਾਸ ਅਤੇ ਉਦਯਮਿਤਾ ਰਾਜ ਮੰਤਰੀ (ਸਵਤੰਤਰ ਪ੍ਰਭਾਰ) ਅਤੇ ਸਿੱਖਿਆ ਰਾਜ ਮੰਤਰੀ ਵੀ ਹਨ, ਅੱਜ ਸਰਕਾਰੀ ਪ੍ਰੋਗਰਾਮਾਂ ਦੇ ਸਿਲਸਿਲੇ ਵਿੱਚ ਚੰਡੀਗੜ੍ਹ ਪਹੁੰਚੇ ਤਾਂ ਸ਼ਹੀਦ ਭਗਤ ਸਿੰਘ … More »

ਪੰਜਾਬ | Leave a comment
Screenshot_2025-05-24_13-24-33.resized

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅੰਦਰ ਹੜ੍ਹਾਂ ਦੇ ਹਾਲਾਤ ’ਤੇ ਗਹਿਰੀ ਚਿੰਤਰ ਪ੍ਰਗਟ ਕਰਦਿਆਂ ਇਸ ਔਖੀ ਘੜੀ ਸੰਗਤ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਵੱਲ ਉਚੇਚਾ ਧਿਆਨ … More »

ਪੰਜਾਬ | Leave a comment
Screenshot_2025-08-27_15-52-23.resized

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਜਮਸ਼ੇਦਪੁਰ ਟਾਟਾ ਨਗਰ ਤੋਂ … More »

ਪੰਜਾਬ | Leave a comment
IMG-20250826-WA0015.resized

ਨਾਂਦੇੜ–ਮੁੰਬਈ ਵੰਦੇ ਭਾਰਤ ਰੇਲ ਸੇਵਾ ਅਤੇ ਬੰਜਾਰਾ-ਲਬਾਣਾ-ਸਿਕਲੀਗਰ ਸਿੱਖ ਸਮਾਜ ਲਈ ਦਸਤਾਵੇਜ਼ੀ ਸੁਧਾਰਾਂ ਨੂੰ ਕੈਬਨਿਟ ਮਨਜ਼ੂਰੀ

ਮੁੰਬਈ/ਅੰਮ੍ਰਿਤਸਰ, – ਮਹਾਰਾਸ਼ਟਰ ਸਿੱਖ ਸਮਾਜ ਦੀ 11-ਮੈਂਬਰੀ ਤਾਲਮੇਲ ਕਮੇਟੀ ਦੇ ਮੁਖੀ ਭਾਈ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਵੱਲੋਂ ਨਾਂਦੇੜ–ਮੁੰਬਈ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣ ਤੋਂ ਇਲਾਵਾ, ਸਿੱਖ ਸਮਾਜ ਦੇ ਅਟੁੱਟ … More »

ਪੰਜਾਬ | Leave a comment
PhotoMixer_1756208950463.resized

ਸ਼ਹੀਦ ਭਾਈ ਦਿਲਾਵਰ ਸਿੰਘ ਦੀ ਬਰਸੀ ਮੌਕੇ 31 ਅਗਸਤ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਵਡੀ ਗਿਣਤੀ ਵਿਚ ਹਾਜ਼ਿਰੀ ਭਰ ਕੇ ਉਨ੍ਹਾਂ ਨੂੰ ਭੇਂਟ ਕੀਤੇ ਜਾਣ ਸ਼ਰਧਾ ਦੇ ਫੁੱਲ: ਭਾਈ ਭਿਓਰਾ/ ਭਾਈ ਤਾਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਦੋ ਜ਼ੁਲਮ ਵੱਧ ਜਾਂਦੇ ਹਨ ਤਦ ਧਰਤੀ ਉਪਰ ਉਨ੍ਹਾਂ ਜ਼ੁਲਮਾਂ ਦਾ ਅੰਤ ਕਰਣ ਲਈ ਰੁਮਾਨੀ ਰੂਹ ਪ੍ਰਕਟ ਹੁੰਦੀ ਹੈ ਜਿਸ ਦਾ ਪ੍ਰਤੱਖ ਪ੍ਰਮਾਣ  ਭਾਈ ਦਿਲਾਵਰ ਸਿੰਘ ਜੀ ਸਿੱਖ ਕੌਮ ਦੇ ਇੱਕ ਮਹਾਨ ਯੋਧੇ ਅਤੇ ਸ਼ਹੀਦ … More »

ਪੰਜਾਬ | Leave a comment