Author Archives: ਕੌਮੀ ਏਕਤਾ ਨਿਊਜ਼ ਬੀਊਰੋ
ਕਸ਼ਮੀਰ ਦੇ ਪੁਣਛ ਇਲਾਕੇ ਵਿਚ ਸ਼ਹੀਦ ਹੋਏ ਚਾਰ ਪੰਜਾਬੀ ਸਿੱਖਾਂ ਦੇ ਪਰਿਵਾਰਾਂ ਨੂੰ 1-1 ਪੈਟਰੋਲ ਪੰਪ ਜਾਂ ਗੈਂਸ ਏਜੰਸੀ ਅਲਾਟ ਕੀਤੀ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਕਸ਼ਮੀਰ ਦੇ ਪੁਣਛ ਇਲਾਕੇ ਵਿਚ ਇਕ ਦੁਰਘਟਨਾ ਦੌਰਾਨ ਜੋ ਪੰਜਾਬ ਸੂਬੇ ਨਾਲ ਸੰਬੰਧਤ 4 ਸਿੱਖ ਨੌਜਵਾਨ ਸ਼ਹੀਦ ਹੋਏ ਹਨ, ਉਨ੍ਹਾਂ ਦੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ ਤੇ ਸੈਂਟਰ ਦੀਆਂ ਸਰਕਾਰਾਂ ਨੂੰ ਸੁਬੋਧਿਤ … More
ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ : ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ
ਮਹਿਤਾ ਚੌਕ - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਦੁਖਦਾਈ, ਅਫ਼ਸੋਸ ਜਨਕ ਅਤੇ ਨਾ … More
ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵੱਲੋਂ ਅਮਰੀਕਾ ਨਿਵਾਸੀ ਅਵਤਾਰ ਸਿੰਘ ਸਪਰਿੰਗਫ਼ੀਲਡ ਸਨਮਾਨਿਤ ਤੇ ਪੁਸਤਕ ਰਲੀਜ਼ ਸਮਾਗਮ
ਅੰਮ੍ਰਿਤਸਰ, (ਡਾ. ਚਰਨਜੀਤ ਸਿੰਘ ਗੁਮਟਾਲਾ):- ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ-ਅੰਮ੍ਰਿਤਸਰ ਪਰਕਸ) ਵੱਲੋਂ ਪੰਜਾਬੀ ਭਵਨ ਲੁਧਿਆਣਾ ਦੇ ਪੰਜਾਬੀ ਸਾਹਿਤ ਅਕੈਡਮੀ ਦੇ ਹਾਲ ਵਿਖੇ ਜਨਰਲ ਅਜਲਾਸ ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਸਹਿਕਾਰਤਾ ਵਿਭਾਗ ਦੇ ਇੰਸਪੈਟਰ ਸ.ਪਰਮਿੰਦਰ … More
ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਵੇਂ ਵਿਸਾਖੀ ਮੈਰਾਥਨ ਨੂੰ ਦਿਖਾਈ ਹਰੀ ਝੰਡੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਆਪਣੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡਾਂ ਵੱਲ ਪ੍ਰੇਰਿਤ ਕਰੀਏ। ਅਜੋਕੀ ਜੀਵਨ ਸ਼ੈਲੀ ਅਤੇ ਨੌਕਰੀ ਦੀ ਪ੍ਰੋਫਾਈਲ ਸਾਡੇ ਨੌਜਵਾਨਾਂ ਦੀ ਸਿਹਤ ‘ਤੇ ਬਹੁਤ ਸਾਰੇ ਮਾੜੇ … More
ਹੋਲੀ ਸਿਟੀ ਕਾਲੋਨੀ ਨਿਵਾਸੀਆਂ ਕਾਲੋਨਾਈਜ਼ਰ ਤੇ ਪ੍ਰਸ਼ਾਸਨ ਦਾ ਪਿੱਟ ਸਿਆਪਾ ਕੀਤਾ
ਅੰਮ੍ਰਿਤਸਰ – ਇੱਕ ਪਾਸੇ ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਵਿਰੁੱਧ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਪੁੱਡਾ ਵਲੋਂ ਮਨਜ਼ੂਰਸ਼ੁਦਾ ਹੋਲੀ ਸਿਟੀ ਕਾਲੋਨੀ ਦੇ ਕਾਲੋਨਾਈਜ਼ਰ ਵਲੋਂ ਪੁੱਡਾ ਦੇ ਨਿਯਮਾਂ ਦੀਆਂ ਉੱਡਾਈਆਂ ਜਾ ਰਹੀਆਂ ਧੱਜੀਆਂ ਵਿਰੁੱਧ ਮਾਣਯੋਗ ਹਾਈ ਕੋਰਟ … More
ਅਰੁਨਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ- ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਰੁਨਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕੀਤੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਮੇਚੁਕਾ ਵਿਖੇ … More
27 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਭਰੇ ਗਏ ਪ੍ਰੋਫਾਰਮੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰੇ ਗਏ ਪ੍ਰੋਫਾਰਮੇ 27 ਅਪ੍ਰੈਲ ਨੂੰ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ … More
ਬੀਬਾ ਕਿਰਨਦੀਪ ਕੌਰ ਨੂੰ ਇੰਗਲੈਂਡ ਜਾਣ ਸਮੇ ਅਮ੍ਰਿਤਸਰ ਏਅਰਪੋਰਟ ਉਪਰ ਰੋਕੇ ਜਾਣ ਦੀ ਸਖਤ ਨਿਖੇਧੀ: ਯੋਰਪੀਅਨ ਸਿੱਖ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਯੋਰਪੀਅਨ ਸਿੱਖਾਂ ਜਿਹਨਾਂ ਵਿੱਚ ਜਥੇਦਾਰ ਕਰਮ ਸਿੰਘ ਹਾਲੈਂਡ, ਭਾਈ ਹਰਜੀਤ ਸਿੰਘ ਗਿੱਲ ਹਾਲੈਂਡ, ਭਾਈ ਜਸਵਿੰਦਰ ਸਿੰਘ ਹਾਲੈਂਡ, ਭਾਈ ਹਰਜੋਤ ਸਿੰਘ ਸੰਧੂ ਹਾਲੈਂਡ, ਭਾਈ ਕੁਲਦੀਪ ਸਿੰਘ ਬੈਲਜੀਅਮ ਆਦਿ ਸਿੰਘਾਂ ਨੇ ਜਾਰੀ ਬਿਆਨ ਵਿੱਚ ਭਗਵੰਤ ਮਾਨ ਸਰਕਾਰ … More
ਭਾਈ ਅੰਮ੍ਰਿਤਪਾਲ ਸਿੰਘ ਦੀ ਨਿਰਦੋਸ਼ ਪਤਨੀ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫਤਾਰ ਕਰਨ ਦੀ ਕਾਰਵਾਈ ਸ਼ਰਮਨਾਕ ਅਤੇ ਨਿੰਦਣਯੋਗ
ਫ਼ਤਹਿਗੜ੍ਹ ਸਾਹਿਬ – “ਜੋ ਮੱਧ ਏਸੀਆ ਤੋਂ ਆਏ ਆਰੀਅਨ ਮੰਨੂਸਮ੍ਰਿਤੀ ਦੀ ਮਾਰੂ ਸੋਚ ਨੂੰ ਲਾਗੂ ਕਰਨ ਵਾਲੇ ਲੋਕ ਅੱਜ ਇੰਡੀਆ ਵਿਚ ‘ਪੈਰ ਥੱਲ੍ਹੇ ਬਟੇਰਾ ਆ ਜਾਣ’ ਦੀ ਬਦੌਲਤ ਸਮੁੱਚੀਆ ਘੱਟ ਗਿਣਤੀ ਕੌਮਾਂ, ਵਿਸੇਸ ਤੌਰ ਤੇ ਸਿੱਖ ਕੌਮ ਨੂੰ ਨੀਵਾ ਦਿਖਾਉਣ … More
ਪ੍ਰੈਜੀਡੈਟ ਬੀਬੀ ਮੁਰਮੂ ਵੱਲੋਂ ਘੱਟ ਗਿਣਤੀ ਕੌਮਾਂ ਪ੍ਰਤੀ ਚਿੰਤਾ ਜਾਹਰ ਕਰਨਾ, ਉਨ੍ਹਾਂ ਦੀ ਸੁਹਿਰਦ ਸੋਚ ਦਾ ਸਬੂਤ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੀ ਪੈ੍ਰਜੀਡੈਟ ਬੀਬੀ ਦੋ੍ਰਪਦੀ ਮੁਰਮੂ ਵੱਲੋਂ ਜੋ ਆਪਣੇ ਪਿੱਤਰੀ ਸਟੇਟ ਓੜੀਸਾ ਵਿਖੇ 1999 ਵਿਚ ਇਸਾਈ ਆਸਟ੍ਰੇਲੀਅਨ ਪ੍ਰਚਾਰਕ ਸ੍ਰੀ ਗ੍ਰਾਂਹਮ ਸਟੇਨਜ਼ ਅਤੇ ਉਸਦੇ ਦੋ ਮਾਸੂਮ ਬੱਚਿਆਂ ਦਾ ਫਿਰਕੂਆਂ ਨੇ ਕਤਲੇਆਮ ਕਰ ਦਿੱਤਾ ਸੀ । ਗੱਡੀ ਵਿਚ ਹੀ … More








