339421536_159163860088345_4003737638573012034_n.resized

ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਉਪਰੰਤ ਦਿੱਲੀ ਲਈ ਹੋਇਆ ਰਵਾਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਉਪਰੰਤ ਦਿੱਲੀ ਲਈ ਰਵਾਨਾ ਹੋਇਆ। ਇਸ ਵਾਰ ਦਿੱਲੀ ਫਤਿਹ ਦਿਵਸ ਪ੍ਰੋਗਰਾਮ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ … More »

ਪੰਜਾਬ | Leave a comment
photo_2023-04-06_06-08-45.resized

ਮੰਗਾਂ ਨੂੰ ਲੈਕੇ ਅੰਦੋਲਨ ਨੂੰ ਤੇਜ਼ ਕਰਨ ਦੀ ਤਿਆਰੀ ਵਿੱਚ ਹੋਈ ਵਿਸ਼ਾਲ ਮਜ਼ਦੂਰ ਅਤੇ ਕਿਸਾਨ ਰੈਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ), ਆਲ ਇੰਡੀਆ ਕਿਸਾਨ ਸਭਾ (ਏ.ਆਈ.ਕੇ.ਐਸ.) ਅਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ (ਏ.ਆਈ.ਏ.ਡਬਲਿਊ.) ਵੱਲੋਂ ਬੀਤੇ ਦਿਨ ਦਿੱਲੀ ਵਿਖੇ ਬੁਲਾਈ ਗਈ ਮਜ਼ਦੂਰ ਕਿਸਾਨ ਸੰਘਰਸ਼ ਰੈਲੀ ਵਿੱਚ ਹਿੱਸਾ ਲੈਣ ਲਈ ਦੇਸ਼ ਦੇ ਵੱਖ-ਵੱਖ ਰਾਜਾਂ … More »

ਪੰਜਾਬ | Leave a comment
1280px-Takht_Sri_Kesgarh_Sahib.resized

ਬਾਹਰਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ “ਸਵਤੰਤਰ ਭਾਰਤ ਮੇਂ ਰਾਜਨੀਤੀ”ਵਿਚ ਸਿੱਖਾਂ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦੇ ਇਤਿਹਾਸ ਨੂੰ ਵਿਗਾੜਨ ਅਤੇ ਉਨ੍ਹਾਂ ਦੀ ਦਿੱਖ ਨੂੰ ਬਦਨਾਮ ਕਰਣ ਦੀਆਂ ਸਾਜ਼ਿਸ਼ ਲਗਾਤਾਰ ਵਧਦੀਆਂ ਜਾ ਰਹੀਆਂ ਹਨ । ਹੁਣ ਇਕ ਹੋਰ ਮਾਮਲਾ ਪ੍ਰਕਾਸ਼ ਵਿਚ ਆਇਆ ਹੈ ਜਿਸ ਅੰਦਰ ਐਨਸੀਆਰਟੀ ਨੇ ਬਾਹਰਵੀਂ ਜਮਾਤ ਦੀ … More »

ਪੰਜਾਬ | Leave a comment
Half size(29).resized

ਡੋਵਾਲ ਪਹਿਲੇ ‘ਹਿੰਦੂਤਵ ਰਾਸ਼ਟਰ’ ਦੀ ਫਿਰਕੂ ਆਵਾਜ਼ ਉਠਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ, ਫਿਰ ਹੀ ਖਾਲਿਸਤਾਨੀਆਂ ਵੱਲ ਆਉਣ : ਮਾਨ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸ੍ਰੀ ਅਜੀਤ ਡੋਵਾਲ ਬਹੁਤ ਹੀ ਸਮਝਦਾਰ ਲੰਮੇ ਤੁਜਰਬੇ ਵਾਲੇ ਪੁਲਿਸ ਅਫਸਰ ਹਨ ਜਿਨ੍ਹਾਂ ਨੇ ਇਟੈਲੀਜੈਸ ਵਿਭਾਗ ਵਿਚ ਬਹੁਤ ਲੰਮੇ ਸਮੇ ਤੋਂ ਕੰਮ ਕਰਦੇ ਆ ਰਹੇ ਹਨ । ਇਸ ਲਈ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਖ਼ਾਲਿਸਤਾਨੀਆਂ … More »

ਪੰਜਾਬ | Leave a comment
images (3)(4).resized

ਕਿੰਗ ਚਾਰਲਸ ਦੀ ਤਾਜਪੋਸ਼ੀ ਦਾ ਸੱਦਾ ਪੱਤਰ ਜਾਰੀ: ਕਿੰਗ ਦੀ ਤਸਵੀਰ ਵਾਲੀ ਰਾਇਲ ਸਟੈਂਪ ਵੀ ਜਾਰੀ

ਲੰਡਨ, (ਦੀਪਕ ਗਰਗ) – ਬ੍ਰਿਟੇਨ ਦੇ ਨਵੇਂ ਕਿੰਗ ਚਾਰਲਸ ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਲਈ ਸੱਦਾ ਪੱਤਰ ਦੀ ਪਹਿਲੀ ਫੋਟੋ ਸਾਹਮਣੇ ਆਈ ਹੈ। ਇਸ ਸੱਦਾ ਪੱਤਰ ‘ਤੇ ਕਵੀਨ ਕੰਸੋਰਟ ਦੀ ਥਾਂ ਕੈਮਿਲਾ ਲਈ ਕਵੀਨ ਦਾ ਸਿਰਲੇਖ ਵਰਤਿਆ ਗਿਆ ਹੈ। ਇਹ … More »

ਅੰਤਰਰਾਸ਼ਟਰੀ | Leave a comment
IMG-20230324-WA0018(1).resized

ਪੁਲਿਸ ਜਾਂ ਪ੍ਰਸ਼ਾਸ਼ਨ ਵੱਲੋਂ ਨਿੱਜੀ ਜਿੰਦਗੀ ਨਾਲ ਸੰਬੰਧਤ ਦਸਤਾਵੇਜ਼ ਜਾਂ ਹੋਰ ਸੂਚਨਾਂ ਮੰਗਣ `ਤੇ ਕੋਈ ਵੀ ਪੰਜਾਬੀ ਜਾਂ ਸਿੱਖ ਨਾ ਦੇਵੇ, ਕਿਉਂਕਿ ਗੈਰ-ਕਾਨੂੰਨੀ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਪੁਲਿਸ ਜਾਂ ਪ੍ਰਸ਼ਾਸ਼ਨ ਨੂੰ ਕਿਸੇ ਨਾਗਰਿਕ ਦੀ ਨਿੱਜੀ ਜਿੰਦਗੀ ਨਾਲ ਸੰਬੰਧਤ ਕੋਈ ਦਸਤਾਵੇਜ਼ ਜਾਂ ਹੋਰ ਸੂਚਨਾਂ ਮੰਗਣ ਦਾ ਕੋਈ ਅਧਿਕਾਰ ਨਹੀ ਹੈ । ਜੇਕਰ ਅਜਿਹੀ ਸੂਚਨਾਂ ਜਾਂ ਜਾਣਕਾਰੀ ਕਿਸੇ ਕੇਸ ਵਿਚ ਪੁਲਿਸ ਜਾਂ ਸਿਵਲ ਅਧਿਕਾਰੀ ਨੂੰ ਚਾਹੀਦੀ … More »

ਪੰਜਾਬ | Leave a comment
IMG-20230404-WA0018.resized

ਸਰਕਾਰ ਵਲੋ ਪੰਜਾਬ ਅਤੇ ਸਿੱਖ ਪੰਥ ਤੇ ਜਬਰ-ਜ਼ੁਲਮ ਦੀ ਚਲਾਈ ਹੋਈ ਲਹਿਰ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ: ਬੀ ਸੀ ਗੁਰਦੁਆਰਾ ਕੌਂਸਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ (ਸਰੀ, ਕੈਨੇਡਾ) ਵਿਖੇ ਗੁਰਦੁਆਰਾ ਸਾਹਿਬਾਨਾਂ ਅਤੇ ਪੰਥਕ ਜਥੇਬੰਦੀਆਂ ਦੇ ਸੱਦੇ ਤੇ ਬ੍ਰਿਟਿਸ਼ ਕੋਲੰਬੀਆ ਦੀਆਂ ਸੰਗਤਾਂ ਦਾ ਸਾਂਝਾ ਇਕੱਠ ਕੀਤਾ ਗਿਆ। ਪੰਥਕ ਨੁਮਾਇੰਦਿਆਂ ਨੇ ਮੌਜੂਦਾ ਹਲਾਤਾਂ ਬਾਰੇ ਆਪਣੇ ਵਿਚਾਰ ਅਤੇ ਸੁਝਾਅ … More »

ਅੰਤਰਰਾਸ਼ਟਰੀ | Leave a comment
IMG-20230403-WA0020.resized

ਜੱਸਾ ਸਿੰਘ ਜੀ ਰਾਮਗੜ੍ਹੀਆ ਦੇ 300ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਹਿਮ ਮੀਟਿੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 16 ਅਪ੍ਰੈਲ ਤੋਂ ਵੱਡੇ ਪੱਧਰ ‘ਤੇ ਮਨਾਈ ਜਾ ਰਹੀ ਹੈ।  ਇਸ ਸਬੰਧੀ ਤਿਆਰੀਆਂ ਨੂੰ ਅੰਤਿਮ … More »

ਭਾਰਤ | Leave a comment
IMG-20230403-WA0018.resized

ਅਦਾਲਤ ਵਲੋਂ ਰਾਹਤ ਮਿਲਦੇ ਹੀ ਰਾਹੁਲ ਨੇ ਕੇਂਦਰ ‘ਤੇ ਨਿਸ਼ਾਨਾ ਸਾਧਿਆ, ਕਿਹਾ ਦੋਸਤੀ ਦੇ ਖਿਲਾਫ ਲੋਕਤੰਤਰ ਨੂੰ ਬਚਾਉਣ ਦੀ ਹੈ ਲੜਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ 2019 ਦੇ ਮਾਣਹਾਨੀ ਕੇਸ ਵਿੱਚ ਆਪਣੀ ਦੋ ਸਾਲ ਦੀ ਸਜ਼ਾ ਖ਼ਿਲਾਫ਼ ਅੱਜ ਸੂਰਤ ਦੀ ਸੈਸ਼ਨ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਜਿਥੇ ਪ੍ਰਿਯੰਕਾ ਗਾਂਧੀ ਵੀਂ ਉਨ੍ਹਾਂ ਦੇ ਨਾਲ ਸੀ । ਅਦਾਲਤ … More »

ਭਾਰਤ | Leave a comment
download (1)(5).resized

ਮੇਰਠ ਦੇ ਮਲਿਆਣਾ ਕਤਲੇਆਮ ਵਿਚ 63 ਮੁਸਲਮਾਨ ਮਾਰੇ ਗਏ ਸਨ, ਸਬੂਤਾਂ ਦੀ ਘਾਟ, 40 ਨਾਮਜਦ ਹੋਏ ਬਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੇਰਠ ਦੀ ਏਡੀਜੇ 6 ਅਦਾਲਤ ਨੇ ਮਲਿਆਨਾ ਕਤਲੇਆਮ ਮਾਮਲੇ ਵਿੱਚ 36 ਦਿਨਾਂ ਬਾਅਦ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ 40 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਮੁਕੱਦਮੇ ਦੌਰਾਨ ਹੀ 23 ਮੁਲਜ਼ਮਾਂ ਦੀ … More »

ਭਾਰਤ | Leave a comment