Author Archives: ਕੌਮੀ ਏਕਤਾ ਨਿਊਜ਼ ਬੀਊਰੋ
ਇੰਗਲੈਂਡ ਦੇ ਸਿੱਖਾਂ ਵਲੋਂ ਭਾਰਤੀ ਹਾਈ ਕਮਿਸ਼ਨ ਬਰਮਿੰਘਮ ਸਾਹਮਣੇ ਜਬਰਦਸਤ ਰੋਸ ਪ੍ਰਦਰਸ਼ਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅੰਦਰ ਸਿੱਖ ਨੌਜਵਾਨਾਂ ਦੀਆਂ ਵੱਡੇ ਪੱਧਰ ਤੇ ਹੋ ਰਹੀਆਂ ਗੈਰ ਕਾਨੂੰਨੀ ਗ੍ਰਿਫਤਾਰੀਆਂ ਅਤੇ ਉਨ੍ਹਾਂ ਉਤੇ ਪਾਏ ਝੂਠੇ ਕੇਸਾਂ ਦੇ ਖਿਲਾਫ ਇੰਗਲੈਡ ਦੀਆਂ ਪੰਥਕ ਜਥੇਬੰਦੀਆਂ ਸਿੱਖ ਸੰਸਥਾਵਾਂ ਤੇ ਇਨਸਾਫ਼ ਪਸੰਦ ਸੰਗਤਾਂ ਵਲੋਂ ਲੇਡੀਵੁੱਡ ਦੇ ਡਾਰਨਲੇ … More
ਕੋਟਕਪੂਰਾ ਗੋਲੀਕਾਂਡ ‘ਚ ਸਾਬਕਾ ਡੀਜੀਪੀ ਨੂੰ ਮਿਲੀ ਜ਼ਮਾਨਤ: ਸੁਮੇਧ ਸੈਣੀ 3 ਘੰਟੇ ਫਰੀਦਕੋਟ ਅਦਾਲਤ ‘ਚ ਰਹੇ
ਕੋਟਕਪੂਰਾ / ਫਰੀਦਕੋਟ, (ਦੀਪਕ ਗਰਗ) : ਪੰਜਾਬ ਵਿੱਚ ਕੋਟਕਪੂਰਾ ਗੋਲੀ ਕਾਂਡ ਵਿੱਚ ਐਸਆਈਟੀ ਵੱਲੋਂ ਨਾਮਜ਼ਦ ਕੀਤੇ ਗਏ 6 ਵਿਅਕਤੀਆਂ ਵਿੱਚੋਂ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਵੀ ਜ਼ਮਾਨਤ ਲੈ ਲਈ ਹੈ। ਉਹ ਸ਼ਨੀਵਾਰ ਨੂੰ ਫਰੀਦਕੋਟ ਅਦਾਲਤ ਵਿੱਚ ਪਹੁੰਚੇ ਅਤੇ 5 … More
ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਬਹੁਤ ਚਿੰਤਾਯੋਗ: ਇਲਹਾਨ ਉਮਰ (ਸੰਯੁਕਤ ਰਾਜ ਪ੍ਰਤਿਨਿਧੀ)
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਜ ਦੇ ਪ੍ਰਤੀਨਿਧੀ ਇਲਹਾਨ ਉਮਰ ਨੇ ਕਿਹਾ ਹੈ ਕਿ ਉਹ ਭਾਰਤ ਦੇ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ ਨੂੰ ਲੈ ਕੇ ਡੂੰਘੀ ਚਿੰਤਤ ਹੈ। ਉਨ੍ਹਾਂ ਕਿਹਾ ਕਿ “ਮੈਂ ਪੰਜਾਬ, ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੀ … More
ਪੰਜਾਬ ਪੁਲਿਸ ਵੱਲੋਂ ਅੱਧੀ ਰਾਤ ਇੱਕਲੀਆਂ ਔਰਤਾਂ ਦੇ ਘਰ ਜਬਰੀ ਦਾਖਿਲ ਹੋਣਾ ਮੰਦਭਾਗਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਮੋਹਾਲੀ ਨਿਵਾਸੀ ਬੀਬੀ ਪ੍ਰੀਤਮ ਕੌਰ ਰਿਹਾਇਸ਼ ਤੇ ਅੱਧੀ ਰਾਤ ਜਾ ਕੇ ਉਨ੍ਹਾਂ ਦੀਆਂ ਬੇਟੀਆਂ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਸ਼ਬਦਾਂ ਵਿਚ … More
ਪਾਕਿਸਤਾਨ ‘ਚ ਸਿੱਖ ਵਪਾਰੀ ਦਾ ਕੀਤਾ ਗਿਆ ਕਤਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਪੇਸ਼ਾਵਰ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਇੱਕ ਅਣਪਛਾਤੇ ਵਾਹਨ ਚਾਲਕ ਨੇ ਦਿਨ ਦਿਹਾੜੇ ਇੱਕ ਸਿੱਖ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸਿੱਖ ਕਾਰੋਬਾਰੀ ਦਿਆਲ ਸਿੰਘ ਦੀ ਕਰਾਚੀ ਵਿੱਚ … More
ਉਦਯੋਗਾਂ ‘ਤੇ ਬਿਜਲੀ ਦਰਾਂ ‘ਚ ਵਾਧਾ ਸੂਬੇ ਲਈ ਘਾਤਕ : ਵਿਜ
ਚੰਡੀਗੜ੍ਹ। ਪੰਜਾਬ ਦਾ ਵਰਤਮਾਨ ਸਨਅਤ ਪਹਿਲਾਂ ਹੀ ਅਮਨ-ਕਾਨੂੰਨ ਦੀ ਸਥਿਤੀ ਤੋਂ ਡਰੀ ਹੋਈ ਹੈ ਅਤੇ ਹੁਣ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ 60 ਪੈਸੇ ਦੇ ਵਾਧੇ ਨਾਲ ਇਸ ’ਤੇ ਮਾੜਾ ਅਸਰ ਪੈਣ ਦੀ ਸੰਭਾਵਨਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਤੇ … More
ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ ਨੂੰ ਵੱਡੇ ਪੱਧਰ ਤੇ ਮਨਾਇਆ ਜਾਵੇਗਾ
ਚੰਡੀਗੜ : ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ 5 ਮਈ 2023 ਨੂੰ ਆ ਰਹੀ ਹੈ। ਸਿੱਖ ਇਤਿਹਾਸ ਦੇ ਇਸ ਮਹਾਨ ਜਰਨੈਲ ਦੀ ਜਨਮ ਸ਼ਤਾਬਦੀ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਅਤੇ ਸ਼੍ਰੋਮਣੀ … More
ਗਲਾਸਗੋ: ਮਨਦੀਪ ਖੁਰਮੀ ਹਿੰਮਤਪੁਰਾ ਦਾ ਗੀਤ “ਮੈਂ ਪੰਜਾਬ” ਸੰਗੀਤ ਜਗਤ ਦੀ ਝੋਲੀ ਪਾਉਣ ਹਿਤ ਸਮਾਗਮ ਹੋਇਆ
ਗਲਾਸਗੋ, (ਨਿਊਜ ਡੈਸਕ) – ਗੁਰੂ ਨਾਨਕ ਸਿੱਖ ਗੁਰਦੁਆਰਾ ਗਲਾਸਗੋ ਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿੱਚ ਵਿਸ਼ੇਸ਼ ਇਕੱਤਰਤਾ ਹੋਈ ਜਿਸ ਦੌਰਾਨ ਮਨਦੀਪ ਖੁਰਮੀ ਹਿੰਮਤਪੁਰਾ ਦੇ ਗੀਤ ‘ਮੈਂ ਪੰਜਾਬ’ ਨੂੰ ਸੰਗੀਤ ਜਗਤ ਦੀ ਝੋਲੀ ਪਾਇਆ ਗਿਆ। ਪੰਜਾਬ ਦੇ ਮੌਜੂਦਾ ਕਰੂਰ ਹਾਲਾਤਾਂ … More
ਐਨਐਸਏ ਜਾ ਹੋਰ ਕੌਈ ਵੀਂ ਧਾਰਾਵਾਂ ਅੱਧੀਨ ਅਸਾਮ ਅਤੇ ਪੰਜਾਬ ਦੀਆਂ ਜੇਲ੍ਹਾਂ ਅੰਦਰ ਬੰਦ ਕੀਤੇ ਗਏ ਸਿੱਖ ਨੌਜੁਆਨਾਂ ਦੀ ਕੀਤੀ ਜਾਇ ਤਰੁੰਤ ਰਿਹਾਈ: ਪਰਵਿੰਦਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਦੀ ਚੜਦੀ ਕਲਾ ਲਈ ਸੰਘਰਸ਼ੀਲ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਨੂੰ ਭਾਰਤੀ ਫੋਰਸਾਂ ਅਤੇ ਖੁਫੀਆ ਏਜੰਸੀਆਂ ਦੇ ਘੇਰੇ ਵਿੱਚੋਂ ਵਾਹਿਗੁਰੂ ਸੱਚੇ ਪਾਤਸ਼ਾਹ ਜੀ ਦੀ ਦਇਆ ਨਾਲ ਸੁਰੱਖਿਅਤ ਕੱਢਣ ਵਾਲੇ ਉਨ੍ਹਾਂ ਦੇ ਨਜਦੀਕੀ ਸਾਥੀ ਭਾਈ … More
ਲਾਰਡ ਸਿੰਘ (ਵਿੰਬਲਡਨ) ਨੇ ਬ੍ਰਿਟਿਸ਼ ਐਮਪੀ ਨੂੰ ਪੰਜਾਬ ਵਿੱਚ ਸਿੱਖਾਂ ਦੇ ਵਿਰੁੱਧ ਹੋ ਰਹੀ ਕਾਰਵਾਈ, ਸੰਸਦ ਅੱਗੇ ਰੱਖਣ ਦੀ ਕੀਤੀ ਮੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਵਿੰਬਲਡਨ ਦੇ ਲਾਰਡ ਸਿੰਘ ਨੇ ਬ੍ਰਿਟਿਸ਼ ਐਮਪੀ ਬੌਬ ਬਲੈਕਮੈਨ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਹਾਊਸ ਆਫ਼ ਕਾਮਨਜ਼ ਸੰਯੁਕਤ ਰਾਸ਼ਟਰ ਖੁਦ ਸਾਰੇ ਲੋਕਾਂ ਦੇ ਸਵੈ-ਨਿਰਣੇ ਦੇ ਅਧਿਕਾਰ ਦਾ ਸਮਰਥਨ ਕਰਦਾ ਹੈ। ਜਿਵੇਂ … More









