Author Archives: ਕੌਮੀ ਏਕਤਾ ਨਿਊਜ਼ ਬੀਊਰੋ
ਗਲੋਬਲ ਸਿੱਖ ਕੌਂਸਲ ਵਲੋਂ ਮੂਲ ਨਾਨਕਸ਼ਾਹੀ ਕੈਲੰਡਰ ਤੇ ਕਰਵਾਇਆ ਜਾ ਰਿਹਾ ਵੈਬੀਨਾਰ ਅਤੇ ਇਸ ਮੁੱਦੇ ਤੇ ਸਿੱਖ ਕੌਮ ਨੂੰ ਇੱਕਠੇ ਹੋਣ ਦੀ ਅਪੀਲ
ਮੂਲ ਨਾਨਕਸ਼ਾਹੀ ਕੈਲੰਡਰ ਦਾ ਮਸਲਾ ਅੱਜ ਸਿੱਖ ਕੌਮ ਦਾ ਇੱਕ ਬਹੁਤ ਹੀ ਅਹਿਮ ਮੁੱਦਾ ਬਣਿਆ ਹੋਇਆ ਹੈ।ਇਸ ਤੇ ਸਿੱਖ ਕੌਮ ਵਿੱਚ ਅੱਜ ਦੁਬਿਧਾ ਪਈ ਹੋਈ ਹੈ।ਏਸੇ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹੋਇਆਂ , ਦੁਨੀਆਂ ਭਰ ਵਿੱਚ ਸਿੱਖਾਂ ਦੀ ਆਵਾਜ਼ ਗਲੋਬਲ … More
ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਵੱਲੋਂ ਸਲਾਨਾ ਸਾਹਿਤਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਿੰਨੀ ਪੰਜਾਬ ਵਜੋਂ ਜਾਣੇ ਜਾਂਦੇ ਸਾਊਥਾਲ ਵਿਖੇ ਸ਼ਿਵਚਰਨ ਸਿੰਘ ਗਿੱਲ ਮੈਮੋਰੀਅਲ ਟਰੱਸਟ ਯੂਕੇ ਵੱਲੋਂ ਸਲਾਨਾ ਸਾਹਿਤਕ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਹਰ ਸਾਲ ਪੰਜਾਬੀ ਦੇ ਉੱਘੇ ਕਵੀ, ਨਾਵਲਕਾਰ ਅਤੇ ਕਹਾਣੀਕਾਰ ਬਾਪੂ ਸ਼ਿਵਚਰਨ … More
ਵਾਹਨ ਚਾਲਕ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਆਪਣੀ ਜਾਨ ਖਤਰੇ ਵਿੱਚ ਪਾ ਰਹੇ ਹਨ
ਕੋਟਕਪੂਰਾ,(ਦੀਪਕ ਗਰਗ) – ਕੱਚੇ ਮਾਲ ਯਾਨੀ ਗੰਨੇ ਨੂੰ ਖੰਡ ਮਿੱਲ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਬਹੁਤ ਤੇਜ਼ ਹੈ। ਅਜਿਹੇ ‘ਚ ਟਰਾਲੀਆਂ ‘ਤੇ ਓਵਰਲੋਡਿੰਗ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਭਾਵੇਂ ਕਿ ਬਹੁਤੇ ਮਾਮਲਿਆਂ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਪਰ … More
ਸਿੱਖ ਏਡ ਸਕਾਟਲੈਂਡ ਵੱਲੋਂ ਸਿਕਲੀਗਰ ਵਣਜਾਰੇ ਸਿੱਖਾਂ ਦੀ ਮਦਦ ਲਈ ਵਿਸ਼ਾਲ ਫੰਡ ਰੇਜਿੰਗ ਸਮਾਗਮ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਹਿੰਦੇ ਹਨ ਕਿਸੇ ਨੂੰ ਪੈਸਾ ਦਾਨ ਦੇਣ ਦੀ ਬਜਾਏ ਉੱਤਮ ਦਾਨ ਵਿੱਦਿਆ ਦਾ ਦਾਨ ਦੇ ਦਿਉ। ਜਿਸ ਨੂੰ ਹਾਸਲ ਕਰਕੇ ਵਿੱਦਿਆ ਦਾਨ ਲੈਣ ਵਾਲਾ ਕਮਾਊ ਹੱਥ ਬਣ ਕੇ ਆਪਣੀਆਂ ਪੀੜ੍ਹੀਆਂ ਦੀ ਤਕਦੀਰ ਬਦਲ ਦੇਵੇਗਾ। ਇਸੇ … More
ਲਾਲ ਕਿਲ੍ਹੇ ’ਤੇ ਮਨਾਏ ਜਾ ਰਹੇ ਦਿੱਲੀ ਫਤਿਹ ਦਿਵਸ ਸਮਾਗਮਾਂ ਦੇ ਜਥੇਦਾਰ ਅਕਾਲ ਤਖਤ, ਸ਼੍ਰੋਮਣੀ ਕਮੇਟੀ ਤੇ ਹੋਰ ਪੰਥਕ ਸ਼ਖਸੀਅਤਾਂ ਨੂੰ ਦਿੱਲੀ ਕਮੇਟੀ ਵਲੋਂ ਦਿੱਤੇ ਗਏ ਸੱਦਾ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਨੇ 8 ਅਤੇ 9 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ … More
ਸੀਬੀਆਈ ਦੀ ਛਾਪੇਮਾਰੀ ਵਿਰੁੱਧ ਕਿਸਾਨਾਂ ਨੇ ਕੀਤਾ ਮੋਦੀ ਦੀ ਅਰਥੀ ਫੂਕ ਮੁਜ਼ਾਹਿਰਾ, ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਸ੍ਰੀ ਹਰਿੰਦਰ ਸਿੰਘ ਲੱਖੋਵਾਲ ਅਤੇ ਸ੍ਰੀ ਸਤਨਾਮ ਸਿੰਘ ਬਹਿਰੂ ਦੇ ਘਰਾਂ ਉਪਰ ਸੀ.ਬੀ.ਆਈ. ਵਲੋਂ ਕੀਤੀ ਗਈ ਛਾਪੇਮਾਰੀ ਵਿਰੁੱਧ ਅੱਜ ਜ਼ਿਲ੍ਹਾ ਹੈੱਡਕੁਆਰਟਰਾਂ ਉੱਪਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਜ਼ਾਹਰੇ ਕਰਨ ਮਗਰੋਂ … More
ਪੰਜਾਬ ਐਗਰੋ ਵੱਲੋਂ ਜ਼ਿਲ੍ਹਾ ਪੱਧਰੀ ਜੈਵਿਕ ਖੇਤੀ ਜਾਗਰੂਕਤਾ ਅਤੇ ਸਿਖ਼ਲਾਈ ਕੈਂਪ ਲਗਾਇਆ ਗਿਆ
ਬਲਾਚੌਰ, ( ਉਮੇਸ਼ ਜੋਸ਼ੀ) – ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਨੂੰ ਹੁਲਾਰਾ ਦੇਣ ਲਈ ਮੈਨੇਜਿੰਗ ਡਾਇਰੈਕਟਰ ਮਨਜੀਤ ਸਿੰਘ ਬਰਾੜ ਅਤੇ ਜਨਰਲ ਮੈਨੇਜਰ ਰਣਬੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਜਾਗਰੂਕਤਾ ਅਤੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ, … More
ਕਿਸਾਨ ਮੁੜ ਅੰਦੋਲਨ ਦੀ ਰਾਹ ਤੇ, ਦਿੱਲੀ ਦੇ ਜੰਤਰ ਮੰਤਰ ਤੇ ਕੀਤਾ ਪ੍ਰਦਰਸ਼ਨ, ਪੀਐਮ ਨੂੰ ਦਿੱਤਾ ਮੰਗਪਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਇੱਕਜੁੱਟ ਹੋ ਗਈਆਂ ਹਨ। ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ‘ਤੇ ਰੋਸ ਮੁਜਾਹਿਰਾ ਕਰਦਿਆਂ ਧਰਨਾ ਦਿੱਤਾ । ਇਸਤੋਂ ਪਹਿਲਾਂ ਸਾਰੀਆਂ ਕਿਸਾਨ ਜਥੇਬੰਦੀਆਂ ਗੁਰਦਵਾਰਾ … More
ਪੰਥਕ ਸਖਸ਼ੀਅਤ ਪ੍ਰੋ.ਬਲਜਿੰਦਰ ਸਿੰਘ ਨੂੰ ਚੀਫ ਖਾਲਸਾ ਦੀਵਾਨ ਦੀ ਮੈਂਬਰੀ ਤੋਂ ਹਟਾਉਣਾ ਬੇਹੱਦ ਮੰਦਭਾਗਾ ਤੇ ਨਿਖੇਧੀਯੋਗ ਕਾਰਾ : ਸਿੱਖ ਕੋਆਰਡੀਨੇਸ਼ਨ ਕਮੇਟੀ
ਨਿਊਯਾਰਕ – ਸਿੱਖ ਕੋਆਰਡੀਨੇਸ਼ਨ ਕਮੇਟੀ (ਯੂ ਐਸ ਏ) ਵੱਲੋਂ ਚੀਫ ਖਾਲਸਾ ਦੀਵਾਨ ਦੁਆਰਾ ਪ੍ਰੋਫੈਸਰ ਬਲਜਿੰਦਰ ਸਿੰਘ ਨੂੰ ਮੈਂਬਰੀ ਤੋਂ ਹਟਾਉਣ ਦੀ ਕਾਰਵਾਈ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਚੀਫ ਖਾਲਸਾ ਦੀਵਾਨ ਜੋ ਕਿ ਸਿੱਖ ਕੌਮ ਦੀ ਇਕ ਬਹੁਤ ਮਾਣਮੱਤੀ … More
ਜੇਕਰ ਗੋਦੀ ਮੀਡੀਆ ਹਿੰਦੂਰਾਸਟਰ ਤੇ ਹਿੰਦੂਤਵ ਦੀ ਗੱਲ ਕਰ ਸਕਦਾ ਹੈ, ਤਾਂ ਯੂ-ਟਿਊਬ ਚੈਨਲ ਸਿੱਖ ਕੌਮ ਦੇ ਹੱਕ-ਹਕੂਕਾ ਅਤੇ ਇਨਸਾਫ਼ ਦੀ ਗੱਲ ਕਿਉਂ ਨਹੀਂ ਕਰ ਸਕਦੈ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਅਨ ਵਿਧਾਨ ਦੇ ਆਰਟੀਕਲ 19 ਰਾਹੀ ਇਥੇ ਵੱਸਣ ਵਾਲੀਆ ਸਭ ਕੌਮਾਂ, ਧਰਮਾਂ, ਫਿਰਕਿਆ, ਕਬੀਲਿਆ ਅਤੇ ਸਭ ਨਿਵਾਸੀਆ ਨੂੰ ਆਪਣੇ ਨਾਲ ਹੋ ਰਹੇ ਹਕੂਮਤੀ ਵਿਤਕਰਿਆ, ਬੇਇਨਸਾਫ਼ੀਆਂ, ਜ਼ਬਰ-ਜੁਲਮ ਦੀ ਆਵਾਜ ਉਠਾਉਣ ਸੰਬੰਧੀ ਆਪਣੇ ਵਿਚਾਰ ਪ੍ਰਗਟ ਕਰਨ ਦੇ ਹੱਕ … More









