IMG-20230307-WA0024.resized

ਆਪ ਦੇ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਦਿੱਲੀ ਕੈਬਨਿਟ ‘ਚ ਮੰਤਰੀ ਨਿਯੁਕਤ ਕਰਨ ਨੂੰ ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦੇਸ਼ ਦੀ ਰਾਸ਼ਟਰਪਤੀ ਨੇ ‘ਆਪ’ ਸਰਕਾਰ ਦੇ ਸਿਹਤ ਮੰਤਰੀ ਰਹੇ ਸਤੇਂਦਰ ਜੈਨ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦੋਸ਼ਾਂ ਹੇਠ ਜੇਲ੍ਹ ਜਾਣ ਕਰਕੇ ਉਨ੍ਹਾਂ ਦੇ ਅਸਤੀਫ਼ੇ ਸਵੀਕਾਰ ਕੀਤੇ ਹਨ ਅਤੇ ਦਿੱਲੀ ਦੇ ਮੁੱਖ ਮੰਤਰੀ … More »

ਭਾਰਤ | Leave a comment
William_Engdahl_on_RT_America.resized

ਇੰਗਲੈਂਡ ਅਤੇ ਅਮਰੀਕਾ ਮੋਦੀ ਨੂੰ ਸੱਤਾ ਤੋਂ ਹਟਾਉਣ ਲਈ ਮੁਹਿੰਮ ਚਲਾ ਰਹੇ ਹਨ: ਰਿਪੋਰਟ

ਨਵੀ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੈਂਟਰ ਫਾਰ ਰਿਸਰਚ ਆਨ ਗਲੋਬਲਾਈਜ਼ੇਸ਼ਨ ਦੇ ਐੱਫ.ਵਿਲੀਅਮ ਐਂਗਡਾਹਲ ਦਾ ਦਾਅਵਾ ਹੈ ਕਿ ਬੀਤੀ ਹੋਈ ਘਟਨਾਵਾਂ ਦੀ ਲੜੀ ਦੱਸਦੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਤਾ ਤੋਂ ਹਟਾਉਣ ਲਈ ਅਮਰੀਕਾ ਅਤੇ ਯੂਕੇ ਦੁਆਰਾ ਇੱਕ ਮੁਹਿੰਮ … More »

ਭਾਰਤ | Leave a comment
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਬਾ ਬਲਰਾਜ ਕਾਲਜ ਬਲਾਚੌਰ ਵਿਖੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਸਪਤਾਹ ਤਹਿਤ ਸੈਮੀਨਾਰ ਕਰਵਾਇਆ ਗਿਆ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਬਾ ਬਲਰਾਜ ਕਾਲਜ, ਬਲਾਚੌਰ ਵਿਖੇ ਵਿਸ਼ਵ ਮਹਿਲਾ ਦਿਵਸ ਸਪਤਾਹ ਦੇ ਸਬੰਧ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ

ਬਲਾਚੌਰ, (ਉਮੇਸ਼ ਜੋਸ਼ੀ) : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਅਥਾਰਟੀ ਦੀ ਅਗਵਾਈ … More »

ਪੰਜਾਬ | Leave a comment
Fatima Shaikh & Phule.resized.resized

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਮਹਿਲਾ ਸਮਾਜ ਸੁਧਾਰਕਾਂ ਦੇ ਸੰਘਰਸ਼ ਨੂੰ ਯਾਦ ਕਰਦੇ ਹੋਏ : ਮੁਖਤਾਰ ਖਾਨ

ਸਮਾਜ ਦੇ ਵਿਕਾਸ ਅਤੇ ਉੱਨਤੀ ਵਿੱਚ ਔਰਤਾਂ ਅਤੇ ਮਰਦਾਂ ਨੇ ਬਰਾਬਰ ਦਾ ਯੋਗਦਾਨ ਪਾਇਆ ਹੈ। ਅਕਸਰ ਮਰਦਾਂ ਦੇ ਯੋਗਦਾਨ ਦੀ ਚਰਚਾ ਹੁੰਦੀ ਹੈ, ਪਰ ਔਰਤਾਂ ਵੱਲੋਂ ਕੀਤੇ ਜਾਂਦੇ ਸਮਾਜਿਕ ਕੰਮਾਂ ਦੀ ਚਰਚਾ ਨਹੀਂ ਹੁੰਦੀ। ਅੱਜ ਮਹਿਲਾ ਦਿਵਸ ਦੇ ਮੌਕੇ ‘ਤੇ … More »

ਲੇਖ | Leave a comment
Half size(28).resized

ਹਰਜੀਤ ਸਿੰਘ ਵਿਰਕ ਯੂਥ ਪ੍ਰਧਾਨ ਹਰਿਆਣਾ ‘ਤੇ ਗਊ ਰਖਸ਼ਕਾਂ ਵੱਲੋਂ ਹੋਏ ਜਾਨਲੇਵਾ ਹਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆ ਜਾਣ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੀ ਰਾਤ ਕੋਈ 11:30 ਵਜੇ ਜਦੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰਿਆਣਾ ਸਟੇਟ ਦੇ ਯੂਥ ਦੇ ਪ੍ਰਧਾਨ ਸ. ਹਰਜੀਤ ਸਿੰਘ ਵਿਰਕ ਆਪਣੇ ਤਿੰਨ ਸਾਥੀਆ ਸਮੇਤ ਰਾਜਸਥਾਨ ਵਿਖੇ ਮੁਸਲਿਮ ਪਰਿਵਾਰ ਉਤੇ ਹੋਏ ਜ਼ਬਰ-ਜੁਲਮ ਦੀ ਘਟਨਾ ਦੀ ਜਾਂਚ ਕਰਕੇ ਵਾਪਸ … More »

ਪੰਜਾਬ | Leave a comment
IMG_20230306_222239.resized

ਭਾਰਤੀ ਡਰੱਗ ਕਾਰੋਬਾਰ ‘ਤੇ ਅੰਤਰਰਾਸ਼ਟਰੀ ਸਾਜ਼ਿਸ਼ ਦੇ ਬੱਦਲ ? WHO ਦੀ ਸਵਾਲੀਆ ਭੂਮਿਕਾ

ਕੋਟਕਪੂਰਾ, (ਦੀਪਕ ਗਰਗ) – ਪਹਿਲਾਂ ਗੈਂਬੀਆ, ਫਿਰ ਉਜ਼ਬੇਕਿਸਤਾਨ ਅਤੇ ਹੁਣ ਅਮਰੀਕਾ ਵਿੱਚ – ਤਿੰਨੋਂ ਥਾਵਾਂ ‘ਤੇ ਭਾਰਤੀ ਦਵਾਈਆਂ ਦੀਆਂ ਕੰਪਨੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਇਸ ਦੇ ਨਾਲ ਹੀ ਭਾਰਤ ਗਲੋਬਲ ਫਾਰਮਾਸਿਊਟੀਕਲ ਕਾਰੋਬਾਰ ਵਿਚ ਅਮਰੀਕਾ ਅਤੇ ਚੀਨ ਵਰਗੇ ਦੇਸ਼ਾਂ ਨਾਲ … More »

ਭਾਰਤ | Leave a comment
IMG_20230306_231650.resized

ਦਿੱਲੀ ਤੋਂ ਨਿਕਲਣ ਵਾਲੇ ਫ਼ਤਿਹ ਮਾਰਚ ਦੀਆਂ ਤਿਆਰੀਆਂ ਸੰਬੰਧੀ ਹੋਈ ਅਹਿਮ ਮੀਟਿੰਗ

ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਸ. ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮਦਿਵਸ ਨੂੰ ਸਮਰਪਿਤ ਹੋ ਕੇ ਦਿੱਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤਕ ਫ਼ਤਿਹ ਮਾਰਚ ਕੱਢਣ ਦਾ ਫ਼ੈਸਲਾ … More »

ਪੰਜਾਬ | Leave a comment
IMG-20230306-WA0020.resized

ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰ ਰਹੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਕੌਮੀ ਇਨਸਾਫ਼ ਮੋਰਚੇ ਦਾ ਦਿੱਤਾ ਜਾਇ ਡਟ ਕੇ ਸਾਥ: ਜਲਾਵਤਨੀ ਸਿੱਖ ਆਗੂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਜਿਹੜਾ ਵੀ ਵਿਅਕਤੀ ਸਿੱਖਾਂ ਦੇ ਹੱਕਾਂ ਦੀ ਗੱਲ ਕਰਦਾ ਹੈ ਜਾਂ ਕਰੇਗਾ, ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੀ ਗੱਲ ਕਰੇਗਾ, ਉਹ ਹਿੰਦੁਸਤਾਨੀ ਹਕੂਮਤ ਅਤੇ ਉਸ ਦੇ ਪਾਲਤੂ ਮੀਡੀਆ ਦੀਆਂ ਅੱਖਾਂ ਵਿੱਚ ਜ਼ਰੂਰ … More »

ਪੰਜਾਬ | Leave a comment
IMG-20230306-WA0030.resized

ਤਖ਼ਤ ਪਟਨਾ ਸਾਹਿਬ ਕਮੇਟੀ ਨੇ ਬਿਹਾਰ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਦੀ ਸਥਾਪਨਾ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਬਿਹਾਰ ਦੇ ਰਾਜਪਾਲ ਰਾਜਿੰਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਤਖ਼ਤ … More »

ਭਾਰਤ | Leave a comment
20230306_071842.resized

ਬ੍ਰਿਟੇਨ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੂੰ ਮਿਲੀ ਧਮਕੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਬ੍ਰਿਟੇਨ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਫੋਨ ਤੇ ਗੱਲਬਾਤ ਕਰਦਿਆਂ ਕਿਹਾ ਕਿ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਸੁਰੱਖਿਆ ਵਧਾਉਣ ਲਈ ਮਜ਼ਬੂਰ ਹੋਣਾ ਪਿਆ ਹੈ । ਜਿਕਰਯੋਗ ਹੈ … More »

ਅੰਤਰਰਾਸ਼ਟਰੀ | Leave a comment