foto.resized

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਤ–ਭਾਸ਼ਾ ਦਿਵਸ ਮੌਕੇ ਮੁਕਾਬਲੇ

ਪਟਿਆਲਾ – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ‘ਤੇ ਵਖ–ਵਖ ਵਿਭਾਗਾਂ ਦੇ ਵਿਦਿਆਰਥੀਆਂ ਦੇ ਦੋ–ਰੋਜ਼ਾ ਲਿਖਤੀ ਸਾਧਾਰਨ ਗਿਆਨ ਪਰਖ (ਕੁਇਜ਼), ਨਿਬੰਧ–ਲੇਖਨ, ਸੁੰਦਰ ਲਿਖਾਈ, ਲੋਕਗੀਤ, ਕਵਿਤਾ–ਉਚਾਰਨ ਅਤੇ ਚਿੱਤਰਕਲਾ/ਪੋਸਟਰ ਬਣਾਉਣ ਦੇ ਮੁਕਾਬਲੇ … More »

ਪੰਜਾਬ | Leave a comment
1676611842G20.resized

ਜੰਮੂ-ਕਸ਼ਮੀਰ ‘ਚ ਪਹਿਲੀ ਵਾਰ ਹੋਵੇਗਾ ਅੰਤਰਰਾਸ਼ਟਰੀ ਸਿਖਰ ਸੰਮੇਲਨ, ਜੀ-20 ਬੈਠਕ ਨੇ ਰਚਿਆ ਇਤਿਹਾਸ

ਕੋਟਕਪੂਰਾ, (ਦੀਪਕ ਗਰਗ) – ਭਾਰਤ ਦੀ ਜੀ-20 ਪ੍ਰਧਾਨਗੀ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੈ ਅਤੇ ਜਦੋਂ ਇਸ ਦਾ ਸਿਖਰ ਸੰਮੇਲਨ ਜੰਮੂ-ਕਸ਼ਮੀਰ ਵਿੱਚ ਹੋਵੇਗਾ ਤਾਂ ਇਹ ਇੱਕ ਨਵਾਂ ਇਤਿਹਾਸ ਬਣ ਜਾਵੇਗਾ। ਦਰਅਸਲ, ਇਹ ਪਹਿਲੀ ਵਾਰ ਹੋਵੇਗਾ ਜਦੋਂ ਜੰਮੂ-ਕਸ਼ਮੀਰ ਵਿੱਚ ਅੰਤਰਰਾਸ਼ਟਰੀ … More »

ਭਾਰਤ | Leave a comment
 

ਗੁਰਮੁਖੀ ਦੀ ਉਤਪਤੀ ਤੇ ਵਿਕਾਸ : ਗੁਰਮੁਖੀ ਟਕਸਾਲ

ਗੁਰਮੁਖੀ ਸ਼ਬਦ ਦਾ ਭਾਖਾਈ ਮੂਲਕ ਅਰਥ ਹੈ ‘ਗੁਰੂ ਦੇ ਮੁਖ ਵਿਚੋਂ ਨਿਕਲੀ ਹੋਈ; ਅਤੇ ਲਿਪੀਮੂਲਕ ਅਰਥ ਹੈ ‘ਜੋ ਗੁਰੂ ਨੇ ਬਣਾਈ।’ ਗੁਰਮੁਖੀ ਦਾ ਨਿਰਮਾਣ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਨੇ, ਭਾਈ ਲਹਣੇ ਦੇ ਰੂਪ ਵਿਚ, ਕਰਤਾਰਪੁਰ ਵਿਖੇ ਸਤਿਗੁਰੁ ਸਚੇ … More »

ਲੇਖ | Leave a comment
 

ਬੇਕਾਬੂ ਕਾਨੂੰਨ ਵਿਵਸਥਾ ‘ਚ ਕਾਹਦਾ ‘ਨਿਵੇਸ਼ ਸੰਮੇਲਨ’ : ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਦੀ ਬੇਕਾਬੂ ਹੋ ਰਹੀ ਅਮਨ ਕਾਨੂੰਨ ਦੀ ਸਥਿਤੀ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਸਨਅਤੀ ਨਿਵੇਸ਼ ਵਧਾਉਣ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ ਮਾਤ ਭਾਸ਼ਾ ਮੇਲਾ

ਲੁਧਿਆਣਾ :- ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਪੰਜਾਬੀ ਮਾਤ ਭਾਸ਼ਾ ਮੇਲਾ 21 ਫ਼ਰਵਰੀ, 2023, ਦਿਨ ਮੰਗਲਵਾਰ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖ ਕਰਵਾਇਆ ਜਾ ਰਿਹਾ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. … More »

ਪੰਜਾਬ | Leave a comment
4_1676788581.resized

ਭਤੀਜੇ ਦੇ ਵਿਆਹ ‘ਚ ਬਾਰਾਤ ‘ਤੇ ਕੀਤੀ 500 ਦੇ ਨੋਟਾਂ ਦੀ ਬਰਸਾਤ, ਲੁੱਟਣ ਲਈ ਹੋਇਆ ਮੁਕਾਬਲਾ

ਮਹਿਸਾਣਾ, (ਦੀਪਕ ਗਰਗ) :- ਗੁਜਰਾਤ ਦਾ ਮਹਿਸਾਣਾ ਜ਼ਿਲ੍ਹਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇੱਥੋਂ ਦੇ ਇੱਕ ਸਾਬਕਾ ਸਰਪੰਚ ਨੇ ਆਪਣੇ ਭਤੀਜੇ ਦੇ ਵਿਆਹ ਵਿੱਚ ਨੋਟਾਂ ਦੀ ਵਰਖਾ ਕੀਤੀ ਹੈ। ਸਰਪੰਚ ਵੱਲੋਂ ਆਪਣੇ ਭਤੀਜੇ ਦਾ ਵਿਆਹ ਮਨਾਉਣ ਲਈ 100 ਅਤੇ … More »

ਭਾਰਤ | Leave a comment
images (19)(2).resized

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੋਲਕ ਅੰਦਰਲੀ ਮਾਇਆ ਦੀ ਗਿਣਤੀ ਕਰਣ ਦੀ ਆਨਲਾਈਨ ਸੇਵਾ ਹੋਈ ਸ਼ੁਰੂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੇ ਕੰਮਕਾਜ ਵਿਚ ਹੋਰ ਪਾਰਦਰਸ਼ਤਾ ਲਿਆਉਂਦਿਆਂ ਇਤਿਹਾਸਕ ਗੁਰੂ ਘਰਾਂ ਵਿਚ ਗੋਲਕ ਦੀ ਮਾਇਆ … More »

ਭਾਰਤ | Leave a comment
Kirtan Samagam Gurudwara Baba Budha Ji & 7 Block Subhash Nagar_Photo.resized

ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਭਾਸ਼ ਨਗਰ ਦੇ ਗੁਰਦੁਆਰਿਆਂ ‘ਚ ਸਜਾਏ ਗਏ ਦੀਵਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੱਤਵੀਂ ਪਾਤਸ਼ਾਹੀ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਪ੍ਰੀਤ ਸਿੰਘ ਕੋਛੜ … More »

ਭਾਰਤ | Leave a comment
Photo(1).resized

ਪੁਸਤਕ ਮੇਲੇ ਵਿੱਚ ਅਦਬਨਾਮਾ : ਖਾਲਸਾ ਕਾਲਜ ਅੰਮ੍ਰਿਤਸਰ ਲੋਕ ਅਰਪਣ

ਅੰਮ੍ਰਿਤਸਰ :- ਖਾਲਸਾ ਕਾਲਜ ਅੰਮ੍ਰਿਤਸਰ ਦੇ ਖੁੱਲ੍ਹੇ ਵਿਹੜੇ ਵਿੱਚ ਮਨਾਏ ਜਾ ਰਹੇ ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ 2023 ਵਿੱਚ ਡਾ. ਜਸਬੀਰ ਸਿੰਘ ਸਰਨਾ ਤੇ ਡਾ. ਚਰਨਜੀਤ ਸਿੰਘ ਗੁਮਟਾਲਾ ਦੁਆਰਾ ਸੰਪਾਦਿਤ ਤੇ ਆਜ਼ਾਦ ਬੁਕ ਡੀਪੂ, ਹਾਲ ਬਜ਼ਾਰ, ਅੰਮ੍ਰਿਤਸਰ ਦੁਆਰਾ ਪ੍ਰਕਾਸ਼ਿਤ … More »

ਪੰਜਾਬ | Leave a comment
GridArt_20230217_120404954.resized

ਰਿਸ਼ਵਤਕਾਂਡ ਤੋਂ ਬਾਅਦ ਵਿਰੋਧੀ ਦਲਾਂ ਦੇ ਨਿਸ਼ਾਨੇ ਤੇ ਆਪ ਸਰਕਾਰ

ਚੰਡੀਗੜ੍ਹ, (ਦੀਪਕ ਗਰਗ) – ਪੰਜਾਬ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰੇਸ਼ਮ ਗਰਗ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ ਹੈ। ਜਿੱਥੇ ਅਕਾਲੀ ਦਲ ਨੇ ‘ਆਪ’ ਨੂੰ ਬੇਈਮਾਨ … More »

ਪੰਜਾਬ | Leave a comment