Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸੀਨਅਰ ਸਿਟੀਜ਼ਨਜ਼ ਨੂੰ ਗੁਲਾਬ ਦੇ ਫੁੱਲ ਦੇ ਕੇ ਸੀਨੀਅਰ ਸਿਟੀਜਨ ਦਿਵਸ ਮਨਾਇਆ
ਪਟਿਆਲਾ : ਸੀਨੀਅਰ ਸਿਟੀਜ਼ਨਜ਼ ਨੂੰ ਰੋਜ਼ਾਨਾ ਜੀਵਨ ਵਿੱਚ ਆਪਣੀ ਸਿਹਤ ਦਾ ਚੈਕ ਅਪ ਲਗਾਤਾਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਵਾ ਆਧੁਨਿਕ ਯੁਗ ਅਨੁਸਾਰ ਆਪਣੇ ਆਪ ਨੂੰ ਪਰਿਵਾਰਾਂ ਵਿੱਚ ਅਡਜਸਟ ਕਰਨਾ ਚਾਹੀਦਾ ਹੈ, ਕਿਉਂਕਿ ਗਿਆਨ ਵਿਗਿਆਨ ਦੀ ਤਰੱਕੀ ਨਾਲ ਸਮੁੱਚੀ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ – ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਆਦਰ-ਸਤਿਕਾਰ, ਸ਼ਰਧਾ ਅਤੇ ਚੜ੍ਹਦੀ ਕਲਾ ਦੇ … More
*ਹੜ੍ਹ ਪ੍ਰਭਾਵਿਤ ਲੋਕਾਂ ਦੇ ਜ਼ਖਮ ਖਾਲੀ ਐਲਾਨਾਂ ਨਾਲ ਨਹੀਂ ਭਰ ਸਕਦੇ: ਰਾਣਾ ਗੁਰਜੀਤ ਸਿੰਘ*
ਸੁਲਤਾਨਪੁਰ ਲੋਧੀ – ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਅੱਜ ਪਿੰਡ ਖਿਜਰਪੁਰ (ਸੁਲਤਾਨਪੁਰ ਲੋਧੀ) ਪਹੁੰਚੇ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਾਂਝਾ ਕੀਤਾ। ਇਸ ਮੌਕੇ ਉਹਨਾਂ ਨੇ ਬੰਨ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਤੋਂ … More
ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਦੂਸਰੇ ਦਿਨ ਗੁਰਦੁਆਰਾ ਸਿੰਘ ਸਭਾ … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, … More
ਨਹੀਂ ਰਹੇ ਪੰਜਾਬੀ ਦੇ ਪ੍ਰਸਿੱਧ ਅਦਾਕਾਰ ਅਤੇ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ
ਮੋਹਾਲੀ – ਪੰਜਾਬੀ ਦੇ ਮੰਨੇ-ਪ੍ਰਮੰਨੇ ਅਦਾਕਾਰ ਅਤੇ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਨੂੰ ਬੁੱਧਵਾਰ ਸ਼ਾਮ ਨੂੰ ਬਰੇਨ ਸਟਰੋਕ ਆਇਆ ਸੀ। ਜਿਸ ਕਰਕੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਸ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ। ਵੀਰਵਾਰ ਨੂੰ ਸਵੇਰੇ ਚਾਰ ਵਜੇ ਉਨ੍ਹਾਂ ਨੇ ਆਖਰੀ … More
ਭਗਵੰਤ ਮਾਨ ਸਰਕਾਰ ਕੇਂਦਰ ਦੀਆਂ ਭਲਾਈ ਸਕੀਮਾਂ ਤੋਂ ਵਾਂਝੇ ਰੱਖ ਕੇ ਪੰਜਾਬ ਦੇ ਲੋਕਾਂ ਨਾਲ ਦੁਸ਼ਮਣੀ ਕਮਾ ਰਹੀ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ “ਪੰਜਾਬ ਵਿਚ ਕੇਂਦਰੀ ਸਕੀਮਾਂ ਦੇ ਪ੍ਰਚਾਰ ਪ੍ਰਸਾਰ ਨੂੰ ਬਲ ਪੂਰਵਕ ਬੰਦ ਕਰਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪੰਜਾਬ ਦੇ ਸਭ ਤੋਂ ਵੱਡੇ ਦੁਸ਼ਮਣ ਬਣ ਗਏ ਹਨ। ਉਨ੍ਹਾਂ … More
ਡਾ. ਰਣਬੀਰ ਸਿੰਘ ਨੂੰ ਡੇਸਪ੍ਰਿੰਗ ਥਿਓਲੌਜੀਕਲ ਯੂਨੀਵਰਸਿਟੀ, ਅਮਰੀਕਾ ਨੇ ’ਡਾਕਟਰੇਟ’ ਦੀ ਉਪਾਧੀ ਨਾਲ ਨਿਵਾਜਿਆ
ਅੰਮ੍ਰਿਤਸਰ – ਅੱਖਾਂ ਦੇ ਮਾਹਿਰ ਅਤੇ ਸਮਾਜਿਕ – ਰਾਜਨੀਤਿਕ ਚਿੰਤਕ ਡਾ. ਰਣਬੀਰ ਸਿੰਘ ਨੂੰ ਹੈਦਰਾਬਾਦ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਡੇਸਪ੍ਰਿੰਗ ਥਿਓਲੌਜੀਕਲ ਯੂਨੀਵਰਸਿਟੀ, ਟੈਕਸਾਸ, ਅਮਰੀਕਾ ਨੇ ਸਿੱਖਿਆ ਅਤੇ ਸਮਾਜਿਕ ਸੇਵਾ ਵਿੱਚ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਲਈ ਓਨਾਰੇਰੀ ਡਾਕਟਰੇਟ (ਪੀ.ਐਚ.ਡੀ.) … More
ਗੁਰਦੁਆਰਾ ਧੋਬੜੀ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ ਤੋਂ ਇਤਿਹਾਸਕ ਸ਼ਹੀਦੀ ਨਗਰ ਕੀਰਤਨ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ … More
ਵੁਲਵਰਹੈਂਪਟਨ ਵਿਖੇ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਹਮਲੇ ਦੀ ਵਿਸ਼ਵ ਭਰ ਵਿੱਚ ਹੋ ਰਹੀ ਹੈ ਨਿੰਦਿਆ
ਲੰਡਨ/ ਵੁਲਵਰਹੈਂਪਟਨ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਦੇ ਸ਼ਹਿਰ ਵੁਲਵਰਹੈਂਪਟਨ ‘ਚ ਦੋ ਬਜ਼ੁਰਗ ਸਿੱਖਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਘਟਨਾ ਲੰਘੇ ਸ਼ੁੱਕਰਵਾਰ ਨੂੰ ਵਾਪਰੀ ਤੇ ਵੁਲਵਰਹੈਂਪਟਨ ਰੇਲਵੇ ਸਟੇਸ਼ਨ ਦੀ ਦੱਸੀ ਜਾ ਰਹੀ ਹੈ। ਘਟਨਾ … More










