19-8-2025.resized

ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਨਾਲ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਪੰਜਾਬੀ ਭਾਸ਼ਾ ਦੇ ਮਸਲਿਆਂ ਸਬੰਧੀ ਹੋਈ ਮੀਟਿੰਗ

ਲੁਧਿਆਣਾ : ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਜੀ ਨਾਲ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ/ ਪ੍ਰਤੀਨਿਧਾਂ ਨੇ ਪੰਜਾਬੀ ਭਾਸ਼ਾਂ ਦੀ ਰੱਖਿਆ ਵਿਕਾਸ ਅਤੇ ਵਿਸਤਾਰ ਸੰਬੰਧੀ ਮੀਟਿੰਗ ਕੀਤੀ।ਯਾਦ ਰਹੇ ਕਿ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਪਿੱਛਲੇ ਸਮੇਂ ਵਿੱਚ ਮੁੱਖ ਮੰਤਰੀ … More »

ਪੰਜਾਬ | Leave a comment
Delhi_fort.resized

ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ’ਤੇ ਹੋ ਰਹੇ ਸਮਾਗਮ ਵਿੱਚ ਵਿਸ਼ੇਸ਼ ਸੱਦੇ ’ਤੇ ਗਏ ਨਾਭਾ ਨੇੜਲੇ ਪਿੰਡ ਦੇ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਸ. ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ … More »

ਪੰਜਾਬ | Leave a comment
IMG-20250816-WA0004.resized

ਭਾਈ ਹਰਦੀਪ ਸਿੰਘ ਨਿੱਝਰ ਦੇ ਕਾਤਲਾਂ ਨੂੰ ਕੈਨੇਡੀਅਨ ਅਦਾਲਤ ‘ਚ ਨਹੀਂ ਕੀਤਾ ਗਿਆ ਪੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਲਈ ਸ਼ਹੀਦੀ ਪਾਉਣ ਵਾਲੇ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਪ੍ਰਧਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਜਿੰਨਾਂ ਨੂੰ ਗੁਰੂ ਘਰ ਦੀ ਹਦੂਦ ਦੇ ਅੰਦਰ ਗੋਲੀਆਂ ਮਾਰਕੇ ਸ਼ਹੀਦ ਕੀਤਾ ਗਿਆ ਸੀ ਉਹਨਾਂ ਦੇ … More »

ਅੰਤਰਰਾਸ਼ਟਰੀ | Leave a comment
Screenshot_2025-05-24_13-24-33.resized

ਮੁਨੀਸ਼ ਸਿਸੋਦੀਆ ਦਾ ਬਿਆਨ ਪੰਜਾਬ ਦੇ ਇਤਿਹਾਸਕ ਤੇ ਸੱਭਿਆਚਾਰਕ ਖਾਸੇ ਨੂੰ ਪਲੀਤ ਕਰਨ ਵਾਲਾ- ਐਡਵੋਕੇਟ ਧਾਮੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੇ ਆਗੂ ਮੁਨੀਸ਼ ਸਿਸੋਦੀਆ ਵੱਲੋਂ ਪੰਜਾਬ ਅੰਦਰ 2027 ਦੀਆਂ ਚੋਣਾਂ ਜਿੱਤਣ ਲਈ ਜ਼ਬਰਦਸਤੀ, ਪੈਸੇ, ਗੁੰਡਾਗਰਦੀ, ਝੂਠ, ਫਰੇਬ ਆਦਿ ਦਾ ਸਹਾਰਾ ਲੈਣ ਲਈ ਵਰਕਰਾਂ ਨੂੰ … More »

ਪੰਜਾਬ | Leave a comment
Simranjit-Singh-Mann.resized

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਵੱਲੋ 14 ਅਗਸਤ ਨੂੰ ਕੀਤੇ ਗਏ ਰੋਸ ਮੁਜਾਹਰਿਆ ਨੇ ਕੌਮਾਂਤਰੀ ਪੱਧਰ ਤੇ ਸਹੀ ਸੰਦੇਸ਼ ਦਿੱਤਾ : ਮਾਨ

ਫ਼ਤਹਿਗੜ੍ਹ ਸਾਹਿਬ -  “ਅਸੀ ਜੋ 14 ਅਗਸਤ ਨੂੰ ਪੰਜਾਬ ਦੇ 3 ਜਿ਼ਲ੍ਹਿਆ ਫਿਰੋਜ਼ਪੁਰ, ਪਟਿਆਲਾ ਤੇ ਜਲੰਧਰ ਵਿਖੇ ਸਾਂਝੇ ਤੌਰ ਤੇ ਇੰਡੀਆ ਦੀ ਆਜ਼ਾਦੀ ਦੇ ਦਿਹਾੜੇ ਦੇ ਵਿਰੋਧ ਵੱਜੋ ਰੋਸ ਜਾਹਰ ਕਰਦੇ ਹੋਏ ਕਾਲੇ ਬਿੱਲੇ ਅਤੇ ਕਾਲੇ ਝੰਡੇ ਲਗਾਕੇ ਇਸ ਦਿਨ … More »

ਪੰਜਾਬ | Leave a comment
Screenshot_20250816_192027.resized

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿੱਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾ ਕਰੋ: ਕਾਲਕਾ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਮੰਗ ਕੀਤੀ ਕਿ ਬੰਦੀ ਸਿੱਖਾਂ ਨੂੰ, ਜੋ ਪਿਛਲੇ 30-35 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ … More »

ਭਾਰਤ | Leave a comment
FB_IMG_1755340410555.resized

ਕਾਂਗਰਸ ਪਾਰਟੀ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਹਰ ਮੰਚ ‘ਤੇ ਆਵਾਜ਼ ਬੁਲੰਦ ਕਰਦੀ ਰਹੇਗੀ: ਰਾਣਾ ਗੁਰਜੀਤ ਸਿੰਘ

ਕਪੂਰਥਲਾ – ਕਾਂਗਰਸ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਰਾਣਾ ਗੁਰਜੀਤ ਸਿੰਘ ਨੇ 79ਵੇਂ ਸਵਤੰਤਰਤਾ ਦਿਵਸ ਦੇ ਮੌਕੇ ਕੌਮੀ ਝੰਡਾ ਲਹਿਰਾ ਕੇ ਰਾਸ਼ਟਰੀ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾਇਆ। ਇਸ ਮੌਕੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ … More »

ਪੰਜਾਬ | Leave a comment
Screenshot_2025-08-16_00-54-29.resized

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਰਵਾਨਾ

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ … More »

ਪੰਜਾਬ | Leave a comment
IMG-20250814-WA0026(1).resized

ਏ ਆਈ ਦੀ ਧਾਰਮਿਕ ਦੁਰਵਰਤੋਂ ਕਰਣ ਤੇ ਰੋਕ ਲਗਾਉਣ ਦਾ ਬਣਾਇਆ ਜਾਵੇ ਸਖਤ ਕਾਨੂੰਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੋਸ਼ਲ ਮੀਡੀਆ ਰਾਹੀਂ ਸ਼ਰਾਰਤੀ ਅਨਸਰਾਂ ਵਲੋਂ ਬਣਾਈ ਗਈ ਇਕ ਹਿਰਦੇਵਿਦੇਰਕ ਵੀਡੀਓ ਦੇਖਣ ਨੂੰ ਮਿਲ ਰਹੀ ਹੈ ਜਿਸ ਵਿਚ ਏ ਆਈ ਦੀ ਵਰਤੋਂ ਕਰਦਿਆਂ ਸ੍ਰੀ ਦਰਬਾਰ ਸਾਹਿਬ ਨੂੰ ਬਾੜ ਗ੍ਰਸਤ ਦਿਖਾਂਦਿਆਂ ਦੋ ਹਿੱਸਿਆ ਵਿਚ ਦੋਫਾੜ ਹੋ … More »

ਭਾਰਤ | Leave a comment
Half size(33).resized

ਲੈਂਡ ਪੂਲਿੰਗ ਦੀ ਪਾਲਸੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਵਸਾਉਣ ਦੀ ਮੰਦਭਾਵਨਾ ਸੀ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਪੰਜਾਬ ਸਰਕਾਰ ਨੇ ਪੰਜਾਬੀਆਂ ਤੇ ਸਿੱਖ ਕੌਮ ਦੀਆਂ ਭਾਵਨਾਵਾ ਦੇ ਵਿਰੁੱਧ ਜਾ ਕੇ ਆਮ ਕਿਸਾਨਾਂ, ਜਿੰਮੀਦਾਰਾਂ ਦੀਆਂ ਜਮੀਨਾਂ ਜ਼ਬਰੀ ਸਰਕਾਰੀ ਕਬਜੇ ਵਿਚ ਕਰਨ ਜਾਂ ਖਰੀਦਣ ਦੀ ਨੀਤੀ ਬਣਾਈ ਸੀ, ਉਸ ਯੋਜਨਾ ਵਿਚ ਪੰਜਾਬ ਸਰਕਾਰ ਦੀ ਆਮ … More »

Uncategorized | Leave a comment