Author Archives: ਕੌਮੀ ਏਕਤਾ ਨਿਊਜ਼ ਬੀਊਰੋ
ਕਿਸਾਨਾਂ ਨੇ ਆਪਣੀ ਮੰਗਾ ਨੂੰ ਲੈ ਕੇ ਦਿੱਲੀ ਅੰਦਰ ਕੀਤੀ “ਗਰਜਨਾ ਰੈਲੀ”
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਕਿਸਾਨ ਸੰਘ ਦੇ ਸੱਦੇ ਤੇ ਕਿਸਾਨ ਅਜ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ‘ਕਿਸਾਨ ਗਰਜਨਾ ਰੈਲੀ’ ਕਰ ਰਹੇ ਹਨ । ਬੀਕੇਐਸ ਕਿਸਾਨਾਂ ਨਾਲ ਸਬੰਧਤ ਆਪਣੀਆਂ ਕੁਝ ਮੰਗਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ … More
ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਰਜਿਸਟਰਾਰ ਵੱਲੋਂ ਫਰੰਟ ਨੂੰ ਸ਼ੁਭਕਾਮਨਾਵਾਂ
ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਡੈਮੋਕਰੇਟਿਕ ਫਰੰਟ ਦੀ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੀਆਂ ਚੋਣਾਂ ਵਿੱਚ ਸਕੱਤਰ ਅਤੇ ਖਜ਼ਾਨਚੀ ਦੇ ਵਕਾਰੀ ਅਹੁਦਿਆਂ ਸਮੇਂਤ 11 ਉਮੀਦਵਾਰਾਂ ਵਿੱਚੋਂ 6 ਉਮੀਦਵਾਰਾਂ ਦੇ ਜਿੱਤਣ ਦੀ ਖੁਸ਼ੀ ਵਿੱਚ ਯੂਨੀਵਰਸਿਟੀ ਕੈੰਪਸ ਧੰਨਵਾਦੀ ਦੌਰਾ ਕੱਢਿਆ ਗਿਆ ਅਤੇ … More
ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਪ੍ਰਤੀਯੋਗਤਾ ‘ਚ ਅਮਰੀਕਾ ਦੇ ਈਸਟ ਕੋਸਟ ਦੀਆਂ 5 ਸਟੇਟਾਂ ਤੋਂ ਬੱਚਿਆਂ ਨੇ ਭਾਗ ਲਿਆ
ਨਿਊਯਾਰਕ : ਵਿਦੇਸ਼ਾਂ ਵਿਚ ਸਿੱਖ ਕੌਮ ਦੀ ਅਗਲੀ ਪੀੜ੍ਹੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੇ ਵਿਰਸੇ ਨਾਲ ਜੋੜਣ ਲਈ ਵਰਲਡ ਸਿੱਖ ਪਾਰਲੀਮੈਂਟ ਦੀਆਂ ਵਿਦਿਅਕ, ਧਾਰਮਿਕ ਕੌਂਸਲਾਂ ਵਲੋਂ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ ਵੱਖ ਵੱਖ ਪ੍ਰੋਗਰਾਮ ਉਲੀਕੇ ਜਾਂਦੇ ਹਨ। ਪਿਛਲੇ ਸਾਲ 2021 … More
ਗੁਰੂ ਗੋਬਿੰਦ ਸਿੰਘ ਵਰਗਾ ਨਾ ਦੁਨੀਆਂ ’ਤੇ ਕੋਈ ਹੋਇਆ, ਨਾ ਹੋਵੇਗਾ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਦੀਆਂ 11 ਸਿੰਘ ਸਭਾਵਾਂ ਵੱਲੋਂ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੁੰ ਸਮਰਪਿਤ ਪ੍ਰਭਾਤ ਫੇਰੀਆਂ ਬੀ ਬਲਾਕ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ … More
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੌਮੀ ਦਸਤਾਰਬੰਦੀ ਸਮਾਗਮ ਦੌਰਾਨ 1300 ਬੱਚਿਆਂ ਨੂੰ ਸਜਾਈਆਂ ਦਸਤਾਰਾਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸਿੱਖ ਨੌਜਵਾਨੀ ਅੰਦਰ ਦਸਤਾਰ ਦੀ ਮਹਾਨਤਾ ਉਜਾਗਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੌਮੀ ਦਸਤਾਰਬੰਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਜੱਥੇਬੰਦੀਆਂ … More
ਭਾਰਤ ਦੀ ਸਰਗਮ ਕੌਸ਼ਲ ਬਣੀ ਮਿਸਿਜ਼ ਵਰਲਡ, 21 ਸਾਲਾਂ ਬਾਅਦ ਦੇਸ਼ ਨੂੰ ਮਿਲਿਆ ਮਿਸਿਜ਼ ਵਰਲਡ 2022 ਖਿਤਾਬ
ਕੋਟਕਪੂਰਾ,(ਦੀਪਕ ਗਰਗ) ਭਾਰਤ ਦੀ ਸਰਗਮ ਕੌਸ਼ਲ ਨੇ ਮਿਸਿਜ਼ ਵਰਲਡ 2022 ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਨੂੰ ਇਹ ਖਿਤਾਬ 21 ਸਾਲ ਬਾਅਦ ਮਿਲਿਆ ਹੈ। ਇਹ ਖਿਤਾਬ 21 ਸਾਲ ਪਹਿਲਾਂ ਅਦਿਤੀ ਗੋਵਿਤਰੀਕਰ ਨੇ ਜਿੱਤਿਆ ਸੀ। ਸਰਗਮ ਕੌਸ਼ਲ ਨੂੰ ਮਿਸਿਜ਼ 2022 ਦਾ … More
‘ਲਾਦਿਨ ਤਾਂ ਮਰ ਗਿਆ, ਪਰ ਗੁਜਰਾਤ ਦਾ ਕਸਾਈ ਅਜੇ ਜਿਊਂਦਾ ਹੈ’ – ਬਿਲਾਵਲ ਭੁੱਟੋ
ਇਸਲਾਮਾਬਾਦ – ਪਾਕਿਸਤਾਨ ਦੇ ਵਿਦੇਸ਼ਮੰਤਰੀ ਬਿਲਾਵਲ ਭੁੱਟੋ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਮੋਦੀ ਤੇ ਤਿੱਖੇ ਵਾਰ ਕੀਤੇ। ਬਿਲਾਵਲ ਦੇ ਬਿਆਨ ਤੋਂ ਬਾਅਦ ਭਾਰਤ ਵਿੱਚ ਉਨ੍ਹਾਂ ਦੇ ਖਿਲਾਫ਼ ਬਹੁਤ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਬਿਲਾਵਲ ਨੇ ਯੂਐਨਐਸਸੀ ਦੀ ਬੈਠਕ ਦੇ … More
ਇੰਡੀਆ ਦੇ ਹੁਕਮਰਾਨਾਂ ਵੱਲੋਂ ਸੁਰੱਖਿਆ ਮੁੱਦੇ ਉਤੇ ਪਾਰਲੀਮੈਂਟ ਵਿਚ ਵਿਚਾਰ ਕਰਨ ਉਤੇ ਪਾਬੰਦੀ ਲਗਾਉਣਾ ‘ਜਮਹੂਰੀਅਤ’ ਦਾ ਕਤਲ : ਮਾਨ
ਫ਼ਤਹਿਗੜ੍ਹ ਸਾਹਿਬ – “ਇਥੋ ਦੇ ਨਿਵਾਸੀਆ ਵੱਲੋ ਜੋ ਆਪਣੇ ਵੋਟ ਹੱਕ ਦੀ ਵਰਤੋ ਕਰਦੇ ਹੋਏ ਪਾਰਲੀਮੈਟ ਵਿਚ ਆਪਣੇ ਨੁਮਾਇੰਦੇ ਚੁਣਕੇ ਐਮ.ਪੀ. ਭੇਜੇ ਹੋਏ ਹਨ, ਉਨ੍ਹਾਂ ਦੀ ਜਿੰਮੇਵਾਰੀ ਕਿਸੇ ਵੀ ਆਉਣ ਵਾਲੇ ਦਰਪੇਸ਼ ਮਸਲੇ, ਮੁਲਕੀ ਸੁਰੱਖਿਆ ਅਤੇ ਆਪਣੇ ਨਿਵਾਸੀਆ ਦੇ ਜੀਵਨ … More
ਯੂਥ ਆਗੂ ਮਨਦੀਪ ਸਿੰਘ ਨੂੰ ਵਿਦਿਆਰਥੀ ਵਿੰਗ ਦੀ ਐਸਓਆਈ ਦਿੱਲੀ ਇਕਾਈ ਦਾ ਬਣਾਇਆ ਗਿਆ ਪ੍ਰਧਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਦੀ ਦਿੱਲੀ ਇਕਾਈ ਨੇ ਵਿਦਿਆਰਥੀ ਵਿੰਗ ਐਸ.ਓ.ਆਈ. ਦੀ ਟੀਮ ਦਾ ਐਲਾਨ ਕੀਤਾ ਹੈ। ਪ੍ਰਧਾਨ ਦੇ ਅਹੁਦੇ ਦਾ ਚਾਰਜ ਯੂਥ ਆਗੂ ਮਨਦੀਪ ਸਿੰਘ ਨੂੰ ਸੌਂਪਦਿਆਂ ਪਾਰਟੀ ਦੇ ਯੂਥ … More
ਸਾਹਿਬਜ਼ਾਦਿਆਂ ਨੂੰ ਬੱਚੇ ਸਮਝਣਾ ਸਾਹਿਬਜ਼ਾਦਿਆਂ ਦੀ ਸ਼ਖ਼ਸੀਅਤ ਨੂੰ ਘੱਟ ਸਮਝਣਾ ਹੋਵੇਗਾ: ਜੀਕੇ
ਨਵੀਂ ਦਿੱਲੀ – ਭਾਰਤ ਸਰਕਾਰ ਵਲੋਂ ਹਰ ਸਾਲ 26 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਦੀਆਂ ਮਹਾਨ ਸ਼ਹਾਦਤਾਂ ਨੂੰ ਸਮਰਪਿਤ “ਵੀਰ ਬਾਲ ਦਿਵਸ” ਮਨਾਉਣ ਦਾ ਬੀਤੇ ਦਿਨੀਂ ਐਲਾਨ … More








