Author Archives: ਕੌਮੀ ਏਕਤਾ ਨਿਊਜ਼ ਬੀਊਰੋ
ਉੜੀਸਾ ਸਰਕਾਰ ਵਲੋਂ ਅੰਸ਼ਕ ਤੌਰ ਤੇ ਢਾਹੇ ਗਏ ਗੁਰਦੁਆਰਾ ਮੰਗੂ ਮੱਠ ਨੂੰ ਤੋੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਉੜੀਸਾ ਸਰਕਾਰ ਵਲੋਂ ਅੰਸ਼ਕ ਤੌਰ ਤੇ ਢਾਹੇ ਗਏ ਗੁਰਦੁਆਰਾ ਮੰਗੂ ਮੱਠ ਨੂੰ ਤੋੜਨ ਤੋਂ ਰੋਕਣ ਲਈ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ ਅਗਲੀ ਸੁਣਵਾਈ ਤਕ ਕਿਸੇ ਵੀਂ ਕਿਸਮ ਦੀ ਕਾਰਵਾਈ ਕਰਣ ਤੇ ਰੋਕ ਲਗਾ ਦਿੱਤੀ … More
ਪਾਕਿਸਤਾਨ ‘ਚ ਸਿੱਖਾਂ ਨੂੰ ਮਿਲਿਆ ਵੱਖਰੇ ਭਾਈਚਾਰੇ ਦਾ ਦਰਜਾ: ਸੁਪਰੀਮ ਕੋਰਟ ਨੇ ਦਿੱਤਾ ਫੈਸਲਾ, ਜਨਗਣਨਾ ਫਾਰਮ ‘ਚ ਹੋਵੇਗਾ ਵੱਖਰਾ ਕਾਲਮ
ਕੋਟਕਪੂਰਾ,(ਦੀਪਕ ਗਰਗ) – ਗੁਆਂਢੀ ਮੁਲਕ ਪਾਕਿਸਤਾਨ ਵਿੱਚ ਰਹਿ ਰਹੇ ਸਿੱਖਾਂ ਦੀ ਹੁਣ ਆਪਣੀ ਵੱਖਰੀ ਪਛਾਣ ਹੋਵੇਗੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੰਡ ਦੇ 75 ਸਾਲਾਂ ਬਾਅਦ ਸਿੱਖਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਸਿੱਖਾਂ ਨੂੰ ਵੱਖਰੇ ਭਾਈਚਾਰੇ … More
ਪਾਕਿਸਤਾਨ ਸੁਪਰੀਮ ਕੋਰਟ ਵੱਲੋਂ ਉਥੋਂ ਦੇ ਸਿੱਖਾਂ ਨੂੰ ਜਨਗਨਣਾ ਫਾਰਮ ਵਿਚ ਵੱਖਰਾ ਕਾਲਮ ਦੇ ਕੇ ਵੱਖਰੀ ਕੌਮ ਵੱਜੋਂ ਮਾਨਤਾ ਦੇਣ ਦਾ ਫੈਸਲਾ ਅਤਿ ਸਵਾਗਤਯੋਗ : ਟਿਵਾਣਾ
ਫ਼ਤਹਿਗੜ੍ਹ ਸਾਹਿਬ – “ਪਾਕਿਸਤਾਨ ਵਿਚ ਵੱਡੀ ਗਿਣਤੀ `ਚ 1947 ਤੋਂ ਹੀ ਸਿੱਖ ਵੱਸਦੇ ਆ ਰਹੇ ਹਨ । ਲਹਿੰਦੇ ਪੰਜਾਬ ਪਾਕਿਸਤਾਨ ਵਿਚ ਸਿੱਖ ਕੌਮ ਦਾ ਮਹਾਨ ਵਿਰਸਾ-ਵਿਰਾਸਤ, ਯਾਦਗਰਾਂ, ਇਤਿਹਾਸ ਹੈ । ਉਥੇ ਵੱਡੀ ਗਿਣਤੀ ਵਿਚ ਗੁਰੂ ਸਾਹਿਬਾਨ ਨਾਲ ਸੰਬੰਧਤ ਇਤਿਹਾਸਿਕ ਗੁਰੂਘਰ … More
ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ‘ਤੇ ਦਿੱਲੀ ਕਮੇਟੀ ਕਰ ਰਹੀ ਹੈ ਰਾਜਨੀਤੀ, ਸਿਰਸਾ ਅਤੇ ਕਾਲਕਾ ਭਾਈਚਾਰਿਆਂ ‘ਚ ਤਣਾਅ ਪੈਦਾ ਕਰ ਰਹੇ ਹਨ : ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਪਾਕਿਸਤਾਨ ਦੇ ਨੌਲੱਖਾ ਸਥਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੇ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਨਜਿੰਦਰ ਸਿੰਘ ਸਿਰਸਾ ਵੱਲੋਂ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ, ਉਹ ਤੱਥਾਂ ਤੋਂ ਕੋਹਾਂ ਦੂਰ ਹੈ। ਦਰਅਸਲ ਇਹ … More
ਅਕਾਲੀ ਦਲ ਨੂੰ ਬਾਦਲਾਂ ਤੋਂ ਆਜ਼ਾਦ ਕਰਵਾਇਆ ਜਾਵੇਗਾ; ਅਕਾਲੀ ਦਲ ਦੇ ਸਥਾਪਨਾ ਦਿਵਸ ’ਤੇ ਟਕਸਾਲੀ ਅਕਾਲੀਆਂ ਨੇ ਲਿਆ ਸੰਕਲਪ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਅਕਾਲੀ ਦਲ ਦੇ 102 ਸਾਲ ਪੂਰੇ ਹੋਣ ’ਤੇ ਟਕਸਾਲੀ ਅਕਾਲੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਦਿੱਲੀ ਨਿਵਾਸ ਵਿਖੇ ਹੋਈ, ਜਿਸ ਵਿੱਚ ਸਾਰਿਆਂ ਨੇ ਅਕਾਲੀ ਦਲ ਨੂੰ ਪਰਿਵਾਰਵਾਦ ਤੋਂ ਸਮਾਪਤ ਕਰਨ ਅਤੇ ਪੁਰਾਤਨ … More
ਜਲੰਧਰ ‘ਚ ਬੀਤੇ 70 ਸਾਲਾਂ ਤੋਂ ਵੱਸੇ 80 ਸਿੱਖ ਪਰਿਵਾਰਾਂ ਦੇ ਘਰ ਤੋੜਕੇ ਇਮਪਰੂਵਮੈਂਟ ਟਰੱਸਟ ਨੇ ਬਹੁਤ ਸ਼ਰਮਨਾਕ ਨਿੰਦਣਯੋਗ ਕਾਰਵਾਈ ਕੀਤੀ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ 2 ਦਿਨ ਪਹਿਲੇ ਜਲੰਧਰ ਇਮਪਰੂਵਮੈਂਟ ਟਰੱਸਟ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਜੋ ਬੀਤੇ 70 ਸਾਲਾਂ ਤੋਂ ਆਪੋ-ਆਪਣੇ ਮਕਾਨਾਂ, ਘਰਾਂ ਵਿਚ ਵੱਸਦੇ ਆ ਰਹੇ 80 ਸਿੱਖ ਪਰਿਵਾਰਾਂ ਦੇ ਮਕਾਨ ਜੇ.ਸੀ.ਬੀ. ਅਤੇ ਬੁਲਡੋਜਰਾਂ ਨਾਲ ਤੋੜਕੇ … More
ਲਾਹੌਰ ਦੇ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਨੂੰ ਪ੍ਰਸ਼ਾਸਨ ਵੱਲੋਂ ਤਾਲਾ ਲਾਉਣ ਦੇ ਮਾਮਲੇ ‘ਤੇ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ – ਪਾਕਿਸਤਾਨ ਸਰਕਾਰ ਨੇ ਜ਼ਮੀਨੀ ਵਿਵਾਦ ਦੀ ਆੜ ਹੇਠ ਲਾਹੌਰ ਸ਼ਹਿਰ ਦੇ ਨੌਲੱਖਾ ’ਚ ਸਥਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ’ਤੇ ਤਾਲਾ ਲਗਾ ਦਿੱਤਾ ਹੈ। ਜਿਸ ਦੇ ਵਿਰੋਧ ਵਿੱਚ ਅੱਜ ਜਾਗੋ ਪਾਰਟੀ ਅਤੇ ਦਿੱਲੀ ਦੇ ਸਮੂਹ ਪੰਥਦਰਦੀ ਸਿੱਖਾਂ … More
ਪਰਕਸ ਵਲੋਂ ਸ਼੍ਰੋਮਣੀ ਪੱਤਰਕਾਰ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵਲੋਂ ਸ਼੍ਰੋਮਣੀ ਪੱਤਰਕਾਰ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ … More
ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਐਸੋਸੀਏਸ਼ਨ ਦੀ ਚੋਣ ਨੂੰ ਲੈ ਕੇ ਯੂਨੀਵਰਸਿਟੀ ਕੈਂਪਸ ‘ਚੋਣ ਸਰਗਰਮੀਆਂ ਸਿਖਰਾਂ ‘ਤੇ
ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫੀਸਰਜ਼ ਡੈਮੋਕਰੇਟਿਕ ਫਰੰਟ ( ਚੋਣ ਨਿਸ਼ਾਨ ਉੱਡਦਾ ਬਾਜ਼) ਦੇ ਪ੍ਰਧਾਨ ਦੇ ਅਹੁਦੇ ਦੇ ਉਮੀਦਵਾਰ ਸ੍ਰ ਤੀਰਥ ਸਿੰਘ ਨੇ ਕਿਹਾ ਹੈ ਨਾਨ ਟੀਚਿੰਗ ਐਸੋਸੀਏਸ਼ਨ ਦੀ ਚੋਣ ਉਨ੍ਹਾਂ ਦਾ ਫਰੰਟ ਹਾਲ ਵਿੱਚ ਪੂਰੇ ਬਹੁਮਤ ਜਿੱਤ ਕੇ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਦੇ ਮੈਂਬਰਾਂ ਅਤੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਜੀਵਨ ਮੈਂਬਰ ਸ. ਹਰਬੀਰ ਸਿੰਘ ਭੰਵਰ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬੀ ਸਾਹਿਤ ਅਕਾਡਮੀ ਦੇ … More









