Author Archives: ਕੌਮੀ ਏਕਤਾ ਨਿਊਜ਼ ਬੀਊਰੋ
ਲੈਂਡ ਪੂਲਿੰਗ ਦੀ ਪਾਲਸੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਵਸਾਉਣ ਦੀ ਮੰਦਭਾਵਨਾ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਪੰਜਾਬ ਸਰਕਾਰ ਨੇ ਪੰਜਾਬੀਆਂ ਤੇ ਸਿੱਖ ਕੌਮ ਦੀਆਂ ਭਾਵਨਾਵਾ ਦੇ ਵਿਰੁੱਧ ਜਾ ਕੇ ਆਮ ਕਿਸਾਨਾਂ, ਜਿੰਮੀਦਾਰਾਂ ਦੀਆਂ ਜਮੀਨਾਂ ਜ਼ਬਰੀ ਸਰਕਾਰੀ ਕਬਜੇ ਵਿਚ ਕਰਨ ਜਾਂ ਖਰੀਦਣ ਦੀ ਨੀਤੀ ਬਣਾਈ ਸੀ, ਉਸ ਯੋਜਨਾ ਵਿਚ ਪੰਜਾਬ ਸਰਕਾਰ ਦੀ ਆਮ … More
ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ 20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ … More
ਪਿਤਾ ਜੀ ਦਾ ਸਰੀਰ ਅਤੇ ਅੱਖਾਂ ਦਾਨ ਕਰਕੇ ਇੱਕ ਫ਼ਰਜ਼ ਦੀ ਪੂਰਤੀ ਕੀਤੀ- ਸ ਅਵਤਾਰ ਸਿੰਘ ,ਪਾਵਰ ਇੰਡੀਕੋ ਟੂਲਜ, ਲੁਧਿਆਣਾ
ਲੁਧਿਆਣਾ – (ਜਸਵਿੰਦਰ ਰੁਪਾਲ) ” ਸਾਡੇ ਪਿਤਾ ਜੀ ਨੇ ਸਾਰੀ ਜਿੰਦਗੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਅਤੇ ਇਹੀ ਸੰਸਕਾਰ ਸਾਨੂੰ ਦਿੱਤੇ । ਉਹਨਾਂ ਦੀ ਇੱਛਾ ਸੀ ਕਿ ਮਰਨ ਉਪਰੰਤ ਵੀ ਉਹ ਕਿਸੇ ਦੇ ਕੰਮ ਆਉਣ। ਅਸੀਂ ਅੱਜ ਨਾ ਕੇਵਲ … More
ਧਾਰਮਿਕ ਆਗੂ ਰਾਜਨੀਤਿਕ ਮੁੱਦਿਆਂ ‘ਤੇ ਟਿੱਪਣੀ ਦੇ ਨਾਲ ਭਾਰਤ ਅਤੇ ਹੋਰ ਥਾਵਾਂ ‘ਤੇ ਸਿੱਖਾਂ ‘ਤੇ ਹੋ ਰਹੇ ਅਤਿਆਚਾਰਾਂ ਬਾਰੇ ਖੁੱਲ੍ਹ ਕੇ ਕਰ ਸਕਦੇ ਹਨ ਗੱਲਬਾਤ: ਸਿੱਖ ਫੈਡਰੇਸ਼ਨ ਯੂਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਅਧਿਕਾਰੀ ਅਤੇ ਮੋਦੀ ਪੱਖੀ ਲੋਕ ਚੈਰਿਟੀ ਕਮਿਸ਼ਨ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਸਲੋਹ ਵਿਖੇ ਖਾਲਿਸਤਾਨ ਦੀਆਂ ਤਖ਼ਤੀਆਂ ‘ਤੇ ਆਪਣਾ ਇਤਰਾਜ਼ ਵਾਪਸ ਲੈਣ ਦੇ ਹਾਲੀਆ ਫੈਸਲੇ ਅਤੇ ਉਤਰਾਅ-ਚੜ੍ਹਾਅ ਤੋਂ ਨਾਰਾਜ਼ ਹਨ। ਭਾਰਤੀ ਮੀਡੀਆ ਨੇ ਇਹ … More
ਉੱਘੀ ਫੋਟੋ ਪੱਤਰਕਾਰ ਗੌਰੀ ਗਿੱਲ ਦੀ ਪੰਜਾਬੀ ਭਵਨ ਫੇਰੀ
ਲੁਧਿਆਣਾ : ਉੱਘੀ ਫੋਟੋ ਪੱਤਰਕਾਰ ਗੌਰੀ ਗਿੱਲ ਨੇ ਅੱਜ ਅਚਾਨਕ ਪੰਜਾਬੀ ਭਵਨ ਫੇਰੀ ਪਾਈ। ਯਾਦ ਰਹੇ ਕਿ ਗੌਰੀ ਗਿੱਲ ਸਾਬਕਾ ਚੌਣ ਕਮਿਸ਼ਨਰ ਡਾ. ਮਨੋਹਰ ਸਿੰਘ ਗਿੱਲ ਦੀ ਬੇਟੀ ਨੇ ਉਹ ਅੱਜ ਕੱਲ ਡਾ. ਮਨੋਹਰ ਸਿੰਘ ਗਿੱਲ ਜੀ ਵਲੋਂ ਪੰਜਾਬ ਵਿੱਚ … More
ਸਜ਼ਾ ਪੂਰੀ ਕਰਨ ਦੇ ਬਾਵਜੂਦ ਕੋਈ ਵੀ ਦੋਸ਼ੀ ਜੇਲ੍ਹ ਵਿਚ ਕੈਦ ਨਾ ਹੋਵੇ, ਤੁਰੰਤ ਕੀਤਾ ਜਾਏ ਰਿਹਾਅ: ਸੁਪਰੀਮ ਕੋਰਟ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- 2002 ਦੇ ਬਹੁ-ਚਰਚਿਤ ਨਿਤੀਸ਼ ਕਟਾਰਾ ਕਤਲ ਕੇਸ ਵਿੱਚ ਅੱਜ ਇੱਕ ਵੱਡਾ ਫੈਸਲਾ ਆਇਆ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸੁਖਦੇਵ ਪਹਿਲਵਾਨ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਜਾਣਾ … More
ਡਿਸਟਿਕ ਕਨਜਿਊਮਰ ਡਿਸਪਿਊਟਸ ਰੀਡਰੈਸਲ ਕਮਿਸ਼ਨ ਪਟਿਆਲਾ ਵੱਲੋਂ ਨਕਲੀ ਬੀਜਾਂ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਆਦੇਸ਼
ਪਟਿਆਲਾ – ਡਿਸਟਿਕ ਕਨਜਿਊਮਰ ਡਿਸਪਿਊਟਸ ਰੀਡਰੈਸਲ ਕਮਿਸ਼ਨ ਪਟਿਆਲਾ , ਜਿਸ ਦੀ ਅਗਵਾਈ ਪ੍ਰਧਾਨ ਸ਼੍ਰੀ ਪੁਸ਼ਵਿੰਦਰ ਸਿੰਘ ਅਤੇ ਮੈਂਬਰ ਸ਼੍ਰੀ ਗੁਰਦੇਵ ਸਿੰਘ ਨਾਗੀ ਕਰ ਰਹੇ ਸਨ, ਨੇ ਨਕਲੀ ਬੀਜਾਂ ਕਾਰਨ ਫਸਲ ਬਰਬਾਦ ਹੋਣ ਤੋਂ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ 76,800 ਰੁਪਏ … More
ਸੱਜਣ ਕੁਮਾਰ ਅਤੇ ਹੋਰਾਂ ਵਿਰੁੱਧ ਅਦਾਲਤ ਅੰਦਰ ਹੋਈ ਸੁਣਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): 1984 ਦੇ ਸਿੱਖ ਕਤਲੇਆਮ ਕੇਸਾਂ ਵਿਚ 4 ਹੋਰ ਕੇਸਾਂ ਵਿਚ ਸੱਜਣ ਕੁਮਾਰ ਦੇ ਪੁਰਾਣੇ ਸਾਥੀਆਂ ਖਿਲਾਫ ਕੇਸ ਚਲਾਉਣ ਦੀ ਆਸ ਬੱਝ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ … More
ਸਿੱਖ ਦੇ ਕੇਸਾਂ ਦੀ ਹੋਈ ਬੇਅਦਬੀ, ਦਿੱਲੀ ਕਮੇਟੀ ਪ੍ਰਧਾਨ ਦੇ ਸਲਾਹ ਕਾਰ ਵਲੋਂ ਮਾਮਲੇ ਨੂੰ ਰਫ਼ਾ ਦਫ਼ਾ ਕੀਤੇ ਜਾਣ ਦੀ ਕੋਸ਼ਿਸ਼ ਚਿੰਤਾਜਨਕ : ਪਰਮਜੀਤ ਸਿੰਘ ਵੀਰ ਜੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੋਸ਼ਲ ਮੀਡੀਆ ਤੇ ਦਿੱਲੀ ਦੇ ਇਕ ਇਲਾਕੇ ਵਿਚ ਬੀਤੇ ਕੁਝ ਦਿਨ ਪਹਿਲਾਂ ਇਕ ਸਿੱਖ ਦੇ ਕੇਸਾਂ ਦੀ ਹੋ ਰਹੀ ਬੇਅਦਬੀ ਬਾਰੇ ਵੀਡੀਓ ਵੱਡੇ ਪੱਧਰ ਤੇ ਸ਼ੇਅਰ ਹੋ ਰਹੀ ਹੈ । ਇਸ ਬਾਰੇ ਗੱਲ ਬਾਤ ਕਰਦਿਆਂ … More
ਭਾਰਤੀ ਕੌਂਸਲਰ ਦਾ ਐਬਟਸਫੋਰਡ ਕੈਨੇਡਾ ਵਿਖੇ ਭਾਰੀ ਵਿਰੋਧ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਦੀਵਾਨ ਸੋਸਾਇਟੀ ਕੈਨੇਡਾ ਵਲੋਂ ਗੁਰੂ ਘਰ ਐਬਟਸਫੋਰਡ ਵਿਖ਼ੇ ਗੁਰੂ ਘਰ ਦੀ ਹਦੂਦ ਅੰਦਰਲੇ ਇਕ ਹਾਲ ਵਿਚ ਸਿੱਖਾਂ ਦੇ ਵਿਰੋਧ ਦੇ ਬਾਵਜੂਦ ਭਾਰਤੀ ਕੌਂਸਲੇਟ ਨੂੰ ਬੁਲਾਕੇ ਕੈਂਪ ਲਗਵਾਇਆ ਗਿਆ । ਕੈਂਪ ਦਾ ਪਤਾ ਲੱਗਣ ਤੇ … More









