Author Archives: ਕੌਮੀ ਏਕਤਾ ਨਿਊਜ਼ ਬੀਊਰੋ
ਚੋਣ ਕਮਿਸ਼ਨ ਬੀਜੇਪੀ ਦੀ ਇੱਕ ਬਰਾਂਚ ਬਣ ਗਿਆ ਹੈ : ਮਹਿਬੂਬਾ ਮੁਫ਼ਤੀ
ਸ੍ਰੀ ਨਗਰ – ਪੀਡੀਪੀ ਨੇਤਾ ਅਤੇ ਸਾਬਕਾ ਮੁੱਖਮੰਤਰੀ ਮਹਿਬੂਬਾ ਮੁਫ਼ਤੀ ਨੇ ਕਿਹਾ ਹੈ ਕਿ ਭਾਜਪਾ ਨੂੰ ਨਾ ਤਾਂ ਕਸ਼ਮੀਰੀ ਪੰਡਿਤਾਂ ਦਾ ਫਿਕਰ ਹੈ ਅਤੇ ਨਾ ਹੀ ਕਿਸੇ ਹੋਰ ਦੀ। ਉਨ੍ਹਾਂ ਨੇ ਬੀਜੇਪੀ ਅਤੇ ਚੋਣ ਕਮਿਸ਼ਨ ਤੇ ਵਰ੍ਹਦਿਆਂ ਹੋਇਆ ਕਿਹਾ ਕਿ … More
ਸ਼ੋਇਬ ਦੇ ਨਾਲ ਪਾਕਿਸਤਾਨੀ ਮਾਡਲ ਦੇ ਫੋਟੋ ਸਾਹਮਣੇ ਆਉਣ ਦੇ ਬਾਅਦ ਸਾਨੀਆ-ਮਲਿਕ ‘ਚ ਹੋਇਆ ਤਲਾਕ
ਇਸਲਾਮਾਬਾਦ – ਪਾਕਿਸਤਾਨੀ ਕ੍ਰਿਕਟਰ ਸ਼ੋਇਬ ਮਲਿਕ ਅਤੇ ਭਾਰਤੀ ਟੈਨਿਸ ਸਟਾਰ ਮਿਰਜਾ ਸਾਨੀਆ ਦਾ ਵਿਆਹ ਦੇ 12 ਸਾਲ ਬਾਅਦ ਤਲਾਕ ਹੋ ਗਿਆ ਹੈ। ਤਲਾਕ ਦੀਆਂ ਖ਼ਬਰਾਂ ਦੇ ਦਰਮਿਆਨ ਸੋਸ਼ਲ ਮੀਡੀਆ ਤੇ ਸ਼ੋਇਬ ਦੀਆਂ ਇੱਕ ਮਾਡਲ ਦੇ ਨਾਲ ਕੁਝ ਫੋਟੋਆਂ ਵਾਇਰਲ ਹੋ … More
ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਚੋਣ ਵਿਚ ਜ਼ਮਹੂਰੀਅਤ ਦਾ ਜਨਾਜ਼ਾ ਕੱਢਿਆ ਗਿਆ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜੋ ਐਸ.ਜੀ.ਪੀ.ਸੀ. ਦੇ ਮੈਬਰਾਂ ਦੇ ਇਕੱਠ ਵਿਚ ਐਸ.ਜੀ.ਪੀ.ਸੀ ਪ੍ਰਧਾਨ ਦੀ ਚੋਣ ਦਾ ਡਰਾਮਾ ਕੀਤਾ ਗਿਆ ਹੈ, ਇਹ ਅਸਲੀਅਤ ਵਿਚ ਜਮਹੂਰੀਅਤ ਕਦਰਾਂ-ਕੀਮਤਾਂ ਦਾ ਘਾਣ … More
ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਦਿੱਲੀ ਗੁਰਦੁਆਰਾ ਐਕਟ ‘ਚ ਜਰੂਰੀ ਸੋਧਾਂ ਕਰਨ ਦੀ ਮੰਗ
ਦਿੱਲੀ -: ਦਸ਼ਮੇਸ਼ ਸੇਵਾ ਸੁਸਾਇਟੀ ਨੇ ਦਿੱਲੀ ਸਿੱਖ ਗੁਰਦੁਆਰਾ ਐਕਟ 1971 ‘ਤੇ ਉਸ ਅਧੀਨ ਬਣੇ ਨਿਯਮਾਂ ‘ਚ ਫੋਰੀ ਤੋਰ ‘ਤੇ ਜਰੂਰੀ ਸੋਧਾਂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਸ਼ਮੇਸ਼ … More
ਸੈਟਰ ‘ਚ ਹਿੰਦੂਤਵ ਸਰਕਾਰ ਹੈ, ਬੀ.ਐਸ.ਐਫ. ਨੂੰ 50 ਕਿਲੋਮੀਟਰ ਅੰਦਰ ਅਧਿਕਾਰ ਹਨ, ਸਿੱਖ-ਹਿੰਦੂ ‘ਚ ਕੋਈ ਵੈਰ-ਵਿਰੋਧ ਨਹੀ, ਫਿਰ ਹਿੰਦੂ ਅਸੁਰੱਖਿਅਤ ਕਿਉਂ ? : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦਾ ਗੋਲੀ ਨਾਲ ਕਤਲ ਹੋਇਆ ਹੈ, ਇਸ ਹੋਏ ਵਰਤਾਰੇ ਨੂੰ ਮੁੱਖ ਰੱਖਕੇ ਇਸੇ ਜਥੇਬੰਦੀ ਦਾ ਇਕ ਆਗੂ ਅਮਿਤ ਅਰੋੜਾ ਇਹ ਬਿਆਨਬਾਜੀ ਕਰ ਰਹੇ ਹਨ ਕਿ ਪੰਜਾਬ ਵਿਚ ਹਿੰਦੂ … More
09 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਅਹੁਦੇਦਾਰ ਤੇ ਮੈਂਬਰ ਐਸ.ਜੀ.ਪੀ.ਸੀ. ਦੀਆਂ ਜਰਨਲ ਚੋਣਾਂ ਕਰਵਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚਣ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਾਲਸਾ ਪੰਥ ਦੀ ਉਹ ਮਹਾਨ ਧਾਰਮਿਕ ਸੰਸਥਾਂ ਹੈ ਜਿਸਦੀ ਜ਼ਿੰਮੇਵਾਰੀ ਸਿੱਖ ਕੌਮ ਦੀ ਮਨੁੱਖਤਾ ਪੱਖੀ ਸੋਚ ਦਾ ਪ੍ਰਚਾਰ-ਪ੍ਰਸਾਰ ਕਰਨਾ ਅਤੇ ਗੁਰੂ ਸਾਹਿਬ ਜੀ ਦੇ ਬਚਨਾਂ ਅਨੁਸਾਰ ‘ਗਰੀਬ ਦਾ ਮੂੰਹ ਗੁਰੂ ਦੀ ਗੋਲਕ’ … More
ਯੂਕੇ: ਤਨਖਾਹ ਦੇ ਮੁੱਦੇ ਨੂੰ ਲੈ ਕੇ ਨਰਸਾਂ ਕਰ ਸਕਦੀਆਂ ਹਨ ਹੁਣ ਤੱਕ ਦੀ ਸਭ ਤੋਂ ਵੱਡੀ ਹੜਤਾਲ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਤਨਖਾਹ ਦੇ ਮੁੱਦੇ ਨੂੰ ਲੈ ਕੇ ਨਰਸਾਂ ਹੁਣ ਤੱਕ ਦੀ ਸਭ ਤੋਂ ਵੱਡੀ ਹੜਤਾਲ ਕਰ ਸਕਦੀਆਂ ਹਨ। ਨਰਸਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਹੜਤਾਲ ਅੱਗੇ ਵਧ ਸਕਦੀ ਹੈ ਕਿਉਂਕਿ ਇਸ … More
ਅਕਾਲੀ ਦਲ ਸਮੂਹ ਵਾਰਡਾਂ ਵਿੱਚ ਨਗਰ ਨਿਗਮ ਦਿੱਲੀ ਦੀਆਂ ਚੋਣਾਂ ਸਰਗਰਮੀ ਨਾਲ ਲੜੇਗਾ: ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਸ਼ਨੀਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ 4 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲਵੇਗਾ ਅਤੇ 250 ਵਾਰਡਾਂ ਵਿੱਚ ਆਪਣੇ ਚੋਣ ਨਿਸ਼ਾਨ ‘ਤੇ … More
ਦੁਬਈ ‘ਚ ਫਸੇ ਪੰਜਾਬੀ ਨੋਜਵਾਨਾਂ ਨੂੰ ਜੇਲਾਂ’ ਚੋਂ ਸਾਹਨੀ ਦੇ ਉਦਮ ਸਦਕਾ ਲਿਆਂਦਾ ਗਿਆ ਭਾਰਤ ਵਾਪਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੁੱਖ ਦੀ ਗੱਲ ਹੈ, ਕਿ ਸਾਡੇ ਨੌਜਵਾਨ ਬਾਹਰਲੇ ਦੇਸ਼ਾ ਵਿੱਚ ਜਾਣ ਲਈ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੇ ਹਨ। ਪਿਛਲੇ ਦਿਨਾਂ ਦੌਰਾਨ ਦੁਬਈ ਤੇ ਟਰਕੀ ਵਿੱਚ ਸਾਡੇ 17 ਪੰਜਾਬੀ ਨੌਜਵਾਨ ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਹੋਏ। … More










