Author Archives: ਕੌਮੀ ਏਕਤਾ ਨਿਊਜ਼ ਬੀਊਰੋ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਕੌਮੀ ਸੰਸਥਾ ਐਸ.ਜੀ.ਪੀ.ਸੀ. ਵਿਚ ਉਤਪੰਨ ਹੋ ਚੁੱਕੀਆ ਖਾਮੀਆਂ ਨੂੰ ਦੂਰ ਕਰਨ ਲਈ ਦ੍ਰਿੜ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿੱਖ ਕੌਮ ਦੀ ਮਹਾਨ ਸੰਸਥਾ ਵੱਡੀਆਂ ਕੁਰਬਾਨੀਆਂ, ਸੰਘਰਸ਼ ਉਪਰੰਤ ਹੋਂਦ ਵਿਚ ਆਈ ਹੈ । ਲੇਕਿਨ ਬੀਤੇ ਲੰਮੇ ਸਮੇ ਤੋ ਇਸਦੇ ਪ੍ਰਬੰਧ ਵਿਚ ਜੋ ਵੱਡੀਆਂ ਖਾਮੀਆਂ ਉਤਪੰਨ ਹੋ ਚੁੱਕੀਆਂ ਹਨ, ਜਿਨ੍ਹਾਂ ਨੂੰ … More
ਕੇਜਰੀਵਾਲ ਸਰਕਾਰ ਦਾ ਸਿੱਖ ਵਿਦਿਆਰਥੀਆਂ ਨਾਲ ਧੱਕਾ, ਇਕ ਸਾਲ ਤੋਂ ਰੋਕੇ ਸਕੂਲਾਂ ਦੀ ਟਿਊਸ਼ਨ ਫੀਸ ਦੇ ਪੈਸੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਮਨੋਰਿਟੀ ਸੈਲ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਕੇਜਰੀਵਾਲ ਸਰਕਾਰ ਵੱਲੋਂ ਸਿੱਖ ਵਿਦਿਆਰਥੀਆਂ ਦੀ ਟਿਊਸ਼ਨ ਫੀਸ ਦੀ … More
ਇਮਰਾਨ ਖਾਨ ਨੇ ਸ਼ਰੀਫ਼ ਸਰਕਾਰ ਦੇ ਖਿਲਾਫ਼ ਲਾਹੌਰ ਤੋਂ ਸ਼ੁਰੂ ਕੀਤਾ ਲਾਂਗ ਮਾਰਚ
ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਅਤੇ ਪੀਟੀਆਈ ਦੇ ਪ੍ਰਧਾਨ ਇਮਰਾਨ ਖਾਨ ਨੇ ਆਪਣੀ ਪਾਰਟੀ ਦੇ ਹੋਰ ਮੈਂਬਰਾਂ ਸਮੇਤ ਲਾਹੌਰ ਦੇ ਲਿਬਰਟੀ ਚੌਂਕ ਤੋਂ ਇਸਲਾਮਾਬਾਦ ਤੱਕ “ਹਕੀਕੀ ਆਜ਼ਾਦੀ ਲਾਂਗ ਮਾਰਚ” ਸ਼ੁਰੂ ਕੀਤਾ। ਚਾਰ ਨਵੰਬਰ ਨੂੰ ਉਨ੍ਹਾਂ ਦੀ ਫੈਡਰਲ ਕੈਪੀਟਲ ਇਸਲਾਮਾਬਾਦ … More
ਇੰਡੀਆ ਸਰਕਾਰ ਵੱਲੋ ਗੂਗਲ ‘ਤੇ ਕਰੋੜਾਂ ਰੁਪਏ ਦਾ ਜੁਰਮਾਨਾ ਪ੍ਰੈਸ ‘ਤੇ ਮੀਡੀਏ ਦੀ ਆਜਾਦੀ ਨੂੰ ਕੁੱਚਲਣ ਵਾਲੀ ਨਿੰਦਣਯੋਗ ਕਾਰਵਾਈ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋ ਇੰਡੀਆ ਦੇ ਵਿਧਾਨ ਦੇ ਆਰਟੀਕਲ 19 ਇਥੋ ਦੀ ਪ੍ਰੈਸ, ਮੀਡੀਏ ਅਤੇ ਨਿਵਾਸੀਆ ਨੂੰ ਬਿਨ੍ਹਾਂ ਕਿਸੇ ਡਰ-ਭੈ ਤੋ ਸੱਚ ਨੂੰ ਉਜਾਗਰ ਕਰਨ ਅਤੇ ਪ੍ਰੈਸ ਦੀ ਆਜਾਦੀ ਦੇ ਅਧਿਕਾਰ ਪ੍ਰਦਾਨ ਕਰਦਾ ਹੈ, ਤਾਂ ਉਸ ਸਮੇ ਹਿੰਦੂਤਵ ਹੁਕਮਰਾਨਾਂ ਵੱਲੋ … More
ਅਮਰੀਕਾ ਦੇ ਡੇਟਨ ਗੁਰਦੁਆਰਾ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਡੇਟਨ -: ਅਮਰੀਕਾ ਦੇ ਓਹਾਇਹੋ ਸੂਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਸਿੱਖ ਸੁਸਾਇਟੀ ਆਫ਼ ਡੇਟਨ ਦੇ ਗੁਰਦੁਆਰਾ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰੇ ਦੇ … More
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਐਨਆਈਏ ਨੇ ਕੀਤੀ ਪੁੱਛਗਿੱਛ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਐਨਆਈਏ ਨੇ ਤਕਰੀਬਨ 5 ਘੰਟਿਆਂ ਤੱਕ ਪੁੱਛਗਿੱਛ ਕੀਤੀ। ਐਨਆਈਏ ਨੇ ਅਫਸਾਨਾ ਖਾਨ ਨੂੰ ਗੈਂਗਸਟਰ-ਅੱਤਵਾਦੀ ਸਿੰਡੀਕੇਟ ਮਾਮਲੇ ‘ਚ ਪੁੱਛਗਿਛ ਲਈ ਸੰਮਨ ਭੇਜਿਆ ਸੀ, ਜਿਸ … More
ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ 29 ਅਤੇ 30 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਦਿੱਤੇ ਜਾਣਗੇ ’ਨੈਸ਼ਨਲ ਸਕੂਲ ਐਵਾਰਡ-2022’
ਚੰਡੀਗੜ੍ਹ – ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਫੈਪ) ਵੱਲੋਂ ਗੁਣਵੱਤਾਪੂਰਨ ਸਕੂਲ ਸਿੱਖਿਆ ਦੇ ਖੇਤਰ ’ਚ ਵਢਮੁੱਲਾ ਯੋਗਦਾਨ ਪਾਉਣ ਵਾਲੇ ਨਿੱਜੀ ਸਕੂਲਾਂ ਨੂੰ 29 ਅਤੇ 30 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕੌਮੀ ਪੱਧਰ ਦੇ ‘ਨੈਸ਼ਨਲ ਸਕੂਲ ਐਵਾਰਡ-2022’ … More
ਕੈਨੇਡਾ ਦੇ ਹਾਈ ਕਮਿਸ਼ਨਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਦੇ ਭਾਰਤ ਵਿਚ ਹਾਈ ਕਮਿਸ਼ਨਰ ਕੈਮਰੋਨ ਮੈਕੇਅ ਤੇ ਕੈਨੇਡਾ ਹਾਈ ਕਮਿਸ਼ਨ ਦੇ ਹੋਰ ਅਧਿਕਾਰੀ ਅੱਜ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ … More
ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ
ਨਵੀਂ ਦਿੱਲੀ – ਬੰਦੀ ਛੋੜ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਤਿਹਾੜ ਜੇਲ੍ਹ ਦੇ ਬਾਹਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਿਸ਼ਾਨ ਸਾਹਿਬ ਦੀ ਸਰਪ੍ਰਸਤੀ ਹੇਠ … More
ਗਲੋਬਲ ਪੰਜਾਬੀ ਐਸੋਸੀਏਸ਼ਨ ਨੇ ਹੇਮਕੁੰਟ ਸਾਹਿਬ ਵਿਖੇ ਰੋਪਵੇਅ ਪ੍ਰਾਜੈਕਟ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ
ਅੰਮ੍ਰਿਤਸਰ -: ਗਲੋਬਲ ਪੰਜਾਬੀ ਐਸੋਸੀਏਸ਼ਨ (ਜੀਪੀਏ) ਨੇ ਗੋਵਿੰਦਘਾਟ ਤੋਂ ਹੇਮਕੁੰਟ ਸਾਹਿਬ ਤੱਕ ਰੋਪਵੇਅ ਪ੍ਰਾਜੈਕਟ ਦਾ ਨੀਹ ਰਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਐਸੋਸੀਏਸ਼ਨ ਦੇ ਆਜੀਵਨ ਸਰਪ੍ਰਸਤ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ … More









