Author Archives: ਕੌਮੀ ਏਕਤਾ ਨਿਊਜ਼ ਬੀਊਰੋ
ਰੋਪਵੇਅ ਬਣਨ ਮਗਰੋਂ 12.4 ਕਿਲੋਮੀਟਰ ਦਾ ਸਫ਼ਰ 45 ਮਿੰਟ ਵਿਚ ਹੋਏਗਾ ਪੂਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਦੇ ਪਵਿੱਤਰ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਹੁਣ ਸ਼ਰਧਾਲੂਆਂ ਨੂੰ ਆਸਾਨੀ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਨਾ ਪਿੰਡ ਤੋਂ ਹੇਮਕੁੰਟ ਰੋਪਵੇਅ ਦਾ ਨੀਂਹ ਪੱਥਰ ਰੱਖਿਆ। ਹੇਮਕੁੰਟ ਰੋਪਵੇਅ ਗੋਵਿੰਦਘਾਟ ਨੂੰ ਹੇਮਕੁੰਟ ਸਾਹਿਬ … More
ਚਾਰ ਸਾਲ ਬਾਅਦ ਐਫ਼ਏਟੀਐਫ ਨੇ ਪਾਕਿਸਤਾਨ ਨੂੰ ਗਰੇ ਲਿਸਟ ਤੋਂ ਕੀਤਾ ਬਾਹਰ
ਇਸਲਾਮਾਬਾਦ – ਐਫ਼ਏਟੀਐਫ਼ ਨੇ ਪਾਕਿਸਤਾਨ ਨੂੰ ਰਾਹਤ ਦਿੰਦੇ ਹੋਏ ਗਰੇ ਲਿਸਟ ਤੋਂ ਬਾਹਰ ਕਰ ਦਿੱਤਾ ਹੈ। ਪਾਕਿਸਤਾਨ 2018 ਤੋਂ ਗਰੇ ਲਿਸਟ ਵਿੱਚ ਪਾਏ ਜਾਣ ਕਰ ਕੇ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਦਾ ਆ ਰਿਹਾ ਸੀ। ਦੋ ਦਿਨ ਤੱਕ ਐਫ਼ਏਟੀਐਫ਼ ਦੀ ਮੀਟਿੰਗ … More
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰੀ ਵਾਤਾਵਰਨ ਮੰਤਰੀ ਤੋਂ ਖ਼ਤਰਨਾਕ ਬਿਮਾਰੀਆਂ ਪੈਦਾ ਕਰਨ ਵਾਲੀ ਕਾਸਮੈਟਿਕ ਫੈਕਟਰੀ ’ਤੇ ਕਾਰਵਾਈ ਦੀ ਕੀਤੀ ਮੰਗ
ਹੁਸ਼ਿਆਰਪੁਰ,( ਉਮੇਸ਼ ਜੋਸ਼ੀ ) -: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨਾਲ ਮੁਲਾਕਾਤ ਕਰਕੇ ਕਾਸਮੈਟਿਕ ਫੈਕਟਰੀ ਦੇ ਸਬੰਧ ਵਿੱਚ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਕਾਰਨ ਕਈ ਲੋਕਾਂ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪ੍ਰੋ ਮੋਹਨ ਸਿੰਘ ਦਾ 117ਵੇਂ ਜਨਮ ਦਿਵਸ ਉਤਸਵ ਬੜੀ ਧੂਮਧਾਮ ਨਾਲ ਮਨਾਇਆ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਤੇ ਪ੍ਰੋ ਮੋਹਨ ਸਿੰਘ ਮੈਮੋਰੀਅਲ ਫਾਉਂਡੇਸਨ ਲੁਧਿਆਣਾ ਦੇ ਸਹਿਯੋਗ ਨਾਲ ਪ੍ਰੋ ਮੋਹਨ ਸਿੰਘ ਦੇ 117ਵੇਂ ਜਨਮ ਦਿਵਸ ਮੌਕੇ ਪ੍ਰੋ. ਮੋਹਨ ਸਿੰਘ ਜਨਮ ਉਤਸਵ ਪੰਜਾਬੀ ਭਵਨ, ਲੁਧਿਆਣਾ ਵਿਖੇ 20 ਅਕਤੂਬਰ, … More
ਮੁੰਬਈ ਵਿਖੇ ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਯਾਦ ਵਿੱਚ ਜੌਗਰਜ਼ ਪਾਰਕ ਦਾ ਉਦਘਾਟਨ
ਮੁੰਬਈ / ਚੌਕ ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵੱਲੋਂ ਨਵੀਂ ਮੁੰਬਈ ਦੇ ਗੁਰੂਘਰ ਦੇ ਅਨਿਨ ਸੇਵਕ ਅਤੇ ਸਫਲ ਕਾਰੋਬਾਰੀ ਸੱਚਖੰਡ ਵਾਸੀ ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਪਿਆਰੀ ਤੇ ਨਿੱਘੀ … More
ਲੰਡਨ: “ਈਲਿੰਗ ਟੂਗੈਦਰ ਆਨਰਜ਼ ਆਫਟਰਨੂਨ ਟੀ” ਸਮਾਗਮ ਦੌਰਾਨ ਵੋਇਸ ਆਫ ਵੂਮੈਨ ਦੇ ਕੋਵਿਡ ਦੌਰਾਨ ਕੰਮਾਂ ਦੀ ਸ਼ਲਾਘਾ
ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਈਲਿੰਗ ਕੌਂਸਲ ਦੇ ਉੱਚ ਅਧਿਕਾਰੀਆਂ ਤੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੋਵਿਡ ਦੌਰਾਨ ਲੋਕਾਂ ਦੀ ਨਿਸਕਾਮ ਸੇਵਾ ਕਰਨ ਵਾਲੀਆਂ ਸੰਸਥਾਵਾਂ ਦੀ ਸਲਾਹੁਤਾ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਵੱਖ ਵੱਖ ਸੰਸਥਾਵਾਂ ਦੇ ਅਣਥੱਕ ਕਾਰਜਾਂ ਸੰਬੰਧੀ … More
ਦਿੱਲੀ ਦੰਗਾ ਕੇਸ ਵਿਚ ਨਾਮਜਦ ਉਮਰ ਖਾਲਿਦ ਦੀ ਜ਼ਮਾਨਤ ਅਪੀਲ ਹਾਈ ਕੋਰਟ ਨੇ ਕੀਤੀ ਰੱਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਹਾਈ ਕੋਰਟ ਨੇ ਫਰਵਰੀ 2020 ਦੇ ਦਿੱਲੀ ਦੰਗਿਆਂ ਨਾਲ ਸਬੰਧਤ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਦੋਸ਼ੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਰਜਨੀਸ਼ ਭਟਨਾਗਰ ਦੀ ਵਿਸ਼ੇਸ਼ ਬੈਂਚ … More
ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ 4 ਹੋਰ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਔਰੰਗਜ਼ੇਬ ਰੋਡ ਦਾ ਨਾਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਣ ਦੇ ਮਾਮਲੇ ‘ਚ ਦੋਸ਼ੀਆਂ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ ਗਿਆ। ਬੀਬੀ ਅਨੁਰਾਧਾ ਭਾਰਗਵ ਅਤੇ ਉਸਦੇ ਸਾਥੀਆਂ ਨੇ … More










