Author Archives: ਕੌਮੀ ਏਕਤਾ ਨਿਊਜ਼ ਬੀਊਰੋ
ਯੂਕੇ ਵਿੱਚ ਸਹਾਇਤਾ ਪ੍ਰਾਪਤ ਮੌਤ ਦੇ ਅਧਿਕਾਰ ਨੂੰ ਕਾਨੂੰਨੀ ਰੂਪ ਦੇਣ ਵਾਲਾ ਪਹਿਲਾ ਖਿੱਤਾ ਬਣੇਗਾ ਸਕਾਟਲੈਂਡ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਅਸਿਸਟਡ ਡਾਈਂਗ ਫਾਰ ਟਰਮਿਨਲੀ ਇਲ ਅਡਲਟਸ (ਸਕਾਟਲੈਂਡ) ਬਿੱਲ ਸਕਾਟਲੈਂਡ ਨੂੰ ਯੂਕੇ ਵਿੱਚ ਆਪਣੀ ਜ਼ਿੰਦਗੀ ਖਤਮ ਕਰਨ ਦੇ ਅਧਿਕਾਰ ਨੂੰ ਕਾਨੂੰਨੀ ਰੂਪ ਦੇਣ ਲਈ ਸਭ ਤੋਂ ਪਹਿਲਾਂ ਬਣਾ ਦੇਵੇਗਾ। ਸਕਾਟਿਸ਼ ਲਿਬਰਲ ਡੈਮੋਕਰੇਟ ਐਮਐਸਪੀ ਲਿਆਮ ਮੈਕਆਰਥਰ ਨੇ ਸਤੰਬਰ … More
ਆਈਐਮਐਫ਼ ਨੇ ਫਿਰ ਤੋਂ ਘੱਟਾਇਆ ਭਾਰਤ ਦੀ ਜੀਡੀਪੀ ਦਾ ਅਨੁਮਾਨ
ਨਿਊਯਾਰਕ – ਅੰਤਰਰਾਸ਼ਟਰੀ ਏਜੈਂਸੀ ਆਈਐਮਐਫ਼ ਨੇ ਭਾਰਤ ਦੇ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਸਾਲ 2022-23 ਦੇ ਲਈ 7.4 ਫੀਸਦੀ ਤੋਂ ਘਟਾ ਕੇ 6.8 ਫੀਸਦੀ ਕਰ ਦਿੱਤਾ ਹੈ। ਆਈਐਮਐਫ਼ ਨੇ ਦੂਸਰੀ ਵਾਰ ਆਪਣੇ ਅਨੁਮਾਨ ਵਿੱਚ ਕਟੌਤੀ ਕੀਤੀ ਹੈ। ਅੰਤਰਰਾਸ਼ਟਰੀ ਮੁਦਰਾ … More
ਪਾਕਿਸਤਾਨ ‘ਚ ਬੱਸ ਨੂੰ ਅੱਗ ਲਗਣ ਨਾਲ 18 ਲੋਕ ਜਿਊਂਦੇ ਸੜੇ
ਕਰਾਚੀ – ਪਾਕਿਸਤਾਨ ਦੇ ਸਿੰਧ ਸੂਬੇ ਦੇ ਜਮਸ਼ੋਰੋ ਜਿਲ੍ਹੇ ਵਿੱਚ ਇੱਕ ਯਾਤਰੀ ਬੱਸ ਨੂੰ ਅੱਗ ਲਗ ਗਈ। ਇਸ ਦੁਰਘਟਨਾ ਵਿੱਚ 8 ਬੱਚਿਆਂ ਸਮੇਤ 18 ਵਿਅਕਤੀ ਜਿਊਂਦੇ ਹੀ ਸੜ ਗਏ ਅਤੇ ਕਈ ਲੋਕ ਜਖਮੀ ਹੋ ਗਏ। ਜਖਮੀਆਂ ਨੂੰ ਜਮਸ਼ੋਰੋ ਦੇ ਹਸਪਤਾਲ … More
ਸੰਯੁਕਤ ਰਾਸ਼ਟਰ ਵਿੱਚ ਰੂਸ ਦੇ ਖਿਲਾਫ਼ 143 ਵੋਟਾਂ ਨਾਲ ਨਿੰਦਿਆ ਪ੍ਰਸਤਾਵ ਹੋਇਆ ਪਾਸ
ਨਿਊਯਾਰਕ – ਰੂਸ ਵੱਲੋਂ ਯੁਕਰੇਨ ਦੇ ਚਾਰ ਸ਼ਹਿਰਾਂ ਤੇ ਕਬਜਾ ਕੀਤੇ ਜਾਣ ਨੂੰ ਲੈ ਕੇ ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਇੱਕ ਪ੍ਰਸਤਾਵ ਪੇਸ਼ ਕਰ ਕੇ ਨਿੰਦਿਆ ਕੀਤੀ ਗਈ। ਪ੍ਰਸਤਾਵ ਦੇ ਪੱਖ ਵਿੱਚ 143 ਵੋਟਾਂ ਪਾਈਆਂ ਗਈਆਂ ਅਤੇ 4 ਦੇਸ਼ਾਂ ਨੇ ਇਸ … More
ਮੋਤੀ ਨਗਰ ਮੈਟਰੋ ਸਟੇਸ਼ਨ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਮੁਹਿੰਮ ਚਲਾਈ
ਨਵੀਂ ਦਿੱਲੀ – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ ਮੋਤੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਤੋਂ ਪਹਿਲਾਂ ਰਿਹਾਈ ਮੋਰਚੇ ਵੱਲੋਂ ਤਿਲਕ ਨਗਰ … More
ਸਰਨਾ ਅਤੇ ਬਾਦਲਾਂ ਦਾ ਹੋਇਆ ਰਲ਼ੇਵਾਂ, ਸਰਨਿਆਂ ਨੂੰ ਮਿਲੀ ਦਿੱਲੀ ਦੀ ਕਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਜ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ‘ਤੇ ਸੁਖਬੀਰ ਸਿੰਘ ਬਾਦਲ ਨੇ ਸਰਨਾ ਦੇ ਗ੍ਰਿਹ ਵਿਖੇ ਇਕ ਦੂਜੇ ਨਾਲ ਗਲਵਕੜੀ ਪਾ ਲਈ । ਅਜ ਉਨ੍ਹਾਂ ਦੇ ਗ੍ਰਿਹ ਵਿਖੇ … More
ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁੱਲ੍ਹੇਗੀ ਡਿਜਿਟਲ ਸਿੱਖ ਲਾਇਬ੍ਰੇਰੀ : ਹਰਮਨਜੀਤ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਚੋਣਾਂ ਦੌਰਾਨ ਮੈਨੀਫ਼ੈਸਟੋ ਵਿਚ ਸੰਗਤ ਨਾਲ ਕੀਤੇ ਵਾਇਦੇ ਨੂੰ ਪੂਰਾ ਕਰਦੇ ਹੋਏ ਡਿਜਿਟਲ ਸਿੱਖ ਲਾਇਬ੍ਰੇਰੀ ਖੋਲ੍ਹਣ ਦਾ ਫ਼ੈਸਲਾ … More
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰੋਗਰੈਸਿਵ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਨੂੰ ਜਾਣਿਆ
ਮੋਹਾਲੀ, (ਉਮੇਸ਼ ਜੋਸ਼ੀ)-: ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪ੍ਰੋਗਰੈਸਿਵ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ, ਮੋਹਾਲੀ ਫੇਜ਼ 4 ਦੇ ਮੈਂਬਰਾਂ ਅਤੇ ਨਿਵਾਸੀਆਂ ਨਾਲ ਮੀਟਿੰਗ ਕੀਤੀ ਅਤੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਸਾਂਸਦ ਤਿਵਾੜੀ ਨੇ ਪਿੰਡ … More
ਹਰਵਿੰਦਰ ਸਰਨਾ ਦੀ ਕਾਲਕਾ ਨੂੰ ਨਸੀਹਤ, ਕੁਫਰ ਤੋਲਣ ਨਾਲੋਂ ਸਾਡੇ ਨਾਲ਼ ਗੁਰੂ ਸਨਮੁੱਖ ਕਰੋ ਅਰਦਾਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਜਨਰਲ ਸਕੱਤਰ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਨਸੀਹਤ ਦੇਂਦਿਆਂ ਕਿਹਾ ਕਿ ਤੁਸੀਂ ਦੋ ਤਿੰਨ ਦਿਨ ਪਹਿਲਾਂ ਕੀਤੀ ਪ੍ਰੈਸ ਮਿਲਣੀ ਵਿਚ … More
ਸਿੱਖ ਵਿਦਿਆਰਥੀ ਕਕਾਰ ਸਮੇਤ ਪਰੀਖਿਆ ’ਚ ਬੈਠ ਸਕਣਗੇ, ਹਾਈ ਕੋਰਟ ਨੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਦੇ ਹੱਕ ’ਚ ਸੁਣਾਇਆ ਫ਼ੈਸਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਦਾਇਰ ਕੀਤੀਆਂ ਗਈ ਪਟੀਸ਼ਨਾਂ ’ਤੇ ਸੁਣਵਾਈ ਕਰਦੇ ਹੋਏ ਦਿੱਲੀ ਹਾਈ ਕੋਰਟ ਦੀ … More










