Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਕਮੇਟੀ ਵਲੋਂ ਸ਼ਹਾਦਤ ਦਾ ਸਿੱਖ ਸੰਕਲਪ ਪ੍ਰੋਗਰਾਮ ਵਿਚ ਖੁਫੀਆ ਏਜੰਸੀ ਆਈ ਬੀ ਮੁੱਖੀ ਮਨਮੋਹਨ ਨੂੰ ਬਦਲ ਲੇਖਕ ਖਾਲਿਦ ਹੁਸੈਨ ਨੂੰ ਸੱਦਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਅੱਧੀਨ ਚਲਾਏ ਜਾ ਰਹੇ ਇਤਿਹਾਸ ਖੋਜ ਅਦਾਰੇ “ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀਜ਼” ਵਿਖੇ ਹਿੰਦੁਸਤਾਨ ਸਰਕਾਰ ਦੀ ਖੁਫੀਆ ਏਜੰਸੀ ਆਈ.ਬੀ. ਦੇ ਵਿਸ਼ੇਸ਼ ਡਾਇਰੈਕਟਰ ਆਈ.ਪੀ.ਐਸ ਡਾਕਟਰ ਮਨਮੋਹਨ ਦਾ ਪ੍ਰਸਤਾਵਿਤ ਲੈਕਚਰ ਰੱਦ ਹੋ … More
ਹਿਜਾਬ ਮਸਲੇ ‘ਤੇ ਅਗਲੇ ਹਫਤੇ ਆ ਸਕਦਾ ਹੈ ਸੁਪਰੀਮ ਕੋਰਟ ਦਾ ਫ਼ੈਸਲਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਕਰਨਾਟਕ ‘ਚ ਸਕੂਲਾਂ ‘ਚ ਹਿਜਾਬ ‘ਤੇ ਪਾਬੰਦੀ ‘ਤੇ ਸੁਪਰੀਮ ਕੋਰਟ ਦਾ ਫੈਸਲਾ ਅਗਲੇ ਹਫਤੇ ਆਉਣ ਦੀ ਸੰਭਾਵਨਾ ਹੈ। ਕੇਸ ਦੀ ਸੁਣਵਾਈ ਕਰ ਰਹੇ ਬੈਂਚ ਦੇ ਜੱਜ ਹੇਮੰਤ ਗੁਪਤਾ 16 ਅਕਤੂਬਰ ਨੂੰ ਸੇਵਾਮੁਕਤ ਹੋ ਰਹੇ ਹਨ, … More
ਮਨੁੱਖੀ ਸਰੀਰਾਂ ਦੇ ਅੰਗ ਕੱਟਕੇ ਧਰਤੀ ‘ਚ ਪਿੰਜਰ ਦੱਬਣ ਦੇ ਵੱਡੇ ਦੋਸ਼ੀ ਰਾਮ ਰਹੀਮ ਨੂੰ ਹਾਈਕੋਰਟ ਵੱਲੋਂ ਬਚਾਉਣ ਦੇ ਅਮਲ ਅਤਿ ਸ਼ਰਮਨਾਕ : ਮਾਨ
ਫ਼ਤਹਿਗੜ੍ਹ ਸਾਹਿਬ – “ਇਨਸਾਨੀਅਤ ਕਦਰਾਂ-ਕੀਮਤਾਂ ਦਾ ਜਨਾਜ਼ਾਂ ਕੱਢਣ ਵਾਲੇ ਕਾਤਲ ਅਤੇ ਬਲਾਤਕਾਰੀ ਸਿਰਸੇ ਵਾਲੇ ਸਾਧ ਰਾਮ ਰਹੀਮ ਜਿਸਨੇ ਮਨੁੱਖੀ ਸਰੀਰਾਂ ਦੇ ਅੰਗਾਂ ਨੂੰ ਕੱਟਕੇ ਵੱਡੀ ਗਿਣਤੀ ਵਿਚ ਮਨੁੱਖੀ ਪਿੰਜਰਾਂ ਨੂੰ ਆਪਣੇ ਡੇਰੇ ਦੇ ਅੰਦਰ ਧਰਤੀ ਹੇਠ ਦਬਾਉਣ ਦਾ ਵੱਡਾ ਅਪਰਾਧ … More
ਕਾਲਕਾ-ਕਾਹਲੋਂ ਵੱਲੋਂ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਨਾ-ਬਾਦਲਾਂ ਵਿਚਾਲੇ ਕਰੋੜਾਂ ਰੁਪਏ ਦੀ ਸੌਦੇਬਾਜ਼ੀ ਦੀ ਜਾਂਚ ਕਰਾਉਣ ਦੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੱਸਿਆ ਕਿ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ … More
ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਸਮਾਗਮ ਹੋਇਆ ਸਮਾਪਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਿੱਖ ਪੰਥ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਦਾ ਸਾਲਾਨਾ ਅਖੰਡ ਕੀਰਤਨ ਸਮਾਗਮ ਚੜ੍ਹਦੀਕਲਾ ਨਾਲ ਸਮਾਪਤ ਹੋਇਆ । ਜਿਕਰਯੋਗ ਹੈ ਕਿ ਭਾਈ ਸਾਹਿਬ ਭਾਈ ਰਣਧੀਰ ਸਿੰਘ ਜੀ ਦੁਸਹਿਰੇ ਦੀਆਂ ਛੁਟੀਆਂ ਵਿਚ ਦਿੱਲੀ ਸੰਗਤਾਂ ਨੂੰ … More
ਪਿਛਲੇ ਕੁੱਝ ਸਾਲਾਂ ’ਚ ਭਾਰਤ-ਨਿਊਜ਼ੀਲੈਂਡ ਦੇ ਸਬੰਧ ਮਜ਼ਬੂਤ ਹੋਏ ਹਨ: ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ
ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਖੇ ਐਨ.ਆਈ.ਡੀ ਫਾਊਂਡੇਸ਼ਨ ਵੱਲੋਂ ਕਰਵਾਏ ’ਵਿਸ਼ਵ ਸਦਭਾਵਨਾ’ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਵੀ ਸੁਖਾਵਾਂ ਬਣਾਉਣ ਦੇ ਉਦੇਸ਼ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ … More
ਮਰਸਡ ਤੋਂ ਅਗਵਾ ਹੋਏ 4 ਪੰਜਾਬੀਆਂ ਦੀ ਮੌਤ ਨਾਲ ਪੰਜਾਬੀ ਭਾਈਚਾਰੇ ‘ਚ ਸੋਗ ਦੀ ਲਹਿਰ
ਮਰਸਡ – ਕੈਲੇਫੋਰਨੀਆਂ ਦੇ ਮਰਸਡ ਸ਼ਹਿਰ ਵਿੱਚ ਤਿੰਨ ਦਿਨ ਪਹਿਲਾਂ ਅਗਵਾ ਹੋਏ ਪੰਜਾਬੀ ਪਰਿਵਾਰ ਦੇ ਸਾਰੇ ਮੈਂਬਰਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਮਰਨ ਵਾਲਿਆਂ ਵਿੱਚ ਇੱਕ 8 ਮਹੀਨੇ ਦੀ ਬੱਚੀ ਵੀ ਹੈ। ਮਰਸਡ ਕਾਂਊਟੀ ਦੇ ਪੁਲਿਸ ਵਿਭਾਗ ਵੱਲੋਂ ਇਸ ਨੂੰ … More
ਮੈਕਸੀਕੋ ਦੇ ਸਿਟੀ ਹਾਲ ‘ਚ ਮੇਅਰ ਸਮੇਤ 18 ਲੋਕਾਂ ਦੀ ਹੱਤਿਆ
ਟੋਟੋਲੇਪਨ – ਸਾਊਥ ਮੈਕਸੀਕੋ ਦੇ ਟੋਟੋਲੇਪਨ ਸ਼ਹਿਰ ਵਿੱਚ ਕੁਝ ਹੱਥਿਆਰਬੰਦ ਗੁੰਡਿਆਂ ਨੇ ਮੇਅਰ ਕੋਨਾਰਡੋ ਮੇਂਡੋਜਾ ਸਮੇਤ 18 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਸੁਰੱਖਿਆ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਵੇਖਦੇ ਹੋਏ ਆਰਮੀ … More
ਵਿਸ਼ਵ ਦੇ ਉਘੇ ਸਿੱਖਿਆ ਸ਼ਾਸ਼ਤਰੀਆਂ, ਆਗੂਆਂ ਨੇ ਨਵੀਂਆਂ ਨੀਤੀਆਂ, ਸਹਿਯੋਗੀ ਵਿਦਿਅਕ ਮਾਡਲ ਅਤੇ ਭਵਿੱਖ ਦੀਆਂ ਨੌਕਰੀਆਂ ਦੀਆਂ ਸੰਭਾਵਨਾਵਾਂ ’ਤੇ ਕੀਤੇ ਵਿਚਾਰ ਵਟਾਂਦਰੇ
ਨਵੀਨਤਮ ਅਧਿਆਪਨ ਵਿਧੀਆਂ ਅਤੇ ਅਕਾਦਮਿਕ ਮਾਡਲਾਂ ਦੀ ਗਲੋਬਲ ਸਥਿਰਤਾ ਲਈ ਉਚੇਰੀ ਸਿੱਖਿਆ ਵਿੱਚ ਅੰਤਰਰਾਸ਼ਟਰੀ ਅਕਾਦਮਿਕ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕਰਦੇ ਹੋਏ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਦੋ ਰੋਜ਼ਾ ਗਲੋਬਲ ਐਜੂਕੇਸ਼ਨ ਸਮਿਟ-2022 ਦਾ ਆਗ਼ਾਜ਼ ਹੋਇਆ। ਇਸ ਸੰਮੇਲਨ ਦਾ ਵਿਸ਼ਾ … More
ਸਕਾਟਲੈਂਡ: ਹਿੰਮਤ ਖੁਰਮੀ ਦਾ ਬਾਲ ਗੀਤ ‘ਮੇਰੀ ਮਾਂ ਬੋਲੀ’ ਧੂਮ-ਧੜੱਕੇ ਨਾਲ ਲੋਕ ਅਰਪਣ
ਗਲਾਸਗੋ, (ਨਿਊਜ਼ ਡੈਸਕ) – ਯੂਕੇ ਦਾ ਜੰਮਪਲ ਬੱਚਾ ਹਿੰਮਤ ਖੁਰਮੀ ਵਿਸ਼ਵ ਭਰ ਵਿੱਚ ਵਿਦੇਸ਼ਾਂ ‘ਚ ਜੰਮੇ ਬੱਚਿਆਂ ‘ਚੋਂ ਪਲੇਠਾ ਅਜਿਹਾ ਬੱਚਾ ਹੋ ਨਿੱਬੜਿਆ ਹੈ, ਜਿਸਨੇ ਪੈਂਤੀ ਅੱਖਰੀ ‘ਤੇ ਆਧਾਰਿਤ ਗੀਤ ਗਾ ਕੇ ਮਾਂ ਬੋਲੀ ਦੇ ਚਰਨ ਛੂਹੇ ਹੋਣ। ਪੰਜ ਦਰਿਆ … More










