IMG-20220912-WA0059.resized

ਯੂਕੇ: ਗਾਇਕਾ ਤੇ ਅਦਾਕਾਰਾ ਰਾਜ ਕੌਰ ਦਾ ਵਿਸ਼ੇਸ਼ ਸਨਮਾਨ

ਬਰਮਿੰਘਮ/ ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬੀ ਸੰਗੀਤ ਜਗਤ ਦੀ ਝੋਲੀ ‘ਤਲਵਾਰ ਖਾਲਸੇ ਦੀ’, ‘ਜਾਗ ਜਾ ਪੰਜਾਬੀਆ’, ‘ਮਕਸਦ’, ‘ਮੈਂ ਤਾਂ ਨੱਚਣਾ’ ਵਰਗੇ ਮਕਬੂਲ ਗੀਤ ਪਾਉਣ ਵਾਲੀ ਗਾਇਕਾ ਤੇ ਅਦਾਕਾਰਾ ਰਾਜ ਕੌਰ ਦਾ ਵਿਸ਼ੇਸ਼ ਸਨਮਾਨ ਦਵਿੰਦਰ ਸਿੰਘ ਸੋਢੀ, ਸੁੱਖੀ ਸ਼ੇਰਗਿੱਲ  ਅਰੂਪਿੰਦਰ … More »

ਅੰਤਰਰਾਸ਼ਟਰੀ | Leave a comment
sep10-6.resized

ਈ ਦੀਵਾਨ ਸੁਸਾਇਟੀ ਵਲੋਂ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ

ਕੈਲਗਰੀ- ਈ- ਦੀਵਾਨ ਸੋਸਾਇਟੀ ਕੈਲਗਰੀ ਵਲੋਂ, 10 ਸਤੰਬਰ ਦਿਨ ਸ਼ਨਿਚਰਵਾਰ ਨੂੰ, ਆਪਣੇ ਹਫਤਾਵਾਰ ਸਮਾਗਮ ਵਿੱਚ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਔਨਲਾਈਨ ਕੌਮਾਂਤਰੀ ਕਵੀ ਦਰਬਾਰ ਕਰਾਇਆ ਗਿਆ- ਜਿਸ ਵਿੱਚ ਦੇਸ਼ ਵਿਦੇਸ਼ ਤੋਂ ਮਹਾਨ ਪੰਥਕ … More »

ਸਰਗਰਮੀਆਂ | Leave a comment
306574207_638464007838022_8522086860105035219_n.resized

ਮਹਾਰਾਣੀ ਐਲਿਜਾਬੈਥ ਦੋਇਮ ਦੀ ਮ੍ਰਿਤਕ ਦੇਹ ਸਕਾਟਿਸ਼ ਰਾਜਧਾਨੀ ਲਿਆਂਦੀ ਗਈ

ਐਡਿਨਬਰਾ, (ਮਨਦੀਪ ਖੁਰਮੀ ਹਿੰਮਤਪੁਰਾ)- ਮਹਾਰਾਣੀ ਐਲਿਜਾਬੈਥ ਦੋਇਮ ਦੇ ਅੰਤਿਮ ਦਰਸ਼ਨਾਂ ਲਈ ਲੋਕਾਂ ਵੱਲੋਂ ਸੜਕਾਂ ਦੇ ਕਿਨਾਰਿਆਂ ‘ਤੇ ਖੜ੍ਹ ਕੇ ਘੰਟਿਆਂ ਬੱਧੀ ਇੰਤਜ਼ਾਰ ਕੀਤਾ ਗਿਆ। ਬਾਲਮੋਰਲ ਮਹਿਲ ਤੋਂ ਸਕਾਟਲੈਂਡ ਦੀ ਰਾਜਧਾਨੀ ਸਥਿਤ ਹੋਲੀਰੂਡਹਾਊਸ ਤੱਕ ਤਾਬੂਤ ਲਿਜਾਣ ਲਈ ਸੜਕੀ ਰਸਤੇ ਦੀ ਚੋਣ … More »

ਅੰਤਰਰਾਸ਼ਟਰੀ | Leave a comment
IMG-20220911-WA0058.resized

ਯੂਕੇ: ਮਹਾਰਾਣੀ ਐਲਿਜ਼ਾਬੈਥ ਦੀ ਤਸਵੀਰ ਵਾਲੇ ਨੋਟਾਂ ਅਤੇ ਸਿੱਕਿਆਂ ਨੂੰ ਬਦਲਣ ਦੀ ਯੋਜਨਾ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਾਰਾਣੀ ਐਲਿਜ਼ਾਬੈਥ ਦੀ ਮੌਤ ਨੇ ਜਿੱਥੇ ਰਾਸ਼ਟਰ ਨੂੰ ਸੋਗ ਵਿੱਚ ਡੁਬੋ ਦਿੱਤਾ ਹੈ ਉੱਥੇ ਹੀ ਯੂਨਾਈਟਿਡ ਕਿੰਗਡਮ ਵਿੱਚ ਤਬਦੀਲੀਆਂ ਦਾ ਇੱਕ ਦੌਰ ਵੀ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਵਿੱਚੋਂ ਨੋਟਾਂ ਅਤੇ ਸਿੱਕਿਆਂ ਆਦਿ ਤੋਂ … More »

ਅੰਤਰਰਾਸ਼ਟਰੀ | Leave a comment
 

ਸਾਰਾਗੜ੍ਹੀ ਦਿਵਸ ਨੂੰ ਸਮਰਪਿਤ ਛੋਟੇ ਬੱਚਿਆਂ ਲਈ ਕੀਤਾ ਗਿਆ ਪ੍ਰੋਗਰਾਮ ਕੌਮ ਦੇ ਵਾਰਿਸ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਵਿੰਦਰ ਕੌਰ ਫਾਊਂਡੇਸ਼ਨ ਨੇ ਛੋਟੇ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸਾਰਾਗੜੀ ਦਿਵਸ ਨੂੰ ਸਮਰਪਿਤ ਇਕ ਰੰਗ ਭਰੋ ਪ੍ਰੋਗਰਾਮ ਦਾ ਆਯੋਜਨ ਗੁਰਦੁਆਰਾ ਸਿੰਘ ਸਭਾ ਕਿਰਤੀ ਨਗਰ ਵਿਖੇ ਕੀਤਾ ਤੇ ਇਸ ਪ੍ਰੋਗਰਾਮ ਚ ਕੁਲ 300 ਬੱਚਿਆਂ … More »

ਭਾਰਤ | Leave a comment
IMG_20220910_213646.resized

75 ਸਾਲਾਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ‘ਚ ਮਿਲੇ ਭਾਰਤ-ਪਾਕਿਸਤਾਨ ਵੰਡ ‘ਚ ਵੱਖ ਹੋਏ ਭੈਣ-ਭਰਾ

ਅੰਮ੍ਰਿਤਸਰ, (ਦੀਪਕ ਗਰਗ – ਭਾਰਤ-ਪਾਕਿਸਤਾਨ ਦੀ ਵੰਡ ਕਾਰਨ ਇੱਕ ਸਰਹੱਦ ਨੇ ਨਾ ਸਿਰਫ਼ ਦੋਵਾਂ ਦੋਸਾਂ ਨੂੰ ਵੱਖ ਕਰ ਦਿੱਤਾ ਸਗੋਂ ਕਈ ਲੋਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਵੀ ਵੱਖ ਕਰ ਦਿੱਤਾ। ਪਰ ਹੁਣ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਚੁੱਕੇ ਲੋਕ … More »

ਪੰਜਾਬ | Leave a comment
20220910_223700.resized

40 ਸਾਲ ਪਹਿਲਾਂ 16 ਸਾਲ ਦੀ ਉਮਰ ‘ਚ ਪਦਮਿਨੀ ਕੋਲਹਾਪੁਰੇ ਨੇ ਪ੍ਰਿੰਸ ਚਾਰਲਸ ਨੂੰ ਅਚਾਨਕ ਚੁੰਮਿਆ ਸੀ, ਵੀਡੀਓ ਹੋਇਆ ਵਾਇਰਲ

ਮੁੰਬਈ, (ਦੀਪਕ ਗਰਗ) – ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੇਥ-2 ਹੁਣ ਸਾਡੇ ਵਿਚਕਾਰ ਨਹੀਂ ਰਹੀ। ਉਨ੍ਹਾਂ ਨੇ ਵੀਰਵਾਰ, 8 ਸਤੰਬਰ ਨੂੰ ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿਖੇ 96 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਹੁਣ ਬ੍ਰਿਟੇਨ ਦੇ … More »

ਫ਼ਿਲਮਾਂ | Leave a comment
Screenshot_2022-09-10_14-57-05.resized

ਕੇਂਦਰ ਨੇ ਪੰਜਾਬ ਸਰਕਾਰ ਦੇ ਪਰਾਲੀ ਪ੍ਰਬੰਧਨ ਸਬੰਧੀ ਪ੍ਰਸਤਾਵ ਨੂੰ ਠੁਕਰਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਕੇਂਦਰ ਨੇ ਪੰਜਾਬ ਸਰਕਾਰ ਦੇ ਉਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਪਰਾਲੀ ਪ੍ਰਬੰਧਨ ਦੀ ਗੱਲ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਕੇਂਦਰ ਨੂੰ ਆਪਣੀ ਤਜਵੀਜ਼ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ 2500 … More »

ਪੰਜਾਬ | Leave a comment
Screenshot_2022-09-09_17-04-31.resized

ਜੱਗੀ ਜੌਹਲ ਨੇ ਯੂਕੇ ਦੀ ਨਵੀਂ ਪੀਐਮ ਸਕਾਟ ਲਿਜ਼ ਟਰਸ ਨੂੰ ਦਿਲ ਦਹਿਲਾਉਣ ਵਾਲਾ ਹੱਥ ਲਿਖਤ ਪੱਤਰ ਭੇਜਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬਰਤਾਨੀਆਂ ਦੇ ਡੰਬਰਟਨ ਤੋਂ ਜਗਤਾਰ ਸਿੰਘ ਜੌਹਲ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਹ 2017 ਵਿੱਚ ਆਪਣੇ ਵਿਆਹ ਲਈ ਹਿੰਦੁਸਤਾਨ ਆਇਆ ਸੀ। ਪਿਛਲੇ ਪੰਜ ਸਾਲਾਂ ਤੋਂ ਹਿੰਦੁਸਤਾਨ ਵਿੱਚ ਨਜ਼ਰਬੰਦ ਜਗਤਾਰ ਸਿੰਘ ਜੌਹਲ ਨੇ … More »

ਪੰਜਾਬ | Leave a comment
IMG_20220909_123736.resized

ਸਾਬਕਾ ਜੱਥੇਦਾਰ ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਸਮੇਤ ਮੈਟਰੋ ‘ਚ ਸਫ਼ਰ ਕਰਨ ਤੋਂ ਰੋਕਿਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦੇਸ਼ ਅੰਦਰ ਸਿੱਖਾਂ ਨਾਲ ਕਕਾਰਾਂ ਮੁੱਦੇ ਤੇ ਵਿਤਕਰਾ ਜਾਰੀ ਹੈ ਤੇ ਇਸ ਬਾਰੇ ਆਏ ਦਿਨ ਕੋਈ ਨਾ ਕੋਈ ਸਿੱਖ ਸ਼ਿਕਾਰ ਬਣਦਾ ਹੈ । ਇਸ ਵਾਰੀ ਇਹ ਵਿਤਕਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ … More »

ਪੰਜਾਬ | Leave a comment