Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਹੋਇਆ ਭਾਰੀ ਹੰਗਾਮਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿਧਾਨ ਸਭਾ ਦਾ ਇੱਕ ਦਿਨਾ ਸੈਸ਼ਨ ਸ਼ੁੱਕਰਵਾਰ ਨੂੰ ਸ਼ੁਰੂ ਤੋਂ ਹੀ ਹੰਗਾਮਾ ਰਿਹਾ। ਪਹਿਲੇ 40 ਮਿੰਟਾਂ ‘ਚ ‘ਆਪ’ ਅਤੇ ਭਾਜਪਾ ਵਿਧਾਇਕਾਂ ਨੇ ਹੰਗਾਮਾ ਕੀਤਾ, ਜਿਸ ਤੋਂ ਬਾਅਦ ਲਾਈਵ ਰਿਕਾਰਡਿੰਗ ਦੇ ਦੋਸ਼ਾਂ ਵਿਚਾਲੇ ਭਾਜਪਾ ਦੇ ਸਾਰੇ … More
ਮਨਜਿੰਦਰ ਸਿਰਸਾ ਆਪਣੀ ਗਿਰਫਤਾਰੀ ਤੋਂ ਡਰਦੇ ਕਿਉਂ ਹਨ : ਡਾ. ਪਰਮਿੰਦਰ ਪਾਲ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਜਾਗੋ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਡਾ ਪਰਮਿੰਦਰ ਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਵਲੋਂ ਮਨਜਿੰਦਰ ਸਿੰਘ ਸਿਰਸਾ ਅਤੇ ਮਨਜੀਤ ਸਿੰਘ ਜੀਕੇ ਦਾ ਅਦਾਲਤ ਅੰਦਰ ਚਲ ਰਹੇ … More
ਸਕਾਟਲੈਂਡ: ਲਗਭਗ 50 ਸਾਲ ਪਹਿਲਾਂ ਕੀਤੀਆਂ ਕਰਤੂਤਾਂ ਦੀ ਸਜ਼ਾ ਹੁਣ 72 ਸਾਲ ਦੀ ਉਮਰ ‘ਚ ਮਿਲੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਹਿੰਦੇ ਹਨ ਕਿ ਕਾਨੂੰਨ ਦਾ ਡੰਡਾ ਜਦੋਂ ਚਲਦਾ ਹੈ ਤਾਂ ਕਈ ਵਾਰ ਮਿਸਾਲੀ ਫੈਸਲੇ ਵੀ ਹੋ ਜਾਂਦੇ ਹਨ। ਐਬਰਡੀਨ ਦੇ ਬੁਕਾਨ ਇਲਾਕੇ ਦੇ ਜੌਹਨ ਸਿਨਕਲੇਅਰ ਨੂੰ ਜਵਾਨੀ ਵੇਲੇ ਕੀਤੇ ਜਿਣਸੀ ਸੋਸ਼ਣ ਵਰਗੇ ਕਾਰਨਾਮਿਆਂ ਦੀ ਸਜ਼ਾ … More
ਸਾਹਾਂ ਦੀ ਸਰਗਮ- ਅਸੀਮ ਉਡਾਣ : ਰਾਜਵੰਤ ਰਾਜ
ਗੁਰਦੀਸ਼ ਕੌਰ ਗਰੇਵਾਲ਼ ਪੰਜਾਬੀ ਸਾਹਿਤ ਵਿੱਚ ਕੋਈ ਨਵਾਂ ਨਾਂ ਨਹੀਂ ਹੈ। ਇਸ ਤੋਂ ਪਹਿਲਾਂ ਉਹ ਪੰਜ ਕਿਤਾਬਾਂ ਪਾਠਕਾਂ ਦੀ ਝੋਲੀ ਵਿੱਚ ਪਾ ਚੁੱਕੇ ਹਨ। ‘ਸਾਹਾਂ ਦੀ ਸਰਗਮ’ ਲਿਖ ਕੇ ਉਨ੍ਹਾਂ ਨੇ ਇੱਕ ਵਾਰ ਫਿਰ ਆਪਣੀ ਮਿਹਨਤੀ ਕਲਮ ਅਤੇ ਨਰੋਈ ਸੋਚਣੀ … More
ਸਕਾਟਲੈਂਡ: ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਚੂਹਿਆਂ ਦੀ ਛਾਉਣੀ ਬਣੀ ਰਾਜਧਾਨੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਰਾਜਧਾਨੀ ਐਡਿਨਬਰਾ ਵਿੱਚ ਸਫਾਈ ਕਾਮਿਆਂ ਵੱਲੋਂ ਤਨਖਾਹ ਵਾਧੇ ਸੰਬੰਧੀ ਮੁੱਦਿਆਂ ਨੂੰ ਲੈ ਕੇ ਕੀਤੀ ਹੜਤਾਲ ਕਾਰਨ ਚੂਹਿਆਂ ਦਾ ਸੰਕਟ ਪੈਦਾ ਹੋ ਗਿਆ ਹੈ। ਕਰਮਚਾਰੀਆਂ ਦੀ ਹੜਤਾਲ ਦੇ ਨਤੀਜੇ ਵਜੋਂ ਸ਼ਹਿਰ ਵਿੱਚ ਭੋਜਨ ਦੀ … More
ਸਕਾਟਲੈਂਡ: ਸੜਕ ਹਾਦਸੇ ‘ਚ ਮਾਰੇ ਗਏ 3 ਭਾਰਤੀ ਵਿਦਿਆਰਥੀ, ਇੱਕ ਗੰਭੀਰ ਜ਼ਖ਼ਮੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਭਾਰਤੀ ਮੂਲ ਦੇ ਚਾਰ ਦੋਸਤਾਂ ਨੂੰ ਕੀ ਪਤਾ ਸੀ ਕਿ ਸਕਾਟਲੈਂਡ ਵਿੱਚ ਛੁੱਟੀਆਂ ਮਨਾਉਣ ਤਾਂ ਆ ਗਏ ਪਰ ਵਾਪਸ ਜਿਉਂਦਾ ਇੱਕ ਹੀ ਜਾਵੇਗਾ। ਅਜਿਹੀ ਭਿਆਨਕ ਘਟਨਾ ਲੈਸਟਰ ਯੂਨੀਵਰਸਿਟੀ ਦੇ ਤਿੰਨ ਵਿਦਿਆਰਥੀਆਂ ਤੇ ਇੱਕ ਡਿਗਰੀ ਕਰ ਚੁੱਕੇ … More
ਕੇਂਦਰ ਸਰਕਾਰ ਸਿੱਖ ਵਿਦਿਅਕ ਅਦਾਰਿਆਂ ਨੂੰ ‘ਮਦਰਸਿਆਂ ਦੀ ਤਰਜ਼ ‘ਤੇ ਵਿੱਤੀ ਸਹਾਇਤਾ ਦੇਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ
ਨਵੀਂ ਦਿੱਲੀ -: ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਕੇਂਦਰ ਸਰਕਾਰ ਨੂੰ ਇਸਲਾਮਿਕ ਵਿਦਿਅਕ ਅਦਾਰੇ ‘ਮਦਰੱਸਿਆਂ’ ਦੀ ਤਰਜ਼ ’ਤੇ ਸਿੱਖ ਵਿਦਿਅਕ ਅਦਾਰਿਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ। ਕੌਮੀ ਘੱਟ ਗਿਣਤੀ ਕਮਿਸ਼ਨ ਦੇ … More
ਹਰੀ ਨਗਰ ਸਕੂਲ ਦੇ ਮਾਮਲੇ ਵਿਚ ਅਦਾਲਤ ਵੱਲੋਂ ਮਨਜਿੰਦਰ ਸਿੰਘ ਸਿਰਸਾ ਖਿਲਾਫ ਐਫ ਆਈ ਆਰ ’ਤੇ ਸਟੇਅ ਲੱਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਹਰੀ ਨਗਰ ਸਕੂਲ ਦੇ ਮਾਮਲੇ ਵਿਚ ਰੋਜ਼ ਅਵੈਨਿਊ ਕੋਰਟ ਵੱਲੋਂ ਦਿੱਲੀ ਕਮੇਟੀ ਦੇ … More
ਜੀ.ਕੇ ਨੇ ਸਿਰਸਾ ਦਾ ਲਾਈ ਡਿਟੈਕਟਰ ਟੈਸਟ ਕਰਵਾਉਣ ਦੀ ਕੀਤੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮੰਗਲਵਾਰ ਨੂੰ ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ … More
ਸਕਾਟਲੈਂਡ : ਜੱਗੀ ਜੌਹਲ ਬਾਰੇ ਬ੍ਰਿਟੇਨ ਦੀਆਂ ਖੁਫ਼ੀਆਂ ਏਜੰਸੀਆਂ ਨੇ ਸਾਂਝੀ ਕੀਤੀ ਸੀ ਭਾਰਤ ਨਾਲ ਗੁਪਤ ਜਾਣਕਾਰੀ?
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਭਾਰਤੀ ਮੂਲ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਅਗਵਾ ਕੀਤੇ ਜਾਣ ਅਤੇ ਫਿਰ ਤਸ਼ੱਦਦ ਦਿੱਤੇ ਜਾਣ ਦੇ ਮਾਮਲੇ ਵਿੱਚ ਹੁਣ ਯੂਕੇ ਦੀਆਂ ਖੁਫੀਆ ਏਜੰਸੀਆਂ ਦੀ ਸ਼ਮੂਲੀਅਤ ਦੇ ਇਲਜ਼ਾਮ ਲੱਗ ਰਹੇ ਹਨ। ਯੂਕੇ ਦੀਆਂ … More










