Screenshot_2022-08-23_11-53-30.resized

ਮਨਜਿੰਦਰ ਸਿੰਘ ਸਿਰਸਾ ਅਤੇ ਹੋਰਾਂ ਖ਼ਿਲਾਫ਼ ਜਾਅਲਸਾਜ਼ੀ’ਤੇ ਵਿਸ਼ਵਾਸ ਦੀ ਅਪਰਾਧਿਕ ਉਲੰਘਣਾ ਤਹਿਤ ਅਦਾਲਤ ਵਲੋਂ ਐਫਆਈਆਰ ਦਰਜ ਕਰਨ ਦਾ ਆਦੇਸ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਦੀ ਜੱਜ ਵਿਧੀ ਗੁਪਤਾ ਆਨੰਦ ਨੇ ਮੰਗਲਵਾਰ ਨੂੰ ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਨੂੰ ਡੀਐਸਜੀਐਮਸੀ ਦੇ ਸਾਬਕਾ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ … More »

ਭਾਰਤ | Leave a comment
KULWINDER SINGH.resized

ਦਸ਼ਮੇਸ਼ ਸੇਵਾ ਸੁਸਾਇਟੀ ‘ਚ ਸਰਵਸੰਮਤੀ ਨਾਲ ਇੰਦਰ ਮੋਹਨ ਸਿੰਘ ‘ਤੇ ਕੁਲਵਿੰਦਰ ਸਿੰਘ ਦੀ ਪ੍ਰਧਾਨ ‘ਤੇ ਜਨਰਲ ਸਕੱਤਰ ਵਜੋਂ ਚੋਣ

ਦਿੱਲੀ-: ਸੁਸਾਇਟੀ ਰਜਿਸਟਰੇਸ਼ਨ ਐਕਟ 1860 ਦੇ ਤਹਿਤ 14 ਸਾਲ ਪੁਰਾਣੀ ਰਜਿਸਟਰਡ ਦਸ਼ਮੇਸ਼ ਸੇਵਾ ਸੁਸਾਇਟੀ ਦੀਆਂ ਬੀਤੇ ਦਿੱਨੀ ਚੋਣਾਂ ਕਰਵਾਈਆਂ ਗਈਆਂ, ਜਿਸ ‘ਚ ਸਰਵਸੰਮਤੀ ਨਾਲ ਸਾਰੇ ਅਹੁਦੇਦਾਰ ਚੁਣੇ ਗਏ ਜਿਹਨਾਂ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ … More »

ਭਾਰਤ | Leave a comment
ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਜਾ ਰਹੇ ਸਮਾਰਟ ਇੰਡੀਆ ਹੈਕਾਥੌਨ-2022 ਦੇ ਗ੍ਰੈਂਡ ਫਿਨਾਲੇ ਸਬੰਧੀ ਜਾਣਕਾਰੀ ਦਿੰਦੇ ’ਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਅਤੇ ਨਾਲ ਨੋਡਲ ਸੈਂਟਰ ਮੁਖੀ ਸ਼੍ਰੀ ਨੀਤਿਨ ਭਿਡੇ।

ਚੰਡੀਗੜ੍ਹ ਯੂਨੀਵਰਸਿਟੀ 25-26 ਅਗਸਤ ਨੂੰ ਸਮਾਰਟ ਇੰਡੀਆ ਹੈਕਾਥਨ-2022 ਦੇ ਗ੍ਰੈਂਡ ਫਿਨਾਲੇ ਦੀ ਕਰੇਗੀ ਮੇਜ਼ਬਾਨੀ

ਚੰਡੀਗੜ੍ਹ - ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ 25-26 ਅਗਸਤ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਿਦਿਆਰਥੀਆਂ ਵਿੱਚ ਨਵੀਨਤਾ ਅਤੇ ਸਮਾਜਿਕ ਪੱਧਰ ’ਤੇ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦੇ ਹੱਲ ਪ੍ਰਤੀ ਚੇਤੰਨਤਾ ਪੈਦਾ ਕਰਨ ਦੇ ਉਦੇਸ਼ ਨਾਲ ਦੁਨੀਆ ਦਾ ਸੱਭ ਤੋਂ ਵੱਡਾ ਓਪਨ ਇਨੋਵੇਸ਼ਨ ਮਾਡਲ ਸਮਾਰਟ … More »

ਪੰਜਾਬ | Leave a comment
pic.resized

ਕਿਸਾਨ ਮੇਲੇ ਦੇ ਪ੍ਰਚਾਰ ਲਈ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖਡ਼ੀ ਵਲੋਂ ਵੈਨ ਰਵਾਨਾ

ਬਲਾਚੌਰ, (ਉਮੇਸ਼ ਜੋਸ਼ੀ) – ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਵਲੋਂ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖਡ਼ੀ ਵਿਖੇ ਯੂਨੀਵਰਸਿਟੀ ਦਾ ਪਹਿਲਾ ਕਿਸਾਨ ਮੇਲਾ 6 ਸਤੰਬਰ, 2022  ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ । ਇਸ ਮੇਲੇ ਸਬੰਧੀ ਕੰਢੀ ਇਲਾਕੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ … More »

ਪੰਜਾਬ | Leave a comment
Screenshot_2022-08-23_12-32-27.resized

ਕੇਂਦਰੀ ਮੰਤਰੀ ਟੈਣੀ ਨੇ ਕਿਸਾਨਾਂ ਨੂੰ ਲੈ ਕੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਕੁੱਤੇ ਭੱਜਦੇ ਹਨ, ਕਾਰ ਪਿੱਛੇ ਭੌਂਕਦੇ ਹਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਸਾਲ ਅਕਤੂਬਰ ਵਿੱਚ ਲੱਖੀਮਪੁਰ ਵਿਚ ਵਾਪਰੇ ਕਾਂਡ ਅੰਦਰ ਕੇਂਦਰੀ ਮੰਤਰੀ ਦਾ ਪੁੱਤਰ ਆਸ਼ੀਸ਼ ਟੈਨੀ ਥਾਰ ਨਾਲ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਵਿੱਚ ਜੇਲ੍ਹ ਅੰਦਰ ਬੰਦ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦਾ … More »

ਭਾਰਤ | Leave a comment
Screenshot_2022-08-23_01-01-24.resized

ਹਰਿਆਣਾ ਦੀ ਮਸ਼ਹੂਰ ਗਾਇਕਾ-ਡਾਂਸਰ ਸਪਨਾ ਚੌਧਰੀ ਤੇ ਲਟਕੀ ਗ੍ਰਿਫਤਾਰੀ ਦੀ ਤਲਵਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਹਰਿਆਣਾ ਦੀ ਗਾਇਕਾ-ਡਾਂਸਰ ਸਪਨਾ ਚੌਧਰੀ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ।  ਰੱਦ ਕੀਤੇ ਗਏ ਡਾਂਸ ਪ੍ਰੋਗਰਾਮ ਲਈ ਟਿਕਟ ਦੇ ਪੈਸੇ ਵਾਪਸ ਨਾ ਕਰਨ ਦੇ ਦੋਸ਼ ਵਿੱਚ ਉਸਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।  ਸਪਨਾ … More »

ਭਾਰਤ | Leave a comment
Screenshot_2022-08-23_11-50-56.resized

ਪੰਥਕ ਹਾਲਾਤਾਂ ਅਤੇ ਚਿੰਤਾਵਾਂ ਤੇ “ਰੰਗ ਕਰਤਾਰ ਦੇ” ਸੰਸਥਾ ਵਲੋ ਅਨੰਦਪੁਰ ਸਾਹਿਬ ਵਿਖੇ ਲਗਾਇਆ ਗਿਆ ਗੁਰਮਤਿ ਕੈਂਪ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਦੀ ਸੰਸਥਾ ਰੰਗ ਕਰਤਾਰ ਦੇ ਵਲੋ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਕੈਂਪ ਦਾ ਇਕ ਉਪਰਾਲਾ ਪਿਛਲੇ ਦਿਨੀਂ ਕੀਤਾ ਗਿਆ। 2 ਬਸਾਂ ਰਾਹੀਂ ਲਗਭਗ 80 ਤੋਂ ਵੱਧ ਬੱਚਿਆਂ ਜਿਸ ਵਿਚ ਦਿੱਲੀ  ਤੋਂ ਇਲਾਵਾ ਪੰਜਾਬ ਹਰਿਆਣਾ ਕਾਨਪੁਰ ਤੋਂ … More »

ਪੰਜਾਬ | Leave a comment
IMG-20220822-WA0010.resized

ਵਿਸ਼ਵ ਪ੍ਰਸਿੱਧ ਗਾਇਕ ਆਰਿਫ਼ ਲੁਹਾਰ ਵੱਲੋਂ ਯਮਲਾ ਘਰਾਣੇ ਦੇ ਹੀਰੇ ਵਿਜੇ ਯਮਲਾ ਦਾ ਕੈਂਠੇ ਨਾਲ ਸਨਮਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬੀ ਸੰਗੀਤ ਜਗਤ ਵਿੱਚ ਜਨਾਬ ਆਲਮ ਲੁਹਾਰ ਤੇ ਉਸਤਾਦ ਲਾਲ ਚੰਦ ਯਮਲਾ ਜੱਟ ਜੀ ਦੇ ਘਰਾਣੇ ਕਿਸੇ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਜਦੋਂ ਇਹਨਾਂ ਦੋਹਾਂ ਘਰਾਣਿਆਂ ਦੇ ਚਿਰਾਗ ਆਰਿਫ ਲੁਹਾਰ ਤੇ ਵਿਜੇ ਯਮਲਾ ਇੱਕ ਦੂਜੇ … More »

ਸਰਗਰਮੀਆਂ | Leave a comment
0_ARR_PDE_210822_paisley10k.resized

ਸਕਾਟਲੈਂਡ: ਪੇਜ਼ਲੀ ਦੀ 10 ਕਿਲੋਮੀਟਰ ਦੌੜ ਦੋ ਸਕੇ ਭਰਾਵਾਂ ਨੇ ਜਿੱਤੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-  ਕੋਰੋਨਾ ਦੀ ਮਾਰ ਹੇਠ ਆ ਕੇ ਪੇਜ਼ਲੀ ਦੀ ਸਾਲਾਨਾ 10 ਕਿਲੋਮੀਟਰ ਦੌੜ ਦੋ ਸਾਲ ਨਾ ਹੋ ਸਕੀ। ਇਸ ਵਰ੍ਹੇ ਦੀ ਇਹ ਦੌੜ ਬੀਤੇ ਦਿਨ ਕਰਵਾਈ ਗਈ ਜਿਸ ਵਿੱਚ 2500 ਦੌੜਾਕਾਂ ਨੇ ਹਿੱਸਾ ਲਿਆ। ਕਾਂ ਦੀ ਅੱਖ … More »

ਅੰਤਰਰਾਸ਼ਟਰੀ | Leave a comment
IMG-20220822-WA0022.resized

ਗਡਵਾਸੂ ਨੇ ਬਾਗਬਾਨੀ ਵਿਭਾਗ ਪੰਜਾਬ ਅਤੇ ਕਿਸਾਨ ਕਮਿਸ਼ਨ ਪੰਜਾਬ ਦੀ ਮੱਦਦ ਨਾਲ ਮਨਾਇਆ ਰਾਜ ਪੱਧਰੀ ਨਾਖ ਮੇਲਾ 2022

ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਅਧੀਨ ਚਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਤਰਨਤਾਰਨ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ, ਮੋਹਾਲੀ ਅਤੇ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਆਪਣੇ ਕੈਂਪਸ ਵਿਖੇ “ਨਾਖ ਦੀ ਕਾਸ਼ਤ ਵਿੱਚ ਨਵੇ … More »

ਪੰਜਾਬ | Leave a comment