Author Archives: ਕੌਮੀ ਏਕਤਾ ਨਿਊਜ਼ ਬੀਊਰੋ
ਪਾਕਿਸਤਾਨ ਵਿੱਚ ਹਿੰਦੂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਠੋਸ ਕਦਮ ਚੁੱਕੇ: ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਅੰਦਰ ਘੱਟਗਿਣਤੀ ਭਾਈਚਾਰੇ ਉੱਤੇ ਕੱਟੜਪੰਥੀਆਂ ਦੇ ਲਗਾਤਾਰ ਵਧ ਰਹੇ ਹਮਲਿਆਂ ਪ੍ਰਤੀ ਚਿੰਤਾ ਜ਼ਾਹਿਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਭਾਰਤੀ ਘਟ ਗਿਣਤੀ … More
ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ‘ਕਿਰਪਾਨ’ ਲੈ ਕੇ ਜਾਣ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ਹੋਈ ਵਾਪਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ‘ਕਿਰਪਾਨ’ ਲੈ ਕੇ ਜਾਣ ਦੀ ਇਜਾਜ਼ਤ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ (ਪੀਆਈਐਲ) ਸੋਮਵਾਰ ਨੂੰ ਵਾਪਸ ਲੈ ਲਈ ਗਈ। ਜਸਟਿਸ ਸਤੀਸ਼ ਚੰਦਰ ਮਿਸ਼ਰਾ … More
ਦਿੱਲੀ ਗੁਰਦੁਆਰਾ ਕਮੇਟੀ ਦੇ ਵਫ਼ਦ ਨੇ ਵਿਦੇਸ਼ ਮੰਤਰਾਲੇ ਨਾਲ ਮੁਲਾਕਾਤ ਕਰ ਸੌਂਪਿਆ ਮੰਗ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਵੱਲੋਂ ਵਿਦੇਸ਼ ਮੰਤਰਾਲੇ ਨਾਲ ਮੁਲਾਕਾਤ ਕਰ ਪਾਕਿਸਤਾਨ ’ਚ ਸਿੱਖ ਕੁੜੀ ਨੂੰ ਅਗਵਾ ਕਰ ਜਬਰਨ ਮੁਸਲਿਮ ਨਾਲ ਵਿਆਹ ਕਰਾਉਣ ਦਾ ਮਾਮਲਾ ਚੁਕਿਆ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਕਮੇਟੀ … More
ਬੀਜੇਪੀ ਨੇ ਭੇਜਿਆ ਸੁਨੇਹਾ, ‘ਆਪ’ ਤੋੜੋ ਅਤੇ ਸਾਡੇ ਨਾਲ ਆਓ, ਅਸੀਂ ਸਾਰੇ ਕੇਸ ਖਤਮ ਕਰ ਦੇਵਾਂਗੇ: ਮਨੀਸ਼ ਸਿਸੋਦੀਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਬੀਜੇਪੀ ‘ਤੇ ਵੱਡਾ ਇਲਜ਼ਾਮ ਲਗਾਇਆ ਹੈ। ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਹੋਣ ਦਾ ਆਫਰ ਆਇਆ ਹੈ। ਉਨ੍ਹਾਂ ਟਵੀਟ ਕਰਕੇ … More
ਦਿੱਲੀ ਦੀ ਧਰਤੀ ਜੰਤਰ ਮੰਤਰ ਪੁੱਜੇ ਹਜ਼ਾਰਾਂ ਕਿਸਾਨਾਂ ਨੇ ਆਪਣੀਆਂ ਮੰਗਾ ਨੂੰ ਲੈ ਕੇ ਲਾਇਆ ਧਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਇਕ ਕਿਸਾਨ ਧੜੇ ਦੇ ਸੱਦੇ ‘ਤੇ ਜੰਤਰ-ਮੰਤਰ ‘ਤੇ ਮਹਾਂਪੰਚਾਇਤ ਕੀਤੀ ਗਈ । ਅੱਜ ਜੰਤਰ-ਮੰਤਰ ‘ਤੇ ਕਿਸਾਨਾਂ ਦੇ ਧਰਨੇ ਦੇ ਸੱਦੇ ਤੋਂ ਪਹਿਲਾਂ ਸਿੰਘੂ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਤੇ … More
ਸਕਾਟਲੈਂਡ : ਬਿਜਲੀ ਸਪਲਾਈ ਨੂੰ ਅੱਪਗ੍ਰੇਡ ਕਰਨ ਵਾਸਤੇ ਲਈ ਜਾ ਰਹੀ ਹੈ ਹੈਲੀਕਾਪਟਰਾਂ ਦੀ ਮੱਦਦ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਕੁੱਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਨੂੰ ਅੱਪਗ੍ਰੇਡ ਕਰਨ ਲਈ 10 ਮਿਲੀਅਨ ਪੌਂਡ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਨੂੰ ਪੂਰਾ ਕਰਨ ਲਈ ਹਵਾਈ ਸਹਾਇਤਾ ਲਈ ਜਾ ਰਹੀ ਹੈ। ਇਸ ਪ੍ਰੋਜੈਕਟ ਵਿੱਚ ਹੈਲੀਕਾਪਟਰਾਂ … More
ਸਕਾਟਲੈਂਡ: ਲਹਿੰਦੇ ਪੰਜਾਬ ਦੇ ਸਾਬਕਾ ਗਵਰਨਰ ਦਾ ਚੜ੍ਹਦੇ ਪੰਜਾਬ ਦੇ ਦੋਸਤਾਂ ਨੇ ਮਨਾਇਆ ਜਨਮਦਿਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਸਥਿਤ ਬੰਬੇ ਬਲੂਅਜ਼ ਵਿਖੇ ਭਾਈਚਾਰਕ ਸਾਂਝ ਵਧਾਉਣ ਹਿੱਤ ਇੱਕ ਵਿਸ਼ੇਸ਼ ਸਮਾਗਮ ਉੱਘੇ ਕਾਰੋਬਾਰੀ ਸੋਹਣ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਪਾਕਿਸਤਾਨ ਪੰਜਾਬ ਦੇ ਦੋ ਵਾਰ ਗਵਰਨਰ ਰਹਿ ਚੁੱਕੇ … More
ਦਿੱਲੀ ਹਾਈਕੋਰਟ ਦੇ ਮੁੱਖ ਜੱਜ ਸ਼ਰਮਾ ਵੱਲੋਂ ਹਵਾਈ ਯਾਤਰਾਵਾਂ ‘ਚ ਸਿੱਖਾਂ ਨੂੰ ਕਿਰਪਾਨ ਦੀ ਖੁੱਲ੍ਹ ਮਿਲਣ `ਤੇ, ਸੁਣਵਾਈ ਕਰਨਾ ਮੰਦਭਾਵਨਾ ਭਰੀ ਸੋਚ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਆਂ ਦੀ ਸੁਪਰੀਮ ਕੋਰਟ ਨੇ ਸਿੱਖ ਕੌਮ ਨੂੰ ਘਰੇਲੂ ਹਵਾਈ ਯਾਤਰਾਵਾਂ ਵਿਚ ਇੰਡੀਆਂ ਦੇ ਵਿਧਾਨ ਅਨੁਸਾਰ ਜੋ ਸਿੱਖ ਕਿਰਪਾਨ ਪਹਿਨ ਸਕਦੇ ਹਨ, ਨਾਲ ਲਿਜਾ ਸਕਦੇ ਹਨ, ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਯਾਤਰਾਵਾਂ ਵਿਚ ਕਿਰਪਾਨ ਪਹਿਨਣ ਦੀ … More
ਲਖੀਮਪੁਰ ਮਹਾਧਰਨੇ ਤੋਂ ਪ੍ਰਧਾਨ ਮੰਤਰੀ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਭੇਜਿਆ ਗਿਆ ਮੰਗ ਪੱਤਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਪੀ ਦੇ ਲਖੀਮਪੁਰ ਵਿਚ ਆਪਣੀਆਂ ਮੰਗਾ ਨੂੰ ਲੈ ਕੇ ਚਲ ਰਹੇ ਕਿਸਾਨਾਂ ਦੇ ਮਹਾਧਰਨੇ ਤੋਂ ਕਿਸਾਨ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਨੂੰ ਇਕ ਮੰਗ ਪੱਤਰ ਭੇਜਿਆ ਗਿਆ ਹੈ ਓਸ ਵਿਚ ਉਨ੍ਹਾਂ ਲਿਖਿਆ ਜਿਵੇਂ ਕਿ ਤੁਸੀਂ ਜਾਣਦੇ … More
ਸ਼ਰਾਬ ਨੀਤੀ ‘ਤੇ ਸੀਬੀਆਈ ਨੇ ਦਰਜ ਕੀਤੀ ਐਫਆਈਆਰ , ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਸਮੇਤ 15 ਲੋਕਾਂ ਦੇ ਨਾਂ ਸ਼ਾਮਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੀਬੀਆਈ ਨੇ ਕਥਿਤ ਆਬਕਾਰੀ ਘੁਟਾਲੇ ਵਿੱਚ ਆਪਣੀ ਐਫਆਈਆਰ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ 15 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਸੀਬੀਆਈ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਐਫਆਈਆਰ ਵਿੱਚ ਕੁਝ ਸ਼ਰਾਬ ਕੰਪਨੀਆਂ … More










