Author Archives: ਕੌਮੀ ਏਕਤਾ ਨਿਊਜ਼ ਬੀਊਰੋ
15 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਪਲਾਜਾ ਸਾਹਮਣੇ ਵੱਡਾ ਇਕੱਠ ਕਰਕੇ ‘ਕੌਮਾਂਤਰੀ ਜ਼ਮਹੂਰੀਅਤ ਦਿਹਾੜਾ’ ਮਨਾਇਆ ਜਾਵੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “15 ਸਤੰਬਰ ਨੂੰ ਅੰਤਰਰਾਸਟਰੀ ਜ਼ਮਹੂਰੀ ਦਿਹਾੜੇ ਦਾ ਬਹੁਤ ਵੱਡਾ ਮਹੱਤਵਪੂਰਨ ਦਿਨ ਆ ਰਿਹਾ ਹੈ । ਕਿਉਂਕਿ ਇੰਡੀਆਂ ਦੇ ਹੁਕਮਰਾਨਾਂ ਨੇ ਸਾਡੇ ਮਹਾਨ ਨਾਇਕ ਗਿਆਨੀ ਦਿੱਤ ਸਿੰਘ ਅਤੇ ਪ੍ਰੋ. ਗੁਰਮੁੱਖ ਸਿੰਘ ਦੁਆਰਾ ਸਿੱਦਤ ਅਤੇ ਵੱਡੀ ਜ਼ਿੰਮੇਵਾਰੀ ਨਾਲ ਸੁਰੂ … More
ਦਿੱਲੀ ਵਿਖੇ ਸੀਯੂਈਟੀ ਪ੍ਰੀਖਿਆ ਦੌਰਾਨ ਸਿੱਖ ਬੱਚਿਆਂ ਦੇ ਕੜੇ ਉਤਰਵਾਏ ਗਏ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਿੱਖ ਕੌਮ ਨਾਲ ਬਾਰ ਬਾਰ ਧੱਕੇਸ਼ਾਹੀ ਕਰਦਿਆਂ ਉਸਨੂੰ ਦੂਜੇ ਦਰਜ਼ੇ ਦੇ ਸਹਿਰੀ ਹੋਣ ਦਾ ਅਹਿਸਾਸ ਦੇਸ਼ ਦੀ ਆਜ਼ਾਦੀ ਦੇ 75 ਸਾਲ ਹੋਣ ਮਗਰੋਂ ਹਾਲੇ ਵੀਂ ਕਰਵਾਇਆ ਜਾ ਰਿਹਾ ਹੈ । ਦਿੱਲੀ ਸਰਕਾਰ ਦੀ ਦਵਾਰਕਾ ਸਥਿਤ … More
ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ‘ਤੇ ਰਾਹੁਲ ਦਾ ਮੋਦੀ ਨੂੰ ਸਵਾਲ..ਤੁਸੀਂ ਦੇਸ਼ ਦੀਆਂ ਔਰਤਾਂ ਨੂੰ ਕੀ ਸੁਨੇਹਾ ਦੇ ਰਹੇ ਹੋ?
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਸਰਕਾਰ ਨੂੰ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕੜੀ ‘ਚ ਰਾਹੁਲ ਗਾਂਧੀ ਨੇ ਆਪਣੇ ਟਵੀਟ ਰਾਹੀਂ ਸਰਕਾਰ ਦੇ ਫੈਸਲੇ ‘ਤੇ ਸਵਾਲ ਚੁੱਕੇ ਹਨ … More
ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ਨੂੰ ਅਫਗਾਨਿਸਤਾਨ ‘ਚ ਫਸੇ ਲੋਕਾਂ ਬਾਰੇ ਘੇਰਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਅਫ਼ਗਾਨਿਸਤਾਨ ’ਤੇ ਤਾਲਿਬਾਨ ਦਾ ਕਬਜ਼ਾ ਹੋਏ ਨੂੰ ਇੱਕ ਸਾਲ ਪੂਰਾ ਹੋਣ ਦੇ ਮੌਕੇ ਤੇ ਜਸਰਾਜ ਸਿੰਘ ਹੱਲਣ ਸਣੇ ਕੰਜ਼ਰਵੇਟਿਵ ਪਾਰਟੀ ਦੇ ਦੋ ਐਮਪੀਜ਼ ਨੇ ਕੈਨੇਡਾ ਦੀ ਲਿਬਰਲ ਸਰਕਾਰ ’ਤੇ ਅਫਗਾਨਿਸਤਾਨ ਵਿਚ ਫਸੇ ਹੋਏ ਲੋਕਾਂ ਬਾਰੇ … More
ਦਿੱਲੀ ਦੇ ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੁਲ੍ਹੇਗਾ ਮੈਮੋਗ੍ਰਾਫੀ ਸੈਂਟਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮੈਮੋਗ੍ਰਾਫੀ ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਂ ਪਿਸ਼ੌਰੀ ਭਾਈਚਾਰੇ ਦੇ ਮੁਖੀ ਭਾਪਾ ਰਵੇਲ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ … More
ਸਾਊਥਾਲ ਤੀਆਂ: ਐੱਮ.ਪੀ., ਐੱਮ.ਐੱਲ.ਏ., ਮੇਅਰ ਤੇ ਲੇਖਕ ਸੰਧਾਰਾ ਲੈ ਕੇ ਪਹੁੰਚੇ
ਸਾਊਥਾਲ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆ ‘ਚ ਵਸਦੇ ਮਿੰਨੀ ਪੰਜਾਬ ਸਾਊਥਾਲ ਵਿਖੇ ਤੀਆਂ ਦਾ ਆਖਰੀ ਐਤਵਾਰ ਮੇਲਾ ਪੂਰੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਦੌਰਾਨ ਈਲਿੰਗ ਕੌਂਸਲ ਦੀ ਮੇਅਰ ਸ੍ਰੀਮਤੀ ਮਹਿੰਦਰ ਕੌਰ ਮਿੱਢਾ, ਕੈਬਨਿਟ ਮੈਂਬਰ ਜਸਬੀਰ ਕੌਰ ਆਨੰਦ, ਐੱਮ ਪੀ ਹੰਸਲੋ … More
ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਨੇ ਮੋਮਬੱਤੀਆਂ ਜਗਾ ਕੇ ਸਾਰਾਗੜ੍ਹੀ ਦੇ ਸ਼ਹੀਦਾਂ ਤੇ 1947 ਕਤਲੇਆਮ ਦੇ ਪੀੜਤਾਂ ਨੂੰ ਯਾਦ ਕੀਤਾ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦਾ ਇਹ 125ਵਾਂ ਵਰ੍ਹਾ ਹੈ ਤੇ 1947 ਕਤਲੇਆਮ ਦੀ 75ਵੀਂ ਯਾਦ ਵਰੇਗੰਢ ਹੈ। ਅਫਸੋਸ ਕਿ ਦੋਵੇਂ ਦਿਨ ਬਰਤਾਨਵੀ ਸਾਮਰਾਜ ਦੇ ਅਧੀਨ ਹੀ ਹੋਂਦ ਵਿੱਚ ਆਏ, ਪਰ ਯਾਦ ਕਰਨ ਵੱਲੋਂ ਕੰਨੀ … More
ਯੂਕੇ: 2022 ‘ਚ 20,000 ਤੋਂ ਵੱਧ ਲੋਕਾਂ ਨੇ ਗੈਰ ਕਾਨੂੰਨੀ ਢੰਗ ਨਾਲ ਕੀਤਾ ਚੈਨਲ ਨੂੰ ਪਾਰ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਵਿੱਚ ਦਾਖਲ ਹੋਣ ਲਈ ਹਜ਼ਾਰਾਂ ਲੋਕ ਹਰ ਸਾਲ ਗੈਰ ਕਾਨੂੰਨੀ ਢੰਗ ਅਪਣਾਉਂਦੇ ਹਨ, ਜਿਸ ਵਿੱਚ ਕਿਸ਼ਤੀਆਂ ਰਾਹੀ ਇੰਗਲਿਸ਼ ਚੈੱਨਲ ਨੂੰ ਪਾਰ ਕਰਨਾ ਵੀ ਸ਼ਾਮਲ ਹੈ। ਇਸ ਸੰਬੰਧੀ ਰੱਖਿਆ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ … More
੧੫ ਅਗਸਤ- ਸਿੱਖ ਕੌਮ ਲਈ ਕਾਲਾ ਦਿਨ: ਜਾਨਮ ਸਿੰਘ
ਹਿੰਦੂਸਤਾਨ ਦੀ ਸਰਕਾਰ ਵੱਲੋਂ ‘ਆਜ਼ਾਦੀ ਦੇ ੭੫ਵੇਂ ਸਾਲ ਨੂੰ ਸਰਕਾਰੀ ਹੁਕਮਾ ਅਨੁਸਾਰ ਹਰ ਘਰ ਤਿਰੰਗਾ ਲਹਿਰਉਣ ਲਗਾਉਣ ਲਈ ਪੂਰੀ ਸਰਕਾਰੀ ਮਸ਼ੀਨਰੀ ਦਾ ਜ਼ੋਰ ਲੱਗ ਗਿਆ। ਕਿਸੇ ਦੇਸ਼ ਦੇ ਝੰਡੇ ਦੇ ਸਤਿਕਾਰ ਦਾ ਪੈਮਾਨਾ ਓਦੋਂ ਪਤਾ ਲੱਗਦਾ ਹੈ, ਜਦੋਂ ਦੇਸ਼ ਦੇ … More
ਹਰਿਆਣੇ ਦੇ ਨੂਹ ਜਿਲ੍ਹੇ ‘ਚ ਗਊਆ ਦੀ ਸਮਗਲਿੰਗ ਦੇ ਬਹਾਨੇ ਮੁਸਲਿਮ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਅਤਿ ਨਿੰਦਣਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਤੋਂ ਸੈਂਟਰ ਵਿਚ ਮੁਤੱਸਵੀ ਮੋਦੀ ਹਕੂਮਤ ਆਈ ਹੈ, ਉਸ ਸਮੇ ਤੋਂ ਆਰ.ਐਸ.ਐਸ. ਫਿਰਕੂ ਜਮਾਤ ਦੇ ਆਦੇਸ਼ਾਂ ਉਤੇ ਇੰਡੀਆਂ ਵਿਚ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਉਤੇ ਹਰ ਖੇਤਰ ਵਿਚ ਤਸੱਦਦ-ਜੁਲਮ ਅਤੇ ਵਿਤਕਰਿਆ ਦਾ ਦੌਰ ਵੱਧ ਗਿਆ ਹੈ … More









