Author Archives: ਕੌਮੀ ਏਕਤਾ ਨਿਊਜ਼ ਬੀਊਰੋ
ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਦੇ ਜੰਤਰ ਮੰਤਰ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਕੀਤਾ ਗਿਆ ਭਾਰੀ ਰੋਸ ਮੁਜਾਹਿਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਜੰਤਰ ਮੰਤਰ ਤੇ ਅਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਗਏ ਰੋਸ ਧਰਨੇ ਅੰਦਰ ਭਾਰੀ ਗਿਣਤੀ ਅੰਦਰ ਪੰਜਾਬ ਅਤੇ ਵੱਖ ਵੱਖ ਸੂਬਿਆਂ ਤੋਂ ਆਈ ਸੰਗਤਾਂ ਨੇ ਹਿੱਸਾ ਲਿਆ … More
ਸਕੌਟਲੈਂਡ: ਬਿਜਲੀ ਗੈਸ ਦੇ ਬਿੱਲ ਵਧਣ ਨਾਲ ਪਰਿਵਾਰ ਡੁੱਬੇ ਕਰਜ਼ੇ ’ਚ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕੌਟਲੈਂਡ ਵਿਚ ਪਿਛਲੇ ਸਾਲ ਸਤੰਬਰ ਦੇ ਮੁਕਾਬਲੇ ਤਿੰਨ ਗੁਣਾ ਵੱਧ ਊਰਜਾ ਬਿੱਲ ਬਕਾਇਆ ਸਿਰ ਆਣ ਖੜ੍ਹਨ ਨਾਲ ਬਹੁਤ ਸਾਰੇ ਪਰਿਵਾਰ ਬਿੱਲਾਂ ਦੇ ਭੁਗਤਾਨ ‘ਚ ਪਛੜੇ ਹੋਏ ਹਨ। ਯੂਸਵਿੱਚ ਵੱਲੋਂ 2,000 ਪਰਿਵਾਰਾਂ ਦੇ ਸਰਵੇਖਣ ਅਨੁਸਾਰ ਲਗਭਗ ਇੱਕ … More
ਖੱਟਰ ਸਰਕਾਰ ਤੇ ਜ਼ਿਲ੍ਹਾ ਪ੍ਰੀਸ਼ਦ ਅੰਬਾਲਾ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਅਤੇ ਪੰਜੋਖੜਾ ਸਾਹਿਬ ਤਿਰੰਗੇ ਝੁਲਾਉਣ ਦੇ ਹੁਕਮ ਤਾਨਾਸਾਹੀ ਅਤੇ ਅਸਹਿ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਮੋਦੀ ਦੀ ਸੈਟਰ ਹਕੂਮਤ, ਬੀਜੇਪੀ-ਆਰ.ਐਸ.ਐਸ. ਵਰਗੇ ਕੱਟੜਵਾਦੀ ਸੰਗਠਨ ਇਥੋ ਦੇ ਅਮਨਮਈ ਤੇ ਜਮਹੂਰੀਅਤ ਪੱਖੀ ਮਾਹੌਲ ਨੂੰ ਕਿਸ ਹੱਦ ਤੱਕ ਵਿਸਫੋਟਕ ਬਣਾ ਰਹੇ ਹਨ, ਉਹ ਇਸ ਗੱਲ ਤੋਂ ਪ੍ਰਤੱਖ ਹੋ ਜਾਂਦਾ ਹੈ ਕਿ ਹਰਿਆਣਾ ਦੀ ਖੱਟਰ ਸਰਕਾਰ … More
ਸਕੌਟਲੈਂਡ: ਫਸਟ ਮਨਿਸਟਰ ਨੇ ਮਹਿੰਗਾਈ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਹੰਗਾਮੀ ਮੀਟਿੰਗ ਸੱਦਣ ਦੀ ਮੰਗ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਨਿਕੋਲਾ ਸਟਰਜਨ ਨੇ ਬੋਰਿਸ ਜੌਹਨਸਨ ਨੂੰ ਆਮ ਲੋਕਾਂ ਦੇ ਜਿਉਣ ਲਈ ਜਰੂਰੀ ਵਸਤਾਂ ਦੀਆਂ ਵਧੀਆਂ ਕੀਮਤਾਂ ਅਤੇ ਇਸ ਭਿਆਨਕ ਸੰਕਟ ਸੰਬੰਧੀ ਉਸ ਨਾਲ ਹੰਗਾਮੀ ਮੀਟਿੰਗ ਕਰਨ ਦੀ ਅਪੀਲ ਕੀਤੀ ਹੈ। ਸਕੌਟਲੈਂਡ ਦੀ ਫਸਟ ਮਨਿਸਟਰ ਨਿਕੋਲਾ … More
ਯੂਪੀ ਦੇ ਸਹਿਬਾਜਪੁਰ ਕਲਾਂ ਦੇ ਨੌਜ਼ਵਾਨ ਸ. ਤਰਨਜੀਤ ਸਿੰਘ ਨੂੰ ਪਿੰਡ ਨਿਵਾਸੀ ਜਾਂ ਨਿਜਾਮ ਤੰਗ-ਪ੍ਰੇਸ਼ਾਨ ਕਰਨਾ ਤੁਰੰਤ ਬੰਦ ਕਰੇ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਗੁਰਸਿੱਖ ਇੰਡੀਆ ਜਾਂ ਸੰਸਾਰ ਦੇ ਕਿਸੇ ਵੀ ਕੋਨੇ ਵਿਚ ਕਿਉਂ ਨਾ ਵੱਸਦਾ ਹੋਵੇ, ਉਸਨੂੰ ਆਪਣੇ ਕੌਮੀ ਖ਼ਾਲਸਾਈ ਕੇਸਰੀ ਝੰਡੇ ਆਪਣੇ ਘਰਾਂ, ਕਾਰੋਬਾਰਾਂ, ਗੁਰੂਘਰਾਂ ਜਾਂ ਆਪਣੇ ਵਹੀਕਲਜ ਉਤੇ ਝੁਲਾਉਣ ਤੋਂ ਨਾ ਤਾਂ ਦੁਨੀਆਂ ਦਾ ਕੋਈ ਕਾਨੂੰਨ ਰੋਕ ਸਕਦਾ … More
ਡੇਂਗੂ ਤੋਂ ਬਚਾਅ ਲਈ ਲੋਕਾਂ ਦਾ ਸਹਿਯੋਗ ਜਰੂਰੀ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨੇ ਅੱਜ ਪਿੰਡ ਕਾਠਗੜ ਤੇ ਨੇੜਲੇ ਖੇਤਰ ਵਿੱਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਤਹਿਤ … More
ਵਿੱਤੀ ਮਹੱਤਤਾ ਦੇ ਬਕਾਇਆ ਮੁੱਦਿਆਂ ਦੇ ਹੱਲ ਲਈ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):–ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੁੱਕੇ ਮਸਲੇ ਉੱਤੇ ਹਾਂ ਪੱਖੀ ਹੁੰਗਾਰਾ ਭਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਸ਼੍ਰੀ ਪਿਊਸ਼ ਗੋਇਲ ਨੇ ਦਿਹਾਤੀ ਵਿਕਾਸ ਫੰਡ ਦਾ 1760 ਕਰੋੜ ਰੁਪਏ ਜਾਰੀ ਕਰਨ ਦੀ ਵੱਡੀ ਮੰਗ ਮੰਨ ਲਈ … More
ਮੌਜੂਦਾ ਸਰਕਾਰ ਖਿਲਾਫ ਦੇਸ਼ ਨੂੰ ‘ਕਰੋ ਜਾਂ ਮਰੋ’ ਅੰਦੋਲਨ ਦੀ ਲੋੜ: ਰਾਹੁਲ ਗਾਂਧੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ‘ਭਾਰਤ ਛੱਡੋ ਅੰਦੋਲਨ’ ਦੀ ਵਰ੍ਹੇਗੰਢ ‘ਤੇ ਇਕ ਵਾਰ ਫਿਰ ਮੌਜੂਦਾ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੌਜੂਦਾ ‘ਤਾਨਾਸ਼ਾਹੀ ਸਰਕਾਰ’ ਵਿਰੁੱਧ ਅਤੇ ਦੇਸ਼ … More
ਐਸਜੀਪੀਸੀ ਪ੍ਰਧਾਨ ਵਲੋਂ ਤਿਰੰਗੇ ਦੀ ਵਕਾਲਤ ਕਰਨਾ ਮਤਲਬ ਸਿੱਖ ਜਜ਼ਬਾਤਾਂ ਖਿਲਾਫ ਭੁਗਤਣਾ: ਗਜਿੰਦਰ ਸਿੰਘ, ਦਲ ਖਾਲਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਐਸ ਜੀ ਪੀ ਸੀ ਪ੍ਰਧਾਨ ਵਲੋਂ ਤਿਰੰਗੇ ਦੀ ਹਮਾਇਤ ਵਿਚ ਕਹਿਣ ਨਾਲ ਇਹ ਮਾਮਲਾ ਪੰਥਕ ਸੱਧਰਾਂ ਵਿਚ ਭੱਖ ਗਿਆ ਹੈ ਜਿਸ ਤੇ ਆਪਣੇ ਅੱਖਰਾਂ ਦਾ ਪ੍ਰਗਟਾਵਾ ਕਰਦੇ ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ … More
ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਰੁਜ਼ਗਾਰ ਮੇਲੇ ਦਾ ਆਯੋਜਨ ਸਕੂਲ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਜਿਸ ਵਿਚ ਵਿਦੇਸ਼ੀ ਕੰਪਨੀਆਂ ਨੇ ਪੁੱਜ ਕੇ 600 ਦੇ ਕਰੀਬ ਬੱਚਿਆਂ ਨੂੰ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਉਣ ਦੀ ਗੱਲ … More









