Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਦੀ ਔਰੰਗਜ਼ੇਬ ਲੇਨ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਕਰਨ ਦੇ ਮੁਕੱਦਮੇ ‘ਚ ਅਨੁਰਾਧਾ ਭਾਰਗਵ ਨੂੰ ਮਿਲੀ ਪੱਕੀ ਜ਼ਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਨਵਰੀ 2021 ਵਿੱਚ ਦਿੱਲੀ ਚ ਲੱਗੇ ਔਰੰਗਜ਼ੇਬ ਲੇਨ ਨਾਮ ਦੀ ਸੜਕ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਰੱਖਣ ਦੀ ਮੁਹਿੰਮ ਨੂੰ ਲੈ ਕੇ ਪੁਲਿਸ ਨੇ ਅਨੁਰਾਧਾ ਭਾਰਗਵ ਅਤੇ ਉਸਦੇ ਸਾਥੀਆਂ ਤੇ ਪਰਚਾ … More
ਵਿਦੇਸ਼ਾਂ ‘ਚ ਪੜ੍ਹਨ ਗਏ ਬੱਚਿਆਂ ਦੇ ਮਾਪੇ ਠੱਗਾਂ ਤੋਂ ਰਹਿਣ ਸਾਵਧਾਨ – ਮਨਦੀਪ ਖੁਰਮੀ ਹਿੰਮਤਪੁਰਾ
ਜੇਕਰ ਤੁਹਾਡਾ ਬੱਚਾ ਜਾਂ ਬੱਚੇ ਵਿਦੇਸ਼ ‘ਚ ਪੜ੍ਹਦੇ ਹਨ ਤਾਂ ਇਸ ਲਿਖਤ ਰਾਹੀਂ ਤੁਹਾਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਸਾਵਧਾਨ ਰਹੋ ਤਾਂ ਕਿ ਕੋਈ ਠੱਗ ਤੁਹਾਡੀ ਖ਼ੂਨ ਪਸੀਨੇ ਦੀ ਕਮਾਈ ਨੂੰ ‘ਠੁੰਗ’ ਕੇ ਤਿੱਤਰ ਨਾ ਹੋ ਜਾਵੇ। ਮਾਮਲਾ ਇਹ ਸਾਹਮਣੇ … More
ਟਰੱਸ ਨੇ ਸਕਾਟਲੈਂਡ ਦੀ ਫਸਟ ਮਨਿਸਟਰ ਨੂੰ ਕਿਹਾ ਸੀ ‘ਅਟੈਨਸ਼ਨ ਸੀਕਰ”
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬੀਤੇ ਦਿਨੀਂ ਸਕਾਟਲੈਂਡ ਦੀ ਫਸਟ ਮਨਿਸਟਰ ਤੇ ਐੱਸ ਐੱਨ ਪੀ ਪ੍ਰਮੁੱਖ ਨਿਕੋਲਾ ਸਟਰਜਨ ਬਾਰੇ ਲਿਜ਼ ਟਰੱਸ ਵੱਲੋਂ ਦਿੱਤਾ ਬਿਆਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਲਿਜ਼ ਟਰੱਸ … More
ਸਕਾਟਲੈਂਡ: ਗਲਾਸਗੋ ‘ਚ ਗੱਡੀਆਂ ਪਾਰਕ ਕਰਨ ਲਈ ਡਰਾਇਵਰਾਂ ਨੇ ਖਰਚੇ 25 ਮਿਲੀਅਨ ਤੋਂ ਵੱਧ ਪੌਂਡ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗੱਡੀ ਹਰ ਕਿਸੇ ਲਈ ਜ਼ਰੂਰੀ ਸਾਧਨ ਬਣੀ ਹੋਈ ਹੈ। ਸ਼ਹਿਰਾਂ ‘ਚ ਗੱਡੀ ਪਾਰਕ ਕਰਨ ਲਈ ਭੁਗਤਾਨ ਕਰਨਾ ਪੈਂਦਾ ਹੈ। ਗਲਾਸਗੋ ਦੀ ਗੱਲ ਕਰੀਏ ਤਾਂ ਪਿਛਲੇ ਤਿੰਨ ਵਿੱਤੀ ਸਾਲਾਂ ਵਿੱਚ ਡਰਾਈਵਰਾਂ ਨੇ ਸ਼ਹਿਰ ਵਿੱਚ ਗੱਡੀਆਂ ਪਾਰਕ … More
ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਨੂੰ ਇਸ ਸੰਸਦੀ ਸੈਸ਼ਨ ‘ਚ ਬਿਜਲੀ (ਸੋਧ) ਬਿੱਲ 2022 ਪੇਸ਼ ਕਰਨ ਅਤੇ ਪਾਸ ਕਰਨ ਵਿਰੁੱਧ ਚੇਤਾਵਨੀ ਦਿੱਤੀ
ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਮੌਜੂਦਾ ਸੰਸਦੀ ਸੈਸ਼ਨ ਵਿੱਚ ਬਿਜਲੀ (ਸੋਧ) ਬਿੱਲ 2022 ਪੇਸ਼ ਕਰਕੇ ਪਾਸ ਕਰ ਸਕਦੀ ਹੈ। ਕੇਂਦਰੀ ਕੈਬਨਿਟ ਪਹਿਲਾਂ ਹੀ ਇਸ ਬਿੱਲ ਨੂੰ ਮਨਜ਼ੂਰੀ ਦੇ ਚੁੱਕੀ ਹੈ। … More
ਪਾਕਿਸਤਾਨ ਦੇ ਲਹਿੰਦੇ ਪੰਜਾਬ ਵਿਚ ਆਏ ਭਾਰੀ ਹੜ੍ਹਾਂ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਦੀ ਪੂਰਤੀ ਲਈ ਸ੍ਰੀ ਮੋਦੀ ਇਨਸਾਨੀਅਤ ਦੇ ਨਾਤੇ ਵੱਧ ਚੜ੍ਹਕੇ ਮਦਦ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਡੇ ਗੁਆਂਢੀ ਮੁਲਕ ਦੇ ਲਹਿੰਦੇ ਪੰਜਾਬ ਵਿਚ ਭਾਰੀ ਹੜ੍ਹਾਂ ਦੀ ਬਦੌਲਤ ਬਹੁਤ ਵੱਡਾ ਜਾਨੀ-ਮਾਲੀ ਨੁਕਸਾਨ ਹੋਇਆ ਹੈ । ਜਿਸਦਾ ਸਾਨੂੰ ਗਹਿਰਾ ਦੁੱਖ ਹੈ । ਉਥੇ ਅਸੀਂ ਇੰਡੀਆਂ ਦੀ ਸ੍ਰੀ ਮੋਦੀ ਹਕੂਮਤ ਨੂੰ ਇਨਸਾਨੀਅਤ ਦੇ ਨਾਤੇ ਇਹ ਅਪੀਲ … More
ਕੋਵਿਡ ਦੌਰਾਨ ਵਿਗੜੀਆਂ ਲੋਕਾਂ ਦੀਆਂ ਆਦਤਾਂ- ਸਿਹਤ ਮਾਹਿਰ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)-ਵਿਸਕੀ ਦੇ ਘਰ ਵਜੋਂ ਜਾਣੇ ਜਾਂਦੇ ਸਕਾਟਲੈਂਡ ਵਿੱਚ ਕੋਵਿਡ ਦੌਰਾਨ ਅਲਕੋਹਲ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਪਿਛਲੇ 13 ਸਾਲਾਂ ਦੇ ਮੁਕਾਬਲੇ ਉੱਚੇ ਪੱਧਰ ‘ਤੇ ਦਰਜ ਹੋਇਆ ਹੈ। ਪ੍ਰਕਾਸ਼ਿਤ ਹੋਏ ਨਵੇਂ ਅੰਕੜਿਆਂ ਅਨੁਸਾਰ ਸ਼ਰਾਬਨੋਸ਼ੀ ਕਾਰਨ ਪਿਛਲੇ ਸਾਲ 1245 … More
ਦਿੱਲੀ ਕਮੇਟੀ ਚਲਾਏਗੀ ‘‘ਧਰਮ ਜਾਗਰੂਕਤਾ ਲਹਿਰ’’
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਲਗਾਮ ਕੱਸਣ ਲਈ ‘‘ਧਰਮ ਜਾਗਰੂਕਤਾ ਲਹਿਰ’’ ਦੀ ਅਰੰਭਤਾ ਅੱਜ ਅਰਦਾਸ ਸਮਾਗਮ ਕਰਵਾ ਕੇ ਕੀਤੀ ਗਈ ਜਿਸ ’ਚ ਸੂਬਾ ਭਰ ਤੋਂ ਕਈ … More
ਸਿੱਖਾਂ ਦੀ ਸਿਰਮੌਰ ਸੰਸਥਾ ਬਾਰੇ ਅਪਮਾਨਜਨਕ ਟਿੱਪਣੀਆਂ ਕਰਨਾ ਬੇਹੱਦ ਮੰਦਭਾਗਾ: ਜਥੇਦਾਰ ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਕੀਤੀ ਗਈ ਟਿੱਪਣੀ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਸਿੱਖਾਂ … More
ਗੁਰਦੁਆਰਾ ਸਰਾਵਾਂ ‘ਤੇ ਲਗਾਇਆ ਗਿਆ 12 ਫ਼ੀਸਦੀ ਜੀ.ਐਸ.ਟੀ ਤੁਰੰਤ ਵਾਪਸ ਲਿਆ ਜਾਏ: ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਕੇਂਦਰ ਸਰਕਾਰ ਅਤੇ ਜੀ.ਐਸ.ਟੀ ਕੌਂਸਲ ਨੂੰ ਯਾਦ ਦਿਵਾਉਂਦਿਆਂ ਹੋਇਆਂ ਕਿਹਾ ਕਿ ਇਹ ਗੁਰਦੁਆਰਾ ਸਰਾਵਾਂ ਸ਼ਰਧਾਲੂਆਂ ਵਾਸਤੇ ਸਹੂਲਤਾਂ ਹਨ ਤੇ ਇਹ ਸੇਵਾ ਦਾ ਹਿੱਸਾ ਹੈ ਕਿਸੇ … More









