1000920204.resized

ਐਸ ਪੀ ਹਰਪਾਲ ਸਿੰਘ ਪੁਲਿਸ ਡਿਪਾਰਟਮੈਂਟ ਅਤੇ ਸਿੱਖੀ ਦੇ ਨਾਮ ਉੱਤੇ ਕਾਲਾ ਧੱਬਾ : ਬਾਪੂ ਤਰਸੇਮ ਸਿੰਘ

ਅੰਮ੍ਰਿਤਸਰ – ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਸਰਗਰਮ ਆਗੂਆਂ ਵੱਲੋਂ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਜੀ … More »

ਪੰਜਾਬ | Leave a comment
IMG-20250802-WA0121.resized.resized

ਕਾਲਕਾ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਧਾਮੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹਾਦਤ ਦਿਹਾੜਾ ਇੱਕਜੁੱਟ ਹੋ ਕੇ ਮਨਾਉਣ ਲਈ ਪੱਤਰ

ਨਵੀਂ ਦਿੱਲੀ – ਸ. ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਰਾਹੀਂ ਸਿੱਖ ਪੰਥ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ … More »

ਪੰਜਾਬ | Leave a comment
Screenshot_2025-04-21_13-57-51.resized

ਏਆਈ ਟੂਲਸ ਰਾਹੀਂ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੂਲਸ ਨਾਲ ਗੁਰਬਾਣੀ, ਸਿੱਖ ਇਤਿਹਾਸ ਤੇ ਗੁਰਮਤਿ ਦੀ ਗ਼ਲਤ ਜਾਣਕਾਰੀ ਦੇਣ ਦਾ ਨੋਟਿਸ ਲੈਂਦਿਆਂ ਵੱਖ-ਵੱਖ ਏਆਈ ਪਲੇਟਫਾਰਮਾਂ ਨੂੰ ਈਮੇਲ ਪੱਤਰ ਭੇਜ ਕੇ … More »

ਪੰਜਾਬ | Leave a comment
518297867_122124236318869595_4711380520194833971_n.resized

ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਅਤੇ ਵੀ.ਸੀ. ਪ੍ਰੋ. ਰਵਿੰਦਰ ਕੁਲਕਰਨੀ ਦਾ ਸਿੱਖ ਭਾਈਚਾਰੇ ਵੱਲੋਂ ਧੰਨਵਾਦ

ਅੰਮ੍ਰਿਤਸਰ/ਮੁੰਬਈ – ਅੱਜ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਦਿਨ ਹੈ। ਸਿੱਖ ਗੁਰੂਆਂ ਅਤੇ ਸ਼ਹੀਦਾਂ ਦੀ ਵਿਲੱਖਣ ਵਿਰਾਸਤ ਨੂੰ ਸਿੱਖਿਆ ਰਾਹੀਂ ਨਵੀਂ ਪੀੜ੍ਹੀ ਨੂੰ ਪ੍ਰਦਾਨ ਕਰਨ ਵੱਲ ਇੱਕ ਇਤਿਹਾਸਕ ਕਦਮ ਚੁੱਕਦੇ ਹੋਏ, ਮਹਾਰਾਸ਼ਟਰ ਸਰਕਾਰ ਨੇ ਪਾਠਕ੍ਰਮ ਵਿੱਚ ਸਿੱਖ ਸ਼ਹਾਦਤ … More »

ਪੰਜਾਬ | Leave a comment
IMG-20250731-WA0049.resized

ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚ ਸਰਕਾਰੀ ਦਖਲ ਖਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿੱਚ ਸਰਕਾਰੀ ਦਖਲ ਖ਼ਿਲਾਫ਼ ਅੱਜ ਉੱਥੋਂ ਦੀ ਸੰਗਤ ਨੇ ਜੰਤਰ ਮੰਤਰ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਵਰਕਰਾਂ ਨੇ … More »

ਭਾਰਤ | Leave a comment
1753945221836.resized

ਮਾਲੇਗਾਓਂ ਬੰਬ ਧਮਾਕੇ ਮਾਮਲੇ ਵਿੱਚ ਸਾਧਵੀ ਪ੍ਰਗਿਆ ਠਾਕੁਰ ਅਤੇ ਕਰਨਲ ਪੁਰੋਹਿਤ ਸਮੇਤ ਸਾਰੇ ਮੁਲਜ਼ਮ ਬਰੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮਾਲੇਗਾਓਂ ਬੰਬ ਧਮਾਕੇ ਮਾਮਲੇ ਵਿੱਚ 17 ਸਾਲਾਂ ਬਾਅਦ ਵੱਡਾ ਫੈਸਲਾ ਆਇਆ ਹੈ। ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਸਾਧਵੀ ਪ੍ਰਗਿਆ ਠਾਕੁਰ ਅਤੇ ਕਰਨਲ ਪੁਰੋਹਿਤ ਸਮੇਤ ਸਾਰੇ ਸੱਤ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ। ਅਦਾਲਤ ਨੇ … More »

ਭਾਰਤ | Leave a comment
IMG-20250730-WA0031.resized

ਸੰਯੁਕਤ ਮਨੁੱਖੀ ਅਧਿਕਾਰ ਕਮੇਟੀ ਵਲੋਂ ਯੂਕੇ ਵਿੱਚ ਜਾਰੀ ਕੀਤੀ ਅੰਤਰ-ਰਾਸ਼ਟਰੀ ਦਮਨ ਬਾਰੇ ਪ੍ਰਕਾਸ਼ਿਤ ਰਿਪੋਰਟ ਵਿੱਚ ਭਾਰਤ ਦਾ ਨਾਮ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਕੇ ਅਤੇ ਹੋਰ ਦੇਸ਼ਾਂ ਅੰਦਰ ਸਿੱਖਾਂ ਅਤੇ ਸਿੱਖ ਸੰਸਦ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਬਾਰੇ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ ਗਈ ਸੀ ਅਤੇ ਬਾਅਦ ਵਿੱਚ ਵਿਅਕਤੀ ਦੀ ਪਛਾਣ ਅਤੇ ਸੰਭਾਵੀ ਬਦਲਾਖੋਰੀ ਦੇ ਚਿੰਤਾਵਾਂ ਦੇ ਕਾਰਨ … More »

ਭਾਰਤ | Leave a comment
IMG-20250730-WA0027.resized

ਸਿੱਖ ਸ਼ਹੀਦੀ ਵਿਸ਼ੇ ’ਤੇ ਮਹਾਰਾਸ਼ਟਰ ਚੋਣਵੇ ਕੋਰਸਾਂ ਨੂੰ ਸਿੱਖਿਅਕ ਸਲੇਬਸ ਵਿੱਚ ਸ਼ਾਮਿਲ ਕਰੇਗਾ: ਬਲ ਮਲਕੀਤ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਇਤਿਹਾਸ ਅਤੇ ਸਿਧਾਤਾਂ ਦੀ ਵਿਰਾਸਤ ਨੂੰ ਮੁੱਖ ਧਾਰਾ ਸਿੱਖਿਆ ਵਿੱਚ ਉਭਾਰਣ ਵੱਲ ਇੱਕ ਇਤਿਹਾਸਕ ਕਦਮ ਦੇ ਤੌਰ ’ਤੇ, ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕੈਡਮੀ, ਮਹਾਰਾਸ਼ਟਰ ਸਰਕਾਰ ਅਤੇ 11 ਮੈਂਬਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਿੱਖ ਸ਼ਹੀਦੀ … More »

ਭਾਰਤ | Leave a comment
Screenshot_2024-07-09_23-05-13.resized

ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਕਾਰ ਪਹਿਨਣ ਦਾ ਪੂਰਾ ਅਧਿਕਾਰ ਸਰਕਾਰ ਨੂੰ ਅਜਿਹਾ ਕਦਮ ਬਹੁਤ ਪਹਿਲਾਂ ਚੁੱਕਣਾ ਚਾਹੀਦਾ ਸੀ- ਐਡਵੋਕੇਟ ਧਾਮੀ

ਅੰਮ੍ਰਿਤਸਰ – ਰਾਜਸਥਾਨ ਅੰਦਰ ਪ੍ਰੀਖਿਆ ਦੌਰਾਨ ਗੁਰਸਿੱਖ ਲੜਕੀ ਨੂੰ ਕਕਾਰ ਪਾਉਣ ਕਾਰਨ ਪ੍ਰੀਖਿਆ ਵਿੱਚ ਦਾਖਲਾ ਨਾ ਦੇਣ ਤੇ ਸਿੱਖ ਕੌਮ ਵੱਲੋਂ ਪ੍ਰਗਟਾਏ ਰੋਸ ਮਗਰੋਂ ਰਾਜਸਥਾਨ ਸਰਕਾਰ ਵੱਲੋਂ ਸਿੱਖ ਉਮੀਦਵਾਰਾਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦੀ ਪ੍ਰਵਾਨਗੀ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ … More »

ਪੰਜਾਬ | Leave a comment
1753793161885.resized

ਅਕਾਲੀ ਦਲ ਦੀ ਪੁਨਰ ਸੁਰਜੀਤੀ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਗੋਸ਼ਟੀ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਅਕਾਲੀ ਦਲ ਦੀ ਪੁਨਰ ਸੁਰਜੀਤੀ ਕਿਵੇਂ ਦੀ ਹੋਵੇ ਅਤੇ ਉਸ ਦਾ ਵਿਧੀ ਵਿਧਾਨ ਤੇ ਸੰਵਿਧਾਨ ਕੀ ਹੋਵੇ, ਇਸ ਵਿਸ਼ੇ ਨੂੰ ਮੁੱਖ ਰੱਖਦਿਆਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਉੱਦਮ ਅਤੇ ਸਿੱਖ ਜਥਿਆਂ ਤੇ ਸਿੱਖ … More »

ਪੰਜਾਬ | Leave a comment