Author Archives: ਕੌਮੀ ਏਕਤਾ ਨਿਊਜ਼ ਬੀਊਰੋ
ਬਰਤਾਨਵੀ ਪਾਰਲੀਮੈਂਟ ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਤੇ 1947 ਕਤਲੇਆਮ ‘ਚ ਮਾਰੇ ਗਏ ਪੰਜਾਬੀਆਂ ਨੂੰ ਯਾਦ ਕਰਨ ਹਿਤ ਸਮਾਗਮ 12 ਸਤੰਬਰ ਨੂੰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦੇ 125ਵੇਂ ਅਤੇ 1947 ਵੰਡ ਵੇਲੇ ਹੋਏ ਕਤਲੇਆਮ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ ਬਰਤਾਨੀਆ ਦੇ ਪਾਰਲੀਮੈਂਟ ਵਿੱਚ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਵੱਲੋਂ 12 ਸਤੰਬਰ ਨੂੰ ਕਰਵਾਇਆ ਜਾ … More
ਸਕਾਟਲੈਂਡ: ਸਕੂਲੀ ਵਿਦਿਆਰਥੀਆਂ ਵਿੱਚ ਈ-ਸਿਗਰਟ ਦੀ ਵਰਤੋਂ ਧਾਰ ਰਹੀ ਹੈ ਵਿਕਰਾਲ ਰੂਪ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਹਾਈ ਸਕੂਲਾਂ ਵਿੱਚ ਮਾਪਿਆਂ ਨੂੰ ਵੇਪ (ਈ-ਸਿਗਰਟ) ਦੀ ਵਰਤੋਂ ਕਰਨ ਵਾਲੇ ਵਿਦਿਆਰਥੀਆਂ ਵਿੱਚ ਅਥਾਹ ਵਾਧੇ ਬਾਰੇ ਚੇਤਾਵਨੀ ਦਿੱਤੀ ਗਈ ਹੈ। ਸਕਾਟਲੈਂਡ ਦੇ ਹਾਈ ਸਕੂਲਾਂ ਵਿੱਚ ਵੇਪ ਦੀ ਵੱਧ ਰਹੀ ਵਰਤੋਂ ਚਿੰਤਾ ਦਾ ਵਿਸ਼ਾ … More
ਸਰਾਵਾਂ ਉਤੇ ਲੱਗੇ ਜੀ.ਐਸ.ਟੀ. ਨੂੰ ਵਾਪਸ ਲੈਣ ਦੀ ਜਾਗੋ ਪਾਰਟੀ ਨੇ ਮੰਗ ਕੀਤੀ
ਨਵੀਂ ਦਿੱਲੀ – ਕੇਂਦਰ ਸਰਕਾਰ ਵੱਲੋਂ ਸਰਾਵਾਂ ਉਤੇ 12 ਫੀਸਦੀ ਜੀ.ਐਸ.ਟੀ. ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਸਰਾਵਾਂ ਉਤੇ … More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 15 ਸਤੰਬਰ ਨੂੰ ਸਟੇਟ ਪੱਧਰ `ਤੇ ਕੌਮਾਂਤਰੀ ਜ਼ਮਹੂਰੀਅਤ ਦਿਹਾੜਾ ਮਨਾਏਗਾ : ਮਾਨ
ਫ਼ਤਹਿਗੜ੍ਹ ਸਾਹਿਬ – “15 ਸਤੰਬਰ ਨੂੰ ਸਮੁੱਚੇ ਸੰਸਾਰ ਦਾ ਜ਼ਮਹੂਰੀਅਤ ਪੱਖੀ ਦਿਹਾੜਾ ਆ ਰਿਹਾ ਹੈ । ਕਿਉਂਕਿ ਪੰਜਾਬ ਸੂਬੇ ਦੇ ਨਿਵਾਸੀਆਂ ਅਤੇ ਸਿੱਖ ਕੌਮ ਨਾਲ ਉਥੋ ਦੇ ਹੁਕਮਰਾਨ ਬੀਤੇ 75 ਸਾਲਾਂ ਤੋਂ ਹਰ ਖੇਤਰ ਵਿਚ ਜਿਆਦਤੀਆਂ ਤੇ ਬੇਇਨਸਾਫ਼ੀਆਂ ਕਰਦੇ ਆ … More
ਯੂਕੇ: ਕੇਲਿਆਂ ‘ਚ ਲੁਕੋਈ ਅੱਧੇ ਟਨ ਤੋਂ ਵੱਧ ਕੋਕੀਨ ਥੇਮਜ ਬੰਦਰਗਾਹ ’ਤੇ ਜਬਤ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਦੱਖਣ-ਪੂਰਬੀ ਇੰਗਲੈਂਡ ਦੇ ਏਸੇਕਸ ਤੱਟ ਸਥਿਤ ਲੰਡਨ ਗੇਟਵੇ ’ਤੇ ਕੋਲੰਬੀਆ ਤੋਂ ਯਾਤਰਾ ਕਰਨ ਵਾਲੀ ਕਿਸ਼ਤੀ ’ਤੇ ਅੱਧੇ ਟਨ ਤੋਂ ਵੱਧ ਕਲਾਸ ਏ ਡਰੱਗ ਜਬਤ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਂਚਕਰਤਾਵਾਂ ਨੇ ਮੰਗਲਵਾਰ ਨੂੰ … More
ਲਾਦੇਨ ਦੇ ਪਰਿਵਾਰ ਤੋਂ 1 ਮਿਲੀਅਨ ਪੌਂਡ ਚੈਰਿਟੀ ਲੈਣ ਕਰਕੇ ਪ੍ਰਿੰਸ ਚਾਰਲਸ ਵਿਵਾਦਾਂ ‘ਚ ਘਿਰੇ
ਲੰਡਨ/ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਓਸਾਮਾ ਬਿਨ ਲਾਦੇਨ ਦੇ ਪਰਿਵਾਰ ਤੋਂ 1 ਮਿਲੀਅਨ ਪੌਂਡ ਸਵੀਕਾਰ ਕਰਨ ਕਰਕੇ ਪ੍ਰਿੰਸ ਚਾਰਲਸ ਬੀਤੀ ਰਾਤ ਇੱਕ ਤਾਜਾ ਤੂਫਾਨ ਵਿੱਚ ਫਸ ਗਏ ਹਨ। ਜਾਣਕਾਰੀ ਮੁਤਾਬਕ ਉਸਨੇ ਅਮਰੀਕਾ ਦੇ 9/11 ਹਮਲੇ ਦੇ ਪਿੱਛੇ ਅੱਤਵਾਦੀ ਮਾਸਟਰਮਾਈਂਡ ਦੇ … More
ਸਕਾਟਲੈਂਡ: ਬਿਜਲੀ ਬਿੱਲਾਂ ਦੀ ਸਤਾਈ ਔਰਤ ਚਾਰ ਸਾਲ ਤੋਂ ਸਟੋਰਾਂ ‘ਚ ਘੁੰਮ ਕੇ ਗੁਜ਼ਾਰਦੀ ਹੈ ਦਿਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਊਰਜਾ ਬਿੱਲਾਂ ‘ਚ ਦਿਨ ਬ ਦਿਨ ਹੋਏ ਤੇ ਹੋ ਰਹੇ ਵਾਧੇ ਨੇ ਲੋਕਾਂ ਦੀ ਜਾਨ ਮੁੱਠੀ ‘ਚ ਕੀਤੀ ਪਈ ਹੈ। ਕਿਸੇ ਦਾ ਜਿਉਣਾ ਐਨਾ ਵੀ ਦੁੱਭਰ ਹੋ ਸਕਦਾ ਹੈ ਕਿ ਸਵੇਰ ਤੋਂ ਲੈ ਕੇ ਰਾਤ ਤੱਕ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਸਾਬਕਾ ‘ਤੇ ਮੋਜੂਦਾ ਅਹੁਦੇਦਾਰਾਂ ਅਦਾਲਤ ‘ਚ ਤਲਬ – ਇੰਦਰ ਮੋਹਨ ਸਿੰਘ
ਦਿੱਲੀ –: ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਸਬੰਧੀ ਮਾਮਲਿਆਂ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ‘ਤੇ ਮੋਜੂਦਾ ਅਹੁਦੇਦਾਰਾਂ ਨੂੰ ਅਦਾਲਤ ‘ਚ ਮੁੱੜ੍ਹ ਤਲਬ ਕੀਤਾ ਗਿਆ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ … More
ਸਕਾਟਲੈਂਡ: ਆਖਿਰ ਸੰਮੋਹਨ ਵਿਧੀ ਦੀ ਮਦਦ ਨਾਲ ਛੱਡੀ 25 ਸਾਲ ਪੁਰਾਣੀ ਆਦਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਅਕਸਰ ਹੀ ਕਿਹਾ ਜਾਂਦਾ ਹੈ ਕਿ “ਵਾਰਿਸ ਸ਼ਾਹ ਨਾ ਆਦਤਾਂ ਜਾਂਦੀਆਂ ਨੇ, ਭਾਵੇਂ ਕੱਟੀਏ ਪੋਰੀਆਂ ਪੋਰੀਆਂ ਜੀ”। ਪਰ 57 ਸਾਲਾ ਕੈਰੋਲ ਲੈਮੰਡ ਨੇ ਹਿਪਨੋਟਾਈਜ ਹੋਣ ਤੋਂ ਬਾਅਦ ਆਖਰਕਾਰ ਆਪਣੀ 25 ਸਾਲਾਂ ਦੀ ਆਦਤ ਛੱਡ ਦਿੱਤੀ ਹੈ। … More
ਯੂਕੇ: ਸਕਾਟਸ ਪਰਿਵਾਰਾਂ ਨੂੰ ਸਰਦੀਆਂ ‘ਚ ਹਰ ਮਹੀਨੇ ਮਿਲੇਗੀ ਊਰਜਾ ਬਿੱਲਾਂ ’ਤੇ 60 ਪੌਂਡ ਦੀ ਛੋਟ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਯੂ.ਕੇ. ਸਰਕਾਰ ਦੀ ਯੋਜਨਾ ਮੁਤਾਬਕ ਸਕਾਟਲੈਂਡ ਵਿਚ ਰਹਿ ਰਹੇ ਪਰਿਵਾਰਾਂ ਨੂੰ ਰਹਿਣ-ਸਹਿਣ ਦੇ ਖਰਚੇ ਦੇ ਸੰਕਟ ਨੂੰ ਘੱਟ ਕਰਨ ਲਈ ਸਰਦੀਆਂ ਦੌਰਾਨ ਹਰ ਮਹੀਨੇ ਆਪਣੇ ਊਰਜਾ ਬਿੱਲਾਂ ’ਤੇ 60 ਤੋਂ ਵੱਧ ਦੀ ਛੋਟ ਮਿਲੇਗੀ। ਜਾਣਕਾਰੀ ਮੁਤਾਬਕ … More










