index(2).resized

ਡੇਂਗੂ ਤੋਂ ਬਚਣ ਲਈ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣਾ ਜਰੂਰੀ : ਡਾ. ਮਾਨ

ਬਲਾਚੌਰ, (ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਨੇ ਅੱਜ ਪਿੰਡ ਸਿਆਣਾ, ਕਾਠਗੜ ਤੇ ਨੇੜਲੇ ਖੇਤਰ ਵਿੱਚ ਡੇਂਗੂ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ … More »

ਪੰਜਾਬ | Leave a comment
28 jethuwal.resized

ਕਵੀਸ਼ਰੀ ‘ਚੋਂ ਰੋਜਦੀਪ ਕੌਰ, ਢਾਡੀ ਵਾਰਾਂ ‘ਚੋਂ ਬਿਸਮਨਪ੍ਰੀਤ ਕੌਰ ਅਤੇ ਮਨਸੀਰਤ ਕੌਰ ਅਵੱਲ ਆਈਆਂ

ਅੰਮ੍ਰਿਤਸਰ – ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਕਾ ਬਾਗ਼ ਮੋਰਚੇ ਦੀ ਸੌ ਸਾਲਾ ਸ਼ਤਾਬਦੀ ਨੂੰ ਸਮ੍ਰਪਿਤ ਪੂਰੇ ਮਾਝਾ ਜੋਨ ਦੇ ਸਾਰੇ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ ਦੌਰਾਨ ਕਵੀਸ਼ਰੀ ਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਰੋਜਦੀਪ ਕੌਰ, … More »

ਪੰਜਾਬ | Leave a comment
IMG-20220728-WA0020.resized

ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਲਾਲ ਕਿਲ੍ਹੇ ‘ਤੇ ਹੋਵੇਗਾ 10 ਅਗਸਤ ਨੂੰ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਜਪਾ ਦੇ ਸਿੱਖ ਨੇਤਾ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ 10 ਅਗਸਤ ਨੁੰ ਲਾਲ ਕਿਲ੍ਹੇ ‘ਤੇ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ। ਅੱਜ ਇਥੇ … More »

ਭਾਰਤ | Leave a comment
3246_94707417924_6643196_n.resized.resized

ਪਾਰਲੀਮੈਂਟ ‘ਚ ਆਜ਼ਾਦੀ ਨਾਲ ਵਿਚਾਰ ਪ੍ਰਗਟਾਉਣ ਵਿਚ ਰੁਕਾਵਟ ਪਾਉਣਾ ਗੈਰ-ਜ਼ਮਹੂਰੀਅਤ, ਦੁੱਖਦਾਇਕ ਅਮਲ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੇ ਕੱਲ੍ਹ ਜਦੋਂ ਪਾਰਲੀਮੈਂਟ ਵਿਚ ਇੰਡੀਆ ਦੇ ਕਾਨੂੰਨ ਮੰਤਰੀ ਸ੍ਰੀ ਕਿਰਨ ਰਿਜੀਜੂ ਬੋਲ ਰਹੇ ਸਨ, ਤਾਂ ਉਨ੍ਹਾਂ ਨੇ ਬਿਹਾਰ ਦੇ ਇਕ ਐਮ.ਪੀ. ਦੇ ਬਿਨ੍ਹਾਂ `ਤੇ, ਬਿਹਾਰ ਅਤੇ ਝਾਰਖੰਡ ਸੂਬਿਆਂ ਵਿਚੋਂ ਸੁਪਰੀਮ ਕੋਰਟ ਵਿਚ ਕੋਈ ਜੱਜ ਨਾ ਹੋਣ … More »

ਪੰਜਾਬ | Leave a comment
DSC_9813 (1).resized

*ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿਖੇ ਟੈਲੇਂਟ ਹੰਟ ਸਮਾਗਮ ਕਰਵਾਇਆ*

ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਅਤੇ ਖੇਡਾਂ ਦੇ ਨਾਲ ਸੱਭਿਆਚਾਰਕ ਸਮਾਗਮਾਂ ਵਿੱਚ ਹਿੱਸਾ ਲੈਣਾ ਬਹੁਤ ਮਹੱਤਵਪੂਰਨ ਹੈ। ਇਨ੍ਹਾਂ ਸਮਾਗਮਾਂ ਵਿਚ ਹਿੱਸਾ ਲੈਣ ਨਾਲ ਜਿੱਥੇ ਵਿਦਿਆਰਥੀਆਂ ਦੇ ਹੁਨਰ ਦਾ ਵਿਕਾਸ ਹੁੰਦਾ ਹੈ ਉੱਥੇ ਹੀ ਉਨ੍ਹਾਂ ਦੇ ਹੌਸਲੇ ਵਿਚ ਵੀ ਇਜ਼ਾਫ਼ਾ ਹੁੰਦਾ ਹੈ। … More »

ਪੰਜਾਬ | Leave a comment
13815033.resized

ਸਕਾਟਲੈਂਡ: 40000 ਤੋਂ ਵਧੇਰੇ ਰੇਲ ਕਰਮਚਾਰੀ ਕਰਨਗੇ ਰੇਲਾਂ ਦਾ ਚੱਕਾ ਜਾਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਮਹਿੰਗਾਈ ਨੇ ਹਰ ਕਿਸੇ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ। ਤਨਖਾਹਾਂ ਦਾ ਸਥਿਰ ਰਹਿਣਾ ਜਾਂ ਕਟੌਤੀ ਹੋਣਾ, ਹਾਲਾਤਾਂ ਨੂੰ ਹੋਰ ਪੇਚੀਦਾ ਬਣਾਉਂਦਾ ਹੈ। ਤਨਖਾਹ ਵਾਧੇ ਦੇ ਸੰਬੰਧ ਵਿੱਚ ਯੂਕੇ ਭਰ ਵਿੱਚ 40,000 ਤੋਂ ਵੱਧ ਰੇਲ … More »

ਅੰਤਰਰਾਸ਼ਟਰੀ | Leave a comment
FB_IMG_1658839573528.resized

ਯੂਕੇ: ਵਿਸ਼ਵ ਪ੍ਰਸਿੱਧ ਗਾਇਕ ਬਲਵਿੰਦਰ ਸਫ਼ਰੀ ਸਾਹਾਂ ਦਾ ਸਫ਼ਰ ਮੁਕਾ ਕੇ ਜਹਾਨੋਂ ਰੁਖ਼ਸਤ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੀ ਧਰਤੀ ਬਰਮਿੰਘਮ ਤੋਂ 1980 ਦੇ ਲਗਭਗ ਇੱਕ ਆਵਾਜ ਦਾ ਆਗਮਨ ਹੋਇਆ ਸੀ, ਜਿਸਨੇ ਢੋਲ ਢਮੱਕੇ ਵਾਲੀ ਗਾਇਕੀ ਨੂੰ ਇੱਕ ਨਵਾਂ ਮੁਹਾਂਦਰਾ ਦਿੱਤਾ ਸੀ। ਹਰ ਸਾਹ ਨਾਲ ਸੰਗੀਤ ਨੂੰ ਪ੍ਰਣਾਇਆ ਬੀਬਾ ਗਾਇਕ ਬਲਵਿੰਦਰ ਸਿੰਘ … More »

ਭਾਰਤ | Leave a comment
IMG-20220726-WA0029.resized

ਦਿੱਲੀ ਵਿਖੇ ਜਮਨਾਪਾਰ ਇਲਾਕੇ ਦੇ ਗੁਰੂਘਰਾਂ ਦੇ ਬਾਹਰ ਲੱਗੇ ਬੰਦੀ ਸਿੰਘਾਂ ਦੇ ਫਲੈਕਸ ਬੋਰਡ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਨਾ ਹੋਣ ਕਰਕੇ ਕੌਮ ਅੰਦਰ ਇਨ੍ਹਾਂ ਨੂੰ ਰਿਹਾ ਕਰਵਾਉਣ ਲਈ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਨਿਵੇਕਲੇ ਤਰੀਕੇ ਨਾਲ ਜਦੋੰ ਜਹਿਦ ਕਰਣ ਦੇ ਤਰੀਕੇ … More »

ਭਾਰਤ | Leave a comment
FB_IMG_1658233130248.resized

ਸਿੱਖ ਪੰਥ ਨੂੰ ਚਲ ਰਹੇ ਮੌਜੂਦਾ ਹਾਲਾਤਾਂ ਵਿਚ ਲੜਾਈ ਦਾ ਅੰਦਾਜ਼ ‘ਡੀਫੈਂਸਿਵ’ ਨਹੀਂ, ‘ਅਗਰੈਸਿਵ’ ਰੱਖਣ ਦੀ ਲੋੜ: ਗਜਿੰਦਰ ਸਿੰਘ, ਦਲ ਖਾਲਸਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਤੇ ਹੋ ਰਹੇ ਚੋਤਰਫ਼ਾ ਹਮਲਿਆ ਵਿਚ ਸਿੱਖਾਂ ਵਲੋਂ ਇਹ ਲੜ੍ਹਾਈ ਕਿਵੇਂ ਲੜ੍ਹੀ ਜਾਵੇ ਦੇ ਹਾਲਾਤਾਂ ਤੇ ਜਿਕਰ ਕਰਦਿਆਂ ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਕਿਹਾ ਕਿ ਅਜ ਦੇ ਸਮੇਂ ਵਿਚ … More »

ਪੰਜਾਬ | Leave a comment
IMG-20220723-WA0076.resized

ਸਕਾਟਲੈਂਡ: ਸ੍ਰੀਮਤੀ ਸਵਰਨ ਕੌਰ ਚੌਧਰੀ ਨੂੰ ਬ੍ਰਿਟਿਸ਼ ਐਂਪਾਇਰ ਮੈਡਲ (ਬੀ.ਈ.ਐੱਮ.) ਨਾਲ ਨਿਵਾਜਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਿੱਖ ਭਾਈਚਾਰੇ ਦੇ ਸ਼ਾਨਾਮੱਤੇ ਕਾਰਜਾਂ ਦੀ ਲੜੀ ਦਿਨੋ ਦਿਨ ਲੰਮੀ ਹੁੰਦੀ ਜਾ ਰਹੀ ਹੈ। ਸਮਾਜ ਸੇਵਾ ਦੇ ਖੇਤਰ ਵਿੱਚ ਲੱਕ ਬੰਨ੍ਹ ਕੇ ਤੁਰੇ ਮਰਦ ਔਰਤਾਂ ਨਵੇਂ ਦਿਸਹੱਦੇ ਸਿਰਜ ਰਹੇ ਹਨ। ਗਲਾਸਗੋ ਦੀ ਝੋਲੀ … More »

ਅੰਤਰਰਾਸ਼ਟਰੀ | Leave a comment