IMG_8523.resized

ਸੁਖਦੇਵ ਸਿੰਘ ਸ਼ਾਂਤ ਦੀ ‘ਗੁਰਮਤਿ ਦਿ੍ਰਸ਼ਟੀ’ ਖੋਜੀ ਪੁਸਤਕ

ਸੁਖਦੇਵ ਸਿੰਘ ਸ਼ਾਂਤ ਸਰਬਾਂਗੀ ਲੇਖਕ ਹੈ। ਉਨ੍ਹਾਂ ਦੀਆਂ ਹੁਣ ਤੱਕ ਗੁਰਮਤਿ ਸਾਹਿਤ, ਬਾਲ ਸਾਹਿਤ, ਕਵਿਤਾ ਅਤੇ ਮਿੰਨੀ ਕਹਾਣੀ ਦੀਆਂ ਲਗਪਗ ਇਕ ਦਰਜਨ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਨ੍ਹਾਂ ਦੀ ਗੁਰਮਤਿ ਦਿ੍ਰਸ਼ਟੀ ਚਰਚਾ ਅਧੀਨ ਪੁਸਤਕ ਸਿੱਖ ਧਰਮ ਦੀ ਵਿਚਾਰਧਾਰਾ ਦੇ ਪੰਜ … More »

ਸਰਗਰਮੀਆਂ | Leave a comment
3246_94707417924_6643196_n.resized.resized

‘ਰਾਘਵ ਚੱਢਾ’ ਦੀ ਗੈਰ-ਵਿਧਾਨਿਕ ਨਿਯੁਕਤੀ ਵਿਰੁੱਧ ਉੱਠੇ ਰੋਹ ਦੀ ਦਿਸ਼ਾ ਮੋੜਨ ਹਿੱਤ, ਕਿਰਪਾਨ ਅਤੇ ਭਗਤ ਸਿੰਘ ਦੇ ਮੁੱਦੇ ਨੂੰ ਉਛਾਲਿਆ ਜਾ ਰਿਹਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਪਟਿਆਲਾ ਅਦਾਲਤ ਨੇ ਸਾਨੂੰ ਭਗਤ ਸਿੰਘ ਦੇ ਕੇਸ ਵਿਚੋਂ ਲੰਮੀ ਕਾਨੂੰਨੀ ਪ੍ਰਕਿਰਿਆ, ਬਹਿਸ ਆਦਿ ਉਪਰੰਤ ਇਸ ਕੇਸ ਨੂੰ ਖਾਰਜ ਕਰਦੇ ਹੋਏ ਬਾਇੱਜ਼ਤ ਢੰਗ ਨਾਲ ਬਹੁਤ ਪਹਿਲੇ ਬਰੀ ਕਰ ਦਿੱਤਾ ਗਿਆ ਹੈ, ਤਾਂ ਫਿਰ ਇਹ ਆਮ ਆਦਮੀ … More »

ਪੰਜਾਬ | Leave a comment
Screenshot_20220716-160536_Gallery(1).resized

ਯੂਕੇ: ਬੈੱਡਫੋਰਡ ਵਿਖੇ ਦੋ ਰੋਜ਼ਾ 25ਵਾਂ ਸ਼ਹੀਦੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ

ਗਲਾਸਗੋ/ ਬੈੱਡਫੋਰਡ, (ਮਨਦੀਪ ਖੁਰਮੀ ਹਿੰਮਤਪੁਰਾ) – ਸ਼ਹੀਦੀ ਸਪੋਰਟਸ ਕੌਂਸਲ ਬੈੱਡਫੋਰਡ ਵੱਲੋਂ ਖਾਲਸਾ ਫੁੱਟਬਾਲ ਫੈਡਰੇਸ਼ਨ ਦੇ ਸਹਿਯੋਗ ਨਾਲ ਦੋ ਰੋਜ਼ਾ 25ਵਾਂ ਸ਼ਹੀਦੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਦੀ ਖੂਬਸੂਰਤੀ ਇਹ ਸੀ ਕਿ ਇਹ ਖੇਡ ਮੇਲਾ ਪੰਜਾਬ ਦੇ ਖੇਡ ਮੇਲਿਆਂ … More »

ਅੰਤਰਰਾਸ਼ਟਰੀ | Leave a comment
sant harnam singh khalsa_edited 2(12).resized

ਪੰਜਾਬੀ ਯੂਨੀਵਰਸਿਟੀ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰੇ: ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਕ ਸਿਲੇਬਸ ਵਿਚ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਵਰਤੀ ਗਈ ਇਤਰਾਜ਼ਯੋਗ … More »

ਪੰਜਾਬ | Leave a comment
20220712_104622(1).resized

ਸਕਾਟਲੈਂਡ: “ਪੰਜ ਦਰਿਆ” ਵੱਲੋਂ ਐਡਵੋਕੇਟ ਕੁਲਵੰਤ ਕੌਰ ਢਿੱਲੋਂ ਦਾ ਜੀਵਨ ਭਰ ਦੀਆਂ ਪ੍ਰਾਪਤੀਆਂ ਬਦਲੇ ਸਨਮਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਭਾਰਤੀ ਸਮਾਜ ਵਿੱਚ ਜਦੋਂ ਔਰਤਾਂ ਦਾ ਕਾਰਜ ਸਥਾਨ ਘਰ ਦੀ ਚਾਰਦੀਵਾਰੀ ਜਾਂ ਚੌਂਕਾ ਚੁੱਲ੍ਹੇ ਤੱਕ ਹੀ ਸੀਮਤ ਮੰਨਿਆ ਜਾਂਦਾ ਹੋਵੇ ਤਾਂ ਮਰਦ ਔਰਤ ਬਰਾਬਰੀ ਦੀਆਂ ਗੱਲਾਂ ਨਾਟਕ ਜਿਹਾ ਲਗਦੀਆਂ ਹਨ। ਅਜਿਹੇ ਸਮੇਂ ਵਿੱਚ ਜਦੋਂ ਕੁੜੀਆਂ … More »

ਅੰਤਰਰਾਸ਼ਟਰੀ | Leave a comment
IMG-20220714-WA0019.resized.resized

ਨਵੰਬਰ 84 ਵਿਚ ਕਾਨਪੁਰ ਦੇ ਦਬੋਲੀ ‘ਚ 7 ਸਿੱਖਾਂ ਦੇ ਕਤਲ ਮਾਮਲੇ ਅੰਦਰ ਤਿੰਨ ਹੋਰ ਦੋਸ਼ੀ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਅੰਦਰ ਵੱਖ ਵੱਖ ਵਿੱਚ ਰਾਜਾ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਜਿਸ ਵਿਚ ਕਾਨਪੁਰ ਸ਼ਹਿਰ ਵਿੱਚ 127 ਸਿੱਖਾਂ ਦੀ … More »

ਭਾਰਤ | Leave a comment
IMG-20220714-WA0018.resized

ਐਸਜੀਪੀਸੀ ਦੀ ਮੱਦਦ ਨਾਲ 21 ਅਫਗਾਨੀ ਸਿੱਖ ਅਫਗਾਨਿਸਤਾਨ ਛੱਡ ਦਿੱਲੀ ਪਹੁੰਚੇ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਰਘੁਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਅਫਗਾਨਿਸਤਾਨ ਤੋਂ ਆਏ 21 ਮੈਂਬਰਾਂ ਦੇ ਵਫਦ ਨੂੰ ਨਵੀਂ ਦਿੱਲੀ ਏਅਰਪੋਰਟ ਤੇ ਆਉਣ ਤੇ … More »

ਪੰਜਾਬ | Leave a comment
WhatsApp Image 2022-07-14 at 4.46.08 PM.resized

ਦਿੱਲੀ ਗੁਰਦੁਆਰਾ ਕਮੇਟੀ ਪੰਜਾਬ ਵਿਚ ਅੰਮ੍ਰਿਤਸਰ ਤੋਂ ਸਿੱਖੀ ਦੀ ਧਰਮ ਪ੍ਰਚਾਰ ਲਹਿਰ ਆਰੰਭੇਗੀ: ਕਾਲਕਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ  ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਵਿਚ ਆਪਣਾ ਦਫਤਰ ਖੋਲ ਕੇ ਪੰਜਾਬ ਵਿਚ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕਰੇਗੀ। ਅੱਜ ਹਰਿਆਣਾ … More »

ਪੰਜਾਬ | Leave a comment
INDER MOHAN SINGH(15).resized

ਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਮਿਆਦ ਵੱਧ ਕੇ 4 ਸਾਲ ਹੋਣ ਦੇ ਆਸਾਰ – ਇੰਦਰ ਮੋਹਨ ਸਿੰਘ

ਦਿੱਲੀ-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀ ਮਿਆਦ ਵੱਧ ਕੇ 4 ਸਾਲ ਹੋ ਸਕਦੀ ਹੈ। ਇਸ ਸਬੰਧ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਸਿਆ … More »

ਭਾਰਤ | Leave a comment
IMG-20220712-WA0026.resized

ਪਾਰਟੀ ਦੀ ਡਿੱਗ ਰਹੀ ਸ਼ਾਖ ਅਤੇ ਸਮੇਂ ਨਾਲ ਆ ਰਹੀ ਗਿਰਾਵਟ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਜ਼ਿੰਮੇਵਾਰ: ਜਥੇਦਾਰ ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਕਮੇਟੀ ਦੇ ਜਨ. ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ ਨੇ ਮੌਜੂਦਾ ਦੌਰ ਅੰਦਰ ਸ਼੍ਰੋਮਣੀ ਅਕਾਲੀ ਦਲ ’ਚ ਆਈ ਗਿਰਾਵਟ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਪਾਰਟੀ ਦੀ ਡਿੱਗ ਰਹੀ ਸ਼ਾਖ ਅਤੇ ਸਮੇਂ ਨਾਲ ਆ ਰਹੀ ਗਿਰਾਵਟ … More »

ਪੰਜਾਬ | Leave a comment