Author Archives: ਕੌਮੀ ਏਕਤਾ ਨਿਊਜ਼ ਬੀਊਰੋ
ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚਲਦੇ ਗੁਰੂ ਹਰਕਿਸ਼ਨ ਸਕੂਲ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਬਕਾਏ ਤਿੰਨ ਦਿਨਾਂ’ ਚ ਦਿੱਤੇ ਜਾਣ : ਹਾਈ ਕੋਰਟ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਗੁਰਦੁਆਰਾ ਕਮੇਟੀ ਅੱਧੀਨ ਚਲਦੇ ਗੁਰੂ ਹਰਕਿਸ਼ਨ ਸਕੂਲ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਬਕਾਏ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਅੱਜ ਦਿੱਲੀ ਹਾਈ ਕੋਰਟ ਵਿੱਚ ਸਿੱਖਾਂ ਦੇ ਪੁੰਨ ਦੇ ਕੰਮਾਂ ਦਾ ਜ਼ਿਕਰ ਕੀਤਾ ਗਿਆ। ਚੀਫ ਜਸਟਿਸ ਨੇ … More
ਕੇਜਰੀਵਾਲ ਸਰਕਾਰ ਦਾ ਘੱਟ ਗਿਣਤੀ ਸਕੀਮਾਂ ਨੂੰ ਬੰਦ ਕਰਨ ਦਾ ਇਰਾਦਾ: ਜਸਵਿੰਦਰ ਸਿੰਘ ਜੌਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਸੈਲ ਦੇ ਚੇਅਰਮੈਨ ਸ. ਜਸਵਿੰਦਰ ਸਿੰਘ ਜੌਲੀ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਪੁੱਛਿਆ ਹੈ ਕਿ ਦਿੱਲੀ ‘ਚ ਘੱਟ ਗਿਣਤੀ ਵਿਦਿਆਰਥੀਆਂ ਨੂੰ ਫੀਸ ਵਾਪਸੀ ਸਕੀਮ ਦਾ … More
ਯੂਕੇ: ਪੱਤਰਕਾਰ, ਲੇਖਕ ਸੁਕੀਰਤ ਨਾਲ ਰੂਬਰੂ ਸਮਾਗਮ ਕਰਵਾਇਆ ਗਿਆ
ਲੰਡਨ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਲਮ ਐਂਡ ਆਰਟ ਸੋਸਾਇਟੀ ਯੂ.ਕੇ. ਵੱਲੋਂ ਪ੍ਰਸਿੱਧ ਪੰਜਾਬੀ ਪੱਤਰਕਾਰ ਅਤੇ ਲੇਖਕ ਸੁਕੀਰਤ ਨਾਲ ਮਿਲ ਬੈਠਣ ਵਾਸਤੇ ਹੇਜ਼ ਵਿਖੇ ‘ਰੂਬਰੂ‘ ਸਮਾਗਮ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਕੀਰਤ ਇਹਨੀਂ ਦਿਨੀਂ ਯੂ.ਕੇ. ਦੌਰੇ ‘ਤੇ ਹਨ। ਇਸ ਸਭਾ ਦੀ … More
ਅਮਿਤ ਸ਼ਾਹ ਨੂੰ ਕੋਈ ਵਿਧਾਨਿਕ ਹੱਕ ਨਹੀ ਕਿ ਉਹ ਪੰਜਾਬ ਦੀ ਜ਼ਮੀਨ ਕਿਸੇ ਹੋਰ ਸੂਬੇ ਨੂੰ ਦੇਣ ਦਾ ਐਲਾਨ ਕਰਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਵਿਧਾਨ ਵਿਚ ਸਪੱਸਟ ਤੌਰ ਤੇ ਸੂਬਿਆਂ ਅਤੇ ਸੈਂਟਰ ਦੇ ਅਧਿਕਾਰਾਂ ਦਾ ਪ੍ਰਤੱਖ ਰੂਪ ਵਿਚ ਵਰਣਨ ਹੈ । ਕਿਸੇ ਸੂਬੇ ਦੇ ਪਾਣੀ, ਦਰਿਆ, ਜਮੀਨ, ਹੈੱਡਵਰਕਸ, ਉਸ ਤੋ ਪੈਦਾ ਹੋਣ ਵਾਲੀ ਬਿਜਲੀ, ਜੰਗਲ ਅਤੇ ਕੁਦਰਤੀ ਸੋਮੇ ਆਦਿ … More
ਆਪ ਸਰਕਾਰ ਨੂੰ ਆਪਹੁਦਰੀਆਂ ਕਰਕੇ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਨੇ ਲਿਆ ਲੰਮੇ ਹੱਥੀਂ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬ ਸਰਕਾਰ ਕੋਲੋਂ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਭਰਪੂਰ ਆਸਾਂ ਹਨ ਪਰ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਆਪਹੁਦਰੀਆਂ ਕਰਕੇ ਆਲੋਚਨਾ ਹੋਣੀ ਸ਼ੁਰੂ ਹੋ ਗਈ ਹੈ। ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਦੇ ਡਾਇਰੈਕਟਰ ਸ. ਹਰਮੀਤ … More
ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਰੇਲਵੇ ਨੇ ਨਿਊ ਮੋਰਿੰਡਾ ਰੇਲਵੇ ਸਟੇਸ਼ਨ ‘ਤੇ ਦੋ ਟਰੇਨਾਂ ਦੇ ਸਟੋਪੇਜ ਨੂੰ ਮਨਜ਼ੂਰੀ ਦਿੱਤੀ
ਰੋਪੜ,(ਉਮੇਸ਼ ਜੋਸ਼ੀ ) – ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਰੇਲਵੇ ਨੇ ਨਿਊ ਮੋਰਿੰਡਾ ਰੇਲਵੇ ਸਟੇਸ਼ਨ ‘ਤੇ ਦੋ ਰੇਲ ਗੱਡੀਆਂ ਦੇ ਰੁਕਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇੱਥੋਂ ਜਾਰੀ ਇੱਕ ਬਿਆਨ … More
ਚੰਡੀਗੜ੍ਹ ਪੰਜਾਬ ਦਾ ਹੈ, ਮੁੱਖ ਮੰਤਰੀ ਅਤੇ ਕੇਂਦਰ ਆਪਣੀ ਨੀਤੀ ਸੁਧਾਰੇ : ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਹਾਈ ਕੋਰਟ ਭਵਨ ਲਈ ਵੱਖਰੀ ਜ਼ਮੀਨ ਮੰਗਣ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ … More
ਸਕਾਟਲੈਂਡ: ਰਾਣਾ ਸੇਖੋਂ ਦੇ ਜਿਮ ਨੂੰ ਮਿਲਿਆ “ਸਾਲ ਦਾ ਸਰਵੋਤਮ ਜਿਮ” ਐਵਾਰਡ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵੱਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਗਲਾਸਗੋ ਦੇ ਪੰਜਾਬੀ ਪਿਓ ਪੁੱਤਾਂ ਦੀ ਮਿਹਨਤ ਨੇ ਅਜਿਹਾ ਡੰਕਾ ਵਜਾਇਆ ਕਿ ਉਹਨਾਂ ਦਾ ਕਾਰੋਬਾਰ ਸਕਾਟਲੈਂਡ ਦੇ ਬਿਹਤਰੀਨ ਕਾਰੋਬਾਰਾਂ ਵਿੱਚ ਸ਼ੁਮਾਰ ਹੋਇਆ। ਜੇਕਰ ਉਹ ਕਾਰੋਬਾਰ ਮਨੁੱਖੀ … More
ਸਕਾਟਲੈਂਡ ਵਿੱਚ ਘਰਾਂ ਦੀਆਂ ਕੀਮਤਾਂ ‘ਚ ਆਇਆ ਵੱਡਾ ਉਬਾਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਜਾਇਦਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਣਾ ਨਿਰੰਤਰ ਜਾਰੀ ਹੈ। ਜਿਸ ਕਰਕੇ ਸਕਾਟਲੈਂਡ ਵਿੱਚ ਔਸਤ ਘਰ ਦੀ ਕੀਮਤ ਰਿਕਾਰਡ ਪੱਧਰ ‘ਤੇ ਹੈ ਅਤੇ ਪਹਿਲੀ ਵਾਰ ਇਸਦੀ ਕੀਮਤ 200,000 ਪੌਂਡ ਤੋਂ ਵੱਧ ਹੈ। ਇੱਥੇ ਜਾਇਦਾਦ … More
ਸ. ਸਿਮਰਨਜੀਤ ਸਿੰਘ ਮਾਨ ਐਮ.ਪੀ. ਨੇ ਸ੍ਰੀਮਤੀ ਮੁਰਮੂ ਅਤੇ ਸ੍ਰੀ ਸਿੰਨ੍ਹਾ ਨੂੰ ਜਨਤਕ ਤੌਰ ਤੇ ਸਵਾਲ ਪੁੱਛੇ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸੰਗਰੂਰ ਲੋਕ ਸਭਾ ਹਲਕੇ ਦੇ ਸਤਿਕਾਰਯੋਗ ਨਿਵਾਸੀਆਂ ਅਤੇ ਵੋਟਰ ਸਾਹਿਬਾਨ ਨੇ ਦਾਸ ਦੇ ਹੱਕ ਵਿਚ ਵੋਟ ਹੱਕ ਦੀ ਵਰਤੋ ਕਰਕੇ ਬਤੌਰ ਐਮ.ਪੀ. ਚੁਣ ਲਿਆ ਹੈ । ਭਾਂਵੇਕਿ ਅਸੀਂ ਪਹਿਲੇ ਵੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) … More








