Screenshot_20220705-210115_Facebook.resized

ਸਕਾਟਲੈਂਡ: ਬੋਰਿਸ ਜੌਹਨਸਨ ਦੇ ਦੋ ਮੰਤਰੀਆਂ ਦੇ ਅਸਤੀਫੇ ‘ਤੇ ਫਸਟ ਮਨਿਸਟਰ ਨੇ ਕਸਿਆ ਤੰਜ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਿਨ ਬ ਦਿਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੇ ਹਨ। ਸਿਹਤ ਮੰਤਰੀ ਸਾਜਿਦ ਜਾਵਿਦ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਮੰਗਲਵਾਰ ਨੂੰ ਇਹ ਕਹਿੰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫ਼ਾ … More »

ਅੰਤਰਰਾਸ਼ਟਰੀ | Leave a comment
IMG_20220705_174651.resized

ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਦੀ 35ਵੀ ਬਰਸੀ ਮੌਕੇ ਕਲੋਨ ਵਿਖੇ ਹੋਏ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਮੌਜੂਦਾ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਵਾਲਿਆਂ ਦੀ 35ਵੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਜਰਮਨੀ ਵਿਖੇ ਸ਼ਹੀਦੀ ਸਮਾਗਮ ਕੀਤੇ ਗਏ। ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ … More »

ਪੰਜਾਬ | Leave a comment
GGSD 4.resized

ਗੁਰੂ ਗੋਬਿੰਦ ਸਿੰਘ ਦੁਆਰ’ ਹੋਇਆ ਨਗਰ ਨਿਵਾਸੀਆਂ ਨੂੰ ਸਮਰਪਿਤ

ਨਵੀਂ ਦਿੱਲੀ – ਮੋਤੀ ਨਗਰ ਤਾਂਗਾ ਸਟੈਂਡ ਵਾਲੇ ਦਾਖਲਾ ਦਰਵਾਜ਼ੇ ਦੀ ‘ਗੁਰੂ ਗੋਬਿੰਦ ਸਿੰਘ ਦੁਆਰ’ ਦੇ ਤੌਰ ‘ਤੇ ਕਾਇਆਕਲਪ ਅਤੇ ਨਵੀਨੀਕਰਨ ਦੀ ਕਾਰਸੇਵਾ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ … More »

ਭਾਰਤ | Leave a comment
khushian di khushboee- title.resized

ਗੁਰਦੀਸ਼ ਕੌਰ ਗਰੇਵਾਲ ਦੀਆਂ ਨਵੀਆਂ ਪੁਸਤਕਾਂ 16 ਜੁਲਾਈ ਨੂੰ ਲੋਕ ਅਰਪਣ ਹੋਣਗੀਆਂ

ਕੈਲਗਰੀ-: ਮਾਂ ਬੋਲੀ ਪੰਜਾਬੀ ਦੀ ਜਾਣੀ ਪਛਾਣੀ ਲੇਖਿਕਾ ਅਤੇ ਕਵਿੱਤਰੀ, ਗੁਰਦੀਸ਼ ਕੌਰ ਗਰੇਵਾਲ ਦੀਆਂ ਨਵੀਆਂ ਛਪੀਆਂ ਦੋ ਪੁਸਤਕਾਂ, 16 ਜੁਲਾਈ, ਦਿਨ ਸ਼ਨੀਵਾਰ ਨੂੰ, ਬਾਅਦ ਦੁਪਹਿਰ ਇੱਕ ਵਜੇ ਤੋਂ ਚਾਰ ਵਜੇ ਤੱਕ, 503, 4774 ਵੈਸਟ ਵਿੰਡ ਡਰਾਈਵ, ਨੌਰਥ ਈਸਟ, ਕੈਲਗਰੀ (ਇੰਡੀਅਨ … More »

ਸਰਗਰਮੀਆਂ | Leave a comment
IMG-20220703-WA0027.resized

ਸਿੱਖ ਕੌਂਸਲ ਆਫ ਸਕਾਟਲੈਂਡ ਨੂੰ ਐਡਿਨਬਰਾ ਗੁਰਦੁਆਰਾ ਸਾਹਿਬ ਵੱਲੋਂ ਸਕੂਲ ਨਿਰਮਾਣ ਲਈ ਆਰਥਿਕ ਸਹਾਇਤਾ

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਿਕਲੀਗਰ ਵਣਜਾਰੇ ਸਿੱਖਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਨਸ਼ੇ ਨਾਲ ਸੇਵਾ ਕਾਰਜ ਕਰ ਰਹੀ ਸੰਸਥਾ ਸਿੱਖ ਕੌਂਸਲ ਆਫ ਸਕਾਟਲੈਂਡ ਵੱਲੋਂ ਐਡਿਨਬਰਾ ਗੁਰਦੁਆਰਾ ਸਾਹਿਬ ਨਤਮਸਤਕ ਹੋਇਆ ਗਿਆ। ਐਡਿਨਬਰਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ, ਬੀਜੇ … More »

ਅੰਤਰਰਾਸ਼ਟਰੀ | Leave a comment
IMG_20220703_114015.resized

31 ਜੁਲਾਈ ਨੂੰ ਕਿਸਾਨ ਅੰਦੋਲਨ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ‘ਚ ਟ੍ਰੈਫਿਕ ਜਾਮ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗਾਜ਼ੀਆਬਾਦ ਵਿੱਚ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਸਮੂਹ ਕਿਸਾਨ ਜਥੇਬੰਦੀਆਂ ਦੇ ਚੋਣਵੇਂ ਨੁਮਾਇੰਦਿਆਂ ਦੀ ਹੋਈ ਕੌਮੀ ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਤਿੰਨ ਅਹਿਮ ਫੈਸਲੇ ਲਏ ਗਏ।  ਸੰਯੁਕਤ ਕਿਸਾਨ ਮੋਰਚਾ ਨੇ ਇਸ ਗੱਲ ‘ਤੇ ਨਿਰਾਸ਼ਾ ਜ਼ਾਹਰ ਕੀਤੀ … More »

ਪੰਜਾਬ | Leave a comment
IMG_20220703_191029.resized

ਅਮਰੀਕਾ ’ਚ ਸਿੱਖਾਂ ’ਤੇ ਹਮਲਾ ਕਰਨ ਵਾਲੇ ਵਰਨੌਨ ਡਗਲਸ ਦਾ ਹੋਇਆ ਕਤਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਅਮਰੀਕਾ ਦੇ ਨਿਊ ਯਾਰਕ ਸ਼ਹਿਰ ਵਿਚ 3 ਸਿੱਖਾਂ ’ਤੇ ਨਸਲੀ ਹਮਲਾ ਕਰਨ ਵਾਲੇ 19 ਸਾਲਾ ਵਰਨੌਨ ਡਗਲਸ ਦੀ ਅਣਪਛਾਤੇ ਹਮਲਾਵਰਾਂ ਨੇ ਛੁਰਾ ਮਾਰ ਕੇ ਹੱਤਿਆ ਕਰ ਦਿਤੀ। ਨਿਊ ਯਾਰਕ ਪੁਲਿਸ ਨੇ ਸਪੱਸ਼ਟ ਕੀਤਾ ਹੈ … More »

ਅੰਤਰਰਾਸ਼ਟਰੀ | Leave a comment
IMG_20220703_183414.resized

ਬੋਕਾਰੋ ਅੰਦਰ 1984 ਸਿੱਖ ਕਤਲੇਆਮ ਚ ਮਾਰੇ ਗਏ ਸਿੱਖਾਂ ਦੇ ਕਤਲਾਂ ਦਾ ਮੁੱਦਾ ਭਖਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਰਬਾਰ ਸਾਹਿਬ ਤੇ ਹਮਲਾ ਕਰਵਾਣ ਦੇ ਦੋਸ਼ ਹੇਠ ਸਿੱਖਾਂ ਦੇ ਹੱਥੋਂ ਮਾਰੀ ਗਈ ਦੇਸ਼ ਦੀ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੇ ਕਤਲ ਉਪਰੰਤ ਸਿੱਖਾਂ ਦੀ ਹੋਈ ਨਸਲਕੁਸ਼ੀ ਦਾ ਇਕ ਹੋਰ ਮਾਮਲਾ ਜੋ ਕਿ ਬੋਕਾਰੋ ਵਿਚ ਹੋਇਆ … More »

ਭਾਰਤ | Leave a comment
289632933_105472002212855_3357547165806889745_n.resized

ਅਕਾਲੀ ਦਲ ਬਾਦਲ ਵੱਲੋਂ ਹੁਣ ਬਿਨ੍ਹਾਂ ਸ਼ਰਤ ਬੀਜੇਪੀ ਦੇ ਰਾਸ਼ਟਰਪਤੀ ਦੇ ਉਮੀਦਵਾਰ ਨੂੰ ਸਮਰਥਨ ਦੇਣਾ ਮੌਕਾਪ੍ਰਸਤੀ ਦੀ ਸੋਚ ਵਾਲੀ ਕਾਰਵਾਈ : ਮਾਨ

ਫ਼ਤਹਿਗੜ੍ਹ ਸਾਹਿਬ -  “ਜਦੋਂ ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ ਹੋਣੀ ਸੀ ਤਾਂ ਬਾਦਲ ਦਲੀਆ ਨੇ ਮੌਕਾਪ੍ਰਸਤੀ ਦੀ ਸੋਚ ਉਤੇ ਅਮਲ ਕਰਨ ਵਾਲਿਆ ਨੂੰ ਬੰਦੀ ਸਿੰਘਾਂ ਦੀ ਯਾਦ ਆ ਗਈ । ਜਦੋਕਿ ਇਹ ਬਾਦਲ ਦਲੀਏ ਲੰਮਾਂ ਸਮਾਂ ਹਕੂਮਤ ਪਾਰਟੀ ਬੀਜੇਪੀ … More »

ਪੰਜਾਬ | Leave a comment
290020491_3171813749736440_8049975552431636083_n.resized

ਅੰਮ੍ਰਿਤਸਰ ਵਿੱਚ 450 ਜੰਗਲ ਲਗਾਉਣ ਦੀ ਮੁਹਿੰਮ ਸ਼ੁਰੂ

ਸ੍ਰੀ ਅਮਿੰਤਸਰ ਸਾਹਿਬ:  ਸ਼ਹਿਰ ਦੇ 445ਵੇਂ ਸਥਾਪਨਾ ਦਿਹਾੜੇ ਮੌਕੇ ਵਾਸ਼ਿੰਗਟਨ ਅਧਾਰਤ ਸੰਸਥਾ ਈਕੋਸਿੱਖ ਵਲੋਂ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਤੱਕ 550 ਰੁੱਖਾਂ ਦੇ 450 ਗੁਰੂ ਨਾਨਕ ਪਵਿੱਤਰ ਜੰਗਲ ਲਗਾਉਣ ਦਾ ਕਾਰਜ ਅਰਦਾਸ ਨਾਲ ਸ਼ੁਰੂ ਕੀਤਾ। ‘ਈਕੋ ਅਮ੍ਰਿੰਤਸਰ 450′ ਨਾਂ ਹੇਠ ਅੰਮ੍ਰਿਤਸਰ … More »

ਪੰਜਾਬ | Leave a comment